Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 07, 2026

    5:54:08 PM

  • sarpanch harvinder singh happy  moga

    ਹੈਪੀ ਸਰਪੰਚ ਕਤਲ ਕਾਂਡ ਨੂੰ ਲੈ ਕੇ 11 ਵਿਰੁੱਧ...

  • us bomber lands in gloucestershire

    ਅੱਜ ਰਾਤ ਹਮਲੇ ਦੀ ਪੂਰੀ ਤਿਆਰੀ! ਈਰਾਨ 'ਤੇ ਕਾਰਵਾਈ...

  • amritpal singh  arrested abroad

    ਵਿਦੇਸ਼ ਭੱਜਿਆ ਅੰਮ੍ਰਿਤਪਾਲ ਸਿੰਘ ਆਖਿਰ ਗ੍ਰਿਫ਼ਤਾਰ

  • tanda boy dr sarbraj singh to be selected for ias

    ਟਾਂਡਾ ਦੇ ਨੌਜਵਾਨ ਡਾ. ਸਰਬਰਾਜ ਸਿੰਘ ਨੇ ਮਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ 'ਚ ਫੜ੍ਹੇ ਗਏ 30 ਪੰਜਾਬੀਆਂ ਸਣੇ 90 ਭਾਰਤੀ, ਦੇਖੋ ਪੂਰੀ LIST

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਫੜ੍ਹੇ ਗਏ 30 ਪੰਜਾਬੀਆਂ ਸਣੇ 90 ਭਾਰਤੀ, ਦੇਖੋ ਪੂਰੀ LIST

  • Edited By DILSHER,
  • Updated: 09 Feb, 2026 07:25 PM
United States of America
90 indian in us
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ, (ਵੈਬ ਡੈਸਕ): ਅਮਰੀਕਾ ਵਿੱਚ ਇੰਮੀਗ੍ਰੇਸ਼ਨ ਛਾਪਿਆਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ 90 ਭਾਰਤੀਆਂ ਦੀ ਸੂਚੀ ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਉਰਿਟੀ (DHS)ਵੱਲੋਂ ਜਨਤਕ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ ਘੱਟੋ-ਘੱਟ 30 ਪੰਜਾਬੀ ਸ਼ਾਮਲ ਹਨ, ਜੋ ਕਿ ਕਤਲ, ਨਸ਼ਾ ਤਸਕਰੀ, ਲੁੱਟ-ਖੋਹ, ਘਰੇਲੂ ਹਿੰਸਾ ਅਤੇ ਧੋਖਾਧੜੀ ਵਰਗੇ ਗੰਭੀਰ ਅਪਰਾਧਾਂ ਵਿੱਚ ਦੋਸ਼ੀ ਠਹਿਰਾਏ ਗਏ ਹਨ। ਜਾਣਕਾਰੀ ਅਨੁਸਾਰ, ਇਨ੍ਹਾਂ ਵਿੱਚੋਂ ਬਹੁਤਿਆਂ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ ਅਤੇ ਬਾਕੀਆਂ ਨੂੰ ਵੀ ਜਲਦੀ ਦੇਸ਼ ਨਿਕਾਲਾ ਦਿੱਤਾ ਜਾ ਰਿਹਾ ਹੈ।

ਏਜੰਟਾਂ ਦੇ ਅੜਿੱਕੇ ਆਏ ਭਾਰਤੀਆਂ ਦੀ ਸੂਚੀ: ਜਿਨ੍ਹਾਂ ਪ੍ਰਮੁੱਖ ਭਾਰਤੀਆਂ ਦੇ ਨਾਂ ਸਾਹਮਣੇ ਆਏ ਹਨ, ਉਨ੍ਹਾਂ ਵਿੱਚ ਕੁਲਦੀਪ ਸਿੰਘ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਪਿੰਦਰ ਸਿੰਘ, ਸੁਖਦੇਵ ਸਿੰਘ, ਬਲਜਿੰਦਰ ਸਿੰਘ ਅਵੀ ਪਟੇਲ, ਉਦਿਤ ਮਹਿਰਾ, ਦਰਸ਼ਨ ਕੁਮਾਰ ਪਟੇਲ, ਪ੍ਰਦੀਪ ਪਟੇਲ, ਭਾਵੇਸ਼ ਕੁਮਾਰ ਸ਼ੁਕਲਾ, ਬ੍ਰਿਜੇਸ਼ ਗੋਇਲ, ਰਾਜੇਸ਼ ਕੁਮਾਰ, ਰਫ਼ੀਕ ਅਲੀ ਵੀਰਾਨੀ, ਸੁਸ਼ੀਲ ਕੁਮਾਰ, ਕੁਨਾਲ ਛੇਤਰੀ, ਮਨੀਸ਼ ਕੁਮਾਰ, ਸ਼ੁਭਮ ਮਿੱਤਲ, ਇਰਫ਼ਾਨ ਅਲੀ ਮੋਮਿਨ, ਮੁਹੰਮਦ ਮੋਹਸਿਨ ਅਤੇ ਮੀਤ ਪਟੇਲ ਆਦਿ ਸ਼ਾਮਲ ਹਨ।

ਇਹ ਵੀ ਪੜ੍ਹੋ : ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ ਦਾ ਸਭ ਤੋਂ ਕਾਰਗਰ ਨੁਸਖਾ

ਸੂਤਰਾਂ ਅਨੁਸਾਰ, ਅਵਤਾਰ ਸਿੰਘ ਢਿੱਲੋਂ ਨੂੰ ਬੋਸਟਨ ਦੀ ਅਦਾਲਤ ਨੇ ਦਸੰਬਰ 2024 ਵਿੱਚ ਫਰੌਡ ਦੇ ਮਾਮਲੇ ਵਿੱਚ ਚਾਰ ਮਹੀਨੇ ਦੀ ਕੈਦ ਸੁਣਾਈ ਸੀ। ਉਸ ਵਿਰੁੱਧ ਕੈਨੇਡਾ ਵਿੱਚ ਵੀ ਨਸ਼ਾ ਤਸਕਰੀ ਦੇ ਮਾਮਲੇ ਚੱਲ ਰਹੇ ਹਨ। ਇੱਕ ਹੋਰ ਮਾਮਲੇ ਵਿੱਚ, ਅਜੇਪਾਲ ਢਿੱਲੋਂ ਨੂੰ ਪੀਸ ਬ੍ਰਿਜ 'ਤੇ 948 ਕਿਲੋ ਕੈਨਾਬਿਸ (ਭੰਗ) ਅਤੇ 50 ਕਿਲੋ ਕੈਟਾਮੀਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਨੂੰ ਹੁਣ ਕੈਨੇਡਾ ਡਿਪੋਰਟ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਸੂਬਾ ਸਰਕਾਰਾਂ ਅਤੇ ਸੰਘੀ ਸਰਕਾਰ ਵਿਚਾਲੇ ਟਕਰਾਅ

ਡੀ.ਐਚ.ਐਸ. ਦਾ ਕਹਿਣਾ ਹੈ ਕਿ ਹੁਣ ਤੱਕ ਅਮਰੀਕਾ ਵਿੱਚ 25 ਹਜ਼ਾਰ ਤੋਂ ਵੱਧ ਅਪਰਾਧੀਆਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ। ਹਾਲਾਂਕਿ, ਨਿਊ ਯਾਰਕ ਅਤੇ ਕੈਲੇਫੋਰਨੀਆ ਵਰਗੇ ਸੂਬਿਆਂ ਵਿੱਚ ਸਥਾਨਕ ਸਰਕਾਰਾਂ ਵੱਲੋਂ ਅਪਰਾਧੀਆਂ ਨੂੰ ਰਿਹਾਅ ਕੀਤੇ ਜਾਣ ਕਾਰਨ ਵਿਵਾਦ ਖੜ੍ਹਾ ਹੋ ਗਿਆ ਹੈ।
ਨਿਊ ਯਾਰਕ ਵਿੱਚ 20 ਜਨਵਰੀ ਤੋਂ ਬਾਅਦ ਲਗਭਗ 7,000 ਅਪਰਾਧੀਆਂ ਨੂੰ ਜੇਲ੍ਹਾਂ ਵਿੱਚੋਂ ਰਿਹਾਅ ਕੀਤਾ ਗਿਆ, ਜਿਨ੍ਹਾਂ ਵਿੱਚ ਕਾਤਲ, ਰੇਪ ਅਤੇ ਨਸ਼ਾ ਤਸਕਰ ਸ਼ਾਮਲ ਸਨ। ਇਸੇ ਤਰ੍ਹਾਂ ਕੈਲੇਫੋਰਨੀਆ ਵਿੱਚ ਵੀ 4,560 ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀ ਅਪਰਾਧੀਆਂ ਨੂੰ ਰਿਹਾਅ ਕੀਤਾ ਗਿਆ ਹੈ। ਟਰੰਪ ਸਰਕਾਰ ਅਤੇ ਆਈਸ (ICE) ਦੇ ਅਧਿਕਾਰੀਆਂ ਨੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਅਪਰਾਧੀਆਂ ਨੂੰ ਡਿਪੋਰਟ ਕਰਨ ਵਿੱਚ ਮਦਦ ਕਰਨ ਅਤੇ ਉਨ੍ਹਾਂ ਨੂੰ ਆਈਸ ਦੇ ਸਪੁਰਦ ਕਰਨ। 

  • US Immigration
  • Indians
  • Punjabi
  • Deportation
  • ICE
  • Trump Administration
  • New York
  • California

ਭਾਰਤ ਨੇ ਰੋਕੀ ਵੈਕਸੀਨ! 2031 ਤੱਕ Pak ਸਿਰ ਪੈ ਸਕਦੈ 1.2 ਬਿਲੀਅਨ ਡਾਲਰ ਦਾ ਸਾਲਾਨਾ ਬਿੱਲ

NEXT STORY

Stories You May Like

  • list of dry days released for the year 2026
    25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List
  • all flights to the middle east canceled amid iran israel conflict see full list
    ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ Middle East ਲਈ ਸਾਰੀਆਂ ਉਡਾਣਾਂ ਰੱਦ, ਦੇਖੋ ਪੂਰੀ ਸੂਚੀ
  • which air routes are being reopened for flights from dubai and abu dhabi
    ਦੁਬਈ ਤੇ ਅਬੂ ਧਾਬੀ ਤੋਂ ਉਡਾਣਾਂ ਲਈ ਕਿਹੜੇ ਹਵਾਈ ਰੂਟ ਦੁਬਾਰਾ ਖੋਲ੍ਹੇ ਜਾ ਰਹੇ ਹਨ? ਇੱਥੇ ਦੇਖੋ ਪੂਰੀ List
  • russian oil buy 30 days discount
    ਅਮਰੀਕਾ ਦਾ ਭਾਰਤ ਨੂੰ ਵੱਡਾ 'ਤੋਹਫ਼ਾ'! ਰੂਸੀ ਤੇਲ ਖਰੀਦਣ 'ਤੇ ਮਿਲੀ 30 ਦਿਨਾਂ ਦੀ ਮੋਹਲਤ
  • 90 constables of cisf amritsar promoted
    CISF ਅੰਮ੍ਰਿਤਸਰ ਦੇ 90 ਕਾਂਸਟੇਬਲਾਂ ਨੂੰ ਮਿਲੀ ਤਰੱਕੀ, ਸੀਨੀਅਰ ਕਮਾਂਡੈਂਟ ਤੁਸ਼ਾਰ ਸਖਾਰੇ ਨੇ ਦਿੱਤੀ ਵਧਾਈ
  • govinda had a crush on this 90s actress
    ਗੋਵਿੰਦਾ ਨੇ ਕੀਤਾ ਵੱਡਾ ਖੁਲਾਸਾ! 90 ਦੇ ਦਹਾਕੇ ਦੀ ਇਸ ਅਦਾਕਾਰ 'ਤੇ ਆਇਆ ਸੀ ਦਿਲ, ਕਿਹਾ...
  • indian air force  sukhoi 30 fighter jet  crash
    ਹਵਾਈ ਫ਼ੌਜ ਦਾ ਸੁਖੋਈ-30 ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ
  • su 30 mki aircraft of iaf goes missing in north east india
    ਅਸਾਮ 'ਚ ਹਵਾਈ ਫੌਜ ਦਾ  Su-30 MKI ਲੜਾਕੂ ਜਹਾਜ਼ ਲਾਪਤਾ !
  • punjab summer weather imd chandigarh
    ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ
  • shiromani akali dal s save punjab rally in bathinda
    'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ
  • employees protested outside mohinder bhagat  s house
    ਪੁਰਾਣੀ ਪੈਨਸ਼ਨ ਸਣੇ ਹੋਰ ਮੰਗਾਂ ਨੂੰ ਲੈ ਕੇ ਕਰਮਚਾਰੀਆਂ ਨੇ ਮਹਿੰਦਰ ਭਗਤ ਦੇ ਘਰ...
  • b r committee meeting  ultimatum to rebuild city roads in 45 days
    ਬੀ. ਐਂਡ ਆਰ. ਕਮੇਟੀ ਦੀ ਮੀਟਿੰਗ, 45 ਦਿਨਾਂ ’ਚ ਸ਼ਹਿਰ ਦੀਆਂ ਸੜਕਾਂ ਨਵੀਆਂ ਬਣਾਉਣ...
  • influencer nancy grewal murder canada plan update
    ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ...
  • terrible accident in jalandhar death of grandmother and granddaughter
    ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ ਨਾਨੀ-ਦੋਹਤੀ ਨੂੰ ਦਰੜਿਆ, ਤਰਫ਼-ਤੜਫ਼...
  • punjab long pwercut
    ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
Trending
Ek Nazar
ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

golden opportunity to buy this powerful electric car from tata

TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ...

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

gurnam bhullar and isha malviya ishqan de lekhe wins hearts

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ...

allu sirish marries nayanika reddy in star studded hyderabad wedding

ਵੱਜ ਗਈਆਂ ਸ਼ਹਿਨਾਈਆਂ ! 38 ਸਾਲ ਦੀ ਉਮਰ 'ਚ ਲਾੜਾ ਬਣਿਆ ਮਸ਼ਹੂਰ ਅਦਾਕਾਰ, ਜਾਣੋ...

famous actress rajshri deshpande diagnosed with breast cancer

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ ਤੋਂ ਤਸਵੀਰ ਸਾਂਝੀ ਕਰਦਿਆਂ...

gold becomes cheaper silver also sees big fall

ਸੋਨਾ ਹੋਇਆ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਨਵੀਆਂ ਕੀਮਤਾਂ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india vs england semi final breaks all digital viewership records

ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...

cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

chemical factory explosion 11 injured

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

dubai faces threat of missile attack emergency alert

ਦੁਬਈ 'ਤੇ ਮਿਜ਼ਾਈਲ ਹਮਲੇ ਦਾ ਡਰ! UAE ਸਰਕਾਰ ਨੇ ਜਾਰੀ ਕੀਤਾ 'ਐਮਰਜੈਂਸੀ ਅਲਰਟ'

four people arrested on suspicion of spying for iran

ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ

india and new zealand become the first teams

ਫਾਈਨਲ 'ਚ ਇਤਿਹਾਸ ਰਚਣਗੇ ਭਾਰਤ-ਨਿਊਜ਼ੀਲੈਂਡ! ਕ੍ਰਿਕਟ 'ਚ ਪਹਿਲੀ ਵਾਰ ਦੇਖਣ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • us on iran war
      'ਅੱਜ ਰਾਤੀਂ ਹੋਵੇਗਾ ਸਭ ਤੋਂ ਵੱਡਾ ਹਮਲਾ..!', ਅਮਰੀਕਾ ਨੇ ਇਰਾਨ ਨੂੰ ਦੇ'ਤੀ...
    • fitness influencer stephanie buttermore dies at 36
      ਮਸ਼ਹੂਰ ਫਿਟਨੈੱਸ ਇੰਫਲੂਐਂਸਰ ਨੇ ਛੱਡ'ਤੀ ਦੁਨੀਆ ! ਮੰਗੇਤਰ ਨੇ ਸਾਂਝੀ ਕੀਤੀ ਭਾਵੁਕ...
    • dubai halts all flights
      ਦੁਬਈ ਨੇ ਰੋਕ'ਤੀਆਂ ਸਾਰੀਆਂ ਫਲਾਈਟਾਂ ! Alert ਜਾਰੀ ਕਰ ਆਖ਼ਿਆ- 'ਨਾ ਜਾਇਓ...
    • all four sons of supreme leader khamenei safe after death
      ਸੁਪਰੀਮ ਲੀਡਰ ਖਮੇਨੇਈ ਦੀ ਮੌਤ ਤੋਂ ਬਾਅਦ ਚਾਰੋਂ ਪੁੱਤਰ ਸੁਰੱਖਿਅਤ, ਤਸਵੀਰਾਂ ਆਈਆਂ...
    • amidst the war huge discount on gold you will be surprised
      ਜੰਗ ਦਰਮਿਆਨ ਇਥੇ ਮਿਲ ਰਿਹੈ ਸੋਨਾ 'ਤੇ ਭਾਰੀ Discount, ਕਾਰਨ ਜਾਣ ਹੋਵੋਗੇ ਹੈਰਾਨ
    • irani president s statement
      'ਹੁਣ ਨਹੀਂ ਕਰਾਂਗੇ ਕੋਈ ਹਮਲਾ..!', ਜੰਗ ਵਿਚਾਲੇ ਇਰਾਨੀ ਰਾਸ਼ਟਰਪਤੀ ਦਾ ਵੱਡਾ...
    • stike on iran just after pm modi
      PM ਮੋਦੀ ਦੇ ਦੌਰੇ ਤੋਂ ਐਨ ਬਾਅਦ ਇਰਾਨ 'ਤੇ ਸਟ੍ਰਾਈਕ ! ਇਜ਼ਰਾਈਲੀ ਵਿਦੇਸ਼ ਮੰਤਰੀ...
    • influencer nancy grewal murder canada plan update
      ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ...
    • petrol price hits 335 rupees
      335 ਰੁਪਏ ਲੀਟਰ ਹੋਇਆ ਪੈਟਰੋਲ, ਬੱਸ ਕੁਝ ਦਿਨ ਹੋਰ ਫਿਰ ਮੁੱਕ ਜਾਵੇਗਾ ਪਾਕਿ ਦਾ...
    • pakistani national convicted
      ਟਰੰਪ ਦਾ ਕਤਲ ਕਰਨ ਦੀ ਸਾਜ਼ਿਸ਼ ਰਚਣ ਵਾਲਾ ਪਾਕਿਸਤਾਨੀ ਨਾਗਰਿਕ ਦੋਸ਼ੀ ਕਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +