Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    12:09:12 PM

  • i am ready to contest elections against bhagwant mann raja warring

    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ',...

  • bajwa s big claim in the vidhan sabha

    ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ...

  • road accident in punjab sultanpur lodhi car explodes two boys die

    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ...

  • trump   big statement on iran

    ਈਰਾਨ ਨਾਲ ਸਮਝੌਤਾ ਜਾਂ ਜੰਗ! ਟਰੰਪ ਦਾ ਵੱਡਾ ਬਿਆਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਮਰੀਕਾ ਦੇ ਲੂਸੀਆਨਾ 'ਚ ਵੱਡੀ ਵਾਰਦਾਤ! ਘਰੇਲੂ ਵਿਵਾਦ ਮਗਰੋਂ 8 ਜਵਾਕਾਂ ਦਾ ਗੋਲੀ ਮਾਰ ਕੇ ਕਤਲ

INTERNATIONAL News Punjabi(ਵਿਦੇਸ਼)

ਅਮਰੀਕਾ ਦੇ ਲੂਸੀਆਨਾ 'ਚ ਵੱਡੀ ਵਾਰਦਾਤ! ਘਰੇਲੂ ਵਿਵਾਦ ਮਗਰੋਂ 8 ਜਵਾਕਾਂ ਦਾ ਗੋਲੀ ਮਾਰ ਕੇ ਕਤਲ

  • Edited By Baljit Singh,
  • Updated: 19 Apr, 2026 11:05 PM
International
8 dead after a mass shooting in louisiana
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ : ਅਮਰੀਕਾ ਦੇ ਲੂਸੀਆਨਾ ਰਾਜ ਦੇ ਸ਼੍ਰੇਵਪੋਰਟ ਸ਼ਹਿਰ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਘਰੇਲੂ ਵਿਵਾਦ ਦੌਰਾਨ ਇੱਕ ਵਿਅਕਤੀ ਨੇ 1 ਤੋਂ 14 ਸਾਲ ਦੀ ਉਮਰ ਦੇ 8 ਬੱਚਿਆਂ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਸ ਨੇ ਇੱਕ ਮੁਕਾਬਲੇ ਤੋਂ ਬਾਅਦ ਸ਼ੱਕੀ ਹਮਲਾਵਰ ਨੂੰ ਵੀ ਮਾਰ ਗਿਰਾਇਆ ਹੈ।

ਤਿੰਨ ਵੱਖ-ਵੱਖ ਥਾਵਾਂ 'ਤੇ ਦਿੱਤਾ ਵਾਰਦਾਤ ਨੂੰ ਅੰਜਾਮ
ਅਧਿਕਾਰੀਆਂ ਮੁਤਾਬਕ ਇਹ ਖ਼ੂਨੀ ਖੇਡ ਤਿੰਨ ਵੱਖ-ਵੱਖ ਥਾਵਾਂ 'ਤੇ ਖੇਡੀ ਗਈ। ਐਤਵਾਰ ਸਵੇਰੇ ਕਰੀਬ 6 ਵਜੇ ਪੁਲਸ ਨੂੰ ਵੈਸਟ 79ਵੀਂ ਸਟ੍ਰੀਟ ਤੋਂ ਗੋਲੀਬਾਰੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਹੈਰਿਸਨ ਸਟ੍ਰੀਟ 'ਤੇ ਸਥਿਤ ਇੱਕ ਹੋਰ ਘਰ ਵੀ ਇਸ ਘਟਨਾ ਨਾਲ ਜੁੜਿਆ ਪਾਇਆ ਗਿਆ। ਸ਼੍ਰੇਵਪੋਰਟ ਪੁਲਸ ਦੇ ਕਾਰਪੋਰਲ ਕ੍ਰਿਸ ਬੋਰਡੇਲੋਨ ਨੇ ਪੁਸ਼ਟੀ ਕੀਤੀ ਹੈ ਕਿ ਮਾਰੇ ਗਏ ਸਾਰੇ ਬੱਚੇ ਨਾਬਾਲਗ ਸਨ।

ਕਾਰ ਖੋਹ ਕੇ ਭੱਜ ਰਿਹਾ ਸੀ ਹਮਲਾਵਰ
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਨੇ ਜ਼ਬਰਦਸਤੀ ਇੱਕ ਕਾਰ ਖੋਹੀ ਅਤੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਉਸਦਾ ਪਿੱਛਾ ਕੀਤਾ ਅਤੇ ਘੇਰਾਬੰਦੀ ਦੌਰਾਨ ਹੋਈ ਗੋਲੀਬਾਰੀ ਵਿੱਚ ਉਸਨੂੰ ਮਾਰ ਮੁਕਾਇਆ। ਲੂਸੀਆਨਾ ਸਟੇਟ ਪੁਲਸ ਅਨੁਸਾਰ ਇਸ ਮੁਕਾਬਲੇ ਵਿੱਚ ਕੋਈ ਵੀ ਪੁਲਸ ਅਧਿਕਾਰੀ ਜ਼ਖ਼ਮੀ ਨਹੀਂ ਹੋਇਆ।

ਸ਼ਹਿਰ 'ਚ ਸੋਗ ਦੀ ਲਹਿਰ
ਇਸ ਮੰਦਭਾਗੀ ਘਟਨਾ ਨੇ ਪੂਰੇ ਸ਼ਹਿਰ ਨੂੰ ਹੈਰਾਨ ਕਰ ਦਿੱਤਾ ਹੈ। ਸ਼੍ਰੇਵਪੋਰਟ ਪੁਲਸ ਚੀਫ਼ ਵੇਨ ਸਮਿੱਥ ਨੇ ਭਾਵੁਕ ਹੁੰਦਿਆਂ ਕਿਹਾ, “ਮੇਰਾ ਦਿਲ ਦਹਿਲ ਗਿਆ ਹੈ, ਮੈਂ ਸੋਚ ਵੀ ਨਹੀਂ ਸਕਦਾ ਕਿ ਅਜਿਹੀ ਘਟਨਾ ਕਿਵੇਂ ਹੋ ਸਕਦੀ ਹੈ”। ਸ਼ਹਿਰ ਦੇ ਮੇਅਰ ਟਾਮ ਆਰਸੀਨੋਕਸ ਨੇ ਇਸ ਨੂੰ ਹੁਣ ਤੱਕ ਦੀ ਸਭ ਤੋਂ ਮਾੜੀ ਅਤੇ ਦੁਖਦਾਈ ਸਥਿਤੀ ਕਰਾਰ ਦਿੱਤਾ ਹੈ।

ਘਰੇਲੂ ਹਿੰਸਾ ਨਾਲ ਜੁੜਿਆ ਮਾਮਲਾ
ਮੁੱਢਲੀ ਜਾਂਚ ਵਿੱਚ ਇਹ ਮਾਮਲਾ ਘਰੇਲੂ ਹਿੰਸਾ ਨਾਲ ਜੁੜਿਆ ਜਾਪਦਾ ਹੈ ਅਤੇ ਗੋਲੀਬਾਰੀ ਦਾ ਸ਼ਿਕਾਰ ਹੋਏ ਕੁਝ ਬੱਚੇ ਹਮਲਾਵਰ ਨਾਲ ਹੀ ਸਬੰਧਤ ਸਨ। ਫਿਲਹਾਲ ਸਟੇਟ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਘਟਨਾ ਨਾਲ ਸਬੰਧਤ ਕੋਈ ਵੀਡੀਓ ਜਾਂ ਜਾਣਕਾਰੀ ਹੈ ਤਾਂ ਉਹ ਸਾਂਝੀ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • America
  • domestic dispute
  • shooting
  • attacker dead
  • ਅਮਰੀਕਾ
  • ਘਰੇਲੂ ਵਿਵਾਦ
  • ਗੋਲੀਬਾਰੀ
  • ਹਮਲਾਵਰ ਢੇਰ

ਈਰਾਨ ਨਾਲ ਗੱਲਬਾਤ ਲਈ ਪਾਕਿ ਜਾਣਗੇ JD ਵੈਂਸ, ਟਰੰਪ ਦੀ 'ਨਾਂਹ' ਤੋਂ ਬਾਅਦ ਵਾਈਟ ਹਾਊਸ ਨੇ ਕੀਤਾ ਸਾਫ

NEXT STORY

Stories You May Like

  • major incident punjabi man shot dead in canada
    ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
  • man killed by attack with iron rod in hoshiarpur
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
  • top taliban official shot dead
    ਤਾਲਿਬਾਨ ਦੇ ਉੱਚ ਅਧਿਕਾਰੀ ਦਾ ਗੋਲੀ ਮਾਰ ਕੇ ਕਤਲ
  • municipal council officer incident
    ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ 'ਚ ਵਾਪਰੀ ਵੱਡੀ ਵਾਰਦਾਤ
  • heavy rain alert in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
  • major incident in punjab retired soldier shoots shopkeeper
    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ
  • major incident in jalandhar  shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ 'ਚ ਮਚੀ ਹਫ਼ੜਾ-ਦਫ਼ੜੀ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
Trending
Ek Nazar
daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • nikhil gupta  november 20  pannu  us court
      ਨਿਖਿਲ ਗੁਪਤਾ ਨੂੰ 20 ਨਵੰਬਰ ਨੂੰ ਹੋਵੇਗੀ ਸਜ਼ਾ, ਪੰਨੂੰ ਦੀ ਮੌਜੂਦਗੀ ’ਚ ਸੁਣਵਾਈ...
    • pakistani boxer missing
      CWG 2026: ਪਾਕਿਸਤਾਨੀ ਮੁੱਕੇਬਾਜ਼ ਤੋਂ ਬਾਅਦ ਹੁਣ ਕਈ ਹੋਰ ਖਿਡਾਰੀ ਹੋਏ ਲਾਪਤਾ,...
    • pallavi wins canada world 2026 crown
      ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
    • canada still waiting for foreign students
      ਕੈਨੇਡਾ ਨੂੰ ਹੁਣ ਵੀ ਵਿਦੇਸ਼ੀ ਵਿਦਿਆਰਥੀਆਂ ਦੀ ਉਡੀਕ: ਕੈਨੇਡਿਆਈ ਰਾਜਦੂਤ
    • mother who starved her son to death gets 22 years in prison
      ਮਮਤਾ ਹੋਈ ਸ਼ਰਮਸਾਰ: ਪੁੱਤ ਨੂੰ ਭੁੱਖਾ ਰੱਖ ਕੇ ਮਾਰਨ ਵਾਲੀ 'ਕਲਯੁੱਗੀ' ਮਾਂ ਨੂੰ...
    • petrol bomb thrown at former bangladesh captain  s house
      ਬੰਗਲਾਦੇਸ਼ ਦੇ ਸਾਬਕਾ ਕਪਤਾਨ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ, ਸ਼ੇਖ ਹਸੀਨਾ ਦੀ...
    • china taiwan
      ਤਾਈਵਾਨ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਚੀਨ ! ਸਿੱਧੇ ਹਮਲੇ ਦੀ ਜਗ੍ਹਾ ਅਪਣਾ...
    • drone factory director injured
      ਰੂਸ ਵਿੱਚ ਇੱਕ ਡਰੋਨ ਫੈਕਟਰੀ ਦਾ ਡਾਇਰੈਕਟਰ ਕਾਰ ਧਮਾਕੇ ਵਿੱਚ ਜ਼ਖਮੀ, ਹਾਲਤ ਗੰਭੀਰ
    • cannabis legalized
      ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ
    • imran khan   supporters
      ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +