Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    12:28:27 PM

  • 3000km away surgery

    ਭਾਰਤੀ ਡਾਕਟਰ ਨੇ 3,000KM ਦੂਰ ਬੈਠਿਆਂ ਹੀ ਕਰ'ਤੀ...

  • hajj pilgrimage begins

    ਜੰਗ ਦੇ ਸੇਕ ਅਤੇ ਤੇਜ਼ ਗਰਮੀ ਵਿਚਕਾਰ ਹੱਜ ਯਾਤਰਾ...

  • bhakra canal family parents

    ਭਾਖੜਾ ਦੇ ਠਾਠਾਂ ਮਾਰਦੇ ਪਾਣੀ 'ਚ ਪਤੀ-ਪਤਨੀ ਨੇ 3...

  • massive fire in home temple after cylinder explodes in jalandhar

    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ 'ਚ ਅੰਮ੍ਰਿਤਸਰ ਦੇ ਨੌਜਵਾਨ ਹਰਮਨਦੀਪ ਦੇ ਲਾਪਤਾ ਹੋਣ ਨੂੰ ਬੀਤੇ 9 ਮਹੀਨੇ, ਮਾਪਿਆਂ ਦਾ ਰੋ-ਰੋ ਬੁਰਾ ਹਾਲ

INTERNATIONAL News Punjabi(ਵਿਦੇਸ਼)

ਇਟਲੀ 'ਚ ਅੰਮ੍ਰਿਤਸਰ ਦੇ ਨੌਜਵਾਨ ਹਰਮਨਦੀਪ ਦੇ ਲਾਪਤਾ ਹੋਣ ਨੂੰ ਬੀਤੇ 9 ਮਹੀਨੇ, ਮਾਪਿਆਂ ਦਾ ਰੋ-ਰੋ ਬੁਰਾ ਹਾਲ

  • Edited By Sandeep Kumar,
  • Updated: 03 May, 2026 07:37 AM
Italy
9 months have passed since amritsar youth harmandeep
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਸਿੰਘ ਕੈਂਥ) : ਪੰਜਾਬ (ਭਾਰਤ) ਤੋਂ ਬਿਹਤਰ ਭਵਿੱਖ ਬਣਾਉਣ ਤੇ ਰੋਜ਼ੀ-ਰੋਟੀ ਲਈ ਵਿਦੇਸ਼ਾਂ ਵੱਲ ਕੂਚ ਕਰਦੇ ਮਾਪਿਆਂ ਦੇ ਜਿਗਰ ਦੇ ਟੁੱਕੜੇ ਜੇਕਰ ਵਿਦੇਸ਼ਾਂ ਵਿੱਚ ਜਾ ਕੇ ਲਾਪਤਾ ਹੋਣ ਜਾਣ ਤਾਂ ਮਾਪਿਆਂ ਦਾ ਜਿਊਂਦੇ ਜੀਅ ਮਰਨਾ ਹੋ ਜਾਂਦਾ ਹੈ। ਅਜਿਹੇ ਬਹੁਤ ਸਾਰੇ ਮਾਪੇ ਹਨ, ਜਿਨ੍ਹਾਂ ਦਿਲ ਉੱਪਰ ਪੱਥਰ ਰੱਖ ਬੱਚਿਆਂ ਨੂੰ ਕਰਜ਼ਾ ਚੁੱਕ ਕੇ ਵਿਦੇਸ਼ਾਂ ਵਿੱਚ ਭੇਜਿਆ ਪਰ ਵਿਦੇਸ਼ ਜਾ ਕੇ ਉਹਨਾਂ ਦੇ ਬੱਚਿਆਂ ਦੀ ਕੋਈ ਉੱਗ-ਸੁੱਗ ਨਹੀਂ ਮਿਲਦੀ ਜਿਸ ਦੇ ਚੱਲਦਿਆਂ ਮਾਪਿਆਂ ਨੂੰ ਕੋਈ ਸਮਝ ਨਹੀਂ ਪੈਂਦੀ ਕਿ ਹੁਣ ਉਹ ਆਖਿਰ ਕਿਸ ਨੂੰ ਮਦਦ ਦੀ ਗੁਹਾਰ ਲੁਗਾਉਣ।

ਇਹ ਵੀ ਪੜ੍ਹੋ : ਈਰਾਨੀ ਫੌਜ ਦੀ ਖੁੱਲ੍ਹੀ ਚਿਤਾਵਨੀ: ਕਿਹਾ- ' ਅਮਰੀਕਾ ਦੀ ਹਰ ਕਾਰਵਾਈ ਦਾ ਦੇਵਾਂਗੇ ਮੂੰਹਤੋੜ ਜਵਾਬ'

ਅਜਿਹਾ ਹੀ ਸੰਤਾਪ ਭੁਗਤਣ ਲਈ ਬੇਵੱਸ ਇਟਲੀ ਦੇ ਲਾਤੀਨਾ ਦੇ ਸ਼ਹਿਰ ਪੁਨਤੀਨੀਆ ਨੇੜੇ 22 ਜੁਲਾਈ 2025 ਨੂੰ ਗੁੰਮ ਹੋਏ ਹਰਮਨਦੀਪ ਸਿੰਘ (28) ਉਰਫ਼ ਕਾਕਾ ਵਾਸੀ (ਅੰਮ੍ਰਿਤਸਰ) ਦੇ ਮਾਪੇ ਹਨ। ਪ੍ਰੈੱਸ ਨੂੰ ਗੁੰਮ ਹੋਏ ਹਰਮਨਦੀਪ ਸਿੰਘ (28) ਉਰਫ਼ ਕਾਕਾ ਦੇ ਪਿਤਾ ਕਾਬਲ ਸਿੰਘ ਵਾਸੀ ਮਹਾਵਾ (ਅੰਮ੍ਰਿਤਸਰ) ਨੇ ਫੋਨ ਰਾਹੀਂ ਦੱਸਿਆ ਕਿ ਉਹਨਾਂ ਦਾ ਜਿਗਰ ਦਾ ਟੋਟਾ ਲਾਡਲਾ ਪੁੱਤਰ ਹਰਮਨਜੀਤ ਸਿੰਘ ਜਿਹੜਾ ਕਿ 9 ਮਹੀਨੇ ਵਾਲੇ ਪੇਪਰਾਂ ਉੱਪਰ ਇਟਲੀ 2019 ਵਿੱਚ ਆਇਆ ਸੀ ਜਿਹੜਾ ਇੱਕ ਡੇਅਰੀ ਫਾਰਮ ਵਿੱਚ ਕੰਮ ਕਰਦਾ ਅਤੇ ਉੱਥੇ ਹੀ ਰਹਿੰਦਾ ਸੀ। 22 ਜੁਲਾਈ 2025 ਨੂੰ ਡੇਅਰੀ ਫਾਰਮ ਇਹ ਕਹਿ ਆ ਗਿਆ ਕਿ ਉਹ ਆਪਣੇ ਚਾਚੇ ਕੇਵਲ ਸਿੰਘ ਨੂੰ ਮਿਲਣ ਚੱਲਾ ਹੈ ਪਰ ਅਫ਼ਸੋਸ ਸਾਰਾ ਦਿਨ ਬੀਤ ਜਾਣ ਦੇ ਬਾਅਦ ਵੀ ਹਰਮਨਦੀਪ ਸਿੰਘ ਨਾ ਕੇਵਲ ਸਿੰਘ ਕੋਲ ਪਹੁੰਚਿਆ ਅਤੇ ਨਾ ਹੀ ਵਾਪਸ ਡੇਅਰੀ ਫਾਰਮ। ਕਾਬਲ ਸਿੰਘ ਦੇ ਭਰਾ ਕੇਵਲ ਸਿੰਘ ਨੂੰ ਜਦੋਂ ਇਹ ਪਤਾ ਲੱਗਾ ਕਿ ਹਰਮਨਦੀਪ ਸਿੰਘ ਦੀ ਕੋਈ ਉੱਗ-ਸੁੱਗ ਨਹੀਂ ਮਿਲ ਰਹੀ ਕਿ ਉਹ ਕਿੱਥੇ ਹੈ, ਜਦੋਂਕਿ ਉਸ ਦਾ ਫੋਨ ਤੇ ਪੇਪਰ ਡੇਅਰੀ ਫਾਰਮ ਵਿੱਚ ਹੀ ਪਏ ਹਨ ਤਾਂ ਕਾਫ਼ੀ ਦੌੜ-ਭੱਜ ਦੇ ਬਾਅਦ ਉਸ ਨੇ ਪੁਨਤੀਨੀਆ ਦੀ ਪੁਲਸ ਨੂੰ ਭਤੀਜੇ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾ ਦਿੱਤੀ ਪਰ ਅਫਸੋਸ ਕਰੀਬ 9-10 ਮਹੀਨੇ ਹੋ ਜਾਣ ਦੇ ਬਾਅਦ ਵੀ ਗੁੰਮ ਹੋਏ ਹਰਮਨਦੀਪ ਸਿੰਘ ਦਾ ਇਟਲੀ ਪੁਲਸ ਨੂੰ ਵੀ ਕੋਈ ਸੁਰਾਗ ਨਹੀਂ ਮਿਲ ਸਕਿਆ, ਜਦੋਂਕਿ ਸਾਰੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।

PunjabKesari

ਇਹ ਵੀ ਪੜ੍ਹੋ : ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ ਮੌਤ, ਏਜੰਟ ਨੂੰ ਪੈਸੇ ਦੇਣ ਗਿਆ, ਨਹੀਂ ਮੁੜਿਆ ਵਾਪਸ

ਬੀਤੇ ਸਮੇਂ ਵਿੱਚ ਇਸ ਗੁੰਮ ਹੋਏ ਨੌਜਵਾਨ ਨੂੰ ਲੱਭਣ ਲਈ ਭਾਰਤੀ ਅੰਬੈਸੀ ਰੋਮ ਵੱਲੋਂ ਵੀ ਇਟਲੀ ਰਹਿਣ ਬਸੇਰਾ ਕਰਦੇ ਭਾਰਤੀ ਭਾਈਚਾਰੇ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਭਰੇ ਮਨ ਨਾਲ ਕਾਬਲ ਸਿੰਘ ਨੇ ਪ੍ਰੈੱਸ ਨੂੰ ਦਿਲ ਦਾ ਦੁੱਖੜਾ ਸੁਣਾਉਂਦਿਆਂ ਕਿਹਾ ਕਿ ਉਸ ਦੇ 2 ਪੁੱਤਰ ਹਨ। ਇੱਕ ਦੇਸ਼ ਦੀ ਸੇਵਾ ਲਈ ਆਰਮੀ ਵਿੱਚ ਜ਼ਿੰਮੇਵਾਰੀ ਨਿਭਾਅ ਰਿਹਾ ਹੈ ਅਤੇ ਦੂਜਾ ਹਰਮਨਦੀਪ ਸਿੰਘ ਇਟਲੀ ਪਰਿਵਾਰ ਦੀ ਜ਼ਿੰਮੇਵਾਰੀ ਨਿਭਾਉਣ ਲਈ ਗਿਆ ਸੀ ਪਰ ਨਹੀਂ ਪਤਾ ਸੀ ਕਿ ਇਟਲੀ ਉਹਨਾਂ ਦਾ ਲਾਡਲਾ ਕਿਹੜੇ ਹਾਲਾਤਾਂ ਦੇ ਧੱਕੇ ਚੜ੍ਹ ਲਾਪਤਾ ਹੀ ਹੋ ਜਾਵੇਗਾ ਜਿਸ ਨਾਲ ਕਿ ਸਾਰਾ ਪਰਿਵਾਰ ਨਾ ਜਿਉਂਦਿਆਂ ਵਿੱਚ ਹੈ ਨਾ ਮਰਿਆਂ ਵਿੱਚ। ਹਰ ਰੋਜ਼ ਇੱਕ ਆਸ ਬਣਦੀ ਹੈ ਕਿ ਸ਼ਾਇਦ ਅੱਜ ਕੋਈ ਖ਼ਬਰ ਆਵੇਗੀ ਇਟਲੀ ਤੋਂ ਪਰ ਪਰਿਵਾਰ ਨੂੰ ਸਿਵਾਏ ਨਿਰਾਸ਼ਾ ਦੇ ਕੁਝ ਨਹੀਂ ਮਿਲ ਰਿਹਾ। ਉਹਨਾਂ ਦੀ ਇਟਲੀ ਰਹਿਣ ਬਸੇਰਾ ਕਰਦੇ ਭਾਰਤੀ ਭਾਈਚਾਰੇ ਨੂੰ ਗੁਜ਼ਾਰਿਸ ਹੈ ਕਿ ਉਹ ਹਰਮਨਦੀਪ ਸਿੰਘ ਕਿਸੇ ਢੰਗ ਨਾਲ ਲੱਭ ਦੇਣ ਪਰਿਵਾਰ ਕਦੇ ਵੀ ਉਹਨਾਂ ਦਾ ਦੇਣਾ ਨਹੀਂ ਦੇ ਸਕਦਾ। ਗੌਰਤਲਬ ਹੈ ਇਟਲੀ ਵਿੱਚ ਹਰ ਸਾਲ ਇੱਕ ਸਰਕਾਰੀ ਰਿਪੋਰਟ ਅਨੁਸਾਰ ਕਰੀਬ 30 ਹਜ਼ਾਰ ਰਿਪੋਰਟਾਂ ਲੋਕਾਂ ਦੇ ਗੁੰਮ ਹੋਣ ਦੀਆਂ ਦਰਜ ਹੋ ਰਹੀਆਂ ਹਨ ਜਿਹਨਾਂ ਵਿੱਚ 75% ਨਾਬਾਲਗਾਂ ਨਾਲ ਸੰਬਧਤ ਹਨ। ਅਜਿਹੇ ਨਾਬਾਲਗ ਜਿਹੜੇ ਪ੍ਰਵਾਸੀ ਦੇ ਬੱਚੇ ਹਨ, ਉਹਨਾਂ ਦੇ ਗੁੰਮ ਹੋਣ ਪ੍ਰਤੀ ਪੁਲਸ ਪ੍ਰਸ਼ਾਸ਼ਨ ਵੀ ਸ਼ਾਇਦ ਕੋਈ ਜ਼ਿਆਦਾ ਸੰਜੀਦਾ ਨਹੀਂ ਹੁੰਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Italy
  • Harmandeep Singh
  • Missing
  • Parents in bad condition
  • ਇਟਲੀ
  • ਹਰਮਨਦੀਪ ਸਿੰਘ
  • ਲਾਪਤਾ
  • ਮਾਪਿਆਂ ਦਾ ਬੁਰਾ ਹਾਲ

ਈਰਾਨ 'ਚ ਮੁੜ ਵਿਗੜੇ ਹਾਲਾਤ, ਜੰਗ ਦੀ ਆਹਟ

NEXT STORY

Stories You May Like

  • gas cylinder leak explosion 9 people burnt
    ਫਤਿਹਪੁਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਜ਼ੋਰਦਾਰ ਧਮਾਕਾ, ਹਿੱਲ ਗਈਆਂ ਕੰਧਾਂ, ਝੁਲਸੇ 9 ਲੋਕ
  • case registered against 9 people for assault over land possession
    ਜ਼ਮੀਨੀ ਕਬਜ਼ੇ ਨੂੰ ਲੈ ਕੇ ਕੁੱਟਮਾਰ ਦੇ ਦੋਸ਼ 'ਚ 9 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • young man who had gone to italy 4 months ago died
    ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ ਲਾਸ਼, 4 ਮਹੀਨੇ ਪਹਿਲਾਂ ਗਿਆ ਸੀ ਇਟਲੀ
  • major accident in gurdwara sahib
    ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ ਲੰਗਰ ਹਾਲ ਦੀ ਡਿੱਗ ਗਈ ਛੱਤ, 2 ਔਰਤਾਂ ਦੀ ਮੌਤ
  • punjab s daughter harleen kaur shines in italy
    ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ
  • bobby deol gets teary eyed recalling life after father dharmendra s demise
    'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ ਦਿਓਲ
  • heatwave and high temperature
    ਗਰਮੀ ਨੇ ਇਨਸਾਨਾਂ ਦੇ ਨਾਲ-ਨਾਲ ਜਾਨਵਰਾਂ ਦਾ ਵੀ ਕੀਤਾ ਬੁਰਾ ਹਾਲ ! ਈਦ ਤੋਂ ਪਹਿਲਾਂ ਪਸ਼ੂ ਪਾਲਕਾਂ ਦੇ ਸੁੱਕੇ ਸਾਹ
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ ਮਾਂ-ਧੀ ਨਾਲ ਕੀਤਾ ਵੱਡਾ ਕਾਂਡ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
Trending
Ek Nazar
agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bla lady commander
      ਪਹਿਲੀ ਵਾਰ ਦੁਨੀਆ ਦੇ ਸਾਹਮਣੇ ਆਈ BLA ਦੀ ਮਹਿਲਾ ਕਮਾਂਡਰ, ਪਾਕਿ ਸਰਕਾਰ ਨੂੰ...
    • new deal with iran will be cashless
      ਟਰੰਪ ਦਾ ਵੱਡਾ ਧਮਾਕਾ: ਈਰਾਨ ਨਾਲ ਨਵਾਂ ਸੌਦਾ ਹੋਵੇਗਾ 'ਨਕਦੀ ਰਹਿਤ', ਓਬਾਮਾ ਦੇ...
    • australian judge fines x
      ਆਸਟ੍ਰੇਲੀਆਈ ਜੱਜ ਨੇ 'X' 'ਤੇ ਠੋਕਿਆ 4.48 ਕਰੋੜ ਰੁਪਏ ਦਾ ਜੁਰਮਾਨਾ, ਜਾਣੋ ਪੂਰਾ...
    • vikramjit aujla becomes a judge in canada
      ਅਦਾਕਾਰ ਧਰਮਿੰਦਰ ਦੇ ਪਿੰਡ ਨਸਰਾਲੀ ਦਾ ਗੱਭਰੂ ਕੈਨੇਡਾ 'ਚ ਬਣਿਆ ਜੱਜ! ਪੰਜਾਬੀ...
    • manpreet singh was killed by a speeding van
      ਇਟਲੀ 'ਚ ਦਰਦਨਾਕ ਹਾਦਸਾ: ਮਾਰਕੀਟ ਤੋਂ ਪੱਖਾ ਲੈ ਕੇ ਮੁੜ ਰਹੇ ਭਾਰਤੀ ਨੌਜਵਾਨ ਨੂੰ...
    • bla claims responsibility for suicide attack on military train in quetta
      ਪਾਕਿਸਤਾਨ: ਕੁਇਟਾ 'ਚ ਮਿਲਟਰੀ ਟ੍ਰੇਨ 'ਤੇ ਆਤਮਘਾਤੀ ਹਮਲੇ ਦੀ BLA ਨੇ ਲਈ...
    • major action by pakistani army in khyber pakhtunkhwa
      ਖੈਬਰ ਪਖਤੂਨਖਵਾ 'ਚ ਪਾਕਿਸਤਾਨੀ ਫ਼ੌਜ ਦਾ ਵੱਡਾ ਐਕਸ਼ਨ: TTP ਦੇ 27 ਅੱਤਵਾਦੀਆਂ...
    • russia attaches great importance to friendly relations with african countries
      ਅਫ਼ਰੀਕੀ ਦੇਸ਼ਾਂ ਨਾਲ ਦੋਸਤਾਨਾ ਸਬੰਧਾਂ ਨੂੰ ਬਹੁਤ ਮਹੱਤਵ ਦਿੰਦਾ ਹੈ ਰੂਸ : ਪੁਤਿਨ
    • china s preparations to send humans to the moon
      ਚੀਨ ਦੀਆਂ ਚੰਦਰਮਾ 'ਤੇ ਇਨਸਾਨ ਭੇਜਣ ਦੀਆਂ ਤਿਆਰੀਆਂ, ਸ਼ੇਨਜ਼ੂ-23 ਮਿਸ਼ਨ ਤਹਿਤ 3...
    • ebola outbreak in congo
      ਕਾਂਗੋ 'ਚ ਇਬੋਲਾ ਦਾ ਕਹਿਰ! 900 ਤੋਂ ਪਾਰ ਪਹੁੰਚੇ ਮਾਮਲੇ, 119 ਲੋਕਾਂ ਦੀ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +