ਬੀਜਿੰਗ (ਏਜੰਸੀ):ਚੀਨ ਦੇ ਸਰਕਾਰੀ ਮੀਡੀਆ ਨੇ ਖ਼ਬਰ ਦਿੱਤੀ ਹੈ ਕਿ ਦੇਸ਼ ਦੇ ਦੱਖਣ-ਪੱਛਮ ਵਿਚ ਇਕ ਹਸਪਤਾਲ ਵਿਚ ਚਾਕੂ ਨਾਲ ਕੀਤੇ ਹਮਲੇ ਵਿਚ 2 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ ਅਤੇ ਕਈ ਹੋਰ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਨੇ ਕਿਹਾ ਕਿ ਮੰਗਲਵਾਰ ਨੂੰ ਯੂਨਾਨ ਸੂਬੇ 'ਚ ਹੋਏ ਹਮਲੇ 'ਚ 20 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ : ਟਰੰਪ ਦੀ 'ਲਗਭਗ 20 ਮਿਲੀਅਨ' ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਯੋਜਨਾ
ਗੁਇਜ਼ੋ ਸੂਬਾਈ ਟੈਲੀਵਿਜ਼ਨ ਦੀ ਇੱਕ ਆਨਲਾਈਨ ਪੋਸਟ ਨੇ ਅਣਪਛਾਤੇ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹਮਲੇ ਵਿੱਚ ਦੋ ਲੋਕ ਮਾਰੇ ਗਏ ਅਤੇ 23 ਜ਼ਖਮੀ ਹੋ ਗਏ। ਪੋਸਟ ਨੇ ਕਿਹਾ ਕਿ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਹਮਲਾ ਝਾਓਟੋਂਗ ਸ਼ਹਿਰ ਦੇ ਜ਼ੇਨਕਿਓਂਗ ਕਾਉਂਟੀ ਪੀਪਲਜ਼ ਹਸਪਤਾਲ ਵਿੱਚ ਹੋਇਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਟਲੀ ਦੇ ਮਾਨਤੋਵਾ 'ਚ ਹੋਇਆ ਸਾਲ ਦਾ ਪਹਿਲਾ ਕਬੱਡੀ ਟੂਰਨਾਮੈਂਟ
NEXT STORY