Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    3:51:38 PM

  • west bengal voter list dispute mamata banerjee supreme court

    SIR 'ਤੇ SC 'ਚ ਸੁਣਵਾਈ; ਮਮਤਾ ਬੈਨਰਜੀ ਨੇ ਖੁਦ...

  • stormy rise in gold and silver prices  experts say   the rise will not stop now

    Gold-Silver ਦੀਆਂ ਕੀਮਤਾਂ 'ਚ ਤੂਫਾਨੀ ਵਾਧਾ,...

  • big news in the murder case in front of mohali ssp office

    ਮੋਹਾਲੀ SSP ਦਫ਼ਤਰ ਮੂਹਰੇ ਹੋਏ ਕਤਲ ਮਾਮਲੇ 'ਚ ਵੱਡੀ...

  • manjinder singh sirsa rahul gandhi

    'ਸਰਦਾਰ ਕਦੇ ਗੱਦਾਰ ਨਹੀਂ ਹੁੰਦਾ', ਰਾਹੁਲ-ਬਿੱਟੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ 'ਚ ਗ੍ਰੀਨ ਕਾਰਡ ਹਾਸਲ ਕਰਨ ਦੇ ਚਾਹਵਾਨ ਭਾਰਤੀਆਂ ਨੂੰ ਝਟਕਾ, 'ਈਗਲ ਐਕਟ' ਹੋਇਆ ਖਾਰਿਜ

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਗ੍ਰੀਨ ਕਾਰਡ ਹਾਸਲ ਕਰਨ ਦੇ ਚਾਹਵਾਨ ਭਾਰਤੀਆਂ ਨੂੰ ਝਟਕਾ, 'ਈਗਲ ਐਕਟ' ਹੋਇਆ ਖਾਰਿਜ

  • Edited By Vandana,
  • Updated: 18 Dec, 2022 01:02 PM
United States of America
a blow to indians want to get green card in america eagle act rejected
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ (ਬਿਊਰੋ): ਅਮਰੀਕਾ 'ਚ ਰਹਿ ਰਹੇ ਭਾਰਤੀਆਂ ਨੂੰ ਵੱਡਾ ਝਟਕਾ ਲੱਗਾ ਹੈ। ਉਹਨਾਂ ਦਾ ਗ੍ਰੀਨ ਕਾਰਡ ਹਾਸਲ ਕਰਨ ਦਾ ਸੁਪਨਾ ਫਿਰ ਚਕਨਾਚੂਰ ਹੋ ਗਿਆ ਹੈ। ਪ੍ਰਤੀਨਿਧ ਸਦਨ ਵਿੱਚ ਸਪੀਕਰ ਨੈਨਸੀ ਪੇਲੋਸੀ ਨੇ ਵੋਟਿੰਗ ਤੋਂ ਪਹਿਲਾਂ ਈਗਲ ਐਕਟ ਨੂੰ ਰੱਦ ਕਰ ਦਿੱਤਾ। ਡੈਮੋਕ੍ਰੇਟਿਕ ਅਤੇ ਰਿਪਬਲਿਕਨ ਪਾਰਟੀ ਦੇ ਨੇਤਾਵਾਂ ਦੇ ਵੱਡੇ ਹਿੱਸੇ ਨੇ ਇਸ ਦਾ ਵਿਰੋਧ ਕੀਤਾ। ਆਗੂਆਂ ਨੇ ਕਿਹਾ ਕਿ ਇਸ ਐਕਟ ਦੇ ਲਾਗੂ ਹੋਣ ਨਾਲ ਅਮਰੀਕਾ ਵਿੱਚ ਭਾਰਤੀਆਂ ਅਤੇ ਚੀਨੀ ਨਾਗਰਿਕਾਂ ਦਾ ਦਬਦਬਾ ਹੋਰ ਵਧੇਗਾ।

ਜਾਣੋ ਈਗਲ ਐਕਟ ਬਾਰੇ?

ਹਰ ਦੇਸ਼ ਲਈ ਗ੍ਰੀਨ ਕਾਰਡਾਂ ਦਾ ਕਰਮਚਾਰੀ ਅਧਾਰਤ 7% ਕੋਟਾ ਤੈਅ ਹੈ। ਈਗਲ ਐਕਟ ਇਸ ਕੋਟੇ ਨੂੰ 15% ਕਰ ਦਿੰਦਾ ਹੈ। ਇਸ ਨਾਲ 'ਪਹਿਲਾਂ ਆਓ, ਪਹਿਲਾਂ ਪਾਓ' ਪ੍ਰਣਾਲੀ ਰਾਹੀਂ ਭਾਰਤ ਦੇ ਲੋਕ ਆਸਾਨੀ ਨਾਲ ਗ੍ਰੀਨ ਕਾਰਡ ਪ੍ਰਾਪਤ ਕਰ ਸਕਣਗੇ। ਇਸ ਸਮੇਂ ਭਾਰਤੀਆਂ ਲਈ ਗ੍ਰੀਨ ਕਾਰਡ ਲਈ ਉਡੀਕ ਸਮਾਂ 90 ਸਾਲ ਹੈ, ਜੋ 2030 ਤੱਕ ਵਧ ਕੇ 458 ਸਾਲ ਹੋ ਜਾਵੇਗਾ। ਅਜਿਹੇ 'ਚ ਇਸ ਐਕਟ ਦੇ ਰੱਦ ਹੋਣ ਨਾਲ ਅਮਰੀਕਾ 'ਚ ਭਾਰਤੀਆਂ ਦੀਆਂ ਮੁਸ਼ਕਿਲਾਂ ਵਧ ਜਾਣਗੀਆਂ।

ਅਮਰੀਕੀ ਸੰਸਦ ਦੇ ਨੇਤਾਵਾਂ ਨੇ ਐਕਟ ਨੂੰ ਕੀਤਾ ਰੱਦ 

ਅਮਰੀਕੀ ਸੰਸਦ 'ਚ ਨੇਤਾਵਾਂ ਨੇ ਕਿਹਾ ਕਿ ਜੇਕਰ ਇਹ ਐਕਟ ਲਾਗੂ ਹੁੰਦਾ ਹੈ ਤਾਂ ਕਈ ਦੇਸ਼ਾਂ ਨੂੰ ਅਸਮਾਨਤਾ ਦਾ ਸਾਹਮਣਾ ਕਰਨਾ ਪਵੇਗਾ। ਜਿਨ੍ਹਾਂ ਦੇਸ਼ਾਂ ਵਿੱਚ ਮਜ਼ਦੂਰ ਵਰਗ ਕਮਜ਼ੋਰ ਹੈ, ਉਨ੍ਹਾਂ ਨੂੰ ਇੱਥੇ ਆਉਣ ਦਾ ਮੌਕਾ ਨਹੀਂ ਮਿਲੇਗਾ। ਰਿਪਬਲਿਕਨ ਨੇਤਾ ਰਿਪ ਜਿਮ ਬੈਂਕਸ ਨੇ ਕਿਹਾ ਕਿ ਘੁਸਪੈਠ ਕਰਨ ਵਾਲੇ ਪ੍ਰਵਾਸੀਆਂ ਨੂੰ ਪਹਿਲਾਂ ਰੋਕਿਆ ਜਾਣਾ ਚਾਹੀਦਾ ਹੈ, ਫਿਰ ਐਕਟ 'ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਡੈਮੋਕ੍ਰੇਟਿਕ ਪਾਰਟੀ ਦੀ ਨੇਤਾ ਯਵੇਟ ਕਲਾਰਕ ਨੇ ਕਿਹਾ ਕਿ ਈਗਲ ਐਕਟ ਦੇ ਪਾਸ ਹੋਣ ਨਾਲ ਭਾਰਤ ਜਾਂ ਚੀਨ ਦੇ ਲੋਕਾਂ ਦੇ ਦਬਦਬੇ ਦਾ ਪਹਿਲਾਂ ਨਾਲੋਂ ਜ਼ਿਆਦਾ ਖ਼ਤਰਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ, ਕੈਨੇਡਾ 'ਚ ਕਰੋੜਾਂ ਡਾਲਰ ਦੇ ਤਕਨੀਕੀ ਘਪਲੇ 'ਚ ਛੇ ਭਾਰਤੀਆਂ 'ਤੇ ਲੱਗੇ ਦੋਸ਼

ਲੋਕਾਂ ਨੇ ਬਿੱਲ ਦੇ ਸਮਰਥਕ ਨੇਤਾਵਾਂ 'ਤੇ ਲਗਾਏ ਦੋਸ਼ 

ਜਿਵੇਂ ਹੀ ਬਿੱਲ ਨੂੰ ਰੱਦ ਕਰਨ ਦਾ ਫ਼ੈਸਲਾ ਆਇਆ ਤਾਂ ਲੋਕਾਂ ਨੇ ਇਸ ਬਿੱਲ ਦਾ ਸਮਰਥਨ ਕਰਨ ਵਾਲੇ ਨੇਤਾਵਾਂ 'ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ। ਇਮੀਗ੍ਰੇਸ਼ਨ ਵਾਇਸ ਨਾਮ ਦੇ ਸੰਗਠਨ ਨੇ ਬਿੱਲ ਦੇ ਜਾਣੇ-ਪਛਾਣੇ ਸਮਰਥਕ, ਡੈਮੋਕ੍ਰੇਟਿਕ ਨੇਤਾ ਜੋਈ ਲੋਫਗ੍ਰੇਨ 'ਤੇ ਬਿੱਲ ਦੀ ਸ਼ੁਰੂਆਤ 'ਚ ਜਾਣਬੁੱਝ ਕੇ ਦੇਰੀ ਕਰਨ ਦਾ ਦੋਸ਼ ਲਗਾਇਆ ਤਾਂ ਜੋ ਸਦਨ ਦਾ ਸੈਸ਼ਨ ਖਤਮ ਹੋ ਸਕੇ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਪੇਲੋਸੀ ਦੀ ਕਰੀਬੀ ਦੋਸਤ ਵੀ ਹੈ।

ਬਿੱਲ ਪਾਸ ਹੋਣ ਨਾਲ ਤਕਨੀਕੀ ਕੰਪਨੀਆਂ ਨੂੰ ਨੁਕਸਾਨ

ਇਕ ਸੂਤਰ ਨੇ ਇਮੀਗ੍ਰੇਸ਼ਨ ਵਾਇਸ ਨੂੰ ਦੱਸਿਆ ਕਿ ਵੱਡੀਆਂ ਤਕਨੀਕੀ ਕੰਪਨੀਆਂ ਨਹੀਂ ਚਾਹੁੰਦੀਆਂ ਕਿ ਬਿੱਲ ਪਾਸ ਹੋਵੇ। ਉਹ ਵੀਜ਼ਾ 'ਤੇ ਭਾਰਤੀਆਂ ਨੂੰ ਘੱਟ ਤਨਖ਼ਾਹ ਵਾਲੀਆਂ ਨੌਕਰੀਆਂ 'ਤੇ ਰੱਖਦੇ ਹਨ। ਗ੍ਰੀਨ ਕਾਰਡ ਦਿਵਾਉਣ ਦਾ ਲਾਲਚ ਵੀ ਦਿੰਦੀਆਂ ਹਨ। ਪਰ ਜੇਕਰ ਇਨ੍ਹਾਂ ਮੁਲਾਜ਼ਮਾਂ ਨੂੰ ਗ੍ਰੀਨ ਕਾਰਡ ਮਿਲ ਜਾਂਦਾ ਹੈ ਤਾਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨਾ ਪਵੇਗਾ। ਨਾਲ ਹੀ, ਉਹ ਆਸਾਨੀ ਨਾਲ ਕਿਸੇ ਹੋਰ ਕੰਪਨੀ ਵਿੱਚ ਜਾ ਸਕਣਗੇ।

ਪੜ੍ਹੋ ਇਹ ਅਹਿਮ ਖ਼ਬਰ-ਭਾਰਤੀ ਮੂਲ ਦੇ ਲਿਓ ਵਰਾਡਕਰ ਦੂਜੇ ਵਾਰ ਬਣੇ ਆਇਰਲੈਂਡ ਦੇ ਪ੍ਰਧਾਨ ਮੰਤਰੀ

ਭਾਰਤੀਆਂ ਨੇ ਬਾਈਡੇਨ ਤੋਂ ਆਰਡੀਨੈਂਸ ਲਿਆਉਣ ਦੀ ਕੀਤੀ ਮੰਗ

ਅਮਰੀਕਾ ਵਿੱਚ ਰਹਿ ਰਹੇ ਭਾਰਤੀ ਰਾਸ਼ਟਰਪਤੀ ਜੋਅ ਬਾਈਡੇਨ ਤੋਂ ਈਗਲ ਐਕਟ ਨੂੰ ਆਰਡੀਨੈਂਸ ਵਜੋਂ ਲਿਆਉਣ ਦੀ ਮੰਗ ਕਰ ਰਹੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਮਾਮਲਾ ਅਦਾਲਤ ਵਿੱਚ ਵੀ ਜਾ ਸਕਦਾ ਹੈ। ਡਾਕਟਰ ਵਜੋਂ ਕੰਮ ਕਰਨ ਵਾਲੇ ਰਾਜ ਦਾ ਕਹਿਣਾ ਹੈ ਕਿ ਅਮਰੀਕਾ ਵਿਚ ਭਾਰਤੀਆਂ ਨਾਲ ਬਹੁਤ ਵਿਤਕਰਾ ਹੁੰਦਾ ਹੈ। ਹੁਣ ਮੈਂ ਕੈਨੇਡਾ ਜਾਂ ਇੰਡੀਆ ਜਾਣ ਦਾ ਮਨ ਬਣਾ ਲਿਆ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • America
  • Green Card
  • Indian
  • Eagle Act
  • Exemption
  • ਅਮਰੀਕਾ
  • ਗ੍ਰੀਨ ਕਾਰਡ
  • ਭਾਰਤੀ
  • ਈਗਲ ਐਕਟ
  • ਖਾਰਿਜ

ਅਮਰੀਕਾ, ਕੈਨੇਡਾ 'ਚ ਕਰੋੜਾਂ ਡਾਲਰ ਦੇ ਤਕਨੀਕੀ ਘਪਲੇ 'ਚ ਛੇ ਭਾਰਤੀਆਂ 'ਤੇ ਲੱਗੇ ਦੋਸ਼

NEXT STORY

Stories You May Like

  • indians in usa
    ਅਮਰੀਕਾ ’ਚ ਭਾਰਤੀਆਂ ਦੇ ਬੁਰੇ ਦਿਨ
  • texas halts h 1b visas at state universities agencies to affect indians
    ਭਾਰਤੀਆਂ ਨੂੰ ਵੱਡਾ ਝਟਕਾ! Texas ਦੀਆਂ ਸਰਕਾਰੀ ਯੂਨੀਵਰਸਿਟੀਆਂ ਨੇ ਰੋਕਿਆ H-1B ਵੀਜ਼ਾ
  • number of indian students in us drops by 75 during trump s second term
    ਅਮਰੀਕਾ 'ਚ ਭਾਰਤੀਆਂ ਦੀ No Entry ! 'ਟਰੰਪ ਰਾਜ' 'ਚ 8000 ਵਿਦਿਆਰਥੀਆਂ ਦੇ ਵੀਜ਼ੇ ਰੱਦ
  • tighter us travel id rules may hit immigrants students
    ਅਮਰੀਕਾ ਦਾ ਪ੍ਰਵਾਸੀਆਂ ਨੂੰ ਇਕ ਹੋਰ ਕਰਾਰਾ ਝਟਕਾ ! ਨਵਾਂ ਨਿਯਮ ਹੋਇਆ ਲਾਗੂ, ਜੇਬ 'ਤੇ ਪਵੇਗਾ ਸਿੱਧਾ ਅਸਰ
  • icici bank credit card
    ਇਸ ਬੈਂਕ ਦੇ ਕ੍ਰੈਡਿਟ ਕਾਰਡ ਯੂਜ਼ਰਸ ਲਈ ਵੱਡਾ ਝਟਕਾ! 1 ਫਰਵਰੀ ਤੋਂ ਬਦਲ ਜਾਣਗੇ ਕਈ ਨਿਯਮ
  • rupee hits dollar  strengthened today
    ਰੁਪਏ ਦਾ ਡਾਲਰ ਨੂੰ ਝਟਕਾ! ਅੱਜ ਇੰਨਾ ਹੋਇਆ ਮਜ਼ਬੂਤ
  • sister arrested for visiting jailed brother
    ਜੇਲ੍ਹ ’ਚ ਹਵਾਲਾਤੀ ਭਰਾ ਨਾਲ ਮੁਲਾਕਾਤ ਕਰਨ ਆਈ ਭੈਣ ਗ੍ਰਿਫ਼ਤਾਰ, ਪ੍ਰਿਜ਼ਨ ਐਕਟ ਤਹਿਤ ਕੇਸ ਦਰਜ
  • shutdown in usa
    ਵੱਡੀ ਖ਼ਬਰ ; ਅਮਰੀਕਾ 'ਚ ਫ਼ਿਰ ਹੋਇਆ Shutdown !
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
  • punjab wearher update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
  • vigilance bureau arrests rent collector and peon for taking bribe
    ਵਿਜੀਲੈਂਸ ਬਿਊਰੋ ਵੱਲੋਂ ਰੈਂਟ ਕੁਲੈਕਟਰ ਤੇ ਚਪੜਾਸੀ ਗ੍ਰਿਫ਼ਤਾਰ! ਕਾਰਨਾਮਾ ਜਾਣ...
  • big encounter in nakodar at dawn
    ਨਕੋਦਰ 'ਚ ਦਿਨ ਚੜ੍ਹਦਿਆਂ ਹੀ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਤਾੜ-ਤਾੜ...
  • punjab kesari vijay chopra ji mukesh agnihotri
    ‘ਪੰਜਾਬ ਕੇਸਰੀ’ ਬੋਹੜ ਦੇ ਰੁੱਖ ਵਾਂਗ, ਇਸ ਦੀਆਂ ਜੜ੍ਹਾਂ ਬਹੁਤ ਡੂੰਘੀਆਂ : ਮੁਕੇਸ਼...
Trending
Ek Nazar
navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • notice to 2 britishers to leave india
      ਅਮਰੀਕਾ ਵਾਂਗ ਭਾਰਤ ਵੀ ਕਰਨ ਲੱਗਾ ਡਿਪੋਰਟ ! 2 ਬ੍ਰਿਟਿਸ਼ ਨਾਗਰਿਕਾਂ ਨੂੰ ਦਿੱਤਾ...
    • indian national convicted for sexual assault during flight
      ਅਮਰੀਕਾ: ਜਹਾਜ਼ 'ਚ ਮਹਿਲਾ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਭਾਰਤੀ...
    • able to make payments quickly in every corner of the world with upi
      ਵਿਦੇਸ਼ਾਂ 'ਚ ਨਕਦੀ ਭੇਜਣ ਦੀ ਪਰੇਸ਼ਾਨੀ ਖਤਮ! ਦੁਨੀਆ ਦੇ ਹਰ ਕੋਨੇ 'ਚ ਫਟਾਫਟ ਕਰ...
    • guru ravidas ji  s birth anniversary
      ਇਟਲੀ: ਗੁਰਦੁਆਰਾ ਸਿੰਘ ਸਭਾ ਪੁਨਤੀਨੀਆ ਵਿਖੇ 8 ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ...
    • congress on india us deal
      ''36 ਘੰਟਿਆਂ ਬਾਅਦ ਵੀ ਕੋਈ ਜਾਣਕਾਰੀ ਨਹੀਂ...'', ਅਮਰੀਕਾ-ਭਾਰਤ ਵਪਾਰ...
    • mahatma gandhi statue stolen in melbourne  india condemns
      ਮੈਲਬੌਰਨ ’ਚ ਮਹਾਤਮਾ ਗਾਂਧੀ ਦਾ ਬੁੱਤ ਚੋਰੀ, ਭਾਰਤ ਨੇ ਕੀਤੀ ਨਿੰਦਾ
    • the genie took my son       father files fir with police
      'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR
    • collision between migrant speedboat greek coast guard vessel
      'ਡੌਂਕੀ' ਨੇ ਬੁਝਾ'ਤੇ ਕਈ ਘਰਾਂ ਦੇ ਚਿਰਾਗ ! ਸਮੁੰਦਰ ਵਿਚਾਲੇ ਹੋਇਆ ਮੌਤ ਦਾ...
    • pak security forces open fire
      ਜਦੋਂ ਰਾਖੇ ਹੀ ਬਣ ਗਏ ਜਾਨ ਦੇ ਦੁਸ਼ਮਣ, ਪਾਕਿ ਫੌਜ ਨੇ ਯਾਤਰੀਆਂ ਨਾਲ ਭਰੀ ਟਰੇਨ...
    • major accident in brazil
      ਬ੍ਰਾਜ਼ੀਲ 'ਚ ਵੱਡਾ ਹਾਦਸਾ: ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 15 ਦੀ ਮੌਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +