Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    8:30:00 AM

  • earthquake tremors shake the earth in leh

    ਲੇਹ 'ਚ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਜਾਨ...

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿਸਤਾਨ 'ਚ ਈਸ਼ਨਿੰਦਾ ਦੇ ਸ਼ੱਕੀ ਦਾ ਕਤਲ ਕਰਨ ਦੇ ਮਾਮਲੇ 'ਚ 50 ਗ੍ਰਿਫ਼ਤਾਰ

INTERNATIONAL News Punjabi(ਵਿਦੇਸ਼)

ਪਾਕਿਸਤਾਨ 'ਚ ਈਸ਼ਨਿੰਦਾ ਦੇ ਸ਼ੱਕੀ ਦਾ ਕਤਲ ਕਰਨ ਦੇ ਮਾਮਲੇ 'ਚ 50 ਗ੍ਰਿਫ਼ਤਾਰ

  • Updated: 13 Feb, 2023 05:19 PM
Pakistan
50 arrested over killing of blasphemy suspect in pakistan
  • Share
    • Facebook
    • Tumblr
    • Linkedin
    • Twitter
  • Comment

ਲਾਹੌਰ (ਭਾਸ਼ਾ) : ਪਾਕਿਸਤਾਨ ਪੁਲਸ ਨੇ ਈਸ਼ਨਿੰਦਾ ਦੇ ਸ਼ੱਕ ਦੇ ਚੱਲਦਿਆਂ ਇਕ ਵਿਅਕਤੀ ਨੂੰ ਅਗਵਾ ਕਰਕੇ ਉਸਦਾ ਕਤਲ ਕਰਨ ਦੇ ਮਾਮਲੇ 'ਚ ਘੱਟੋਂ-ਘੱਟ 50 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਅਧਿਕਾਰੀਆਂ ਨੇ ਸੋਮਵਾਰ ਨੂੰ ਦਿੱਤੀ। ਦੱਸ ਦੇਈਏ ਕਿ ਭੀੜ ਵੱਲੋਂ ਮਾਰਿਆ ਗਿਆ ਵਿਅਕਤੀ ਪਹਿਲਾਂ ਤੋਂ ਹੀ ਪੁਲਸ ਦੀ ਹਿਰਾਸਤ 'ਚ ਸੀ। ਜ਼ਿਕਰਯੋਗ ਹੈ ਕਿ ਪੰਜਾਬ ਸੂਬੇ ਦੇ ਨਨਕਾਣਾ ਜ਼ਿਲੇ 'ਚ ਸ਼ਨੀਵਾਰ ਨੂੰ ਸੈਂਕੜਾਂ ਦੀ ਗਿਣਤੀ 'ਚ ਭੜਕੇ ਹੋਏ ਮੁਸਲਮਾਨਾਂ ਦੀ ਭੀੜ ਪੁਲਸ ਥਾਣੇ 'ਚ ਜਮ੍ਹਾ ਹੋ ਗਈ। ਭੀੜ ਨੇ ਸ਼ਾਮਲ ਲੋਕਾਂ ਨੇ ਦੱਸਿਆ ਕਿ ਵਾਰਿਸ ਨਾਮ ਦੇ ਵਿਅਕਤੀ ਨੇ ਇਸਲਾਮ ਦੀ ਪਵਿੱਤਰ ਪੁਸਤਕ 'ਕੁਰਾਨ' ਦੀ ਇਕ ਕਾਪੀ ਦੀ ਬੇਅਦਬੀ ਕੀਤੀ ਸੀ। ਜ਼ਿਲ੍ਹਾ ਪੁਲਸ ਮੁਖ਼ੀ ਬਾਬਰ ਸਰਫ਼ਰਾਜ਼ ਅਲਪਾ ਮੁਤਾਬਕ ਭੀੜ ਨੇ ਵਾਰਿਸ 'ਤੇ ਕਿਤਾਬ ਦੇ ਪੰਨਿਆਂ 'ਤੇ ਆਪਣੀ, ਆਪਣੀ ਪਤੀ ਅਤੇ ਚਾਕੂ ਦੀਆਂ ਤਸਵੀਰਾਂ ਲਾ ਕੇ , ਉਨ੍ਹਾਂ ਨੂੰ ਪ੍ਰਕਾਸ਼ਿਤ ਕਰਕੇ ਸੜਕਾਂ 'ਤੇ ਸੁੱਟਣ ਦਾ ਵੀ ਦੋਸ਼ ਲਾਇਆ ਸੀ। ਪਾਕਿਸਤਾਨੀ ਕਾਨੂੰਨ ਤਹਿਕ ਈਸ਼ਨਿੰਦਾ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਦਿੱਤੀ ਜਾਂਦੀ ਹੈ। 

ਇਹ ਵੀ ਪੜ੍ਹੋ- 5 ਸਾਲਾ ਮਾਸੂਮ ਦੇ ਸਿਰ ਤੋਂ ਉੱਠਿਆ ਮਾਂ ਦਾ ਹੱਥ, ਸ਼ਰਾਬੀ ਪਤੀ ਤੋਂ ਦੁਖ਼ੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਅਧਿਕਾਰੀਆਂ ਮੁਤਾਬਕ ਭੀੜ ਨੇ ਸ਼ਨੀਵਾਰ ਨੂੰ ਵਾਰਬਰਟਨ ਪੁਲਸ ਸਟੇਸ਼ਨ 'ਤੇ ਧਾਵਾ ਬੋਲ ਦਿੱਤਾ। ਉਨ੍ਹਾਂ ਨੇ ਲੱਕੜ ਦੀਆਂ ਪੌੜੀਆਂ ਦੀ ਵਰਤੋਂ ਕਰਕੇ ਸਟੇਸ਼ਨ ਕੰਪਲੈਕਸ 'ਚ ਦਾਖ਼ਲ ਹੋ ਕੇ ਮੁੱਖ ਗੇਟ ਨੂੰ ਤੋੜ ਦਿੱਤਾ। ਜਿਸ ਤੋਂ ਬਾਅਦ ਸੈਂਕੜੇ ਲੋਕਾਂ ਦੀ ਭੀੜ ਥਾਣੇ ਅੰਦਰ ਦਾਖ਼ਲ ਹੋ ਗਈ। ਜਦੋਂ ਤੱਕ ਭਾਰੀ ਪੁਲਸ ਫੋਰਸ ਕੈਦੀ ਵਾਰਿਸ ਨੂੰ ਬਚਾਉਣ ਲਈ ਥਾਣੇ ਪੁੱਜੇ, ਉਸ ਵੇਲੇ ਤੱਕ ਭੀੜ ਨੇ ਉਸ ਨੂੰ ਕੁੱਟ-ਕੁੱਟ ਕੇ ਮਾਰ ਦਿੱਤੀ ਸੀ। ਭੀੜ 'ਚ ਸ਼ਾਮਲ ਲੋਕ ਉਸ ਦੇ ਸਰੀਰ ਨੂੰ ਅੱਗ ਲਗਾਉਣ ਵਾਲੇ ਸਨ ਕਿ ਉਸ ਵੇਲੇ ਪੁਲਸ ਨੇ ਭੀੜ 'ਤੇ ਕਾਬੂ ਕਰਕੇ ਸਭ ਨੂੰ ਪਿੱਛੇ ਹਟਾ ਦਿੱਤਾ। 

ਇਹ ਵੀ ਪੜ੍ਹੋ- ਮਾਨਸਾ ’ਚ ਥਾਣੇਦਾਰ ਤੋਂ ਦੁਖ਼ੀ 30 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਤੋਂ ਹੋਇਆ ਵੱਡਾ ਖ਼ੁਲਾਸਾ

ਅਲਪਾ ਨੇ ਸੋਮਵਾਰ ਨੂੰ ਕਿਹਾ ਕਿ ਪੁਲਸ ਨੇ ਹਮਲੇ 'ਚ ਸ਼ਾਮਲ ਘੱਟੋਂ-ਘੱਟ 50 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹਮਲੇ 'ਚ ਸ਼ਾਮਲ ਹੋਰ ਲੋਕਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੁਲਸ ਨੇ ਸਾਲ 2019 'ਚ ਵਾਰਿਸ ਨੂੰ ਈਸ਼ਨਿੰਦਾ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਸੀ ਅਤੇ 2022 ਦੇ ਅੱਧ ਤੱਕ ਉਹ ਜੇਲ੍ਹ ਵਿੱਚ ਸੀ। ਪੁਲਸ ਦਾ ਕਹਿਣਾ ਹੈ ਕਿ ਵਾਰਿਸ ਨੇ ਮੁੜ ਤੋਂ ਕੁਰਾਨ ਦੀ ਬੇਅਦਬੀ ਕੀਤੀ ਅਤੇ ਕੁਝ ਗਵਾਹਾਂ ਨੇ ਉਸ ਨੂੰ ਕਾਬੂ ਕਰ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਫਿਰ ਪੁਲਸ ਨੇ ਉਸ ਨੂੰ ਹਿਰਾਸਤ 'ਚ ਲੈ ਲਿਆ ਸੀ। ਇਸ ਤੋਂ ਬਾਅਦ ਭੀੜ ਨੇ ਥਾਣੇ 'ਤੇ ਹਮਲਾ ਕਰ ਦਿੱਤਾ ਅਤੇ ਲੋਕਾਂ ਨੇ ਉਸਨੂੰ ਇਹ ਕਹਿ ਕੇ ਮਾਰ ਦਿੱਤੀ ਕਿ ਉਹ ਉਸ ਨੂੰ ਕੁਰਾਨ ਦੀ ਬੇਅਦਬੀ ਕਰਨ ਦੀ ਸਜ਼ਾ ਦੇ ਰਹੇ ਹਨ। ਇਸ ਸਬੰਧੀ ਇਕ ਬਿਆਨ 'ਚ ਇਹ ਵੀ ਕਿਹਾ ਗਿਆ ਹੈ ਕਿ ਅਧਿਕਾਰੀਆਂ ਨੇ ਹਮਲੇ ਨੂੰ ਰੋਕਣ ਵਿੱਚ ਅਸਫ਼ਲ ਰਹਿਣ ਕਾਰਨ ਥਾਣਾ ਇੰਚਾਰਜ ਅਤੇ ਇਲਾਕੇ ਦੇ ਡਿਪਟੀ ਸੁਪਰਡੈਂਟ ਨੂੰ ਬਰਖ਼ਾਸਤ ਕਰ ਦਿੱਤਾ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Pakistan
  • blasphemy suspect
  • murder
  • 50 arrested
  • ਪਾਕਿਸਤਾਨ
  • ਈਸ਼ਨਿੰਦਾ ਸ਼ੱਕੀ
  • ਕਤਲ
  • 50 ਗ੍ਰਿਫ਼ਤਾਰ

ਪੇਸ਼ਾਵਰ ਦੇ ਜ਼ਿਲ੍ਹਾ ਤੇ ਸ਼ੈਸਨ ਜੱਜ ਭ੍ਰਿਸ਼ਟਾਚਾਰ ਦੇ ਦੋਸ਼ ’ਚ ਨੌਕਰੀ ਤੋਂ ਮੁਅੱਤਲ

NEXT STORY

Stories You May Like

  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
  • 50 foreigners arrested in sri lanka
    ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ
  • one arrested with 50 drug pills
    50 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
  • dead body of old man found under suspicious circumstances in kapurthala
    Punjab: ਸ਼ੱਕੀ ਹਾਲਾਤ 'ਚ ਬਜ਼ੁਰਗ ਦਾ ਕਤਲ! ਸੜਕ ਕੰਢਿਓਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼
  • iran  mossad suspects
    ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ
  • new in pnb bank robbery case jalandhar   one person arrested
    ਜਲੰਧਰ: PNB ਬੈਂਕ ’ਚ ਹੋਈ ਲੁੱਟ ਦੇ ਮਾਮਲੇ 'ਚ ਨਵੀਂ ਅਪਡੇਟ! ਸਾਬਕਾ DSP ਦੇ ਪੁੱਤ ਦਾ ਸਾਥੀ ਗ੍ਰਿਫ਼ਤਾਰ
  • illegal weapons module busted in hoshiarpur four accused arrested
    ਪੰਜਾਬ 'ਚ ਹਥਿਆਰਾਂ ਦੇ ਮਾਡਿਊਲ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ, ਵਿਦੇਸ਼ੀ ਪਿਸਤੌਲ ਸਣੇ 4 ਮੁਲਜ਼ਮ ਗ੍ਰਿਫ਼ਤਾਰ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • april declared as   sikh awareness month
      ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...
    • indian youth in italy
      ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ
    • air india pilot dies of heart attack in bali
      ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ ਪਾਇਲਟ ਦੀ ਮੌਤ
    • bell attraction among gift
      ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...
    • britain police investigation
      ਪਹਿਲਾਂ ਰੋਲ਼ੀ ਔਰਤ ਦੀ ਪੱਤ ! ਜਦੋਂ ਪੁਲਸ ਕੋਲ ਪੁੱਜਾ ਮਾਮਲਾ ਤਾਂ ਫ਼ੋਨ ਕਰ ਕਿਹਾ-...
    • russia victory day parade
      80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...
    • currency hits record low
      ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ
    • india on hormuz in unsc
      ਹੋਰਮੁਜ਼ 'ਚ ਜਹਾਜ਼ਾਂ 'ਤੇ ਹੋਏ ਹਮਲਿਆਂ ਦੀ ਭਾਰਤ ਨੇ ਕੀਤੀ ਨਿਖੇਧੀ ! UNSC 'ਚ...
    • attack on police post in pakistan  s khyber pakhtunkhwa
      ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਪੁਲਸ ਚੌਕੀ 'ਤੇ ਅੱਤਵਾਦੀ ਹਮਲਾ ਨਾਕਾਮ, ਇੱਕ...
    • israel hezbollah
      ਇਜ਼ਰਾਈਲੀ ਫੌਜ ਦਾ ਲਿਬਨਾਨ 'ਤੇ ਵੱਡੀ ਕਾਰਵਾਈ ! ਹਿਜ਼ਬੁੱਲ੍ਹਾ ਦੇ 3 ਲੜਾਕਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +