Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    5:11:59 PM

  • partap bajwa statement

    ਗੈਰ-ਕਾਨੂੰਨੀ ਮਾਈਨਿੰਗ 'ਤੇ ਬਾਜਵਾ ਨੇ ਘੇਰੀ 'ਆਪ'...

  • sacrilege in punjab

    ਪੰਜਾਬ 'ਚ ਨਹੀਂ ਰੁਕ ਰਹੀਆਂ ਬੇਅਦਬੀ ਦੀਆਂ...

  • netanyahu s office targeted in surprise missile attacks claims iran

    ਨੇਤਨਯਾਹੂ ਦੇ ਦਫ਼ਤਰ 'ਤੇ ਮਿਜ਼ਾਈਲ ਹਮਲਾ! ਟਰੰਪ ਨੇ...

  • bjp launches special helpline for punjabis stranded in gulf countries

    ਖਾੜੀ ਦੇਸ਼ਾਂ 'ਚ ਫਸੇ ਪੰਜਾਬੀਆਂ ਲਈ ਭਾਜਪਾ ਵਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿਸਤਾਨ : ਘਰ 'ਚ ਧਮਾਕਾ, 6 ਲੋਕਾਂ ਦੀ ਮੌਤ ਤੇ 2 ਜ਼ਖਮੀ

INTERNATIONAL News Punjabi(ਵਿਦੇਸ਼)

ਪਾਕਿਸਤਾਨ : ਘਰ 'ਚ ਧਮਾਕਾ, 6 ਲੋਕਾਂ ਦੀ ਮੌਤ ਤੇ 2 ਜ਼ਖਮੀ

  • Edited By Vandana,
  • Updated: 01 Jun, 2023 03:58 PM
Pakistan
6 killed 2 injured in explosion inside house in pakistan
  • Share
    • Facebook
    • Tumblr
    • Linkedin
    • Twitter
  • Comment

ਲਾਹੌਰ (ਭਾਸ਼ਾ)- ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵੀਰਵਾਰ ਨੂੰ ਇਕ ਘਰ ਦੇ ਅੰਦਰ ਹੋਏ ਧਮਾਕੇ 'ਚ ਇੱਕੋ ਪਰਿਵਾਰ ਦੇ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਸੂਬੇ ਦੇ ਕੋਟ ਅੱਦੂ ਜ਼ਿਲ੍ਹੇ ਦੀ ਹੈ। ਡਾਨ ਅਖ਼ਬਾਰ ਦੀ ਖਬਰ ਮੁਤਾਬਕ ਮੁਜ਼ੱਫਰਗੜ੍ਹ ਜ਼ਿਲਾ ਪੁਲਸ ਅਧਿਕਾਰੀ (ਡੀਪੀਓ) ਸਈਅਦ ਹਸਨੈਨ ਹੈਦਰ ਨੇ ਦੱਸਿਆ ਕਿ ਸਾਰੇ ਮ੍ਰਿਤਕ ਵਿਅਕਤੀ ਇੱਕੋ ਪਰਿਵਾਰ ਨਾਲ ਸਬੰਧਤ ਸਨ, ਜੋ ਕਬਾੜ ਵੇਚਣ ਦਾ ਕਾਰੋਬਾਰ ਕਰਦੇ ਸਨ।

ਪੜ੍ਹੋ ਇਹ ਅਹਿਮ ਖ਼ਬਰ-ਰੂਸ ਨੇ ਯੂਕ੍ਰੇਨ ਦੀ ਰਾਜਧਾਨੀ 'ਤੇ ਫਿਰ ਕੀਤੀ ਬੰਬਾਰੀ, ਦੋ ਬੱਚਿਆਂ ਸਮੇਤ ਤਿੰਨ ਲੋਕਾਂ ਦੀ ਮੌਤ

ਪੁਲਸ ਨੇ ਦੱਸਿਆ ਕਿ ਧਮਾਕੇ ਵਿੱਚ ਘੱਟੋ-ਘੱਟ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਪੁਲਸ ਨੇ ਕਿਹਾ ਕਿ ਪਰਿਵਾਰ ਕਬਾੜ ਸਮੱਗਰੀ ਦੀ ਛਾਂਟੀ ਕਰ ਰਿਹਾ ਸੀ ਜਦੋਂ ਅਚਾਨਕ ਧਮਾਕਾ ਹੋ ਗਿਆ। ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਔਰਤਾਂ, ਦੋ ਪੁਰਸ਼ ਅਤੇ ਦੋ ਬੱਚੇ ਸ਼ਾਮਲ ਹਨ - ਜਿਨ੍ਹਾਂ ਵਿੱਚੋਂ ਇੱਕ ਦੀ ਉਮਰ ਦੋ ਸਾਲ ਸੀ। ਹੈਦਰ ਨੇ ਕਿਹਾ ਕਿ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਘਟਨਾ ਦੀ ਰਿਪੋਰਟ ਮੰਗੀ ਹੈ।ਬੰਬ ਨਿਰੋਧਕ ਦਸਤੇ ਅਤੇ ਖੁਫੀਆ ਏਜੰਸੀਆਂ ਦੇ ਕਰਮਚਾਰੀ ਵੀ ਮੌਕੇ 'ਤੇ ਪਹੁੰਚ ਗਏ ਅਤੇ ਸਬੂਤ ਇਕੱਠੇ ਕੀਤੇ। ਪੰਜਾਬ ਦੇ ਨਿਗਰਾਨ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਧਮਾਕੇ 'ਚ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਸੂਬਾਈ ਪੁਲਿਸ ਮੁਖੀ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ 24 ਘੰਟਿਆਂ ਦੇ ਅੰਦਰ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਿਦਓ ਰਾਏ।

  • Pakistan
  • house
  • explosion
  • people
  • death
  • ਪਾਕਿਸਤਾਨ
  • ਘਰ
  • ਧਮਾਕਾ
  • ਲੋਕ
  • ਮੌਤ

ਇਮਰਾਨ ਖ਼ਾਨ  ਦੇ ਕਰੀਬੀ ਸਬੰਧੀ ਨੂੰ ਲੈ ਕੇ ਬ੍ਰਿਟੇਨ ਦੇ ਲੋਕਾਂ ਨੇ ਪਾਕਿ ਨੂੰ ਕੀਤੀ ਇਹ ਅਪੀਲ

NEXT STORY

Stories You May Like

  • two killed in blast in pak  s nw
    ਪਾਕਿਸਤਾਨ: ਪੁਲਸ ਸਟੇਸ਼ਨ ਨੇੜੇ ਬੰਬ ਧਮਾਕੇ 'ਚ ਬੱਚੇ ਸਮੇਤ 2 ਦੀ ਮੌਤ, 16 ਜ਼ਖਮੀ
  • terrible explosion in gas tanker truck in santiago
    Santiago : ਗੈਸ ਟੈਂਕਰ 'ਚ ਭਿਆਨਕ ਧਮਾਕਾ; 3 ਦੀ ਮੌਤ ਤੇ 10 ਜ਼ਖ਼ਮੀ
  • gas explosion kills 13 in southern pakistan
    ਗੈਸ ਧਮਾਕੇ ਮਗਰੋਂ ਢਹਿ ਗਈ ਸਾਰੀ ਇਮਾਰਤ! ਕਰਾਚੀ 'ਚ ਦਰਦਨਾਕ ਹਾਦਸੇ ਦੌਰਾਨ 13 ਲੋਕਾਂ ਦੀ ਮੌਤ
  • 2 people arrested with 6 5 kg of opium
    6.5 ਕਿੱਲੋ ਅਫ਼ੀਮ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • south east delhi  gas cylinder blast
    ਦੱਖਣ-ਪੂਰਬੀ ਦਿੱਲੀ 'ਚ ਜ਼ੋਰਦਾਰ ਗੈਸ ਸਿਲੰਡਰ ਧਮਾਕਾ, ਤਿੰਨ ਲੋਕ ਜ਼ਖਮੀ
  • short circuit  house fire incident
    ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6 ਦੀ ਮੌਤ
  • two teachers killed bus collides with truck in rohtas
    ਵਿਦਿਅਕ ਦੌਰੇ 'ਤੇ ਜਾ ਰਹੀ ਬੱਸ ਹਾਦਸੇ ਦੀ ਸ਼ਿਕਾਰ! ਬਿਹਾਰ ਦੇ 2 ਅਧਿਆਪਕਾਂ ਦੀ ਮੌਤ, 11 ਵਿਦਿਆਰਥੀ ਜ਼ਖਮੀ
  • major accident on jalandhar pathankot highway
    ਜਲੰਧਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਵੱਡਾ ਹਾਦਸਾ: ਤਿੰਨ ਵਾਹਨਾਂ ਦੀ ਟੱਕਰ 'ਚ 2 ਲੋਕ ਗੰਭੀਰ ਜ਼ਖਮੀ
  • partap bajwa statement
    ਗੈਰ-ਕਾਨੂੰਨੀ ਮਾਈਨਿੰਗ 'ਤੇ ਬਾਜਵਾ ਨੇ ਘੇਰੀ 'ਆਪ' ਸਰਕਾਰ, ਕਿਹਾ-ਪਿਛਲੇ 4 ਸਾਲਾਂ...
  • imd chandigarh makes big forecast for punjab weather till march 6
    ਪੰਜਾਬ ਦੇ ਮੌਸਮ ਨੂੰ ਲੈ ਕੇ IMD ਦੀ 6 ਮਾਰਚ ਤੱਕ ਵੱਡੀ ਭਵਿੱਖਬਾਣੀ! ਚੱਲਣਗੀਆਂ...
  • student dies under suspicious circumstances in government school in jalandhar
    ਜਲੰਧਰ ਵਿਖੇ ਸਰਕਾਰੀ ਸਕੂਲ 'ਚ ਸ਼ੱਕੀ ਹਾਲਾਤ 'ਚ ਵਿਦਿਆਰਥਣ ਦੀ ਮੌਤ! ਪਰਿਵਾਰ ਨੇ...
  • jalandhar has become a stronghold of gangsters shots fired 15 times in 6 months
    ਗੈਂਗਸਟਰਾਂ ਦਾ ਗੜ੍ਹ ਬਣਿਆ ਜਲੰਧਰ! 6 ਮਹੀਨਿਆਂ 'ਚ 15 ਵਾਰ ਚੱਲੀਆਂ ਗੋਲ਼ੀਆਂ, 93...
  • flights from many countries including india cancelled amid us iran war
    ਅਮਰੀਕਾ-ਈਰਾਨ ਜੰਗ ਵਿਚਾਲੇ ਭਾਰਤ ਸਣੇ ਕਈ ਦੇਸ਼ਾਂ ਦੀਆਂ ਫਲਾਈਟਾਂ ਰੱਦ,  ਪਰੇਸ਼ਾਨੀ...
  • portugal visa
    ਚੰਗੀ ਤਨਖ਼ਾਹ ਤੇ ਵਧੀਆ ਕੰਮ ਕਰਨ ਦੇ ਚਾਹਵਾਨਾਂ ਲਈ ਪੁਰਤਗਾਲ ਨੇ ਖੋਲ੍ਹੇ ਦਰਵਾਜ਼ੇ,...
  • threat to blow up around 12 schools in jalandhar
    ਜਲੰਧਰ ਦੇ ਕਰੀਬ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਪਈਆਂ ਭਾਜੜਾਂ, ਪੁਲਸ...
  • major accident in jalandhar  boy dies after falling into 20 feet deep pit
    ਜਲੰਧਰ 'ਚ ਵੱਡਾ ਹਾਦਸਾ! 20 ਫੁੱਟ ਡੂੰਘੇ ਟੋਏ 'ਚ ਡਿੱਗਣ ਕਾਰਨ ਨੌਜਵਾਨ ਦੀ ਮੌਤ,...
Trending
Ek Nazar
nepal president extends greetings on holi

ਨੇਪਾਲ ਦੇ ਰਾਸ਼ਟਰਪਤੀ ਨੇ ਦਿੱਤੀਆਂ ਹੋਲੀ ਦੀਆਂ ਵਧਾਈਆਂ

india canada tension

ਭਾਰਤ ਅਜੇ ਵੀ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਦਾ ਮੁੱਖ ਦੋਸ਼ੀ...

weather heatwave alert barmer fatehpur holi

ਹੋਲੀ ਤੋਂ ਪਹਿਲਾਂ ਗਰਮੀ ਦਾ ਅਟੈਕ! ਬਾੜਮੇਰ-ਫਤੇਹਪੁਰ 'ਚ ਪਾਰਾ 36 ਡਿਗਰੀ ਤੋਂ...

india canada relations again in tension

ਕੈਨੇਡਾ ਦੇ ਮੁੱਖਧਾਰਾ ਅਖ਼ਬਾਰਾਂ ਦੇ ਖੁਲਾਸੇ ਨਾਲ ਭਾਰਤ-ਕੈਨੇਡਾ ਰਿਸ਼ਤੇ ਫਿਰ ਤਣਾਅ...

famous actor suffers horrific accident on set

ਸੈੱਟ 'ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ, ਗਰਮ ਤੇਲ 'ਚ ਸੜੀਆਂ...

myanmar government granted amnesty to over 10000 prisoners

ਮਿਆਂਮਾਰ ਸਰਕਾਰ ਨੇ 10,000 ਤੋਂ ਵੱਧ ਕੈਦੀਆਂ ਨੂੰ ਕੀਤਾ ਮੁਆਫ਼

here the national award was announced  there the director left this world

ਪੂਰੇ ਕਰੀਅਰ 'ਚ ਬਣਾਈ ਸਿਰਫ 1 ਫਿਲਮ ! National Award ਵਾਲੇ ਦਿਨ ਹੀ ਮੌਤ,...

iran israel war  ayatollah ali khamenei  death  kashmir internet

ਖਾਮੇਨੇਈ ਦੀ ਮੌਤ ਦੇ ਵਿਰੋਧ 'ਚ ਕਸ਼ਮੀਰ 'ਚ ਤਣਾਅ, ਪ੍ਰਸ਼ਾਸਨ ਨੇ ਇੰਟਰਨੈੱਟ ਕੀਤਾ...

karan aujla pays auto driver s fine of rs 17 000

ਕਰਨ ਔਜਲਾ ਨੇ ਜਿੱਤਿਆ ਮੁੰਬਈ ਵਾਲਿਆਂ ਦਾ ਦਿਲ ! ਆਟੋ ਡਰਾਈਵਰ ਦਾ ਭਰਿਆ 17 ਹਜ਼ਾਰ...

filmmaker booked in harassment case in kochi

ਮਸ਼ਹੂਰ ਡਾਇਰੈਕਟਰ ਨੇ ਘਰ 'ਚ ਵੜ ਔਰਤ ਨਾਲ ਕੀਤੀ ਗੰਦੀ ਕਰਤੂਤ ! FIR ਦਰਜ, ਸਾਊਥ...

cream rolls dirt shocked video

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...

up  man wanted for stabbing youtuber in ghaziabad killed in encounter

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...

businessman body parts thrown river

ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...

vijay deverakonda  rashmika mandanna

ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...

son shot himself father licensed pistol

ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ...

two free lpg cylinders on festivals

ਹੋਲੀ ਦੀਵਾਲੀ 'ਤੇ ਮੁਫਤ ਮਿਲਣਗੇ 2 Cylinders! ਦਿੱਲੀ ਦੇ ਰਾਸ਼ਨ ਕਾਰਡ ਧਾਰਕਾਂ...

how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • iran s nuclear facilities
      ਇਰਾਨ ਦੇ ਪਰਮਾਣੂ ਟਿਕਾਣਿਆਂ 'ਤੇ ਹੋ ਗਿਆ ਹਮਲਾ ! IAEA ਨੇ 'ਲੀਕੇਜ' ਨੂੰ ਲੈ...
    • video iran s drones hit aramco oil refinery in saudi arabia
      Aramco 'ਤੇ ਹੋ ਗਿਆ ਡਰੋਨ ਹਮਲਾ! ਸਾਊਦੀ ਅਰਬ ਨੇ Oil Refinery ਕੀਤੀ ਬੰਦ...
    • us israeli strikes killed 555 people in iran
      ਈਰਾਨ 'ਚ ਅਮਰੀਕੀ-ਇਜ਼ਰਾਇਲੀ ਹਮਲੇ ਜਾਰੀ, ਹੁਣ ਤੱਕ 555 ਮੌਤਾਂ
    • air india during tensed situation
      ਜੰਗ ਦੇ ਹਾਲਾਤ ਵਿਚਾਲੇ Air India ਦਾ ਵੱਡਾ ਬਿਆਨ ! ਯੂਰਪ, USA ਤੇ ਕੈਨੇਡਾ ਜਾਣ...
    • delhi airport sees 87 flight cancellations amid middle east crisis
      ਪੱਛਮੀ ਏਸ਼ੀਆ ਦੇ ਸੰਕਟ ਵਿਚਾਲੇ ਦਿੱਲੀ ਹਵਾਈ ਅੱਡੇ 'ਤੋਂ 87 ਅੰਤਰਰਾਸ਼ਟਰੀ ਉਡਾਣਾਂ...
    • iran s new supreme leader
      ਮਾਰਿਆ ਗਿਆ ਇਰਾਨ ਦਾ ਨਵਾਂ ਸੁਪਰੀਮ ਲੀਡਰ ? ਸੋਸ਼ਲ ਮੀਡੀਆ 'ਤੇ ਵਾਇਰਲ ਪੋਸਟਾਂ ਨੇ...
    • several us warplanes crash in kuwait
      ਕੁਵੈਤ 'ਚ ਕਈ ਅਮਰੀਕੀ ਜੰਗੀ ਜਹਾਜ਼ ਕਰੈਸ਼, ਵੀਡੀਓ ਆਈ ਸਾਹਮਣੇ
    • myanmar government granted amnesty to over 10000 prisoners
      ਮਿਆਂਮਾਰ ਸਰਕਾਰ ਨੇ 10,000 ਤੋਂ ਵੱਧ ਕੈਦੀਆਂ ਨੂੰ ਕੀਤਾ ਮੁਆਫ਼
    • portugal visa
      ਚੰਗੀ ਤਨਖ਼ਾਹ ਤੇ ਵਧੀਆ ਕੰਮ ਕਰਨ ਦੇ ਚਾਹਵਾਨਾਂ ਲਈ ਪੁਰਤਗਾਲ ਨੇ ਖੋਲ੍ਹੇ ਦਰਵਾਜ਼ੇ,...
    • airtrike in kuwait
      ਕੁਵੈਤ 'ਚ ਹੋ ਗਈ ਏਅਰਸਟ੍ਰਾਈਕ ! ਬਦਲਾ ਲੈਣ 'ਤੇ ਉਤਾਰੂ ਹੋਇਆ ਇਰਾਨ, ਦਾਗ਼'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +