Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    12:54:42 PM

  • punjabi students in canada

    ਸਟੱਡੀ ਵੀਜ਼ਾ 'ਤੇ ਕੈਨੇਡਾ ਜਾਣ ਵਾਲੇ ਪੰਜਾਬੀ...

  • fake vigilance inspector arrested

    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ...

  • child borewell rescue

    220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ !...

  • yellow alert in punjab

    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਪੁਨਤੀਨੀਆਂ ਵਿਖੇ ਕਰਵਾਇਆ ਗਿਆ 2 ਰੋਜ਼ਾ ਵਿਸ਼ਾਲ ਸ਼ਹੀਦੀ ਸਮਾਗਮ

INTERNATIONAL News Punjabi(ਵਿਦੇਸ਼)

ਪੁਨਤੀਨੀਆਂ ਵਿਖੇ ਕਰਵਾਇਆ ਗਿਆ 2 ਰੋਜ਼ਾ ਵਿਸ਼ਾਲ ਸ਼ਹੀਦੀ ਸਮਾਗਮ

  • Edited By Vandana,
  • Updated: 03 Jun, 2024 03:39 PM
Italy
a 2 day grand martyrdom event was held at puntinian
  • Share
    • Facebook
    • Tumblr
    • Linkedin
    • Twitter
  • Comment

ਰੋਮ/ਇਟਲੀ (ਕੈਂਥ): ਪੰਜਵੇ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ 418ਵੇਂ ਸ਼ਹੀਦੀ ਦਿਵਸ ਤੇ ਸੰਨ 1984 ਵਿੱਚ ਹਕੂਮਤ ਵੱਲੋਂ ਕਰਵਾਏ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪੁਰਾਣੀ ਇਮਾਰਤ ਪੁਨਤੀਨੀਆਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦੋ ਰੋਜ਼ਾ ਵਿਸ਼ਾਲ ਸ਼ਹੀਦੀ ਸਮਾਗਮ ਬਹੁਤ ਹੀ ਸ਼ਰਧਾਪੂਰਵਕ ਕਰਵਾਇਆ ਗਿਆ। ਇਸ ਸ਼ਹੀਦੀ ਸਮਾਗਮ ਵਿਸ਼ਾਲ ਕੀਰਤਨ ਦਰਬਾਰ ਸਜਾਏ ਗਏ ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ,ਰਾਗੀ,ਢਾਡੀ ਤੇ ਕਥਾ ਵਾਚਕ ਮਹਾਨ ਸਿੱਖ ਧਰਮ ਦਾ ਲਾਸਾਨੀ ਕੁਰਬਾਨੀਅਂ ਨਾਲ ਭਰਿਆ ਇਤਿਹਾਸ ਸਰਵਣ ਕਰਵਾਇਆ ਗਿਆ। ਜਿਸ ਵਿੱਚ ਭਾਈ ਬਲਜਿੰਦਰ ਸਿੰਘ ਦਮਦਮੀ ਟਕਸਾਲ ਵਾਲੇ ਤੇ ਕਵੀਸ਼ਰ ਜੱਥਾ ਜਾਗੋ ਵਾਲਾ ਇੰਗਲੈਂਡ ਦੀ ਧਰਤੀ ਤੋਂ ਪਹੁੰਚ ਕੇ ਸੰਗਤਾਂ ਦੀ ਸ਼ਹੀਦੀ ਦਿਹਾੜੇ ਦੇ ਇਤਿਹਾਸ ਤੋ ਜਾਣੂ ਕਰਵਾਇਆ। 

PunjabKesari

PunjabKesari

ਇਸ ਮੌਕੇ ਬਾਬਾ ਜੌਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਦਸਤਾਰ ਲਹਿਰ ਇਟਲੀ ਦੇ ਸਹਿਯੋਗ ਨਾਲ ਤੇ ਮਿਸ਼ਲ ਮੀਰੀ ਪੀਰੀ ਰੋਮਾ ਬੁੱਢਾ ਦਲ ਇਟਲੀ ਦੇ ਸਿੰਘਾ ਦੀ ਰਹਿਨਮਾਈ ਹੇਠ ਬੱਚਿਆਂ ਦੇ ਗੁਰਮਤਿ ਗਿਆਨ ਮੁਕਾਬਲੇ ਤੇ ਦਸਤਾਰ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਗੁਰਮਤਿ ਮੁਕਾਬਲਿਆਂ ਵਿੱਚ ਕੁੱਲ 18 ਬੱਚਿਆ ਨੇ ਭਾਗ ਲਿਆ। ਜਿਸ ਵਿੱਚ ਪਹਿਲਾ ਦਰਜਾ ਗੁਰਜੋਤ ਸਿੰਘ, ਦੂਜਾ ਦਰਜ਼ਾ ਜਸਲੀਨਦੀਪ ਕੌਰ ਤੇ ਤੀਜਾ ਦਰਜ਼ਾ ਮਨਦੀਪ ਕੌਰ ਨੇ ਹਾਸ਼ਿਲ ਕੀਤਾ। ਦੂਜੇ ਪਾਸੇ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲਿਆਂ ਵਿੱਚ ਕੁੱਲ 12 ਬੱਚਿਆਂ ਨੇ ਭਾਗ ਲਿਆ ਜਿਸ ਵਿੱਚ ਦੁਮਾਲਾ ਸਜਾਉਣ ਮੁਕਾਬਲੇ ਵਿੱਚ ਪਹਿਲਾ ਦਰਜਾ ਪ੍ਰਿਥਮਵੀਰ ਸਿੰਘ, ਦੂਜਾ ਰਾਜਵਿੰਦਰ ਸਿੰਘ ਤੇ ਤੀਜਾ ਜਸਲੀਨਦੀਪ ਕੌਰ ਨੇ ਹਾਸਿਲ ਕੀਤਾ। ਤੇ ਦਸਤਾਰ ਮੁਕਾਬਲੇ ਵਿੱਚ ਪਹਿਲਾ ਦਰਜਾ ਜੌਬਨਪ੍ਰੀਤ ਸਿੰਘ, ਦੂਜਾ ਹਰਪ੍ਰਤਾਪ ਸਿੰਘ ਤੇ ਤੀਜਾ ਤਰਨਜੀਤ ਸਿੰਘ ਦਰਜਾ ਹਾਸਿਲ ਕੀਤਾ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਵੱਲੋਂ 20ਵੀਂ ਅੰਤਰਰਾਸ਼ਟਰੀ ਕਾਨਫਰੰਸ ਕਾਮਯਾਬੀ ਨਾਲ ਸੰਪੰਨ

ਇਸ ਮੌਕੇ ਦਸਤਾਰ ਲਹਿਰ ਇਟਲੀ ਵੱਲੋਂ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਪ੍ਰਬੰਧਕਾਂ ਵਲੋ ਸਮੂਹ ਸੰਗਤਾਂ ਨੂੰ ਜੀ ਆਇਆ ਆਖਿਆ ਤੇ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਦੱਸਣਯੋਗ ਹੈ ਇਸ ਗੁਰਦੁਆਰਾ ਸਾਹਿਬ ਵਿਖੇ 9 ਜੂਨ ਤੋ ਮੁੜ ਤੋ ਬਾਬਾ ਹਰਜੋਤ ਸਿੰਘ ਖਾਲਸਾ ਦੀ ਰਹਿਨਮਾਈ ਹੇਠ ਗੁਰਮਿਤ ਗਿਆਨ ਦੀਆਂ ਕਲਾਸਾ ਸ਼ੁਰੂ ਹੋਣ ਜਾ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Puntiniya
  • Martyrdom Ceremony
  • Organized
  • ਪੁਨਤੀਨੀਆਂ
  • ਸ਼ਹੀਦੀ ਸਮਾਗਮ 
  • ਆਯੋਜਿਤ

ਕਲਾਉਡੀਆ ਸ਼ੇਨਬੌਮ ਚੁਣੀ ਗਈ ਮੈਕਸੀਕੋ ਦੀ ਪਹਿਲੀ ਮਹਿਲਾ ਰਾਸ਼ਟਰਪਤੀ

NEXT STORY

Stories You May Like

  • gurmat samagam
    ਨੋਵੇਲਾਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੋਇਆ ਵਿਸ਼ਾਲ 3 ਰੋਜ਼ਾ ਗੁਰਮਤਿ ਸਮਾਗਮ
  • gurmat event
    ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਇਆ ਵਿਸ਼ਾਲ ਗੁਰਮਤਿ ਸਮਾਗਮ
  • gurmat samagam
    ਅਪ੍ਰੀਲੀਆ ਵਿਖੇ ਸਲਾਨਾ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਆਯੋਜਿਤ
  • 17th martyrdom day celebrated shri guru ravidas temple vicenza
    ਸ਼੍ਰੀ ਗੁਰੂ ਰਵਿਦਾਸ ਟੈਂਪਲ ਵਿਚੈਂਸਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ 17ਵਾਂ ਮਹਾਨ ਸ਼ਹੀਦੀ ਸਮਾਗਮ
  • martyrdom celebration on july 5 at gurdwara singh sabha rodigo mantova
    ਗੁਰਦੁਆਰਾ ਸਿੰਘ ਸਭਾ ਰੋਦੀਗੋ ਮਾਨਤੋਵਾ ਵਿਖੇ 5 ਜੁਲਾਈ ਨੂੰ ਸ਼ਹੀਦੀ ਸਮਾਗਮ ਤੇ ਵਿਦਿਆਲੇ ਦੀ ਪਹਿਲੀ ਵਰ੍ਹੇਗੰਢ
  • 2 young women same sex marriage video goes viral
    ਸ਼ਾਮਲੀ-ਬਰੇਲੀ ਦੀਆਂ 2 ਮੁਟਿਆਰਾਂ ਦੇ ਕਰਵਾਇਆ ਸਮਲਿੰਗੀ ਵਿਆਹ, ਵੀਡੀਓ ਵਾਇਰਲ, ਪੁਲਸ ਤੋਂ ਮੰਗੀ ਸੁਰੱਖਿਆ
  • 2 persons arrested with 3 illegal pistols and 2 mobile phones
    3 ਨਾਜਾਇਜ਼ ਪਿਸਤੌਲਾਂ 2 ਮੋਬਾਇਲ ਫੋਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • event held in cremona
    ਕਰੇਮੋਨਾ ਵਿਖੇ ਹੋਇਆ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਬਰਸੀ ਸਮਾਗਮ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india in russia ukraine escalation
      ਰੂਸ 'ਤੇ ਯੂਕ੍ਰੇਨ ਦਾ ਭਿਆਨਕ ਹਮਲਾ, ਭਾਰਤ 'ਤੇ ਵੀ ਪਵੇਗਾ 'ਸੇਕ' ! ਹੈਰਾਨ...
    • students abducted
      ਪ੍ਰੀਖਿਆ ਦੇਣ ਆਏ ਵਿਦਿਆਰਥੀ ਹੋਏ ਅਗਵਾ ! ਬੰਦੂਕਧਾਰੀਆਂ ਨੇ ਨਾਈਜੀਰੀਆ 'ਚ ਸਕੂਲ...
    • earthquake shakes venezuela again
      ਵੈਨੇਜ਼ੁਏਲਾ 'ਚ ਮੁੜ ਕੰਬੀ ਧਰਤੀ: ਕਰਾਕਸ ਤੇ ਲਾ ਗੁਆਇਰਾ ਨੇੜੇ ਆਇਆ 4.2 ਤੀਬਰਤਾ...
    • britain heatwave orders air conditioner removals
      ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ ਬ੍ਰਿਟੇਨ 'ਚ ਸਰਕਾਰ ਦਾ ਵੱਡਾ...
    • strawberry moon to be seen in the sky today
      ਅੱਜ ਅਸਮਾਨ 'ਚ ਦਿਸੇਗਾ 'Strawberry Moon'!
    • india strongly condemns pak air strikes on afghanistan
      'ਪ੍ਰਭੂਸੱਤਾ 'ਤੇ ਸਿੱਧਾ ਹਮਲਾ...', ਅਫਗਾਨਿਸਤਾਨ 'ਤੇ ਪਾਕਿ ਹਵਾਈ ਹਮਲਿਆਂ ਦੀ...
    • major action taken against two indian agricultural farms in italy
      ਇਟਲੀ 'ਚ ਦੋ ਭਾਰਤੀ ਖੇਤੀਬਾੜੀ ਫਾਰਮਾ 'ਤੇ ਵੱਡੀ ਕਾਰਵਾਈ, ਹੋਇਆ 46 ਹਜ਼ਾਰ ਯੂਰੋ...
    • heat wave across europe
      ਯੂਰਪ ਭਰ 'ਚ ਗਰਮੀ ਦਾ ਕਹਿਰ ! 1300 ਲੋਕਾਂ ਲਈ ਗਰਮੀ ਬਣ ਗਈ 'ਜਮਦੂਤ'
    • several people killed after shooting in stade city of germany
      ਵੱਡੀ ਖਬਰ! ਜਰਮਨੀ ਦੇ ਸਟੇਡ 'ਚ ਗੋਲੀਬਾਰੀ 'ਚ 5 ਲੋਕਾਂ ਦੀ ਮੌਤ, ਹਮਲਾਵਰ...
    • shooting in germany
      ਜਰਮਨੀ ਦੇ ਸਟੇਡ 'ਚ ਗੋਲੀਬਾਰੀ,  5 ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +