Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    4:52:04 PM

  • electricity department defaulter bill

    ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ...

  • fall in stock market  sensex 372 points and nifty closes above 23 940

    ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 372 ਅੰਕ...

  • monsoon in punjab

    ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ!...

  • policemen dismissed

    14 ਪੁਲਸ ਮੁਲਾਜ਼ਮਾਂ ਦੀ ਹੋਈ 'ਛੁੱਟੀ'! ਲਾਪਰਵਾਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿਸਤਾਨ : ਇਮਰਾਨ ਖਾਨ ਨੂੰ ਝਟਕਾ, ਅਦਾਲਤ ਨੇ 18 ਮਾਰਚ ਤੱਕ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ

INTERNATIONAL News Punjabi(ਵਿਦੇਸ਼)

ਪਾਕਿਸਤਾਨ : ਇਮਰਾਨ ਖਾਨ ਨੂੰ ਝਟਕਾ, ਅਦਾਲਤ ਨੇ 18 ਮਾਰਚ ਤੱਕ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ

  • Edited By Vandana,
  • Updated: 16 Mar, 2023 06:23 PM
Pakistan
a blow to imran khan  court ordered his arrest
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਉਸ ਨੂੰ ਇਸਲਾਮਾਬਾਦ ਦੀ ਅਦਾਲਤ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਇਮਰਾਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਨਾਲ ਹੀ 18 ਮਾਰਚ ਤੱਕ ਇਮਰਾਨ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸਾਬਕਾ ਪ੍ਰਧਾਨ ਮੰਤਰੀ ਨੇ ਗ੍ਰਿਫ਼ਤਾਰੀ ਵਾਰੰਟ ਨੂੰ ਰੱਦ ਕਰਨ ਲਈ ਇਹ ਪਟੀਸ਼ਨ ਦਾਇਰ ਕੀਤੀ ਸੀ। ਉਸ ਦੇ ਖ਼ਿਲਾਫ਼ ਇਹ ਗ੍ਰਿਫਤਾਰੀ ਵਾਰੰਟ ਤੋਸ਼ਾਖਾਨਾ ਕੇਸ ਵਿੱਚ ਜਾਰੀ ਕੀਤਾ ਗਿਆ ਸੀ।

ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜ਼ਫ਼ਰ ਇਕਬਾਲ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਇਮਰਾਨ ਖ਼ਾਨ ਨਾਲ ਸਬੰਧਤ ਇਸ ਪਟੀਸ਼ਨ 'ਤੇ ਇਹ ਫ਼ੈਸਲਾ ਸੁਣਾਇਆ। ਜੱਜ ਨੇ ਕਿਹਾ ਕਿ ਸਾਬਕਾ ਪੀ.ਐਮ. ਨੂੰ 18 ਮਾਰਚ ਤੋਂ ਪਹਿਲਾਂ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਵੱਲੋਂ ਦੱਸਿਆ ਗਿਆ ਕਿ ਇਹ ਫ਼ੈਸਲਾ ਕਾਨੂੰਨ ਦੇ ਹਰ ਪਹਿਲੂ ਨੂੰ ਦੇਖਦੇ ਹੋਏ ਲਿਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇਮਰਾਨ ਖਾਨ ਦੀ ਤਰਫੋਂ ਮੰਗਲਵਾਰ ਨੂੰ ਇਸ ਮਾਮਲੇ 'ਤੇ ਇਸਲਾਮਾਬਾਦ ਹਾਈ ਕੋਰਟ (IHC) 'ਚ ਅਰਜ਼ੀ ਦਾਇਰ ਕੀਤੀ ਗਈ ਸੀ। ਪਰ IHC ਨੇ ਅਰਜ਼ੀ ਨੂੰ ਰੱਦ ਕਰ ਦਿੱਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਦੇ ਵਕੀਲ ਨੂੰ ਹੇਠਲੀ ਅਦਾਲਤ (ਟਰਾਇਲ ਕੋਰਟ) ਵਿੱਚ ਜਾਣ ਲਈ ਕਿਹਾ।

ਇਮਰਾਨ ਦੇ ਵਕੀਲ ਨੇ ਰੱਖੀਆਂ ਸਨ ਦੋ ਮੰਗਾਂ 

ਇਮਰਾਨ ਦੇ ਵਕੀਲ ਨੇ ਆਈ.ਐਚ.ਸੀ. ਦੇ ਨਿਰਦੇਸ਼ ਤੋਂ ਬਾਅਦ ਹੇਠਲੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਇੱਥੇ ਇਮਰਾਨ ਦੇ ਵਕੀਲ ਨੇ ਅਦਾਲਤ ਨੂੰ ਦੋ ਬੇਨਤੀਆਂ ਕੀਤੀਆਂ। ਪਹਿਲਾ ਇਹ ਕਿ ਜਾਰੀ ਕੀਤੇ ਵਾਰੰਟ ਨੂੰ ਮੁਅੱਤਲ ਕੀਤਾ ਜਾਵੇ ਜਾਂ ਜ਼ਮਾਨਤੀ ਵਾਰੰਟ ਜਾਰੀ ਕੀਤਾ ਜਾਵੇ।

ਪੜ੍ਹੋ ਇਹ ਅਹਿਮ ਖ਼ਬਰ-ਰਮਜ਼ਾਨ ਤੋਂ ਪਹਿਲਾਂ ਪਾਕਿ ਸਰਕਾਰ ਨੇ ਦਿੱਤਾ ਝਟਕਾ, ਪੈਟਰੋਲ ਦੀ ਕੀਮਤ ਕੀਤੀ 272 ਰੁਪਏ ਪ੍ਰਤੀ ਲੀਟਰ

ਇਮਰਾਨ ਦੇ ਘਰ ਦੇ ਬਾਹਰ ਮੌਜੂਦਾ ਸਥਿਤੀ 

ਦੱਸ ਦੇਈਏ ਕਿ ਇਮਰਾਨ ਨੂੰ ਗ੍ਰਿਫ਼ਤਾਰ ਕਰਨ ਲਈ ਪਹਿਲਾਂ ਪੁਲਸ ਅਤੇ ਫਿਰ ਫੌਜ ਦੀ ਟੀਮ ਜ਼ਮਾਨ ਪਾਰਕ ਸਥਿਤ ਉਸ ਦੇ ਘਰ ਪਹੁੰਚੀ ਸੀ। ਪਰ ਪੁਲਸ ਦੀ ਕਾਰਵਾਈ ਦਾ ਵਿਰੋਧ ਕਰਨ ਵਾਲੇ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿੱਚ ਸਨ। ਇਸ ਦੌਰਾਨ ਕਾਫੀ ਹਿੰਸਾ ਵੀ ਹੋਈ, ਜਿਸ ਤੋਂ ਬਾਅਦ ਪੁਲਸ ਨੂੰ ਖਾਲੀ ਹੱਥ ਪਰਤਣਾ ਪਿਆ। ਫਿਰ ਲਾਹੌਰ ਹਾਈ ਕੋਰਟ ਨੇ ਵੀ ਪੁਲਸ ਨੂੰ ਪਿੱਛੇ ਹਟਣ ਦਾ ਹੁਕਮ ਦਿੱਤਾ।

ਪੜ੍ਹੋ ਇਹ ਅਹਿਮ ਖ਼ਬਰ- ਲੀਬੀਆ 'ਚ 2.5 ਟਨ ਕੁਦਰਤੀ ਯੂਰੇਨੀਅਮ ਗਾਇਬ, ਮਾਹਿਰਾਂ ਦੀ ਚਿੰਤਾ ਵਧੀ

ਜਾਣੋ ਤੋਸ਼ਾਖਾਨਾ ਮਾਮਲਾ ਬਾਰੇ

ਇਮਰਾਨ ਖ਼ਾਨ 'ਤੇ ਤੋਹਫ਼ਿਆਂ 'ਚ ਹੇਰਾਫੇਰੀ ਦਾ ਦੋਸ਼ ਹੈ। ਸਾਲ 2018 ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਨੂੰ ਯੂਰਪ ਅਤੇ ਖਾਸ ਤੌਰ 'ਤੇ ਅਰਬ ਦੇਸ਼ਾਂ ਦੇ ਦੌਰੇ ਦੌਰਾਨ ਕਈ ਕੀਮਤੀ ਤੋਹਫੇ ਮਿਲੇ ਸਨ। ਕਥਿਤ ਤੌਰ 'ਤੇ ਇਮਰਾਨ ਨੇ ਕਈ ਤੋਹਫ਼ਿਆਂ ਦਾ ਐਲਾਨ ਨਹੀਂ ਕੀਤਾ, ਜਦੋਂ ਕਿ ਕਈ ਤੋਹਫ਼ੇ ਅਸਲ ਨਾਲੋਂ ਬਹੁਤ ਘੱਟ ਕੀਮਤ 'ਤੇ ਖਰੀਦੇ ਗਏ ਅਤੇ ਬਾਹਰ ਚਲੇ ਗਏ ਅਤੇ ਵੱਧ ਕੀਮਤ 'ਤੇ ਵੇਚੇ ਗਏ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Imran Khan
  • Islamabad court
  • arrest
  • order
  • Pakistan
  • ਇਮਰਾਨ ਖਾਨ
  • ਇਸਲਾਮਾਬਾਦ ਅਦਾਲਤ
  • ਗ੍ਰਿਫ਼ਤਾਰੀ
  • ਹੁਕਮ
  • ਪਾਕਿਸਤਾਨ

ਚੱਕਰਵਾਤ ਫਰੈਡੀ ਤੋਂ ਬਾਅਦ ਹੁਣ ਅਫਰੀਕਾ ਦੇ ਦੱਖਣੀ ਹਿੱਸੇ 'ਤੇ ਮੰਡਰਾ ਰਿਹੈ ਹੜ੍ਹ ਦਾ ਖ਼ਤਰਾ

NEXT STORY

Stories You May Like

  • london court gives big blow to nirav modi orders to return 100 crores
    ਲੰਡਨ ਦੀ ਅਦਾਲਤ ਨੇ ਨੀਰਵ ਮੋਦੀ ਨੂੰ ਦਿੱਤਾ ਵੱਡਾ ਝਟਕਾ, 100 ਕਰੋੜ ਵਾਪਸ ਕਰਨ ਦੇ ਹੁਕਮ ਜਾਰੀ
  • punjab teachers transfers cancelled
    ਅਧਿਆਪਕਾਂ ਨੂੰ ਝਟਕਾ, ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
  • aamir khan starrer   lagaan   to run in theatres till june 18
    ਹੁਣ 18 ਜੂਨ ਤੱਕ ਸਿਨੇਮਾਘਰਾਂ 'ਚ ਦਿਖਾਈ ਜਾਵੇਗੀ ਫਿਲਮ 'ਲਗਾਨ', ਪ੍ਰਸ਼ੰਸਕਾਂ ਦੀ ਮੰਗ 'ਤੇ ਵਧਾਈ ਗਈ ਤਰੀਕ
  • big blow to telegram users
    Telegram Users ਨੂੰ ਵੱਡਾ ਝਟਕਾ ! ਸਰਕਾਰ ਦੇ ਹੁਕਮ 'ਤੇ ਗੂਗਲ ਨੇ ਪਲੇਅ ਸਟੋਰ ਤੋਂ ਹਟਾਇਆ App
  • kashmiris on streets
    ਲੰਡਨ ਦੀਆਂ ਸੜਕਾਂ 'ਤੇ ਉਤਰੇ ਹਜ਼ਾਰਾਂ ਕਸ਼ਮੀਰੀ; ਪਾਕਿਸਤਾਨ ਵਿਰੁੱਧ ਕੱਢਿਆ ਵਿਸ਼ਾਲ ਰੋਸ ਮਾਰਚ
  • punjab strict orders issued regarding firearms
    ਪੰਜਾਬ : ਅਸਲੇ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਜਾਣੋ ਕਦੋਂ ਤੱਕ ਲਾਗੂ ਰਹੇਗੀ ਪਾਬੰਦੀ
  • kumbh mela  girl  police protection  order
    ਕੇਰਲ ਹਾਈ ਕੋਰਟ ਨੇ ਕੁੰਭ ਮੇਲੇ ਤੋਂ ਸੁਰਖੀਆਂ 'ਚ ਆਈ ਕੁੜੀ ਨੂੰ ਪੁਲਸ ਸੁਰੱਖਿਆ ਦੇਣ ਦੇ ਦਿੱਤੇ ਹੁਕਮ
  • holidays over  all schools will open from june 18
    ਖ਼ਤਮ ਹੋਈਆਂ ਛੁੱਟੀਆਂ! 18 ਜੂਨ ਤੋਂ ਖੁੱਲ੍ਹਣਗੇ ਸਾਰੇ ਸਕੂਲ, ਸਿੱਖਿਆ ਮੰਤਰੀ ਨਿਤਿਆਨੰਦ ਨੇ ਕਰ'ਤਾ ਐਲਾਨ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
  • massive fire breaks out in shop and house
    ਦੁਕਾਨ ਤੇ ਘਰ ਨੂੰ ਲੱਗੀ ਭਿਆਨਕ ਅੱਗ, ਲੋਕਾਂ ਨੇ ਬਚਾਈ ਮਾਂ-ਧੀ ਦੀ ਜਾਨ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ...
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • china japan tensions
      ਚੀਨ ਦਾ ਵੱਡਾ ਕਦਮ, 40 ਜਾਪਾਨੀ ਕੰਪਨੀਆਂ 'ਤੇ ਲਾ'ਤੀਆਂ ਸਖ਼ਤ ਪਾਬੰਦੀਆਂ
    • event organized
      ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆ ਦੀ 76ਵੀਂ ਬਰਸੀ ਨੂੰ ਸਮਰਪਿਤ ਸਮਾਗਮ ਆਯੋਜਿਤ
    • a mountain of sorrow has fallen on the famous footballer
      ਮਸ਼ਹੂਰ ਫੁੱਟਬਾਲਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ: ਧੀ ਨੂੰ ਬਚਾਉਂਦੇ ਹੋਏ ਪਤਨੀ ਦੀ...
    • punjabi origin in uk
      ਡਰੱਗ ਮਾਮਲੇ ਚ UK 'ਚ ਪੰਜਾਬੀ ਮੂਲ ਦੇ ਜੱਜ ਸਮੇਤ 3 ਲੋਕਾਂ ਨੂੰ ਸਜ਼ਾ
    • indian passport
      ਪਾਸਪੋਰਟ ਨਾਗਰਿਕਤਾ ਦਾ ਸਬੂਤ ਹੈ ਜਾਂ ਨਹੀਂ ? 2010 ਦੇ ਦਸਤਾਵੇਜ਼ਾਂ ਨੇ ਖੋਲ੍ਹਿਆ...
    • gurmat samagam
      ਅਪ੍ਰੀਲੀਆ ਵਿਖੇ ਸਲਾਨਾ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਆਯੋਜਿਤ
    • gurmat event
      ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਇਆ ਵਿਸ਼ਾਲ ਗੁਰਮਤਿ...
    • indian students leave us
      ਵੱਡੀ ਗਿਣਤੀ 'ਚ ਭਾਰਤੀ ਵਿਦਿਆਰਥੀਆਂ ਨੇ ਛੱਡ'ਤਾ ਅਮਰੀਕਾ! ਹੁਣ ਯੂਰਪ ਵੱਲ ਵਧਿਆ...
    • mexican batman
      ਆ ਗਿਆ 'ਮੈਕਸੀਕਨ ਬੈਟਮੈਨ' ! ਰਾਤ ਨੂੰ ਫੜ ਕੇ ਖੰਭਿਆਂ ਨਾਲ ਬੰਨ੍ਹ ਦਿੰਦੈ ਚੋਰ,...
    • pakistan strikes on afghanistan border
      ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ 'ਤੇ ਕਰ'ਤੀ ਸਟ੍ਰਾਈਕ ! 35 ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +