Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    1:28:14 PM

  • amritsar two accused arrested with 64 62 kg heroin

    ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ,...

  • prime ministers investigation

    ਹੁਣ ਹੋਣਗੇ ਧਮਾਕੇ ! ਪਿਛਲੇ ਪ੍ਰਧਾਨ ਮੰਤਰੀਆਂ ਦੇ...

  • hormuz closed again

    'ਮੁੜ ਬੰਦ ਹੋਵੇਗਾ ਹੋਰਮੁਜ਼..!' ਈਰਾਨ ਨੇ ਦੇ'ਤੀ...

  • uttarakhand governor gurmeet singh pays obeisance at sri darbar sahib

    ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇੰਗਲੈਂਡ ’ਚ ਸਿਹਤ ਕਾਮਿਆਂ ’ਤੇ ਪਿਛਲੇ ਪੰਜ ਸਾਲਾਂ ’ਚ ਹੋਏ 94000 ਹਮਲੇ

INTERNATIONAL News Punjabi(ਵਿਦੇਸ਼)

ਇੰਗਲੈਂਡ ’ਚ ਸਿਹਤ ਕਾਮਿਆਂ ’ਤੇ ਪਿਛਲੇ ਪੰਜ ਸਾਲਾਂ ’ਚ ਹੋਏ 94000 ਹਮਲੇ

  • Updated: 24 Dec, 2019 07:31 PM
International
94 000 attacks on health workers in england over the past five years
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ/ਲੰਡਨ (ਮਨਦੀਪ ਖੁਰਮੀ)-ਮਨੁੱਖੀ ਸਿਹਤ ਸੇਵਾਵਾਂ ਨਾਲ ਜੁੜੇ ਕਾਮਿਆਂ ਨੂੰ ਅਕਸਰ ਹੀ ਰੱਬ ਦਾ ਦਰਜਾ ਦਿੱਤਾ ਜਾਂਦਾ ਹੈ। ਜਦੋਂ ਅਸੀਂ ਆਪਣੇ ਹੀ ਸਰੀਰਕ ਜ਼ਖ਼ਮਾਂ ਨੂੰ ਦੇਖ ਕੇ ਕਚਿਆਣ ਮਹਿਸੂਸ ਕਰਦੇ ਹਾਂ ਤਾਂ ਸਿਹਤ ਕਾਮੇ ਹੀ ਹੁੰਦੇ ਹਨ ਜੋ ਬਿਨਾਂ ਕਿਸੇ ਭੇਦਭਾਵ ਜਾਂ ਨੱਕ-ਬੁੱਲ੍ਹ ਕੱਢੇ ਸਾਨੂੰ ਤੰਦਰੁਸਤ ਕਰਨ ਵਿਚ ਆਪਣਾ ਯੋਗਦਾਨ ਪਾਉਂਦੇ ਹਨ ਪਰ ਸਿਤਮ ਦੀ ਗੱਲ ਹੈ ਕਿ ਸਾਡਾ ਸਮਾਜ ਇਨ੍ਹਾਂ ਹਰ ਕਿਸੇ ਦੀ ਤੰਦਰੁਸਤੀ ਚਾਹੁਣ ਵਾਲੇ ਕਾਮਿਆਂ ਨੂੰ ਵੀ ਮੰਦਾ ਚੰਗਾ ਬੋਲ ਕੇ ਆਪਣੇ ਗੁੱਸੇ ਦੇ ਉਬਾਲ ਨੂੰ ਸ਼ਾਂਤ ਕਰ ਲੈਂਦਾ ਹੈ। ਇੰਗਲੈਂਡ ਦੀ ਰਾਸ਼ਟਰੀ ਸਿਹਤ ਸੇਵਾ (ਐੱਨ. ਐੱਚ. ਐੱਸ.) ਦੇ ਕਾਮਿਆਂ ਨੂੰ ਪਿਛਲੇ ਪੰਜ ਸਾਲਾਂ ਵਿਚ 94000 ਸਰੀਰਕ ਹਮਲੇ ਅਤੇ ਜ਼ੁਬਾਨ ਦੇ ਬੋਲਾਂ ਦੇ ਹਮਲਿਆਂ ਦਾ ਸਾਹਮਣਾ ਕਰਨਾ ਪਿਆ ਹੈ।

ਸਾਹਮਣੇ ਆਏ ਅੰਕੜੇ ਦੱਸਦੇ ਹਨ ਕਿ ਐੱਨ. ਐੱਚ. ਐੱਸ. ਅਧੀਨ ਕੰਮ ਕਰਦੇ 65996 ਕਾਮਿਆਂ ਉੱਪਰ ਜਿਸਮਾਨੀ ਤੌਰ ’ਤੇ ਹਮਲੇ ਹੋਏ ਜਦੋਂਕਿ 27946 ਕਾਮਿਆਂ ਨੂੰ ਭੱਦੀ ਸ਼ਬਦਾਵਲੀ ਦਾ ਸ਼ਿਕਾਰ ਹੋਣਾ ਪਿਆ। ਸਕਾਟਿਸ਼ ਲੇਬਰ ਪਾਰਟੀ ਵੱਲੋਂ ਸੂਚਨਾ ਪ੍ਰਾਪਤ ਕਰਨ ਦੇ ਅਧਿਕਾਰ ਤਹਿਤ ਹਾਸਲ ਕੀਤੀ ਜਾਣਕਾਰੀ 'ਤੇ ਚਿੰਤਾ ਪ੍ਰਗਟਾਉਂਦਿਆਂ ਪਾਰਟੀ ਦੀ ਐੱਮ. ਐੱਸ. ਪੀ. ਮੋਨਿਕਾ ਲੈਨਨ ਨੇ ਕਿਹਾ ਕਿ ਸਾਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਦੇ ਕਾਮਿਆਂ ਉੱਪਰ ਅਜਿਹੇ ਹਮਲੇ ਹੋਣਾ ਬੇਹੱਦ ਮੰਦਭਾਗਾ ਹੈ। ਜੇਕਰ ਇਨ੍ਹਾਂ ਹਮਲਿਆਂ ਨੂੰ ਰੋਕਣ ਲਈ ਉਚਿਤ ਕਦਮ ਨਾ ਉਠਾਏ ਗਏ ਤਾਂ ਕੌਣ ਕੰਮ ਕਰਨਾ ਪਸੰਦ ਕਰੇਗਾ, ਜਦੋਂ ਇਹ ਪਤਾ ਹੋਵੇ ਕਿ ਉਸ ਉੱਪਰ ਹਮਲਾ ਵੀ ਹੋ ਸਕਦਾ ਹੈ।

ਸਕਾਟਲੈਂਡ ਵਿਚ ਗ੍ਰੇਟਰ ਗਲਾਸਗੋ ਅਤੇ ਕਲਾਈਡ ਐੱਨ. ਐੱਚ. ਐੱਸ. ਦੇ ਕਾਮਿਆਂ ਨੂੰ 20525 ਸਭ ਤੋਂ ਵੱਧ ਜਿਸਮਾਨੀ ਹਮਲਿਆਂ ਦਾ ਸਾਹਮਣਾ ਕਰਨਾ ਪਿਆ ਹੈ ਜਦੋਂਕਿ ਐੱਨ.ਐੱਚ.ਐੱਸ. ਗਰੇਮਪੀਅਨ ਦੇ ਕਾਮਿਆਂ ਨੂੰ ਸਭ ਤੋਂ ਵੱਧ 5549 ਸ਼ਾਬਦਿਕ ਹਮਲਿਆਂ ਦਾ ਸਾਹਮਣਾ ਕਰਨਾ ਪਿਆ ਹੈ। ਸਕਾਟਲੈਂਡ ਵਿਚ 2014 ਤੋਂ 2019 ਦੇ ਅਰਸੇ ਵਿਚ ਸਿਹਤ ਕਾਮਿਆਂ 'ਤੇ ਹਮਲਿਆਂ ਦੇ ਸਬੰਧ ਵਿਚ 3626 ਵਾਰ ਪੁਲਸ ਬੁਲਾਉਣੀ ਪਈ ਸੀ। ਐੱਨ.ਐੱਚ.ਐੱਸ. ਦੇ ਕਾਮਿਆਂ ਨੂੰ 2 ਸਾਲ ਵਿਚ 1381 ਹਮਲੇ ਝੱਲਣੇ ਪਏ ਸਨ, ਜਿਨ੍ਹਾਂ ’ਚੋਂ 665 ਵਿਚ ਤਾਂ ਸੱਟ-ਫੇਟ ਵੀ ਵੱਜੀ ਸੀ।

2017-18 ਵਿਚ ਮਰੀਜ਼ਾਂ ਵੱਲੋਂ ਕਾਮਿਆਂ ਉੱਪਰ ਹਮਲਿਆਂ ਦੀ ਗਿਣਤੀ 659 ਸੀ। ਇਸ ਤਰ੍ਹਾਂ ਸਟਾਫ ਨੂੰ ਔਸਤਨ ਇਕ ਹਫ਼ਤੇ ਵਿਚ 13 ਹਮਲਿਆਂ ਦਾ ਸ਼ਿਕਾਰ ਹੋਣਾ ਪਿਆ। ਵੇਲਜ਼ ਵਿਚ ਸਥਿਤੀ ਹੋਰ ਵੀ ਵਧੇਰੇ ਭਿਆਨਕ ਹੈ, ਜਿੱਥੇ 2017-18 ਦੇ ਅਰਸੇ ਦੌਰਾਨ ਕਾਮਿਆਂ ’ਤੇ 3805 ਹਮਲੇ ਹੋਏ ਜਦੋਂਕਿ 2016-17 ਵਿਚ 3716 ਹਮਲੇ ਹੋਏ ਸਨ। ਵੇਲਜ਼ ਵਿਚ ਸਿਹਤ ਕਾਮਿਆਂ ’ਤੇ ਹਮਲੇ ਦੀ ਔਸਤ ਪ੍ਰਤੀ ਦਿਨ 10 ਤੱਕ ਪਹੁੰਚ ਚੁੱਕੀ ਹੈ।

  • Glasgow/London
  • Human Health Services
  • Health Workers
  • ਗਲਾਸਗੋ/ਲੰਡਨ
  • ਮਨੁੱਖੀ ਸਿਹਤ ਸੇਵਾਵਾਂ
  • ਸਿਹਤ ਕਾਮੇ

PM ਮੋਦੀ ਨੇ ਗਨੀ ਨੂੰ ਮੁੜ ਰਾਸ਼ਟਰਪਤੀ ਬਣਨ 'ਤੇ ਦਿੱਤੀ ਵਧਾਈ

NEXT STORY

Stories You May Like

  • trump surrounded in the country over iran war
    ‘ਈਰਾਨ ਜੰਗ ’ਤੇ ਦੇਸ਼ ’ਚ ਘਿਰੇ ਟਰੰਪ’ ਸੜਕਾਂ ’ਤੇ ਉਤਰੇ ਲੋਕ, ਸਿਆਸੀ ਹਮਲੇ ਸ਼ੁਰੂ!
  • tarn taran  health workers launch protest against government
    ਸਿਹਤ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਤਨਖਾਹਾਂ ਨਾ ਮਿਲਣ ਕਾਰਨ ਆਰਥਿਕ ਮੰਦਹਾਲੀ ਦੇ ਹੋਏ ਸ਼ਿਕਾਰ
  • iranian drones strike bahrain s petrochemical firm fire under control
    ਬਹਿਰੀਨ ਤੇ ਕੁਵੈਤ 'ਤੇ ਡਰੋਨ ਹਮਲੇ! ਜਵਾਬ 'ਚ ਇਜ਼ਰਾਈਲ ਨੇ 120 ਟਿਕਾਣਿਆਂ 'ਤੇ ਵਰ੍ਹਾਏ ਬੰਬ
  • austrian federal india
    ਆਸਟ੍ਰੀਅਨ ਫੈਡਰਲ ਦਾ ਭਾਰਤ ਦੌਰਾ ; ਪਹਿਲਗਾਮ ਤੇ ਲਾਲ ਕਿਲ੍ਹੇ ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • new twist in the case of grenade attack on bjp office in chandigarh
    ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ
  • iran s ex foreign minister
    ਹਵਾਈ ਹਮਲੇ 'ਚ ਜ਼ਖ਼ਮੀ ਹੋਏ ਇਰਾਨ ਦੇ ਸਾਬਕਾ ਵਿਦੇਸ਼ ਮੰਤਰੀ ਕਮਾਲ ਖਰਾਜ਼ੀ ਦੀ ਹੋਈ ਮੌਤ
  • airstrikes in iran
    ਈਰਾਨ 'ਚ ਹਵਾਈ ਹਮਲੇ, ਤਿੰਨ ਮੌਤਾਂ; ਕਈ ਜ਼ਖਮੀ
  • phones became smart in 15 years but humans were not
    15 ਸਾਲਾਂ 'ਚ ਫੋਨ ਤਾਂ ਸਮਾਰਟ ਹੋ ਗਏ, ਪਰ ਇਨਸਾਨ 50,000 ਸਾਲ ਪਿੱਛੇ ਰਹਿ ਗਿਆ! ਫੋਰਬਸ ਰਿਪੋਰਟ ਨੇ ਉਡਾਏ ਹੋਸ਼
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
Trending
Ek Nazar
father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • iran declines trump claims
      ਫੜਿਆ ਗਿਆ ਟਰੰਪ ਦਾ ਇਕ ਹੋਰ ਝੂਠ ! ਇਰਾਨ ਨੇ ਕੱਢ'ਤੀ ਦਾਅਵੇ ਦੀ 'ਫੂਕ'
    • manveer singh in italy
      ਪੰਜਾਬ ਦੇ ਹੁਸ਼ਿਆਰਪੁਰ ਨਾਲ ਸਬੰਧਿਤ ਮਨਵੀਰ ਸਿੰਘ ਨੇ ਵਧਾਇਆ ਮਾਣ, ਇਟਲੀ 'ਚ ਬਣਿਆ...
    • migrants deported from us
      ਅਮਰੀਕਾ ਤੋਂ ਡਿਪੋਰਟ ਕੀਤੇ ਪ੍ਰਵਾਸੀ ਪਹੁੰਚੇ ਕੋਸਟਾ ਰੀਕਾ, ਇੱਕ ਭਾਰਤੀ ਨਾਗਰਿਕ ਵੀ...
    • good news sanctions on russian oil relaxed
      ਭਾਰਤ ਲਈ Good News; ਰੂਸੀ ਤੇਲ 'ਤੇ ਪਾਬੰਦੀਆਂ 'ਚ ਢਿੱਲ, ਅਮਰੀਕਾ ਨੇ ਇਕ ਮਹੀਨਾ...
    • xi is very happy
      'ਹੋਰਮੁਜ਼ ਖੁੱਲ੍ਹਣ ਕਾਰਨ ਬਹੁਤ ਖੁਸ਼ ਹੈ ਚੀਨ..!' ਟਰੰਪ ਨੇ ਜਿਨਪਿੰਗ ਨਾਲ ਹੋਣ...
    • iran on trump
      'ਟਰੰਪ ਨੇ ਕੀਤੇ 7 ਦਾਅਵੇ, ਸਾਰੇ ਝੂਠ..!', ਜੰਗਬੰਦੀ ਵਿਚਾਲੇ ਇਰਾਨ ਦੇ ਬਦਲੇ ਤੇਵਰ
    • trump in all out mood with iran
      ਈਰਾਨ ਨਾਲ 'ਆਰ-ਪਾਰ' ਦੇ ਮੂਡ 'ਚ ਟਰੰਪ: 'ਜਦੋਂ ਤੱਕ 100% ਡੀਲ ਨਹੀਂ ਹੁੰਦੀ,...
    • hockey craze in canada
      ਕੈਨੇਡਾ 'ਚ ਹਾਕੀ ਦਾ ਜਨੂੰਨ: ਸਟੈਨਲੀ ਕੱਪ ਦੀ ਦੌੜ 'ਚ ਕੈਨੇਡੀਅਨ ਟੀਮਾਂ ਵਿਚਾਲੇ...
    • legal process underway on hasina extradition case
      ਹਸੀਨਾ ਦੀ ਸਪੁਰਦਗੀ ਦੇ ਮਾਮਲੇ ’ਤੇ ਕਾਨੂੰਨੀ ਪ੍ਰਕਿਰਿਆ ਜਾਰੀ
    • bees cause panic
      ਮਧੂ-ਮੱਖੀਆਂ ਕਾਰਨ ਦਹਿਸ਼ਤ ਦਾ ਮਾਹੌਲ; ਬਾਜ਼ਾਰ ਬੰਦ, ਘਰਾਂ ’ਚ ਕੈਦ ਹੋਏ ਇਜ਼ਰਾਈਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +