Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    2:56:48 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ ਰੋਕਿਆ ਤਾਂ ਮਚੀ ਭਾਜੜ, 57 ਦੀ ਮੌਤ

INTERNATIONAL News Punjabi(ਵਿਦੇਸ਼)

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ ਰੋਕਿਆ ਤਾਂ ਮਚੀ ਭਾਜੜ, 57 ਦੀ ਮੌਤ

  • Edited By Cherry,
  • Updated: 01 Aug, 2026 11:18 AM
International
60 000 migrants crossed into spanish territory of ceuta
  • Share
    • Facebook
    • Tumblr
    • Linkedin
    • Twitter
  • Comment

ਸਿਉਟਾ (ਏਜੰਸੀ) - ਪਿਛਲੇ 24 ਘੰਟਿਆਂ ਵਿੱਚ ਮੋਰੱਕੋ ਤੋਂ ਲਗਭਗ 60,000 ਗੈਰ-ਕਾਨੂੰਨੀ ਪ੍ਰਵਾਸੀ ਸਰਹੱਦ ਪਾਰ ਕਰਕੇ ਸਪੇਨ ਦੇ ਸਿਉਟਾ ਵਿੱਚ ਦਾਖਲ ਹੋ ਗਏ ਹਨ। ਸਿਉਟਾ ਦੇ ਪ੍ਰਸ਼ਾਸਕੀ ਵਿਭਾਗ ਦੇ ਮੁਖੀ ਦੇ ਅਨੁਸਾਰ, ਇਹ ਗਿਣਤੀ ਸ਼ਹਿਰ ਦੀ ਕੁੱਲ ਆਬਾਦੀ ਦੇ 70 ਫੀਸਦੀ ਦੇ ਬਰਾਬਰ ਹੈ। ਸਿਉਟਾ ਦੇ ਪ੍ਰਸ਼ਾਸਕੀ ਨਿਰਦੇਸ਼ਕ ਜੁਆਨ ਜੀਸਸ ਵਿਵਾਸ ਦੇ ਅਨੁਸਾਰ, ਇਸ ਹਫੜਾ-ਦਫਰੀ ਅਤੇ ਸਮੁੰਦਰੀ ਰਸਤੇ ਕੀਤੀ ਗਈ ਘੁਸਪੈਠ ਦੌਰਾਨ ਘੱਟੋ-ਘੱਟ 57 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚੋਂ ਕੁੱਝ ਸਮੁੰਦਰ ਵਿੱਚ ਡੁੱਬ ਗਏ ਅਤੇ ਕੁੱਝ ਸਰਹੱਦੀ ਚੈੱਕਪੁਆਇੰਟ ਨੇੜੇ ਇਕ ਬਰੇਕਵਾਟਰ ਬੈਰੀਅਰ ਨੂੰ ਪਾਰ ਕਰਨ ਦੀ ਕੋਸ਼ਿਸ਼ ਦੌਰਾਨ ਮਚੀ ਭਾਜੜ ਦਾ ਸ਼ਿਕਾਰ ਹੋ ਗਏ। ਕੁੱਝ ਪ੍ਰਵਾਸੀਆਂ ਨੇ ਕਈ ਮੀਲ ਤੈਰ ਕੇ ਸਰਹੱਦ ਪਾਰ ਕੀਤੀ, ਜਿੱਥੇ ਉਨ੍ਹਾਂ ਨੂੰ ਵਾਟਰ ਕੈਨਨ ਅਤੇ ਅੱਥਰੂ ਗੈਸ ਦੀ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ: ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ ਮਿਹਰਬਾਨੀ 'ਤੇ ਆਮ ਜਨਤਾ ਵੀ ਹੈਰਾਨ

ਸਪੇਨ ਦੇ ਪ੍ਰਧਾਨ ਮੰਤਰੀ ਪੇਡਰੋ ਸਾਂਚੇਜ਼ ਨੇ ਸ਼ੁੱਕਰਵਾਰ ਨੂੰ ਸਿਉਟਾ ਵਿੱਚ ਆਪਣੇ ਸੰਬੋਧਨ ਵਿੱਚ ਸਰਹੱਦੀ ਉਲੰਘਣਾਵਾਂ ਦੀ ਨਿੰਦਾ ਕੀਤੀ ਅਤੇ ਇਨ੍ਹਾਂ ਘਟਨਾਵਾਂ ਨੂੰ "ਸਪੇਨ ਦੀ ਖੇਤਰੀ ਅਖੰਡਤਾ ਦੀ ਉਲੰਘਣਾ" ਦੱਸਿਆ। ਸਪੈਨਿਸ਼ ਨੇਤਾ ਨੇ ਮਨੁੱਖੀ ਤਸਕਰਾਂ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ "ਬਹੁਤ ਸਾਰੇ ਨੌਜਵਾਨਾਂ ਨੂੰ ਭਰਮਾਉਂਦੇ ਹਨ ਅਤੇ ਅੰਤ ਵਿੱਚ ਉਨ੍ਹਾਂ ਵਿੱਚੋਂ ਬਹੁਤਿਆਂ ਨੂੰ ਮੌਤ ਵੱਲ ਧੱਕ ਦਿੰਦੇ ਹਨ।" 

ਇਹ ਵੀ ਪੜ੍ਹੋ: ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72 ਕਰੋੜ ਰੁਪਏ !

ਸਥਿਤੀ ਨੂੰ ਕਾਬੂ ਕਰਨ ਲਈ ਸਪੇਨ ਨੇ ਆਪਣੀ ਹਥਿਆਰਬੰਦ ਸੈਨਾ ਅਤੇ ਵਾਧੂ ਪੁਲਸ ਤਾਇਨਾਤ ਕੀਤੀ ਹੈ। ਸਪੇਨ ਦੇ ਗ੍ਰਹਿ ਮੰਤਰਾਲਾ ਮੁਤਬਾਕ ਲੱਗਭਗ 37,500 ਪ੍ਰਵਾਸੀ ਆਪਣੀ ਮਰਜ਼ੀ ਨਾਲ ਮੋਰੱਕੋ ਵਾਪਸ ਚਲੇ ਗਏ। ਪ੍ਰਵਾਸੀਆਂ ਦਾ ਕਹਿਣਾ ਹੈ ਕਿ ਉਹ ਬਿਹਤਰ ਰੁਜ਼ਗਾਰ ਦੀ ਭਾਲ ਵਿੱਚ ਇੱਥੇ ਆਏ ਸਨ ਪਰ ਸ਼ਹਿਰ ਵਿਚ ਮਚੀ ਹਫੜਾ-ਦਫੜੀ ਕਾਰਨ ਉਹ ਵਾਪਸ ਜਾਣ ਲਈ ਮਜ਼ਬੂਰ ਹਨ।

ਇਹ ਵੀ ਪੜ੍ਹੋ: ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

ਇਸ ਘੁਸਪੈਠ ਨੂੰ ਸਿਉਟਾ ਅਤੇ ਮੈਡ੍ਰਿਡ ਦੇ ਅਧਿਕਾਰੀਆਂ ਨੇ ਸਪੈਨਿਸ਼ ਸੁਪਰੀਮ ਕੋਰਟ ਦੇ ਇੱਕ ਹਾਲੀਆ ਫੈਸਲੇ ਨਾਲ ਜੋੜਿਆ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਸਮੁੰਦਰ ਰਾਹੀਂ ਆਉਣ ਵਾਲੇ ਪ੍ਰਵਾਸੀਆਂ ਨੂੰ ਤੁਰੰਤ ਦੇਸ਼ ਨਿਕਾਲਾ ਨਹੀਂ ਦਿੱਤਾ ਜਾ ਸਕਦਾ। ਸਾਂਚੇਜ਼ ਮੁਤਾਬਕ ਤਸਕਰਾਂ ਨੇ ਇਸ ਅਦਾਲਤੀ ਫੈਸਲਾ ਦੇ ਗਲਤ ਮਤਲਬ ਕੱਢ ਕੇ ਪ੍ਰਵਾਸੀਆਂ ਵਿੱਚ ਅਫਵਾਹਾਂ ਫੈਲਾਈਆਂ ਹਨ, ਜਿਸ ਕਾਰਨ ਇਹ ਵੱਡਾ ਸੰਕਟ ਖੜ੍ਹਾ ਹੋਇਆ।

ਇਹ ਵੀ ਪੜ੍ਹੋ: ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ ਮਿਲੀ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • migrants
  • Spanish territory
  • Ceuta
  • Morocco

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ ਮਿਹਰਬਾਨੀ 'ਤੇ ਆਮ ਜਨਤਾ ਵੀ ਹੈਰਾਨ

NEXT STORY

Stories You May Like

  • police  checkpoint  inspection
    ਪੁਲਸ ਨੇ ਨਾਕੇ 'ਤੇ ਰੋਕਿਆ ਮੋਟਰਸਾਈਕਲ ਸਵਾਰ,  ਜਦੋਂ ਜਾਂਚ ਕੀਤੀ ਤਾਂ ਹੋਇਆ ਖੁਲਾਸਾ
  • pakistani army convoy incident
    ਪਾਕਿਸਤਾਨੀ ਫੌਜ ਦੇ ਕਾਫਲੇ 'ਤੇ ਵੱਡਾ ਹਮਲਾ, 23 ਤੋਂ ਵੱਧ ਸੈਨਿਕਾਂ ਦੇ ਮਾਰੇ ਜਾਣ ਦਾ ਖਦਸ਼ਾ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • mirzapur  the movie   grosses over  150 crore at the box office
    'ਮਿਰਜ਼ਾਪੁਰ: ਦਿ ਮੂਵੀ' ਨੇ ਬਾਕਸ ਆਫਿਸ 'ਤੇ ₹150 ਕਰੋੜ ਤੋਂ ਵੱਧ ਦੀ ਕੀਤੀ ਕਮਾਈ
  • mirzapur  the movie   grosses over  170 crore at the box office
    'ਮਿਰਜ਼ਾਪੁਰ: ਦਿ ਮੂਵੀ' ਨੇ ਬਾਕਸ ਆਫਿਸ 'ਤੇ ₹170 ਕਰੋੜ ਤੋਂ ਵੱਧ ਦੀ ਕੀਤੀ ਕਮਾਈ
  • pakistan army
    ਪਾਕਿਸਤਾਨੀ ਫੌਜ ਨੇ ਪੰਜ ਅੱਤਵਾਦੀ ਕੀਤੇ ਢੇਰ
  • reduces   windfall tax   on exports of petrol  diesel and atf
    ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ATF ਦੀ ਬਰਾਮਦ ’ਤੇ ‘ਵਿੰਡਫਾਲ ਟੈਕਸ’ ਘਟਾਇਆ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • india  us discussion
      ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...
    • section 144 imposed
      ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ...
    • awards ceremony
      ਪਲੰਪਟਨ 'ਚ ਖਾਲਸਾ ਛਾਉਣੀ ਸਪੋਰਟਸ ਕਲੱਬ ਦਾ 5ਵਾਂ ਸਨਮਾਨ ਸਮਾਰੋਹ ਧੂਮ-ਧਾਮ ਨਾਲ...
    • incident with aircraft
      ਲੈਂਡਿੰਗ ਦੌਰਾਨ ਜਹਾਜ਼ ਦਾ ਨਿਕਲਿਆ 'ਟਾਇਰ' ! ਨੇਪਾਲ ਹਵਾਈ ਅੱਡੇ 'ਤੇ ਪਈਆਂ...
    • grand procession
      ਇਟਲੀ ਦੇ ਸ਼ਹਿਰ ਆਰਜੀਨਿਆਨੋ ਵਿਖੇ  24 ਅਕਤੂਬਰ ਨੂੰ ਸਜੇਗੀ ਵਿਸ਼ਾਲ ਸ਼ੋਭਾ ਯਾਤਰਾ
    • imran khan s son appeal
      ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...
    • imran khan not out
      ਗ੍ਰਾਊਂਡ ਮਗਰੋਂ ਜੇਲ੍ਹ 'ਚ ਵੀ ਇਮਰਾਨ ਖ਼ਾਨ Not Out ! ਪਾਕਿ ਸਰਕਾਰ ਤੇ ਫ਼ੌਜ...
    • people on seashore
      ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...
    • pakistan at a crossroads
      ਦੋਰਾਹੇ 'ਤੇ ਪਾਕਿਸਤਾਨ ! ਰਣਨੀਤਕ ਅਣਗਹਿਲੀ ਤੇ ਵਧਦੀ ਮਹਿੰਗਾਈ ਕਾਰਨ ਦੇਸ਼ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +