Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    11:20:12 AM

  • pspcl officials chairman

    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ...

  • milk prices hike 8 rupees

    8 ਰੁਪਏ ਮਹਿੰਗਾ ਹੋਵੇਗਾ ਦੁੱਧ! ਉਤਪਾਦਕਾਂ ਨੇ...

  • us on borders

    ਹੁਣ ਨਹੀਂ ਲੱਗੇਗੀ ਅਮਰੀਕਾ ਦੀ 'ਡੰਕੀ' ! ਬਾਰਡਰ...

  • new decision of the education department for mid day meal cooks in punjab

    ਪੰਜਾਬ 'ਚ ਮਿਡ-ਡੇਅ-ਮੀਲ ਕੁੱਕਾਂ ਲਈ ਸਿੱਖਿਆ ਵਿਭਾਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਮੁਕਾਬਲੇ 'ਚ ਹਾਰਨ ਮਗਰੋਂ 7 ਸਾਲਾ ਮਾਸੂਮ 'ਤੇ ਭੜਕਿਆ ਕੋਚ, ਪਹੁੰਚਾਇਆ 'ਕੋਮਾ 'ਚ

INTERNATIONAL News Punjabi(ਵਿਦੇਸ਼)

ਮੁਕਾਬਲੇ 'ਚ ਹਾਰਨ ਮਗਰੋਂ 7 ਸਾਲਾ ਮਾਸੂਮ 'ਤੇ ਭੜਕਿਆ ਕੋਚ, ਪਹੁੰਚਾਇਆ 'ਕੋਮਾ 'ਚ

  • Edited By Vandana,
  • Updated: 07 May, 2021 05:19 PM
International
7 year old innocent  judo coach  critical condition
  • Share
    • Facebook
    • Tumblr
    • Linkedin
    • Twitter
  • Comment

ਤਾਇਪੇ (ਬਿਊਰੋ): ਤਾਇਵਾਨ ਵਿਚ 7 ਸਾਲਾ ਮਾਸੂਮ ਜੂਡੋ ਮੁਕਾਬਲੇ ਵਿਚ ਹਾਰ ਗਿਆ ਤਾਂ ਗੁੱਸੇ ਵਿਚ ਉਸ ਦੇ ਕੋਚ ਨੇ ਅਜਿਹੀ ਸਜ਼ਾ ਦਿੱਤੀ ਕਿ ਬੱਚਾ 'ਕੋਮਾ' ਵਿਚ ਚਲਾ ਗਿਆ। ਦੋਸ਼ ਹੈ ਕਿ ਜੂਡੋ ਮੁਕਾਬਲਾ ਹਾਰਨ ਮਗਰੋਂ ਬੱਚੇ ਦੇ ਸਿਰ ਨੂੰ ਉਸ ਦੇ ਕੋਚ ਨੇ 27 ਵਾਰ ਫਰਸ਼ 'ਤੇ ਪਟਕਿਆ, ਜਿਸ ਕਾਰਨ ਬੱਚਾ ਹੁਣ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਬੱਚੇ ਦੀ ਸਥਿਤੀ ਕਾਫੀ ਗੰਭੀਰ ਹੈ। 7 ਸਾਲਾ ਬੱਚੇ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਕੋਮਾ ਵਿਚ ਹੈ।

PunjabKesari

ਸਿਰਫ ਦੋ ਹਫ਼ਤੇ ਦੀ ਟਰੇਨਿੰਗ
ਰਿਪੋਰਟ ਮੁਤਾਬਕ ਵੀਵੀ ਨਾਮ ਦਾ 7 ਸਾਲਾ ਬੱਚਾ ਤਾਇਵਾਨ ਦਾ ਰਹਿਣ ਵਾਲਾ ਹੈ ਅਤੇ ਉਹ ਸੁਪਰ ਮਾਰਿਓ ਦਾ ਫੈਨ ਹੈ। ਵੀਵੀ ਟ੍ਰੈਕ ਰੇਸ ਮੁਕਾਬਲੇ ਵਿਚ ਤੀਜੇ ਸਥਾਨ 'ਤੇ ਵੀ ਰਹਿ ਚੁੱਕਾ ਹੈ ਪਰ ਪਿਛਲੇ ਮਹੀਨੇ ਅਪ੍ਰੈਲ ਵਿਚ ਉਸਨੇ ਪਰਿਵਾਰ ਵਾਲਿਆਂ ਅੱਗੇ ਜੂਡੋ ਦੀ ਟਰੇਨਿੰਗ ਲੈਣ ਦੀ ਜਿੱਦ ਕੀਤੀ ਅਤੇ ਫਿਰ ਉਸ ਨੂੰ ਜੂਡੋ ਕਲਾਸ ਵਿਚ ਟਰੇਨਿੰਗ ਲੈਣ ਲਈ ਭੇਜਿਆ ਗਿਆ। ਫਿਰ ਸਿਰਫ 2 ਹਫ਼ਤੇ ਦੀ ਟਰੇਨਿੰਗ ਦੇ ਬਾਅਦ ਹੀ ਵੀਵੀ ਦੇ ਕੋਚ ਨੇ ਉਸ ਨੂੰ ਕੋਮਾ ਵਿਚ ਪਹੁੰਚਾ ਦਿੱਤਾ। ਵੀਵੀ ਦਾ ਇਲਾਜ ਕਰਨ ਵਾਲੇ ਡਾਕਟਰਾਂ ਦਾ ਕਹਿਣਾ ਹੈਕਿ ਜੇਕਰ ਵੀਵੀ ਬੱਚ ਵੀ ਜਾਂਦਾ ਹੈ ਤਾਂ ਵੀ ਅਗੇ ਉਸ ਦੀ ਸਥਿਤੀ ਕਾਫੀ ਖਰਾਬ ਰਹੇਗੀ ਅਤੇ ਉਹ ਜ਼ਿੰਦਗੀ ਭਰ ਜੂਡੋ ਨਹੀਂ ਖੇਡ ਸਕਦਾ ਹੈ।

PunjabKesari

ਤਾਇਵਾਨ ਦਾ ਸਨਕੀ ਕੋਚ
ਰਿਪੋਰਟ ਮੁਤਾਬਕ ਤਾਇਵਾਨ ਦੇ ਸਨਕੀ ਕੋਚ ਨੇ ਵੀਵੀ ਦੇ ਸਿਰ ਨੂੰ ਇਕ-ਦੋ ਵਾਰ ਨਹੀਂ ਸਗੋਂ 27 ਵਾਰ ਜ਼ਮੀਨ 'ਤੇ ਪਟਕਿਆ, ਜਿਸ ਦਾ ਵੀਡੀਓ ਤਾਇਵਾਨ ਵਿਚ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਬੱਚਾ ਚੀਕਦਾ ਨਜ਼ਰ ਆ ਰਿਹਾ ਹੈ ਪਰ ਉਸ ਦੀ ਕੋਚ ਉਸ 'ਤੇ ਦਇਆ ਨਹੀਂ ਦਿਖਾਉਂਦਾ। ਰਿਪੋਰਟ ਮੁਤਾਬਕ ਵੀਵੀ ਲਗਾਤਾਰ ਕਹਿ ਰਿਹਾ ਸੀ ਕਿ ਉਸ ਦੇ ਸਿਰ ਵਿਚ ਕਾਫੀ ਦਰਦ ਹੋ ਰਿਹਾ ਹੈ ਬਾਵਜੂਦ ਉਸ ਦੇ ਕੋਚ ਨੇ ਸੀਨੀਅਰ ਵਿਦਿਆਰਥੀਆਂ ਨੂੰ ਉਸ ਦੇ ਸਿਰ 'ਤੇ ਮੁੱਕੇ ਮਾਰਨ ਲਈ ਕਹਿ ਰਿਹਾ ਸੀ। ਕਾਫੀ ਮਾਰ ਪੈਣ ਮਗਰੋਂ ਬੱਚਾ ਠੀਕ ਢੰਗ ਨਲ ਖੜ੍ਹਾ ਨਹੀਂ ਹੋ ਪਾਉਂਦਾ ਅਤੇ ਉਹ ਬਾਰ-ਬਾਰ ਲੜਖੜਾਉਂਦਾ ਹੈ। 

ਪੜ੍ਹੋ ਇਹ ਅਹਿਮ ਖਬਰ - ਮੌਰੀਸਨ ਨੇ ਭਾਰਤ 'ਚ ਫਸੇ ਆਸਟ੍ਰੇਲੀਆਈ ਨਾਗਰਿਕਾਂ ਨੂੰ ਦਿੱਤੀ ਵੱਡੀ ਰਾਹਤ, ਯਾਤਰਾ ਪਾਬੰਦੀ ਸਬੰਧੀ ਲਿਆ ਅਹਿਮ ਫ਼ੈਸਲਾ 

ਵੀਡੀਓ ਵਿਚ ਦਿਸ ਰਿਹਾ ਹੈ ਕਿ ਸੱਟ ਲੱਗਣ ਮਗਰੋਂ ਬੱਚੇ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ ਫਿਰ ਵੀ ਟਰੇਨਿੰਗ ਦੇ ਨਾਮ 'ਤੇ ਉਸ ਨੂੰ ਕੁੱਟਦਾ ਰਹਿੰਦਾ ਹੈ। ਕੋਚ ਦੀ ਬੇਰਹਿਮੀ ਦਾ ਵੀਡੀਓ ਜਨਤਕ ਹੋ ਦੇ ਬਾਅਦ ਹੁਣ ਪੂਰੇ ਤਾਇਵਾਨ ਵਿਚ ਸਨਕੀ ਕੋਚ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉੱਥੇ ਤਾਇਵਾਨ ਸਰਕਾਰ ਨੇ ਦੋਸ਼ੀ ਕੋਚ ਖ਼ਿਲਾਫ਼ ਜਾਂਚ ਕਮੇਟੀ ਬਿਠਾ ਦਿੱਤੀ ਹੈ। ਉੱਧਰ ਦੋਸ਼ੀ ਕੋਚ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਹੈਰਾਨੀ ਦੀ ਗੱਲ ਹੈ ਕਿ ਜਦੋਂ ਵੀਵੀ ਨੂੰ ਕੋਚ ਕੁੱਟ ਰਿਹਾ ਸੀ ਉਸ ਵੇਲੇ ਉਸ ਦਾ ਚਾਚਾ ਵੀ ਮੌਕੇ 'ਤੇ ਮੌਜੂਦ ਸੀ ਪਰ ਉਹਨਾਂ ਨੇ ਵੀ ਕੋਚ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ। ਉੱਥੇ 7 ਸਾਲਾ ਬੱਚੇ ਵੀਵੀ ਦੀ ਮਾਂ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ੀ ਕੋਚ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • 7 year old innocent
  • judo coach
  • critical condition
  • Taiwan
  • 7 ਸਾਲਾ ਮਾਸੂਮ
  • ਜੂਡੋ ਕੋਚ
  • ਗੰਭੀਰ ਸਥਿਤੀ
  • ਤਾਇਵਾਨ

ਇਟਲੀ : ਕੋਵਿਡ-19 ਦੀ ਜੰਗ ਜਿੱਤਣ ਲਈ ਹੁਣ ਅਗਲਾ ਮੁਫ਼ਤ ਕੋਵਿਡ ਜਾਂਚ ਕੈਂਪ 11 ਮਈ ਨੂੰ

NEXT STORY

Stories You May Like

  • changes in freight network will save rs 7 lakh crore
    ਮਾਲ ਢੁਆਈ ਨੈੱਟਵਰਕ ’ਚ ਬਦਲਾਅ ਨਾਲ 7 ਲੱਖ ਕਰੋੜ ਰੁਪਏ ਬਚਣਗੇ
  • 7 accused arrested with heroin
    ਹੈਰੋਇਨ ਸਮੇਤ 7 ਮੁਲਜ਼ਮ ਗ੍ਰਿਫ਼ਤਾਰ
  • amritsar airport 7 flights diverted
    ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7 ਉਡਾਣਾਂ ਡਾਇਵਰਟ
  • kashmir  nia action  7 locations  raids
    ਕਸ਼ਮੀਰ 'ਚ NIA ਦੀ ਵੱਡੀ ਕਾਰਵਾਈ: 7 ਥਾਵਾਂ 'ਤੇ ਮਾਰੇ ਛਾਪੇ, ਅੱਤਵਾਦੀ ਨੈੱਟਵਰਕ ਨੂੰ ਬਣਾਇਆ ਨਿਸ਼ਾਨਾ
  • customer wins in 7 year old credit card case  sbi card to compensate
    7 ਸਾਲ ਪੁਰਾਣੇ ਕ੍ਰੈਡਿਟ ਕਾਰਡ ਕੇਸ 'ਚ ਗਾਹਕ ਦੀ ਜਿੱਤ, SBI ਕਾਰਡ ਦੇਵੇਗਾ ਮੁਆਵਜ਼ਾ
  • 7 candidates in the race for the post of  ongc  chairman
    ‘ONGC’ ਚੇਅਰਮੈਨ ਅਹੁਦੇ ਦੀ ਦੌੜ ’ਚ 7 ਉਮੀਦਵਾਰ ਇਸ ਹਫਤੇ ਹੋਵੇਗਾ ਦੂਜੇ ਦੌਰ ਦਾ ਇੰਟਰਵਿਊ
  • 7 people arrested with heroin and drug capsules
    ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 7 ਲੋਕ ਗ੍ਰਿਫ਼ਤਾਰ
  • delhi building  7 people  owner  against  lookout notice  issued
    ਦਿੱਲੀ ਇਮਾਰਤ ਹਾਦਸੇ 'ਚ ਹੁਣ ਤੱਕ 7 ਲੋਕਾਂ ਦੀ ਮੌਤ; ਮਾਲਕ ਵਿਰੁੱਧ ਲੁੱਕਆਊਟ ਨੋਟਿਸ ਜਾਰੀ
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • warren buffett resigns as chairman of berkshire hathaway
      ਵਾਰਨ ਬਫੇ ਨੇ ਬਰਕਸ਼ਾਇਰ ਹੈਥਵੇ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ, 56...
    • trump s surgical strike on the media
      ਟਰੰਪ ਦੀ ਮੀਡੀਆ 'ਤੇ 'ਸਰਜੀਕਲ ਸਟ੍ਰਾਈਕ', CNN, MS NOW ਅਤੇ Politico ਵ੍ਹਾਈਟ...
    • turkiye  s market in turmoil due to cash crunch
      ਤੁਰਕੀ ਦੇ ਬਾਜ਼ਾਰ ’ਚ ਨਕਦੀ ਸੰਕਟ ਨਾਲ ਹਲਚਲ: 48 ਲੋਕਾਂ ਦੇ ਵਿਦੇਸ਼ ਜਾਣ ’ਤੇ...
    • major blunder before south korea  s match at the asian games
      ਏਸ਼ੀਆਈ ਖੇਡਾਂ 'ਚ ਦੱਖਣੀ ਕੋਰੀਆ ਦੇ ਮੈਚ ਤੋਂ ਪਹਿਲਾਂ ਵੱਡੀ ਗਲਤੀ! ਵਜਾ ਦਿੱਤਾ...
    • inflation increases president trump  s concern
      ਮਹਿੰਗਾਈ ਨੇ ਵਧਾਈ ਰਾਸ਼ਟਰਪਤੀ ਟਰੰਪ ਦੀ ਚਿੰਤਾ, ਸਿਰਫ਼ 39 ਫ਼ੀਸਦੀ ਅਮਰੀਕੀ ਕੰਮਕਾਜ...
    • plane in mid air turns into a battleground
      ਹਵਾ 'ਚ ਉੱਡਦਾ ਜਹਾਜ਼ ਬਣਿਆ ਜੰਗ ਦਾ ਅਖਾੜਾ: ਕੇਬਿਨ 'ਚ ਮੁਸਾਫ਼ਰਾਂ ਵਿਚਾਲੇ ਚੱਲੇ...
    • pakistan will go to any length to defend saudi arabia
      ਸਊਦੀ ਅਰਬ ਦੀ ਰੱਖਿਆ ਲਈ 'ਕਿਸੇ ਵੀ ਹੱਦ ਤੱਕ' ਜਾਵੇਗਾ ਪਾਕਿਸਤਾਨ: ਫੌਜ ਦੇ...
    • japan  s central bank raises policy interest rate
      ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
    • indian in britain
      ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ
    • india  pakistan  aircraft  randhir jaiswal
      ਜਹਾਜ਼ਾਂ ਦੀ ਟੱਕਰ ਦੇ ਸੰਬੰਧ 'ਚ ਪਾਕਿਸਤਾਨ ਦੇ ਦੋਸ਼ਾਂ ਨੂੰ ਭਾਰਤ ਨੇ ਕੀਤਾ ਖਾਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +