Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 24, 2026

    4:15:23 AM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ 'ਚ ਕਰਵਾਏ ਗਏ 8ਵੇਂ ਗੁਰਮਤਿ ਗਿਆਨ ਮੁਕਾਬਲੇ

INTERNATIONAL News Punjabi(ਵਿਦੇਸ਼)

ਇਟਲੀ 'ਚ ਕਰਵਾਏ ਗਏ 8ਵੇਂ ਗੁਰਮਤਿ ਗਿਆਨ ਮੁਕਾਬਲੇ

  • Edited By Vandana,
  • Updated: 22 Jul, 2025 04:53 PM
Italy
8th gurmat gyan competition held in italy
  • Share
    • Facebook
    • Tumblr
    • Linkedin
    • Twitter
  • Comment

ਬੈਰਗਾਮੋ (ਕੈਂਥ)- ਇਟਲੀ ਵਿੱਚ ਮਹਾਨ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ ਸਿਰਮੌਰ ਧਰਮ ਪ੍ਰਚਾਰ ਸੰਸਥਾ ਕੁਲਤੂਰਾ ਸਿੱਖ ਇਟਲੀ ਜੋ ਕਿ ਪਿਛਲੇ ਕਈ ਸਾਲਾਂ ਤੋਂ ਇਟਲੀ ਵਿੱਚ ਗੁਰਮਤਿ ਗਿਆਨ ਮੁਕਾਬਲਿਆਂ ਦੁਆਰਾ ਬੱਚਿਆਂ ਵਿੱਚ ਗੁਰਬਾਣੀ ਨਾਲ ਜੁੜਨ ਦੀ ਰੁਚੀ ਪੈਦਾ ਕਰ ਰਹੀ ਹੈ। ਇਸ ਸੰਸਥਾ ਵੱਲੋਂ ਅੱਠਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਲਾਗੋ ਦੀਆ ਸੰਗਤਾਂ ਦੇ ਸਹਿਯੋਗ ਨਾਲ  ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਵਿਖੇ 8ਵੇਂ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਗਏ। ਜਿਹਨਾਂ ਵਿੱਚ 5 ਸਾਲ ਤੋਂ ਲੈ ਕੇ 14 ਸਾਲ ਜਾ ਇਸ ਤੋਂ ਉਪੱਰ ਦੇ ਬੱਚਿਆਂ ਨੇ ਭਾਗ ਲਿਆ। ਇਸਦਾ ਸਿਲੇਬਸ  ਸੰਸਥਾ ਕਲਤੂਰਾ ਸਿੱਖ ਦੀ ਵੈੱਬਸਾਈਟ ਉਪੱਰ ਹੀ ਉਪਲੱਬਧ ਕਰਵਾਇਆ ਗਿਆ ਸੀ। ਇਹ ਮੁਕਾਬਲੇ ਚਾਰ ਵੱਖ ਵੱਖ ਗਰੁੱਪਾਂ ਵਿੱਚ ਲਿਖਤੀ ਰੂਪ ਵਿੱਚ ਕਰਵਾਏ ਗਏ। ਜਿਸ ਦਾ ਸਮਾਂ 40 ਮਿੰਟ ਨਿਰਧਾਰਿਤ ਕੀਤਾ ਗਿਆ ਸੀ। ਬੱਚਿਆਂ ਨੇ ਵੱਡੀ ਗਿਣਤੀ ਵਿੱਚ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ। ਨਤੀਜਾ ਇਸ ਪ੍ਰਕਾਰ ਰਿਹਾ। 

ਗਰੁੱਪ ਏ - ਪਹਿਲਾ ਸਥਾਨ- ਅਨਹਦ ਸਿੰਘ ਰੋਲ ਨੰਬਰ 1- 50/50 ਅੰਕ 
ਦੂਜਾ ਸਥਾਨ- ਸਹਿਜਨੂਰ ਸਿੰਘ ਰੋਲ ਨੰਬਰ 10- 49/50ਅੰਕ 
ਤੀਜਾ ਸਥਾਨ- ਗੁਰਫਤਿਹ ਸਿੰਘ ਰੋਲ ਨੰਬਰ-4 -48/50

ਗਰੁੱਪ ਬੀ - ਪਹਿਲਾ ਸਥਾਨ- ਜਪਜੀਤ ਕੌਰ ਰੋਲ ਨੰਬਰ 27- 70/70ਅੰਕ 
ਦੂਜਾ ਸਥਾਨ- ਗੁਰਮਨ ਕੌਰ ਰੋਲ ਨੰਬਰ-33-69/70 ਅੰਕ , ਗੁਰਨਿਮਰਤ ਕੌਰ ਰੋਲ ਨੰਬਰ 1-69/70ਅੰਕ 
ਤੀਜਾ ਸਥਾਨ- ਹਰਮਨਜੋਤ ਸਿੰਘ ਰੋਲ ਨੰਬਰ-25 -68/70

ਗਰੁੱਪ ਸੀ - ਪਹਿਲਾ ਸਥਾਨ- ਹਰਸ਼ਲੀਨ ਕੌਰ ਰੋਲ ਨੰਬਰ 2 -85/85ਅੰਕ , ਨਮਨਵੀਰ ਸਿੰਘ ਰੋਲ ਨੰਬਰ 16 -85/85ਅੰਕ
ਦੂਜਾ ਸਥਾਨ- ਹਰਰਾਜਪ੍ਰੀਤ ਸਿੰਘ ਰੋਲ ਨੰਬਰ-30 -84/85 ਅੰਕ , ਤਰਨਪ੍ਰੀਤ ਸਿੰਘ ਰੋਲ ਨੰਬਰ-33 84/85 ਅੰਕ 
ਤੀਜਾ ਸਥਾਨ- ਸਿਮਰਨਜੀਤ ਸਿੰਘ ਰੋਲ ਨੰਬਰ-34 -83/85, ਨਵਜੋਤ ਕੌਰ ਰੋਲ ਨੰਬਰ-27 -83/85

ਗਰੁੱਪ ਡੀ - ਪਹਿਲਾ ਸਥਾਨ- ਜੈਸਿਕਾ ਕੌਰ ਰੋਲ ਨੰਬਰ 4 100/100 ਅੰਕ , ਤਰਨਪ੍ਰੀਤ ਸਿੰਘ ਰੋਲ ਨੰਬਰ 5 100/100 ਅੰਕ , ਸਹਿਜਪ੍ਰੀਤ ਸਿੰਘ ਰੋਲ ਨੰਬਰ 8 100/100 ਅੰਕ , ਖੁਸ਼ਦੀਪ ਕੌਰ ਰੋਲ ਨੰਬਰ 9 -100/100 ਅੰਕ, ਸਿਮਰਨਜੀਤ ਕੌਰ ਰੋਲ ਨੰਬਰ 10 100/100 ਅੰਕ , ਪ੍ਰਭਜੋਤ ਕੌਰ ਰੋਲ ਨੰਬਰ 11 100/100 ਅੰਕ, ਅਮਰਿੰਦਰਜੀਤ ਕੌਰ ਰੋਲ ਨੰਬਰ 13 100/100 ਅੰਕ, ਗਰਨੀਤ ਕੌਰ ਰੋਲ ਨੰਬਰ 19 100/100 ਅੰਕ  
ਦੂਜਾ ਸਥਾਨ- ਅਵਨੀਤ ਕੌਰ ਰੋਲ ਨੰਬਰ-12 99/100ਅੰਕ 
ਤੀਜਾ ਸਥਾਨ- ਪਰਮਜੀਤ ਕੌਰ ਰੋਲ ਨੰਬਰ-6 - 98/100 ਅੰਕ। 

ਪੜ੍ਹੋ ਇਹ ਅਹਿਮ ਖ਼ਬਰ-ਨਿਮਿਸ਼ਾ ਪ੍ਰਿਆ ਹੋਵੇਗੀ ਰਿਹਾਅ! ਪ੍ਰਚਾਰਕ ਕੇਏ ਪਾਲ ਦਾ ਦਾਅਵਾ

ਜੇਤੂ ਬੱਚਿਆਂ ਨੂੰ ਟਰਾਫੀਆਂ ਦੇਕੇ ਸਨਮਾਨਿਤ ਕੀਤਾ ਗਿਆ। ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਾਰਿਆਂ ਹੀ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਕਲਤੂਰਾ ਸਿੱਖ ਦੇ ਆਗੂਆਂ ਨੇ ਕਿਹਾ ਕਿ ਇਲਾਕੇ ਦੇ ਸਿੱਖ ਨੌਜਵਾਨਾਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਜੋੜਣ ਲਈ ਉਪਰਾਲਾ ਕੀਤਾ ਗਿਆ ਹੈ। ਜਿਸ ਵਿੱਚ ਬੱਚਿਆਂ ਦੇ ਮਾਪਿਆਂ ਦੁਆਰਾ ਵੱਡਮੁੱਲਾ ਯੋਗਦਾਨ ਦਿੱਤਾ ਗਿਆ ਹੈ ਅਤੇ ਸਾਰੇ ਬੱਚਿਆਂ ਦੇ ਮਾਤਾ-ਪਿਤਾ ਦਾ ਧੰਨਵਾਦ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗ੍ਰੰਥੀ ਸਿੰਘ ਵੱਲੋ ਕੀਰਤਨ ਰਾਹੀ ਦੀਵਾਨਾਂ ਦੀ ਸ਼ੁਰੂਆਤ ਕੀਤੀ ਗਈ ਅਤੇ ਭਾਈ ਕੁਲਵੰਤ ਸਿੰਘ ਯੂ ਕੇ ਦੇ ਕਵੀਸ਼ਰੀ ਜੱਥੇ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਗੁਰੂ ਦਾ ਲੰਗਰ ਅਟੁੱਟ ਵਰਤਾਇਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Gurmat Gyan Competition
  • Sangat
  • Italy
  • ਗੁਰਮਤਿ ਗਿਆਨ ਮੁਕਾਬਲੇ
  • ਸੰਗਤ
  • ਇਟਲੀ

ਇਟਲੀ 'ਚ 8ਵੇਂ ਪਾਤਸ਼ਾਹ ਗੁਰੂ ਹਰਿਕ੍ਰਿਸ਼ਨ ਸਾਹਿਬ ਜੀਓ ਦਾ ਪ੍ਰਕਾਸ਼ ਪੁਰਬ ਸ਼ਾਨੋ ਸੌਕਤ ਨਾਲ ਮਨਾਇਆ

NEXT STORY

Stories You May Like

  • protests in italy against pakistani army atrocities in pok
    PoK ’ਚ ਪਾਕਿਸਤਾਨੀ ਫ਼ੌਜ ਦੇ ਅੱਤਿਆਚਾਰਾਂ ਖ਼ਿਲਾਫ਼ ਇਟਲੀ ਵਿਚ ਪ੍ਰਦਰਸ਼ਨ
  • discussions regarding 2027 elections
    ਸ਼੍ਰੋਮਣੀ ਅਕਾਲੀ ਦਲ ਇਟਲੀ ਦੇ ਆਗੂਆਂ ਨੇ 2027 ਦੀਆਂ ਚੋਣਾਂ ਸਬੰਧੀ ਕੀਤੇ ਵਿਚਾਰ-ਵਟਾਂਦਰੇ
  • religious program organized
    ਇਟਲੀ : ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਤਿੰਨ ਦਿਨਾਂ ਧਾਰਮਿਕ ਸਮਾਗਮ ਆਯੋਜਿਤ
  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • indian rupee fell by 8 paise against usd
    ਅਮਰੀਕੀ ਡਾਲਰ ਮੁਕਾਬਲੇ 8 ਪੈਸੇ ਡਿੱਗਿਆ ਭਾਰਤੀ ਰੁਪਿਆ
  • shahnawaz wins bronze in world under 20 championship long jump
    ਸ਼ਾਹਨਵਾਜ਼ ਨੇ ਵਿਸ਼ਵ ਅੰਡਰ-20 ਚੈਂਪੀਅਨਸ਼ਿਪ ਵਿੱਚ ਲੰਬੀ ਛਾਲ ਮੁਕਾਬਲੇ ਵਿੱਚ ਜਿੱਤਿਆ ਬੌਂਜ਼
  • balochistan  incident
    ਬਲੋਚਿਸਤਾਨ 'ਚ ਮਾਰੇ ਗਏ 115 ਬਾਗੀ ! ਵੱਡੀ ਮਾਤਰਾ 'ਚ ਹਥਿਆਰ ਤੇ ਗੋਲਾ-ਬਾਰੂਦ ਬਰਾਮਦ
  • maa bhagwati jagran will be held on august 14 at borgo harmada
    ਇਟਲੀ ਦੇ ਬੋਰਗੋ ਹਰਮਾਦਾ ਵਿਖੇ 14 ਅਗਸਤ ਨੂੰ ਹੋਵੇਗਾ 10ਵਾਂ ਵਿਸ਼ਾਲ 'ਮਾਂ ਭਗਵਤੀ ਜਾਗਰਣ'
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bangladesh pm  s visit to india
      ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਦੇ ਭਾਰਤ ਦੌਰੇ ਲਈ ਕੋਈ ਜਲਦਬਾਜ਼ੀ...
    • incident in sydney
      ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ
    • masoud  pezeshkian statement
      ਦੁਸ਼ਮਣ ਦੇ ਮਨਸੂਬੇ ਨਾਕਾਮ, ਈਰਾਨ ਦੀ ਦ੍ਰਿੜਤਾ ਅਤੇ ਇਕਜੁੱਟਤਾ ਬਣੀ ਮਿਸਾਲ :...
    • join defense pact
      ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ
    • deputy prime minister dar to visit britain
      ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...
    • south africa attract indian tourists
      ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !
    • bahawalpur compound restored
      ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ
    • powerful earthquake warning issued
      ਮੁੜ ਆ ਸਕਦੈ ਸ਼ਕਤੀਸ਼ਾਲੀ ਭੂਚਾਲ! ਜਾਪਾਨ 'ਚ ਇਕ ਹਫਤੇ ਲਈ ਚੇਤਾਵਨੀ ਜਾਰੀ
    • hafiz saeed
      26/11 ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਸੰਮਨ ਭੇਜੇਗਾ ਭਾਰਤ ! ਪਾਕਿ...
    • incident with hindu family
      ਬੰਗਲਾਦੇਸ਼ 'ਚ ਵੱਡੀ ਵਾਰਦਾਤ ;  ਹਿੰਦੂ ਪਰਿਵਾਰ ਦੇ 4 ਜੀਆਂ ਦੀਆਂ ਸ਼ੱਕੀ ਹਾਲਾਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +