ਗੁਈਯਾਂਗ (ਵਾਰਤਾ)- ਦੱਖਣ-ਪੱਛਮੀ ਚੀਨ ਦੇ ਗੁਈਯਾਂਗ ਸੂਬੇ ਦੀ ਲਿਪਿੰਗ ਕਾਉਂਟੀ ਵਿਚ ਇਕ ਸਰਾਂਅ ਵਿਚ ਸ਼ੁੱਕਰਵਾਰ ਤੜਕੇ ਅੱਗ ਲੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਜ਼ਖ਼ਮੀ ਹੋ ਗਏ। ਸਥਾਨਕ ਐਮਰਜੈਂਸੀ ਪ੍ਰਬੰਧਨ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਮਹਿੰਗਾਈ 'ਤੇ ਮੋਦੀ ਸਰਕਾਰ ਦਾ ਵੱਡਾ ਹਮਲਾ, ਜਲਦ ਘੱਟ ਸਕਦੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਇਹ ਘਟਨਾ ਝਾਓਕਸਿੰਗ ਟਾਊਨਸ਼ਿਪ ਵਿਚ ਸ਼ੁੱਕਰਵਾਰ ਸਵੇਰੇ ਕਰੀਬ 1:02 ਵਜੇ ਇਕ ਇੱਟ-ਕੰਕਰੀਟ ਨਾਲ ਬਣੀ ਸਰਾਂਅ ਵਿਚ ਵਾਪਰੀ। ਰਾਤ ਕਰੀਬ 1:35 'ਤੇ ਅੱਗ ਬੁਝਾਈ ਗਈ। ਘਟਨਾ ਦੇ ਕਾਰਨਾਂ ਦੀ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ: ਹਿਮਾਚਲ ਪ੍ਰਦੇਸ਼ 'ਚ ਮੀਂਹ ਨੇ ਮਚਾਈ ਤਬਾਹੀ, ਹੁਣ ਤੱਕ 217 ਲੋਕਾਂ ਦੀ ਮੌਤ, 10,000 ਕਰੋੜ ਦਾ ਹੋਇਆ ਨੁਕਸਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੰਪ ਨੂੰ ਜ਼ਹਿਰ ਭਰੀ ਚਿੱਠੀ ਭੇਜਣ ਵਾਲੀ ਕੈਨੇਡੀਅਨ ਔਰਤ ਨੂੰ 22 ਸਾਲ ਦੀ ਸਜ਼ਾ
NEXT STORY