ਕਾਬੁਲ (ਯੂ. ਐੱਨ. ਆਈ.): ਅਫਗਾਨਿਸਤਾਨ ਦੇ 34 ਸੂਬਿਆਂ 'ਚੋਂ 23 ਸੂਬਿਆਂ 'ਚ ਸੋਮਵਾਰ ਤੋਂ ਚਾਰ ਰੋਜ਼ਾ ਘਰ-ਘਰ ਪੋਲੀਓ ਖਾਤਮਾ ਮੁਹਿੰਮ ਸ਼ੁਰੂ ਹੋ ਗਈ। ਟੀਵੀ ਆਉਟਲੈੱਟ ਟੋਲੋਨਿਊਜ਼ ਨੇ ਸੋਮਵਾਰ ਨੂੰ ਦੱਸਿਆ ਕਿ ਮੁਹਿੰਮ ਦੌਰਾਨ ਪੰਜ ਸਾਲ ਤੋਂ ਘੱਟ ਉਮਰ ਦੇ ਲਗਭਗ 80 ਲੱਖ ਬੱਚਿਆਂ ਨੂੰ ਪੋਲੀਓ ਦੀ ਖੁਰਾਕ ਦਿੱਤੀ ਜਾਵੇਗੀ।
ਪੜ੍ਹੋ ਇਹ ਅਹਿਮ ਖ਼ਬਰ-ਇੰਡੋਨੇਸ਼ੀਆ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ, ਭਾਰਤੀਆਂ ਨੂੰ ਮੁਸਲਿਮ ਦੇਸ਼ ਨੇ ਦਿੱਤਾ ਵੱਡਾ ਆਫਰ
ਇਸ ਸਾਲ ਦੂਜੀ ਦੇਸ਼ ਵਿਆਪੀ ਪੋਲੀਓ ਖਾਤਮਾ ਮੁਹਿੰਮ 3 ਜੂਨ ਨੂੰ ਸ਼ੁਰੂ ਕੀਤੀ ਗਈ ਸੀ, ਜਿਸਦਾ ਉਦੇਸ਼ ਅਫਗਾਨ ਬੱਚਿਆਂ ਨੂੰ ਪੋਲੀਓ ਤੋਂ ਬਚਾਉਣਾ ਹੈ। ਅਫਗਾਨਿਸਤਾਨ ਦੇਸ਼ ਦੇ ਹਰ ਬੱਚੇ ਨੂੰ ਪੋਲੀਓ ਦੇ ਟੀਕੇ ਲਗਾਏ ਜਾਣ ਤੋਂ ਬਾਅਦ ਇਸ ਬਿਮਾਰੀ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਬਹੁਤ ਨੇੜੇ ਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸੁਪਰੀਮ ਕੋਰਟ ਨੇ ਰਾਸ਼ਟਰਪਤੀ ਚੋਣਾਂ ਦੇਰੀ ਨਾਲ ਕਰਵਾਉਣ ਦੀ ਪਟੀਸ਼ਨ ਕੀਤੀ ਖਾਰਜ
NEXT STORY