Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    3:06:16 PM

  • iran rejected ceasefire proposal

    ਛਿੜਨ ਜਾ ਰਿਹੈ ਤੀਜਾ ਮਹਾਂਯੁੱਧ ! ਈਰਾਨ ਨੇ...

  • buying and selling girls under the pretext of doing films

    ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ...

  • indian army naib subedar virendra singh give a new life to six patients

    ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ...

  • petrol diesel prices may increase further  crude oil prices raise concerns

    ਹੋਰ ਵਧ ਸਕਦੇ ਹਨ ਪੈਟਰੋਲ-ਡੀਜ਼ਲ ਦੇ ਭਾਅ, ਕੱਚੇ ਤੇਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਈਰਾਨ ਖ਼ਿਲਾਫ 6 ਦੇਸ਼ਾਂ ਨੇ ਖੋਲ੍ਹ 'ਤਾ ਮੋਰਚਾ, ਕਰ 'ਤਾ ਵੱਡਾ ਐਲਾਨ

INTERNATIONAL News Punjabi(ਵਿਦੇਸ਼)

ਈਰਾਨ ਖ਼ਿਲਾਫ 6 ਦੇਸ਼ਾਂ ਨੇ ਖੋਲ੍ਹ 'ਤਾ ਮੋਰਚਾ, ਕਰ 'ਤਾ ਵੱਡਾ ਐਲਾਨ

  • Edited By Vandana,
  • Updated: 20 Mar, 2026 05:05 PM
International
6 countries open front against iran
  • Share
    • Facebook
    • Tumblr
    • Linkedin
    • Twitter
  • Comment

ਲੰਡਨ/ਟੋਕੀਓ : ਈਰਾਨ ਅਤੇ ਇਜ਼ਰਾਈਲ-ਅਮਰੀਕਾ ਵਿਚਕਾਰ ਜਾਰੀ ਭਿਆਨਕ ਜੰਗ ਦੇ ਕਾਰਨ ਪੈਦਾ ਹੋਏ ਵਿਸ਼ਵ ਊਰਜਾ ਸੰਕਟ ਨੂੰ ਦੇਖਦੇ ਹੋਏ ਦੁਨੀਆ ਦੀਆਂ ਛੇ ਪ੍ਰਮੁੱਖ ਤਾਕਤਾਂ ਨੇ ਇੱਕ ਅਹਿਮ ਕਦਮ ਚੁੱਕਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬ੍ਰਿਟੇਨ, ਫਰਾਂਸ, ਜਰਮਨੀ, ਇਟਲੀ, ਨੀਦਰਲੈਂਡ ਅਤੇ ਜਾਪਾਨ ਨੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਐਲਾਨ ਕੀਤਾ ਹੈ ਕਿ ਉਹ ਹੋਰਮੁਜ਼ ਸਟ੍ਰੇਟ (Strait of Hormuz) ਰਾਹੀਂ ਵਪਾਰਕ ਜਹਾਜ਼ਾਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਅਤੇ ਊਰਜਾ ਬਾਜ਼ਾਰਾਂ ਨੂੰ ਸਥਿਰ ਕਰਨ ਲਈ ਤਿਆਰ ਹਨ।

ਈਰਾਨ ਖ਼ਿਲਾਫ਼ ਖੋਲ੍ਹ 'ਤਾ ਮੋਰਚਾ

ਅਸਲ ਵਿਚ ਈਰਾਨ ਨੇ ਹੋਰਮੁਜ਼ 'ਤੇ ਪੂਰੀ ਤਰ੍ਹਾਂ ਕਬਜ਼ਾ ਕੀਤਾ ਹੋਇਆ ਹੈ। ਈਰਾਨ ਕਿਸੇ ਵੀ ਦੇਸ਼ ਦੇ ਜਹਾਜ਼ ਨੂੰ ਲੰਘਣ ਦੀ ਇਜ਼ਾਜਤ ਨਹੀਂ ਦੇ ਰਿਹਾ ਜਿਸ ਕਾਰਨ ਹੋਰਮੁਜ਼  ਰਾਹੀਂ ਹੋਣ ਵਾਲਾ ਵਪਾਰ ਲਗਭਗ ਠੱਪ ਹੋ ਗਿਆ ਹੈ। 'ਫਾਈਨੈਂਸ਼ੀਅਲ ਟਾਈਮਜ਼' ਦੀ ਇੱਕ ਸਨਸਨੀਖੇਜ਼ ਰਿਪੋਰਟ ਦੇ ਮੁਤਾਬਕ ਈਰਾਨ ਕੁਝ ਚੋਣਵੇਂ ਜਹਾਜ਼ਾਂ ਨੂੰ ਹੀ ਇਸ ਰਸਤੇ ਤੋਂ ਲੰਘਣ ਦੀ ਇਜਾਜ਼ਤ ਦੇ ਰਿਹਾ ਹੈ। ਦਾਅਵਾ ਕੀਤਾ ਗਿਆ ਹੈ ਕਿ ਇੱਕ ਤੇਲ ਟੈਂਕਰ ਕੰਪਨੀ ਨੇ ਸੁਰੱਖਿਅਤ ਲੰਘਣ ਲਈ ਇਰਾਨ ਨੂੰ 20 ਲੱਖ ਡਾਲਰ (ਲਗਭਗ 16.5 ਕਰੋੜ ਰੁਪਏ) ਦਾ ਭੁਗਤਾਨ ਕੀਤਾ ਹੈ। ਸ਼ਿਪਿੰਗ ਅਧਿਕਾਰੀਆਂ ਅਤੇ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਤਹਿਰਾਨ ਇਸ ਅਹਿਮ ਜਲ ਮਾਰਗ 'ਤੇ ਆਪਣੀ ਪੂਰੀ ਇਜਾਰੇਦਾਰੀ (Monopoly) ਸਾਬਤ ਕਰਨਾ ਚਾਹੁੰਦਾ ਹੈ। ਰਿਪੋਰਟ ਅਨੁਸਾਰ, ਕਈ ਜਹਾਜ਼ਾਂ ਨੇ ਆਪਣੇ ਆਟੋਮੈਟਿਕ ਟ੍ਰੈਕਿੰਗ ਸਿਸਟਮ ਬੰਦ ਕਰ ਦਿੱਤੇ ਹਨ ਤਾਂ ਜੋ ਉਨ੍ਹਾਂ ਦੀ ਲੋਕੇਸ਼ਨ ਅਤੇ ਸੌਦੇ ਦਾ ਪਤਾ ਨਾ ਲੱਗ ਸਕੇ।

 

The United Kingdom, France, Germany, Italy, the Netherlands and Japan have released a joint statement expressing their readiness to contribute to appropriate efforts to ensure the safe passage of commercial shipping through the Strait of Hormuz. pic.twitter.com/mVbz8Qt0eu

— OSINTdefender (@sentdefender) March 19, 2026

ਹੁਣ ਬ੍ਰਿਟੇਨ, ਫਰਾਂਸ, ਜਰਮਨੀ, ਇਟਲੀ, ਨੀਦਰਲੈਂਡ ਅਤੇ ਜਾਪਾਨ ਨੇ  ਇਕ ਸਾਂਝਾ ਬਿਆਨ ਜਾਰੀ ਕੀਤਾ ਹੈ ਜਿਸ ਮੁਤਾਬਕ ਉਹ ਹੋਰਮੁਜ਼ ਸਟ੍ਰੇਟ ਤੋਂ ਈਰਾਨ ਦਾ ਕਬਜ਼ਾ ਖਤਮ ਕਰਨਗੇ। ਇਸ ਬਿਆਨ ਮਗਰੋਂ ਇਹ ਦੇਖਣਾ ਬਾਕੀ ਹੈ ਕਿ ਜਾਂ ਤਾਂ ਜੰਗ ਹੋਰ ਭੜਕੇਗੀ ਜਾਂ ਸ਼ਾਂਤੀ ਕਾਇਮ ਹੋਵੇਗੀ। ਇਸ ਦੇ ਨਾਲ ਹੀ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਈਰਾਨੀ ਫੌਜਾਂ ਵੱਲੋਂ ਹੋਰਮੁਜ਼ ਜਲਮਾਰਗ ਨੂੰ ਲਗਭਗ ਬੰਦ ਕਰ ਦੇਣਾ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਦੇ ਮੂਲ ਸਿਧਾਂਤਾਂ ਦੀ ਉਲੰਘਣਾ ਹੈ। ਉਨ੍ਹਾਂ ਈਰਾਨ ਨੂੰ ਤੁਰੰਤ ਡਰੋਨ ਅਤੇ ਮਿਜ਼ਾਈਲ ਹਮਲੇ ਰੋਕਣ ਦੀ ਅਪੀਲ ਕੀਤੀ ਹੈ। ਉਕਤ ਛੇ ਸ਼ਕਤੀਸ਼ਾਲੀ ਦੇਸ਼ਾਂ ਦੇ ਸਮੂਹ ਨੇ ਕਿਹਾ ਹੈ ਕਿ ਉਹ ਸਿਰਫ਼ ਸੁਰੱਖਿਆ ਤੱਕ ਹੀ ਸੀਮਤ ਨਹੀਂ ਰਹਿਣਗੇ। ਉਹ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਲਈ ਉਤਪਾਦਨ ਵਧਾਉਣ ਲਈ ਤੇਲ ਉਤਪਾਦਕ ਦੇਸ਼ਾਂ ਨਾਲ ਵੀ ਕੰਮ ਕਰਨਗੇ।

ਜਾਣੋ ਹੋਰਮੁਜ਼ ਸਟ੍ਰੇਟ ਸੰਕਟ ਬਾਰੇ

ਹੋਰਮੁਜ਼ ਜਲਡਮਰੂ ਨੂੰ ਦੁਨੀਆ ਦਾ ਸਭ ਤੋਂ ਮਹੱਤਵਪੂਰਨ ਸਮੁੰਦਰੀ ਰਸਤਾ ਮੰਨਿਆ ਜਾਂਦਾ ਹੈ। ਇਹ ਕੱਚੇ ਤੇਲ ਅਤੇ ਐਲਪੀਜੀ ਦੀ ਮਹੱਤਵਪੂਰਨ ਸਪਲਾਈ ਕਰਦਾ ਹੈ। ਈਰਾਨ ਨੇ ਹਾਲ ਹੀ ਦੇ ਦਿਨਾਂ ਵਿੱਚ ਡਰੋਨ ਅਤੇ ਵਿਸਫੋਟਕ ਕਿਸ਼ਤੀਆਂ ਦੀ ਵਰਤੋਂ ਕਰਕੇ ਇਸ ਤੋਂ ਲੰਘਣ ਵਾਲੇ ਵਪਾਰਕ ਜਹਾਜ਼ਾਂ 'ਤੇ ਹਮਲਾ ਕੀਤਾ ਹੈ। ਇਨ੍ਹਾਂ ਹਮਲਿਆਂ ਨੇ ਇਸ ਰਸਤੇ ਰਾਹੀਂ ਆਵਾਜਾਈ ਨੂੰ ਪੂਰੀ ਤਰ੍ਹਾਂ ਵਿਘਨ ਪਾ ਦਿੱਤਾ ਹੈ। ਸੈਂਕੜੇ ਜਹਾਜ਼ ਫਸੇ ਹੋਏ ਹਨ, ਅਤੇ ਭਾਰਤ ਸਮੇਤ ਕਈ ਦੇਸ਼ ਸਪਲਾਈ ਦੀ ਕਮੀ ਦਾ ਸਾਹਮਣਾ ਕਰ ਰਹੇ ਹਨ। ਸਥਿਤੀ ਇੰਨੀ ਗੰਭੀਰ ਹੈ ਕਿ ਈਰਾਨ ਨੇ ਜਹਾਜ਼ਾਂ ਨੂੰ ਡੁਬਾਉਣ ਤੱਕ ਦੀ ਧਮਕੀ ਦਿੱਤੀ ਹੈ। ਇਹ ਵਿਸ਼ਵ ਸ਼ਾਂਤੀ ਅਤੇ ਸੁਰੱਖਿਆ ਲਈ ਸਿੱਧਾ ਖ਼ਤਰਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Strait of Hormuz
  • World Energy Crisis
  • 6 countries
  • Britain
  • Germany
  • France
  • Italy
  • ਹੋਰਮੁਜ਼ ਸਟ੍ਰੇਟ
  • ਵਿਸ਼ਵ ਊਰਜਾ ਸੰਕਟ
  • 6 ਦੇਸ਼
  • ਬ੍ਰਿਟੇਨ
  • ਜਰਮਨੀ
  • ਫਰਾਂਸ
  • ਇਟਲੀ

ਇਜ਼ਰਾਈਲ ਨੇ ਸੀਰੀਆ 'ਤੇ ਕਰ 'ਤਾ ਹਮਲਾ, ਕਮਾਂਡਰ ਸੈਂਟਰ ਅਤੇ ਹਥਿਆਰਾਂ ਦੇ ਡਿਪੂਆਂ ਨੂੰ ਬਣਾਇਆ ਨਿਸ਼ਾਨਾ

NEXT STORY

Stories You May Like

  • jail man wife 2 sons 6 people
    ਜੇਲ੍ਹ ਤੋਂ ਜ਼ਮਾਨਤ 'ਤੇ ਆਏ ਬੰਦੇ ਨੇ ਕਰ 'ਤਾ ਕਾਂਡ: ਘਰਵਾਲੀ ਤੇ 2 ਪੁੱਤਾਂ ਸਣੇ ਮਾਰ 'ਤੇ 6 ਲੋਕ
  • israeli alert trump
    Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ
  • indian worker in saudi arabia
    ਸਾਊਦੀ ਅਰਬ ਨੇ 'ਕਾਮਿਆਂ' ਲਈ ਕਰ 'ਤਾ ਵੱਡਾ ਐਲਾਨ, ਭਾਰਤੀਆਂ ਨੂੰ ਹੋਵੇਗਾ ਫ਼ਾਇਦਾ
  • indian airlines
    ਪਾਕਿਸਤਾਨ ਦੇ ਨਿਸ਼ਾਨੇ 'ਤੇ ਭਾਰਤੀ ਏਅਰਲਾਈਨਾਂ, ਕਰ'ਤਾ ਇਹ ਐਲਾਨ
  • bail  person  killed  6 people  victim  wife  police
    ਰੇਪ ਕੇਸ 'ਚ ਗਿਆ ਜੇਲ੍ਹ, ਜ਼ਮਾਨਤ 'ਤੇ ਬਾਹਰ ਆ ਪੀੜਤਾ ਸਣੇ 6 ਲੋਕਾਂ ਦਾ ਕਰ'ਤਾ ਕਤਲ, ਹੁਣ ਖ਼ੁਦ ਦੀ ਵੀ ਮਿਲੀ ਲਾਸ਼
  • be careful if you are traveling in punjab on august 3 4 and 5
    ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • truck drivers
    ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰਾਂ ਦੀ ਵਧੀ ਮੁਸੀਬਤ, ਟਰੰਪ ਨੇ ਕਰ'ਤਾ ਇਹ ਐਲਾਨ
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨਕਾਰੀਆਂ ਲਈ ਬੋਲੇ ਅਕਾਲੀ ਆਗੂ ਸਰਨਾ, ਇਕੱਲੇ ਗੁਰਦੁਆਰੇ ਹੀ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
Trending
Ek Nazar
akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi in canada
      ਕੈਨੇਡਾ 'ਚ ਪੰਜਾਬੀਆਂ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ...
    • us strikes iran
      ਈਰਾਨ 'ਤੇ ਲਗਾਤਾਰ 13ਵੀਂ ਰਾਤ ਭਿਆਨਕ ਹਮਲੇ!  ਟਰੰਪ ਨੇ ਦੇ'ਤੀ ਵੱਡੀ ਕਾਰਵਾਈ ਦੀ...
    • america imposed 10  tariff on 17 countries including india
      ਅਮਰੀਕਾ ਨੇ ਭਾਰਤ ਸਮੇਤ 17 ਦੇਸ਼ਾਂ 'ਤੇ ਲਾਇਆ 10% ਟੈਰਿਫ, ਪਾਕਿਸਤਾਨ ਤੇ...
    • us deploys powerful b 1 bomber in major move to attack iran
      ਇਰਾਨ 'ਤੇ ਹਮਲੇ ਲਈ ਅਮਰੀਕਾ ਦੀ ਵੱਡੀ ਕਾਰਵਾਈ, ਤਾਇਨਾਤ ਕੀਤਾ ਸ਼ਕਤੀਸ਼ਾਲੀ B-1...
    • punjabi folk singer sonu virk receives warm welcome on arrival in rome
      ਪੰਜਾਬੀ ਲੋਕ ਗਾਇਕ ਸੋਨੂੰ ਵਿਰਕ ਦਾ ਰੋਮ ਪਹੁੰਚਣ ਤੇ ਨਿੱਘਾ ਸਵਾਗਤ
    • china created world  s first centaur robot
      ਅੱਧਾ ਇਨਸਾਨ ਤੇ ਅੱਧਾ ਜਾਨਵਰ: ਚੀਨ ਨੇ ਤਿਆਰ ਕੀਤਾ ਦੁਨੀਆ ਦਾ ਪਹਿਲਾ ਅਜਿਹਾ ਰੋਬੋਟ
    • boeing 787 9 dreamliner passengers going to canada will get big relief
      Canada ਜਾਣ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
    • pakistani judge
      ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ
    • president of bangladesh resigning
      ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ
    • pakistan prime minister condemned
      ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +