Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    10:34:14 PM

  • list of bjp candidates for municipal corporation

    Municipal Corporation ਚੋਣਾਂ ਲਈ ਭਾਜਪਾ ਨੇ...

  • ipl 2026 pbks vs mi

    IPL 2026: ਪ੍ਰਭਸਿਮਰਨ ਦਾ ਤੂਫ਼ਾਨੀ ਅਰਧ ਸੈਂਕੜਾ,...

  • punjab power cut

    ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

  • arvind kejriwal cannot intimidate me high court

    ਦਿੱਲੀ ਹਾਈ ਕੋਰਟ ਦਾ ਵੱਡਾ ਐਕਸ਼ਨ, ਅਰਵਿੰਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਪੁਨਤੀਨੀਆਂ ਵਿਖੇ ਲੱਗਾ 2 ਮਹੀਨੇ ਦਾ ਖਾਲਸਾ ਕੈਂਪ, ਨੰਨੇ ਬੱਚਿਆਂ ਨੇ ਬੁਲਾਏ ਜੈਕਾਰੇ

INTERNATIONAL News Punjabi(ਵਿਦੇਸ਼)

ਪੁਨਤੀਨੀਆਂ ਵਿਖੇ ਲੱਗਾ 2 ਮਹੀਨੇ ਦਾ ਖਾਲਸਾ ਕੈਂਪ, ਨੰਨੇ ਬੱਚਿਆਂ ਨੇ ਬੁਲਾਏ ਜੈਕਾਰੇ

  • Edited By Vandana,
  • Updated: 23 Sep, 2024 01:49 PM
Italy
a 2 month khalsa camp held at puntinian
  • Share
    • Facebook
    • Tumblr
    • Linkedin
    • Twitter
  • Comment

ਰੋਮ (ਕੈਂਥ)- ਇਟਲੀ ਵਿੱਚ ਸਿੱਖ ਫੁੱਲਬਾੜੀ ਮਹਿਕਾਉਣ ਲਈ,ਨੰਨੇ ਮੁੰਨੇ ਸਿੱਖ ਪਰਿਵਾਰਾਂ ਦੇ ਬੱਚਿਆਂ ਨੂੰ ਊੜੇ ਤੇ ਜੂੜੇ ਨਾਲ ਜੋੜਨ ਹਿੱਤ ਇਟਲੀ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਸੰਸਥਾਵਾਂ ਦਿਨ-ਰਾਤ ਸੇਵਾ ਨਿਭਾਅ ਰਹੀਆਂ ਹਨ। ਇਸ ਮਿਸ਼ਨ ਤਹਿਤ ਹੀ ਲਾਸੀਓ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸਿੰਘ ਸਭਾ ਪੁਰਾਣੀ ਇਮਾਰਤ ਪੁਨਤੀਨੀਆਂ (ਲਾਤੀਨਾ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਸਮਾਜ ਦੇ ਬੱਚਿਆਂ ਨੂੰ ਊੜੇ ਤੇ ਜੂੜੇ ਨਾਲ ਜੋੜਨ ਲਈ ਵਿਸ਼ੇਸ਼ ਖਾਲਸਾ ਕੈਂਪ 2 ਮਹੀਨੇ ਲਈ ਲਗਾਇਆ ਗਿਆ, ਜਿਸ ਵਿੱਚ ਬੱਚਿਆਂ ਨੂੰ ਗੁਰਬਾਣੀ ਦੀ ਸਿੱਖਿਆ, ਮਹਾਨ ਸਿੱਖ ਧਰਮ ਦੇ ਕੁਰਬਾਨੀਆਂ ਨਾਲ ਭਰੇ ਲਾਸਾਨੀ ਇਤਿਹਾਸ ਦੀ ਵਿਸਥਾਰਪੂਰਵਕ ਜਾਣਕਾਰੀ ,ਕਵੀਸ਼ਰੀ ਕਲਾ ਦਾ ਗਿਆਨ ਤੇ ਪੰਜਾਬੀ ਮਾਂ ਬੋਲੀ ਪੜ੍ਹਾਉਣ ਲਈ ਵਿਸ਼ੇਸ ਕਲਾਸਾਂ ਲੱਗੀਆਂ ਤੇ ਇਸ ਦੇ ਨਾਲ ਹੀ ਸਿੱਖ ਮਾਰਸ਼ਲ ਆਰਟ ਗੱਤਕਾ ਕਲਾ ਦੀਆਂ ਬਾਰੀਕੀ ਦਾ ਵੀ ਗਿਆਨ ਦਿੱਤਾ ਗਿਆ।

ਪੜ੍ਹੋ ਇਹ ਅਹਿਮ ਖ਼ਬਰ-ਹੈਰਾਨੀਜਨਕ ! ਗਿਲਹਰੀਆਂ ਕਾਰਨ ਰੱਦ ਹੋਈ ਰੇਲਗੱਡੀ, ਸਟਾਫ ਦੇ ਵੀ ਛੁਟੇ ਪਸੀਨੇ

ਬੱਚਿਆਂ ਨੂੰ ਖਾਲਸਾ ਕੈਂਪ ਵਿੱਚ ਸਿੱਖਿਆ ਦੇਣ ਦੀ ਜ਼ਿੰਮੇਵਾਰੀ ਭਾਈ ਹਰਜੋਤ ਸਿੰਘ ਖਾਲਸਾ ਲਵੀਨਿਓ ਵਾਲਿਆਂ ਨੇ ਦਿੱਤੀ।ਇਸ ਖਾਲਸਾ ਕੈਂਪ ਵਿੱਚ ਕਰੀਬ 40 ਬੱਚਿਆਂ ਨੇ ਭਾਗ ਲਿਆ, ਜਿਨ੍ਹਾਂ ਨੇ ਕੈਂਪ ਦੇ ਆਖ਼ਰੀ ਦਿਨ ਕੈਂਪ ਦੌਰਾਨ ਲਈ ਸਿੱਖਿਆ ਦੀ ਵੀ ਸੰਗਤਾਂ ਨਾਲ ਸਾਂਝ ਪਾਈ।ਜਿਹਨਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਅਦ ਵਿੱਚ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੇ ਮਾਪਿਆ ਦਾ ਵਿਸੇ਼ਸ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਇਟਲੀ ਵਿੱਚ ਜਨਮੇ ਸਿੱਖ ਸਮਾਜ ਦੇ ਸਾਰੇ ਬੱਚਿਆਂ ਨੂੰ ਊੜੇ ਤੇ ਜੂੜੇ ਨਾਲ ਜੋੜਨ ਲਈ ਸਭ ਮਾਪਿਆਂ ਨੂੰ ਸੰਜੀਦਗੀ ਨਾਲ ਵਿਚਾਰਨਾ ਚਾਹੀਦਾ ਹੈ ਤੇ ਲਗ ਰਹੇ ਖਾਲਸਾ ਕੈਂਪਾਂ ਵਿੱਚ ਵੱਧ ਤੋਂ ਵੱਧ ਬੱਚਿਆਂ ਨੂੰ ਸਿੱਖਿਅਤ ਕਰਨ ਲਈ ਮੁਹਰੇ ਹੋ ਤੁਰਨਾ ਚਾਹੀਦਾ ਹੈ।ਇਸ ਖਾਲਸਾ ਕੈਂਪ ਮੌਕੇ ਨੰਨੇ ਮੁੰਨੇ ਬੱਚਿਆਂ ਦਾ ਜਜ਼ਬਾ ਦੇਖਣਯੋਗ ਸੀ।ਇਨ੍ਹਾਂ ਬੱਚਿਆਂ ਨੇ ਸਮਾਗਮ ਦੌਰਾਨ ਖਾਲਸੇ ਦੀ ਚੜ੍ਹਦੀ ਕਲਾ ਦੇ ਜੈਕਾਰੇ ਵੀ ਬੁਲਾਏ ਤੇ ਮਾਰਸ਼ਲ ਆਰਟ ਗੱਤਕਾ ਕਲਾ ਦੇ ਜੌਹਰ ਦਿਖਾ ਸੰਗਤਾਂ ਵਾਹ-ਵਾਹ ਖੱਟੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Khalsa Camp
  • Children
  • Puntinia
  • ਖਾਲਸਾ ਕੈਂਪ
  • ਬੱਚੇ
  • ਪੁਨਤੀਨੀਆ

ਬਾਬਾ ਦਰਸ਼ਨ ਸਿੰਘ ਦੀ ਕੁੱਲੀ ਵਾਲਿਆਂ ਦੀ ਯਾਦ 'ਚ ਤਿੰਨ ਦਿਨਾਂ ਸਮਾਗਮ ਦਾ ਆਯੋਜਨ

NEXT STORY

Stories You May Like

  • when the nagar kirtan dedicated to the khalsa panth
    ਇਟਲੀ ਦੇ ਪੁਨਤੀਨੀਆਂ 'ਚ ਗੂੰਜੀਆਂ ਖਾਲਸਈ ਧੁੰਨਾਂ, ਖਾਲਸਾ ਸਾਜਨਾ ਦਿਵਸ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ
  • hockey india announces senior women  s national coaching camp
    ਹਾਕੀ ਇੰਡੀਆ ਨੇ ਸੀਨੀਅਰ ਮਹਿਲਾ ਨੈਸ਼ਨਲ ਕੋਚਿੰਗ ਕੈਂਪ ਦਾ ਕੀਤਾ ਐਲਾਨ
  • only 2 vehicles pm modi convoy
    ਸਿਰਫ 2 ਗੱਡੀਆਂ ’ਚ ਨਿਕਲਿਆ PM ਮੋਦੀ ਦਾ ਕਾਫਲਾ, ਕਈ ਮੁੱਖ ਮੰਤਰੀਆਂ ਨੇ ਵੀ ਕੀਤਾ ਅਮਲ
  • 2 vehicles burnt due to fire at garbage dump
    ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
  • 2 drones  heroin  25 rounds and 2 pistols recovered near tarn taran border
    ਤਰਨਤਾਰਨ ਸਰਹੱਦ ਨੇੜਿਓਂ 2 ਡਰੋਨ, ਅੱਧਾ ਕਿਲੋ ਹੈਰੋਇਨ, 25 ਰੌਂਦ ਤੇ 2 ਪਿਸਤੌਲ ਬਰਾਮਦ
  • 2 people arrested with capsules and pills
    ਕੈਪਸੂਲ ਅਤੇ ਗੋਲੀਆਂ ਸਮੇਤ 2 ਲੋਕ ਗ੍ਰਿਫ਼ਤਾਰ
  • bengaluru accident pm modi 2 lakhs compensation
    ਬੈਂਗਲੁਰੂ ਹਾਦਸੇ 'ਚ 7 ਲੋਕਾਂ ਦੀ ਮੌਤ, PM ਮੋਦੀ ਵਲੋਂ ਪੀੜਤ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
  • 2 acquitted of charges of possessing liquor  whiskey
    ਸ਼ਰਾਬ ਵਿਸਕੀ ਰੱਖਣ ਦੇ ਦੋਸ਼ਾਂ ’ਚੋਂ 2 ਬਰੀ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
Trending
Ek Nazar
rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ...

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump invites xi jinping
      ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ
    • energy crisis fuel shortage diesel shortage havana
      ਖਤਮ ਹੋ ਗਿਆ ਪੈਟਰੋਲ-ਡੀਜ਼ਲ! 22 ਘੰਟੇ ਲੱਗ ਰਹੇ ਬਿਜਲੀ ਦੇ ਕੱਟ, Cuba 'ਚ ਹਾਲਾਤ...
    • trump in china
      50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...
    • marco rubio in china
      'ਖ਼ਤਮ ਕਰਵਾਓ ਸਾਡੀ ਜੰਗ..!' ਇਰਾਨ ਨਾਲ ਤਣਾਅ ਵਿਚਾਲੇ ਅਮਰੀਕੀ ਵਿਦੇਸ਼ ਮੰਤਰੀ ਨੇ...
    • indian flagged ship hit near oman
      ਓਮਾਨ ਦੇ ਤੱਟ ਨੇੜੇ ਭਾਰਤੀ ਜਹਾਜ਼ 'ਤੇ ਮਿਜ਼ਾਈਲ ਹਮਲਾ! MEA ਨੇ ਦਿੱਤੀ ਵਾਰਨਿੰਗ
    • big news for indians going to thailand
      ਥਾਈਲੈਂਡ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ, ਸਰਕਾਰ ਨੇ ਖ਼ਤਮ ਕੀਤੀ ਇਹ ਸਹੂਲਤ
    • russia launches drone and missile attacks on kyiv
      ਰੂਸ ਦਾ ਕੀਵ 'ਤੇ ਭਿਆਨਕ ਹਮਲਾ! ਡਰੋਨ ਤੇ ਮਿਜ਼ਾਈਲਾਂ ਨਾਲ ਵਰ੍ਹਾਇਆ ਕਹਿਰ; ਇੱਕ...
    • fresh milk
      ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ
    • irani fm on hormuz
      'ਸਾਰੇ ਜਹਾਜ਼ਾਂ ਲਈ ਖੁੱਲ੍ਹਾ ਹੋਰਮੁਜ਼..!' ਭਾਰਤ ਆਏ ਇਰਾਨੀ ਵਿਦੇਸ਼ ਮੰਤਰੀ ਨੇ...
    • gunfire in parliament
      ਸੰਸਦ 'ਚ ਵੜ ਆਏ ਨਕਾਬਪੋਸ਼, ਚਲਾਈਆਂ ਅੰਨ੍ਹੇਵਾਹ ਗੋਲੀਆਂ! ਫਿਲੀਪੀਨ ਦੇ ਰਾਸ਼ਟਰਪਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +