Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    6:31:24 PM

  • heat wave will increase further in punjab today

    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ,...

  • high court s big decision regarding da of employees

    ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ...

  • kuldeep singh gargajj  gulab chand kataria

    ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ...

  • two friends fazilka ferozepur highway

    ਹੱਸਦੇ ਖੇਡਦੇ ਘਰੋਂ ਨਿਕਲੇ ਮੁੰਡਿਆਂ ਦੀ ਥੋੜੀ ਦੇਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • '5 ਜੁਲਾਈ ਨੂੰ ਆਵੇਗੀ ਵੱਡੀ ਤਬਾਹੀ !', ਜਾਪਾਨੀ ਬਾਬਾ ਵੇਂਗਾ ਦੀ ਭਵਿੱਖਬਾਣੀ ਨੇ ਸਾਰੀ ਦੁਨੀਆ ਦੀ ਉਡਾਈ ਨੀਂਦ

INTERNATIONAL News Punjabi(ਵਿਦੇਸ਼)

'5 ਜੁਲਾਈ ਨੂੰ ਆਵੇਗੀ ਵੱਡੀ ਤਬਾਹੀ !', ਜਾਪਾਨੀ ਬਾਬਾ ਵੇਂਗਾ ਦੀ ਭਵਿੱਖਬਾਣੀ ਨੇ ਸਾਰੀ ਦੁਨੀਆ ਦੀ ਉਡਾਈ ਨੀਂਦ

  • Edited By Cherry,
  • Updated: 24 Jun, 2025 11:51 AM
International
a major disaster will occur on july 5
  • Share
    • Facebook
    • Tumblr
    • Linkedin
    • Twitter
  • Comment

ਟੋਕੀਓ- ਜਾਪਾਨ ਦੀ ਮਸ਼ਹੂਰ ਮੰਗਾ ਆਰਟਿਸਟ ਰਿਓ ਤਾਤਸੁਕੀ (Ryo Tatsuki) ਦੀ ਇੱਕ ਭਵਿੱਖਬਾਣੀ ਨੇ ਦੁਨੀਆ ਭਰ ‘ਚ ਲੋਕਾਂ ਦੇ ਮਨ ਵਿੱਚ ਚਿੰਤਾ ਅਤੇ ਡਰ ਪੈਦਾ ਕਰ ਦਿੱਤਾ ਹੈ। ਇਨ੍ਹਾਂ ਦੀ ਤੁਲਨਾ ਬੁਲਗਾਰੀਆ ਦੇ ਬਾਬਾ ਵੇਂਗਾ ਨਾਲ ਕੀਤੀ ਜਾਂਦੀ ਹੈ। ਇਹ ਭਵਿੱਖਬਾਣੀ ਉਨ੍ਹਾਂ ਨੇ ਆਪਣੀ ਕਿਤਾਬ  ‘The Future I Saw’ ਵਿਚ ਕੀਤੀ ਹੈ। ਭਵਿੱਖਬਾਣੀ ਵਿੱਚ ਦੱਸਿਆ ਹੈ ਕਿ 5 ਜੁਲਾਈ 2025 ਨੂੰ ਦੁਨੀਆ ਵਿੱਚ ਇੱਕ ਵੱਡੀ ਕੁਦਰਤੀ ਆਫ਼ਤ (ਜਿਵੇਂ ਕਿ ਭੂਚਾਲ ਜਾਂ ਸੂਨਾਮੀ) ਆ ਸਕਦੀ ਹੈ, ਜੋ ਖਾਸ ਕਰਕੇ ਜਾਪਾਨ ਦੇ ਦੱਖਣੀ ਹਿੱਸੇ ਨੂੰ ਪ੍ਰਭਾਵਿਤ ਕਰੇਗੀ। 

ਇਹ ਵੀ ਪੜ੍ਹੋ: 'ਸਰਦਾਰ ਜੀ 3' ਵਿਵਾਦ ਮਗਰੋਂ ਦਿਲਜੀਤ ਨੇ ਪਾਈ ਪੋਸਟ, ਕਿਹਾ- ਰਿਲੀਜ਼ ਤੋਂ ਪਹਿਲਾਂ...

ਕੌਣ ਹੈ ਰਿਓ ਤਾਤਸੁਕੀ?

ਰਿਓ ਤਾਤਸੁਕੀ ਇੱਕ ਮੰਗਾ ਲੇਖਿਕਾ ਅਤੇ ਕਲਾਕਾਰ ਹੈ, ਜਿਨ੍ਹਾਂ ਨੇ 1999 ਵਿੱਚ ਆਪਣੀ ਕਿਤਾਬ "The Future I Saw" ਪ੍ਰਕਾਸ਼ਿਤ ਕੀਤੀ ਸੀ। ਇਸ ਕਿਤਾਬ ਵਿੱਚ ਉਨ੍ਹਾਂ ਨੇ ਕਈ ਸੁਪਨਿਆਂ ਦੇ ਆਧਾਰ ‘ਤੇ ਭਵਿੱਖਬਾਣੀਆਂ ਕੀਤੀਆਂ। ਉਹਨਾਂ ਦੀਆਂ ਕੁਝ ਭਵਿੱਖਬਾਣੀਆਂ ਜੋ ਬਾਅਦ ਵਿੱਚ ਸੱਚੀਆਂ ਸਾਬਤ ਹੋਈਆਂ, ਉਹ ਇਹ ਹਨ: 2011 ਦਾ ਜਾਪਾਨ ਸੂਨਾਮੀ ਅਤੇ ਨਿਊਕਲੀਅਰ ਹਾਦਸਾ,  ਕੋਬੇ ਭੂਚਾਲ (1995), ਫ੍ਰੈਡੀ ਮਰਕਰੀ ਅਤੇ ਰਾਜਕੁਮਾਰੀ ਡਾਇਨਾ ਦੀ ਮੌਤ ਤੋਂ ਲੈ ਕੇ 2020 ਦੀ ਕੋਰੋਨਾ ਵਾਇਰਸ ਮਹਾਂਮਾਰੀ ਤੱਕ ਸਭ ਕੁਝ ਸ਼ਾਮਲ ਹੈ। ਇਸ ਕਰਕੇ ਉਨ੍ਹਾਂ ਦੀਆਂ ਭਵਿੱਖਬਾਣੀਆਂ ਨੂੰ ਲਗਾਤਾਰ ਗੰਭੀਰਤਾ ਨਾਲ ਲਿਆ ਜਾਂਦਾ ਹੈ।

ਇਹ ਵੀ ਪੜ੍ਹੋ: ਉੱਠੀ ਦਿਲਜੀਤ ਦੋਸਾਂਝ ਨੂੰ ਬੈਨ ਕਰਨ ਦੀ ਮੰਗ, ਜਾਣੋ ਕੀ ਹੈ ਪੂਰਾ ਮਾਮਲਾ

ਕੀ ਕਿਹਾ ਗਿਆ ਹੈ ਨਵੀਂ ਭਵਿੱਖਬਾਣੀ ਵਿੱਚ?

ਇੱਕ ਮੀਡੀਆ ਰਿਪੋਰਟ ਦੇ ਅਨੁਸਾਰ, ਰੀਓ ਦੀ ਤਾਜ਼ਾ ਭਵਿੱਖਬਾਣੀ ਦਾ ਜ਼ਿਕਰ ਉਸਦੀ ਸਭ ਤੋਂ ਵੱਧ ਵਿਕਣ ਵਾਲੀ ਗ੍ਰਾਫਿਕ ਕਾਮਿਕ (ਮੰਗਾ) "The Future I Saw" ਦੇ 2021 ਐਡੀਸ਼ਨ ਵਿੱਚ ਕੀਤਾ ਗਿਆ ਹੈ, ਜਿਸ ਵਿੱਚ ਸਾਫ਼-ਸਾਫ਼ ਲਿਖਿਆ ਹੈ: “A great calamity will strike on July 5, 2025” (ਇੱਕ ਵੱਡੀ ਤਬਾਹੀ 5 ਜੁਲਾਈ 2025 ਨੂੰ ਹੋਵੇਗੀ)। ਰੀਓ ਤਾਤਸੁਕੀ ਦੀ ਕਿਤਾਬ ਵਿੱਚ ਕੀਤੇ ਗਏ ਦਾਅਵਿਆਂ ਅਨੁਸਾਰ, ਜੁਲਾਈ 2025 ਵਿੱਚ, ਜਾਪਾਨ ਦੇ ਦੱਖਣੀ ਸਮੁੰਦਰ ਵਿੱਚ ਵਿਸ਼ਾਲ ਤਬਾਹੀ ਹੋਵੇਗੀ, ਜਿਸ ਤੋਂ ਬਾਅਦ ਪਾਣੀ ਦੇ ਹੇਠਾਂ ਜਵਾਲਾਮੁਖੀ ਫਟੇਗਾ। ਇਸ ਨਾਲ ਭਿਆਨਕ ਸੁਨਾਮੀ ਆਵੇਗੀ। ਇਸ ਕਾਰਨ ਜਾਪਾਨ ਦੇ ਦੱਖਣੀ ਟਾਪੂ, ਤਾਈਵਾਨ ਦੇ ਤੱਟਵਰਤੀ ਖੇਤਰ ਅਤੇ ਇੰਡੋਨੇਸ਼ੀਆ ਦੇ ਕੁਝ ਖੇਤਰ ਪ੍ਰਭਾਵਿਤ ਹੋਣਗੇ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਦੀ ਹੋ ਗਈ ਮੌਤ, ਰਾਤੀਂ ਸੌਣ ਮਗਰੋਂ ਨਹੀਂ ਦੇਖ ਸਕੇ ਸਵੇਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • July 5
  • major disaster
  • prediction
  • Japanese Baba Vanga

ਵਿਦਿਆਰਥੀਆਂ ਨੂੰ ਧੜਾਧੜ ਵੀਜ਼ੇ ਦੇ ਰਿਹਾ ਆਸਟ੍ਰੇਲੀਆ, ਤੁਸੀਂ ਵੀ ਛੇਤੀ ਕਰੋ ਅਪਲਾਈ

NEXT STORY

Stories You May Like

  • will there be a big jump in the prices of petrol diesel and lpg baba venga s
    ਪੈਟਰੋਲ-ਡੀਜ਼ਲ ਤੇ LPG ਦੀਆਂ ਕੀਮਤਾਂ 'ਚ ਆਵੇਗਾ ਵੱਡਾ ਉਛਾਲ? ਬਾਬਾ ਵੇਂਗਾ ਦੀ ਭਵਿੱਖਬਾਣੀ ਨੇ ਵਧਾਈ ਹਲਚਲ, ਜਾਣੋ ਸੱਚਾਈ
  • big weather forecast from the meteorological department in punjab
    ਪੰਜਾਬ 'ਚ 12, 13, 14, 15 ਮਈ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
  • congress leader ashwin joshi passes away
    'ਪਾਣੀ ਵਾਲੇ ਬਾਬਾ' ਕਹੇ ਜਾਣ ਵਾਲੇ ਅਸ਼ਵਿਨ ਜੋਸ਼ੀ ਨੇ ਦੁਨੀਆ ਨੂੰ ਕਿਹਾ ਅਲਵਿਦਾ
  • helly shah enters the popular series   gullak 5
    ਮਸ਼ਹੂਰ ਸੀਰੀਜ਼ 'ਗੁਲੱਕ 5' 'ਚ ਹੋਈ ਹੈਲੀ ਸ਼ਾਹ ਦੀ ਐਂਟਰੀ
  • the world will end on november 13th
    13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ ਚਿੰਤਾ
  • firecracker factory explosion
    ਪਟਾਕਾ ਫੈਕਟਰੀ ਧਮਾਕਾ: 5 ਮਜ਼ਦੂਰਾਂ ਦੀ ਮੌਤ, ਜਾਂਚ ਦੌਰਾਨ ਪੁਲਸ ਨੇ ਕਰ 'ਤੀ ਵੱਡੀ ਕਾਰਵਾਈ
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • tvk government
    ''6 ਮਹੀਨੇ ਵੀ ਨਹੀਂ ਚੱਲੇਗੀ ਵਿਜੇ ਦੀ ਸਰਕਾਰ..!'' DMK ਵਿਧਾਇਕ ਨੇ ਕੀਤੀ ਵੱਡੀ ਭਵਿੱਖਬਾਣੀ
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • impact of news  street lights  municipal corporation
    'ਜਗ ਬਾਣੀ' ਦੀ ਖਬਰ ਦਾ ਅਸਰ, ਬੰਦ ਲਾਈਟਾਂ ਮੁੜ ਹੋਈਆਂ ਚਾਲੂ
  • punjab congress leader ed summons
    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ
Trending
Ek Nazar
pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • mastermind of pulwama attack killed
      ਪੁਲਵਾਮਾ ਹਮਲੇ ਦਾ ਕਥਿਤ ਮਾਸਟਰਮਾਈਂਡ ਪਾਕਿਸਤਾਨ 'ਚ ਢੇਰ, ਮਾਰੀ ਗਈ ਗੋਲੀ
    • punjabi guy nigeria
      ਪੰਜਾਬ ਦੇ ਵਿਅਕਤੀ ਦੀ ਨਾਇਜੀਰੀਆ 'ਚ ਹੋਈ ਮੌਤ, ਰੋਜ਼ੀ-ਰੋਟੀ ਦੀ ਭਾਲ 'ਚ ਗਿਆ ਸੀ...
    • donald trump  israel
      ਹੁਣ ਇਜ਼ਰਾਈਲ ਦਾ PM ਬਣਨਗੇ ਟਰੰਪ ! ਤਣਾਅ ਵਿਚਾਲੇ ਨੇਤਨਯਾਹੂ ਬਾਰੇ ਵੀ ਦੇ'ਤਾ...
    • us shuts down india operated call center
      ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...
    • indians among 274 to summit mt everest
      3 ਭਾਰਤੀਆਂ ਸਮੇਤ 274 ਲੋਕਾਂ ਨੇ ਫਤਿਹ ਕੀਤਾ ਏਵਰੈਸਟ, ਬਣਿਆ ਨਵਾਂ ਵਿਸ਼ਵ ਰਿਕਾਰਡ
    • us sends new offer to iran
      ਹੁਣ ਪੂਰੀ ਤਰ੍ਹਾਂ ਖ਼ਤਮ ਹੋਵੇਗੀ ਜੰਗ ! ਅਮਰੀਕਾ ਨੇ ਇਰਾਨ ਨੂੰ ਭੇਜਿਆ ਨਵਾਂ...
    • afghan journalist arrested by pakistani police in islamabad
      ਪਾਕਿਸਤਾਨ 'ਚ ਅਫਗਾਨ ਪੱਤਰਕਾਰ ਪਰਵਿਜ਼ ਅਮੀਨਜ਼ਾਦਾ ਗ੍ਰਿਫਤਾਰ
    • mysterious substance
      ਅਨੋਖਾ ਨਸ਼ਾ ! 3 ਲੋਕਾਂ ਦੀ ਹੋਈ ਮੌਤ, ਬਚਾਉਣ ਆਏ 18 ਲੋਕਾਂ ਦਾ ਵੀ ਹੋਇਆ ਬੁਰਾ ਹਾਲ
    • australian judge fines x
      ਆਸਟ੍ਰੇਲੀਆਈ ਜੱਜ ਨੇ 'X' 'ਤੇ ਠੋਕਿਆ 4.48 ਕਰੋੜ ਰੁਪਏ ਦਾ ਜੁਰਮਾਨਾ, ਜਾਣੋ ਪੂਰਾ...
    • from gas to groceries rising prices
      ਗੈਸ ਤੋਂ ਲੈ ਕੇ ਕਰਿਆਨੇ ਤੱਕ ਵਧੀਆਂ ਕੀਮਤਾਂ! ਅਮਰੀਕਾ 'ਚ ਮਹਿੰਗਾਈ ਨੇ ਤੋੜੀ ਜਨਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +