Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:00:19 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਆਸਟ੍ਰੇਲੀਆ ’ਚ ਵੀ ਰਾਮ ਨਾਮ ਦੀ ਧੂਮ, ਬਣੇਗਾ ਦੁਨੀਆ ਦਾ ਸਭ ਤੋਂ ਉੱਚਾ 'ਰਾਮ ਮੰਦਰ'

INTERNATIONAL News Punjabi(ਵਿਦੇਸ਼)

ਆਸਟ੍ਰੇਲੀਆ ’ਚ ਵੀ ਰਾਮ ਨਾਮ ਦੀ ਧੂਮ, ਬਣੇਗਾ ਦੁਨੀਆ ਦਾ ਸਭ ਤੋਂ ਉੱਚਾ 'ਰਾਮ ਮੰਦਰ'

  • Edited By Vandana,
  • Updated: 19 Jan, 2024 11:48 AM
Australia
721 foot ram temple world s tallest to be constructed in australia
  • Share
    • Facebook
    • Tumblr
    • Linkedin
    • Twitter
  • Comment

ਪਰਥ: ਅਯੁੱਧਿਆ ਦਾ ਰਾਮ ਮੰਦਰ ਇਨ੍ਹੀਂ ਦਿਨੀਂ ਦੁਨੀਆ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। 22 ਜਨਵਰੀ ਨੂੰ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਸ਼੍ਰੀ ਰਾਮ ਲੱਲਾ ਆਪਣੇ ਮੰਦਰ ਵਿੱਚ ਵਿਰਾਜਮਾਨ ਹੋਣ ਜਾ ਰਹੇ ਹਨ। ਇਸੇ ਦੌਰਾਨ ਆਸਟ੍ਰੇਲੀਆ ਦੇ ਪਰਥ ਸ਼ਹਿਰ ਵਿੱਚ ਵੀ ਰਾਮ ਮੰਦਰ ਦਾ ਨਿਰਮਾਣ ਹੋਣ ਜਾ ਰਿਹਾ ਹੈ। ਲਗਭਗ 721 ਫੁੱਟ ਦੀ ਉਚਾਈ ਵਾਲਾ ਇਹ ਮੰਦਰ ਦੁਨੀਆ ਦਾ ਸਭ ਤੋਂ ਉੱਚਾ ਮੰਦਰ ਹੋਵੇਗਾ।

ਆਸਟ੍ਰੇਲੀਆ ਦੇ ਪਰਥ ਸ਼ਹਿਰ ਵਿੱਚ ਰਾਮ ਮੰਦਰ ਦਾ ਨਿਰਮਾਣ ਸ਼੍ਰੀ ਰਾਮ ਵੈਦਿਕ ਐਂਡ ਕਲਚਰਲ ਟਰੱਸਟ ਵੱਲੋਂ ਕੀਤਾ ਜਾਵੇਗਾ। ਸ੍ਰੀ ਸੀਤਾਰਾਮ ਟਰੱਸਟ ਦੇ ਉਪ ਮੁਖੀ ਡਾ: ਹਰਿੰਦਰ ਰਾਣਾ ਨੇ ਦੱਸਿਆ ਕਿ ਪਰਥ ਸ਼ਹਿਰ ਵਿੱਚ 150 ਏਕੜ ਜ਼ਮੀਨ ’ਤੇ 600 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਰਾਮ ਮੰਦਰ ਦਾ ਨਿਰਮਾਣ ਕੀਤਾ ਜਾਵੇਗਾ। ਇਸ ਟਰੱਸਟ ਦੇ ਚੇਅਰਮੈਨ ਡਾ: ਦਿਲਾਵਰ ਸਿੰਘ ਹਨ, ਜੋ ਪਿਛਲੇ 35 ਸਾਲਾਂ ਤੋਂ ਆਸਟ੍ਰੇਲੀਆ ਵਿਚ ਰਹਿ ਰਹੇ ਹਨ |

ਆਸਟ੍ਰੇਲੀਆ ਦੇ ਰਾਮ ਮੰਦਰ 'ਚ ਇਹ ਹੋਵੇਗਾ ਖ਼ਾਸ

-ਮੰਦਰ ਕੰਪਲੈਕਸ ਵਿੱਚ ਹਨੂੰਮਾਨ ਵਾਟਿਕਾ, ਸੀਤਾ ਵਾਟਿਕਾ, ਜਟਾਯੂ ਬਾਗ, ਸ਼ਬਰੀ ਵਣ, ਜਮਵੰਤ ਸਦਨ, ਨਲ ਨੀਲ ਟੈਕਨੀਕਲ ਅਤੇ ਗੁਰੂ ਵਸ਼ਿਸ਼ਠ ਗਿਆਨ ਕੇਂਦਰ ਹੋਣਗੇ।

-ਮੰਦਰ ਕੰਪਲੈਕਸ ਵਿੱਚ ਇੱਕ ਕੈਂਡਲ ਪੋਰਚ, ਚਿਤਰਕੂਟ ਵਾਟਿਕਾ, ਪੰਚਵਟੀ ਵਾਟਿਕਾ ਗਾਰਡਨ ਅਤੇ ਇੱਕ ਪ੍ਰਸਤਾਵਿਤ ਰਾਮ ਨਿਵਾਸ ਹੋਟਲ ਵੀ ਬਣਾਇਆ ਜਾਵੇਗਾ।

-ਮੰਦਰ ਵਿੱਚ ਸੀਤਾ ਰਸੋਈ ਰੈਸਟੋਰੈਂਟ, ਰਾਮਾਇਣ ਸਦਨ ਲਾਇਬ੍ਰੇਰੀ ਅਤੇ ਤੁਲਸੀਦਾਸ ਹਾਲ ਵਰਗੇ ਸੱਭਿਆਚਾਰਕ ਸਥਾਨ ਵੀ ਬਣਾਏ ਜਾਣਗੇ।

-ਮੰਦਰ ਕੰਪਲੈਕਸ 'ਚ 55 ਏਕੜ ਜ਼ਮੀਨ 'ਤੇ ਬਣੇਗੀ ਸਨਾਤਨ ਵੈਦਿਕ ਯੂਨੀਵਰਸਿਟੀ।

-ਇਸ ਦੇ ਨਾਲ ਹੀ ਹਨੂੰਮਾਨ ਵਾਟਿਕਾ ਵਿੱਚ ਹਨੂੰਮਾਨ ਦੀ 108 ਫੁੱਟ ਉੱਚੀ ਮੂਰਤੀ ਸਥਾਪਿਤ ਕੀਤੀ ਜਾਵੇਗੀ।

-ਮੰਦਰ ਵਿੱਚ ਸ਼ਿਵ ਸਪਤ ਸਾਗਰ ਨਾਮ ਦਾ ਇੱਕ ਤਾਲਾਬ ਬਣਾਇਆ ਜਾਵੇਗਾ, ਜਿਸ ਵਿੱਚ ਭਗਵਾਨ ਸ਼ਿਵ ਦੀ 51 ਫੁੱਟ ਦੀ ਮੂਰਤੀ ਹੋਵੇਗੀ।

ਪੜ੍ਹੋ ਇਹ ਅਹਿਮ ਖ਼ਬਰ-PM ਟਰੂਡੋ ਮਗਰੋਂ ਹੁਣ ਕੈਨੇਡੀਅਨ ਪੁਲਸ ਨੇ ਭਾਰਤ 'ਤੇ ਲਗਾਏ ਗੰਭੀਰ ਇਲਜ਼ਾਮ

-ਮੰਦਰ ਵਿੱਚ ਇੱਕ ਯੋਗਾ ਕੋਰਟ, ਇੱਕ ਮੈਡੀਟੇਸ਼ਨ ਕੋਰਟ, ਇੱਕ ਵੇਦ ਲਰਨਿੰਗ ਕੇਂਦਰ, ਇੱਕ ਖੋਜ ਕੇਂਦਰ ਅਤੇ ਇੱਕ ਅਜਾਇਬ ਘਰ ਸਮੇਤ ਅਧਿਆਤਮਿਕ ਸਥਾਨ ਹੋਣਗੇ। ਮੰਦਰ ਵਿੱਚ ਤਕਨਾਲੋਜੀ ਗਾਰਡਨ ਵਰਗੇ ਖੇਤਰਾਂ ਦੇ ਨਾਲ ਕੁਝ ਤਕਨੀਕੀ ਪਹਿਲੂ ਵੀ ਸ਼ਾਮਲ ਹੋਣਗੇ।

-ਟਰੱਸਟ ਨੇ ਕਿਹਾ ਕਿ ਮੰਦਰ ਦੇ ਨਿਰਮਾਣ 'ਚ 'ਜ਼ੀਰੋ ਕਾਰਬਨ ਫੁੱਟਪ੍ਰਿੰਟ' ਦਾ ਖ਼ਾਸ ਧਿਆਨ ਰੱਖਿਆ ਜਾਵੇਗਾ। ਬਾਇਓ-ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਇੱਕ ਸੂਰਜੀ ਊਰਜਾ ਪਲਾਂਟ ਵੀ ਪ੍ਰੋਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ।

-ਵੈਦਿਕ ਪੁਸਤਕਾਂ ਦੇ ਅਧਿਐਨ ਅਤੇ ਪ੍ਰਸਾਰ ਲਈ ਵਾਲਮੀਕਿ ਕੇਂਦਰ ਵੀ ਬਣਾਇਆ ਜਾਵੇਗਾ।

ਸ਼੍ਰੀ ਰਾਮ ਵੈਦਿਕ ਐਂਡ ਕਲਚਰਲ ਟਰੱਸਟ ਦੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਇੱਕ ਵਫਦ ਸ਼੍ਰੀ ਰਾਮ ਮੰਦਰ ਦੇ ਦਰਸ਼ਨਾਂ ਲਈ ਅਯੁੱਧਿਆ ਆਵੇਗਾ। ਵਫ਼ਦ ਦੀ ਇਹ ਯਾਤਰਾ 27 ਫਰਵਰੀ ਨੂੰ ਪਰਥ ਤੋਂ ਸ਼ੁਰੂ ਹੋਵੇਗੀ। ਇਸ ਯਾਤਰਾ ਦਾ ਦਿੱਲੀ ਪਹੁੰਚਣ 'ਤੇ ਸਵਾਗਤ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 
 

  • Perth
  • Ram Temple
  • Construction
  • Australia
  • ਪਰਥ
  • ਰਾਮ ਮੰਦਰ
  • ਨਿਰਮਾਣ
  • ਆਸਟ੍ਰੇਲੀਆ

ਸੀਏਟਲ 'ਚ ਜ਼ਿਆਦਾ ਠੰਡ ਕਾਰਨ 5 ਲੋਕਾਂ ਦੀ ਮੌਤ

NEXT STORY

Stories You May Like

  • dera chief ram rahim returned to jail after 21 days
    ਖ਼ਤਮ ਹੋਈ ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ, 21 ਦਿਨਾਂ ਬਾਅਦ ਵਾਪਸ ਪਰਤੇ ਜੇਲ੍ਹ
  • theft at a 200 year old temple in madhya pradesh
    ਮੱਧ ਪ੍ਰਦੇਸ਼ ਦੇ 200 ਸਾਲ ਪੁਰਾਣੇ ਮੰਦਰ ’ਚ ਚੋਰੀ, ਭਗਵਾਨ ਰਾਮ ਦੀ ਅਸ਼ਟ ਧਾਤੂ ਮੂਰਤੀ ਸਮੇਤ 15 ਮੂਰਤੀਆਂ ਚੋਰੀ
  • ram rahim return to sunaria jail
    ਡੇਰਾ ਸੱਚਾ ਸੌਦਾ ਰਾਮ ਰਹੀਮ ਦੀ 21 ਦਿਨਾਂ ਪੈਰੋਲ ਖ਼ਤਮ, ਅੱਜ ਵਾਪਸ ਜਾਵੇਗਾ ਜੇਲ੍ਹ
  • musical journey of  ramayana  begins with  jai jai ram
    'ਰਾਮਾਇਣ' ਦਾ ਪਹਿਲਾ ਗੀਤ 'ਜੈ ਜੈ ਰਾਮ' ਰਿਲੀਜ਼
  • ram mandir trust responds to questions raised regarding the ceo
    ਰਾਮ ਮੰਦਰ : ਸੀ. ਈ. ਓ. ਚੋਣ ’ਤੇ ਉੱਠ ਰਹੇ ਸਵਾਲਾਂ ਨੂੰ ਲੈ ਕੇ ਟਰੱਸਟ ਨੇ ਦਿੱਤਾ ਜਵਾਬ
  • adani airports becomes world  s third most valuable airport
    ਅਡਾਣੀ ਏਅਰਪੋਰਟਸ ਬਣੀ ਦੁਨੀਆ ਦੀ ਤੀਜੀ ਸਭ ਤੋਂ ਕੀਮਤੀ ਹਵਾਈ ਅੱਡਾ ਕੰਪਨੀ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • india will become the global hub for gems and jewellery
    ਆਉਣ ਵਾਲੇ ਦਿਨਾਂ 'ਚ ਭਾਰਤ ਬਣੇਗਾ ਦੁਨੀਆ ਦਾ Gems and Jewellery ਹੱਬ : ਅਮਿਤ ਸ਼ਾਹ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan accuses afghan taliban of cross border firing  kabul denies it
      ਪਾਕਿ ਨੇ ਅਫ਼ਗਾਨ ਤਾਲਿਬਾਨ ’ਤੇ ਸਰਹੱਦ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ, ਕਾਬੁਲ...
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • india  us discussion
      ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...
    • section 144 imposed
      ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ...
    • awards ceremony
      ਪਲੰਪਟਨ 'ਚ ਖਾਲਸਾ ਛਾਉਣੀ ਸਪੋਰਟਸ ਕਲੱਬ ਦਾ 5ਵਾਂ ਸਨਮਾਨ ਸਮਾਰੋਹ ਧੂਮ-ਧਾਮ ਨਾਲ...
    • incident with aircraft
      ਲੈਂਡਿੰਗ ਦੌਰਾਨ ਜਹਾਜ਼ ਦਾ ਨਿਕਲਿਆ 'ਟਾਇਰ' ! ਨੇਪਾਲ ਹਵਾਈ ਅੱਡੇ 'ਤੇ ਪਈਆਂ...
    • grand procession
      ਇਟਲੀ ਦੇ ਸ਼ਹਿਰ ਆਰਜੀਨਿਆਨੋ ਵਿਖੇ  24 ਅਕਤੂਬਰ ਨੂੰ ਸਜੇਗੀ ਵਿਸ਼ਾਲ ਸ਼ੋਭਾ ਯਾਤਰਾ
    • imran khan s son appeal
      ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...
    • imran khan not out
      ਗ੍ਰਾਊਂਡ ਮਗਰੋਂ ਜੇਲ੍ਹ 'ਚ ਵੀ ਇਮਰਾਨ ਖ਼ਾਨ Not Out ! ਪਾਕਿ ਸਰਕਾਰ ਤੇ ਫ਼ੌਜ...
    • people on seashore
      ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +