Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    1:38:15 PM

  • satluj movie money

    'ਸਤਲੁਜ' ਫ਼ਿਲਮ ਦੀ ਟੀਮ ਨੂੰ ਪਏ ਘਾਟੇ ਮਗਰੋਂ...

  • july 22  punjab highway  organizations

    22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ,...

  • australia fell victim to a major accident

    ਵੱਡੇ ਹਾਦਸੇ ਦਾ ਸ਼ਿਕਾਰ ਹੋਇਆ ਆਸਟ੍ਰੇਲੀਆ ਗਿਆ...

  • six members of jagga phukiwal gang arrested in barista cafe firing case

    ਬਰਿਸਟਾ ਕੈਫੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਟਲੀ ਦੇ ਫਾਏਂਸਾ ਸ਼ਹਿਰ ਵਿਖੇ ਹੋਵੇਗਾ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਸਿੱਖ ਫ਼ੌਜੀਆਂ ਦਾ ਸ਼ਰਧਾਜਲੀ ਸਮਾਗਮ

INTERNATIONAL News Punjabi(ਵਿਦੇਸ਼)

ਇਟਲੀ ਦੇ ਫਾਏਂਸਾ ਸ਼ਹਿਰ ਵਿਖੇ ਹੋਵੇਗਾ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਸਿੱਖ ਫ਼ੌਜੀਆਂ ਦਾ ਸ਼ਰਧਾਜਲੀ ਸਮਾਗਮ

  • Edited By Harinder Kaur,
  • Updated: 09 Dec, 2023 06:24 PM
International
a memorial service for martyred sikh soldiers will be held in italy
  • Share
    • Facebook
    • Tumblr
    • Linkedin
    • Twitter
  • Comment

ਰੋਮ (ਕੈਂਥ) - ਇਟਲੀ ਵਿਚ ਪਿਛਲੇ ਲੰਬੇ ਸਮੇਂ ਤੋਂ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਸਿੱਖ ਫੌਜੀਆਂ ਦੇ ਸ਼ਰਧਾਂਜਲੀ ਸਮਾਗਮ 'ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ' ਵਲੋਂ ਕਰਵਾਏ ਜਾ ਰਹੇ ਹਨ। ਇਟਲੀ ਵੱਲੋਂ ਇਟਾਲੀਅਨ ਇੰਡੀਅਨ ਪੰਜਾਬੀ ਪ੍ਰੈਸ ਕਲੱਬ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਸਾਲ 2023 ਦਾ ਆਖਰੀ ਸ਼ਰਧਾਂਜਲੀ ਸਮਾਗਮ ਇਟਲੀ ਦੇ ਫਾਏਂਸਾ ਸ਼ਹਿਰ ਵਿਖੇ ਉਥੋਂ ਦੇ ਸਥਾਨਕ ਪ੍ਰਸਾਸਨ ਦੀ ਮਦਦ ਨਾਲ 16 ਦਸੰਬਰ 2023 ਨੂੰ ਕਰਵਾਇਆ ਜਾ ਰਿਹਾ ਹੈ।

PunjabKesari

ਇਹ ਵੀ ਪੜ੍ਹੋ :     ਮੁਫ਼ਤ 'ਚ Aadhaar ਅਪਡੇਟ ਕਰਨ ਦਾ ਆਖ਼ਰੀ ਮੌਕਾ, ਬਚੇ ਸਿਰਫ਼ ਕੁਝ ਦਿਨ, ਇੰਝ ਆਨਲਾਈਨ ਕਰੋ update

ਫਾਏਂਸਾ ਸ਼ਹਿਰ ਦੇ ਪਿਆਸਾ ਦੈਲ ਪੋਪੋਲੋ ਵਿਖੇ 16 ਦਸੰਬਰ ਨੂੰ ਸ਼ਹੀਦੀ ਸਮਾਰਕ 'ਤੇ ਸਵੇਰੇ 10.15  ਵਜੇ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।ਯਾਦ ਰਹੇ ਕਿ ਇਹ ਪ੍ਰੋਗਰਾਮ ਇਟਾਲੀਅਨ ਤੋਂ ਇਲਾਵਾ ਉਹਨਾਂ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਇਆ ਜਾਂਦਾ ਹੈ ਜੋ ਕਿ ਦੂਜੇ ਵਿਸ਼ਵ ਜੰਗ ਦੌਰਾਨ ਫਾਏਂਸਾ ਸ਼ਹਿਰ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰਦੇ ਹੋਏ ਸਿੱਖ ਧਰਮ ਦਾ ਨਾਮ ਇਟਲੀ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ ਕਰਵਾ ਗਏ ਸਨ। ਕਮੇਟੀ ਵੱਲੋਂ ਇਟਲੀ ਵਿੱਚ ਵੱਸਦੇ ਸਾਰੇ ਪੰਜਾਬੀ ਅਤੇ ਭਾਰਤੀ ਭਾਈਚਾਰੇ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਸ਼ਰਧਾਂਜਲੀ ਸਮਾਗਮ ਵਿੱਚ ਪਹੁੰਚੋ ਅਤੇ ਇਟਾਲੀਅਨ ਲੋਕਾਂ ਵੱਲੋਂ ਕੀਤੇ ਜਾਂਦੇ ਮਾਣ -ਸਨਮਾਨ ਦੀ ਝਲਕ ਆਪਣੀਆਂ ਨਜ਼ਰਾਂ ਨਾਲ ਵੇਖੋ।

ਇਹ ਵੀ ਪੜ੍ਹੋ :     ED ਦਾ ਵੱਡਾ ਐਕਸ਼ਨ, ਚੀਨੀ ਕੰਪਨੀ Vivo 'ਤੇ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਦਾ ਦੋਸ਼

ਇਹ ਵੀ ਪੜ੍ਹੋ :     Hyundai ਦੇ ਗਾਹਕਾਂ ਨੂੰ ਝਟਕਾ, ਕੰਪਨੀ ਨੇ ਕੀਮਤਾਂ ਵਧਾਉਣ ਦਾ ਕੀਤਾ ਐਲਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Italy
  • martyred Sikh soldiers
  • devotional ceremony
  • ਇਟਲੀ
  • ਸ਼ਹੀਦ ਸਿੱਖ ਫ਼ੌਜੀ
  • ਸ਼ਰਧਾਜਲੀ ਸਮਾਗਮ

ਇਟਲੀ : ਰੋਮ ਦੇ ਇੱਕ ਹਸਪਤਾਲ ਵਿੱਚ ਲੱਗੀ ਅੱਗ, ਚਾਰ ਦੀ ਮੌਤ

NEXT STORY

Stories You May Like

  • martyrdom day of indian soldier jaswant gadge
    ਪੇਰੂਜਾ 'ਚ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਭਾਰਤੀ ਫ਼ੌਜੀ ਜਸਵੰਤ ਗਡਗੇ ਦਾ ਮਨਾਇਆ ਸ਼ਹਾਦਤ ਦਿਹਾੜਾ
  • nikke ghuman  final ardas ceremony  kewal singh dhillon
    ਨਿੱਕੇ ਘੁੰਮਣ ਵਿਖੇ ਸੰਤ ਬਾਬਾ ਅਮਰੀਕ ਸਿੰਘ ਦੀ ਅੰਤਿਮ ਅਰਦਾਸ ਸਮਾਗਮ 'ਚ ਹੋਏ ਸ਼ਾਮਲ ਕੇਵਲ ਢਿੱਲੋਂ
  • special event to be held at harike pattan on july 14
    ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੁਰਮਾਨ: ਹਰੀਕੇ ਪੱਤਣ ਵਿਖੇ 14 ਜੁਲਾਈ ਨੂੰ ਹੋਵੇਗਾ ਵਿਸ਼ੇਸ਼ ਸਮਾਗਮ
  • sikh community italy
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਹੁਕਮਾਂ ਨੂੰ ਨਾ ਮੰਨਣ ਵਾਲੇ ਖਮਿਆਜਾ ਭੁਗਤਣ ਲਈ ਰਹਿਣ ਤਿਆਰ:-ਸਿੱਖ ਸੰਗਤ ਇਟਲੀ
  • amrit sanchar
    ਗੁਰਦੁਆਰਾ ਸਾਹਿਬ ਯਾਦ ਸ਼ਹੀਦਾਂ, ਕੋਰੈਜੋ ਵਿਖੇ ਹੋਏ "ਮਹਾਨ ਅੰਮ੍ਰਿਤ ਸੰਚਾਰ"
  • roadmap for the development of the city will be decided in the house meeting
    ਪਹਿਲੀ ਜਨਰਲ ਹਾਊਸ ਮੀਟਿੰਗ 'ਚ ਸ਼ਹਿਰ ਦੇ ਵਿਕਾਸ ਦਾ ਰੋਡਮੈਪ ਹੋਵੇਗਾ ਤੈਅ, 94 ਪ੍ਰਸਤਾਵਾਂ 'ਤੇ ਲੱਗੇਗੀ ਮੋਹਰ
  • dengue case
    ਪ੍ਰਸ਼ਾਸਨ ਸਖ਼ਤ, ਦੂਜੀ ਵਾਰ ਘਰ ’ਚ ਡੇਂਗੂ ਲਾਰਵਾ ਮਿਲਿਆ ਤਾਂ 500 ਦਾ ਹੋਵੇਗਾ ਚਲਾਨ
  • event organized
    ਕੌਮ ਦੇ ਮਹਾਨ ਸ਼ਹੀਦ 108 ਸੰਤ ਰਾਮਾਨੰਦ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
  • 15 pps officers posted as officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
Trending
Ek Nazar
1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • america launched a massive attack on iran
      ਅਮਰੀਕਾ ਨੇ ਈਰਾਨ 'ਤੇ 7ਵੀਂ ਰਾਤ ਕੀਤੇ ਜ਼ਬਰਦਸਤ ਹਮਲੇ, ਪੁਲਾਂ ਤੇ ਬਿਜਲੀ ਘਰਾਂ...
    • death toll at funeral in gaza
      ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ: ਇਜ਼ਰਾਈਲੀ ਹਮਲੇ 'ਚ 7 ਲੋਕਾਂ ਦੀ...
    • a powerful 74 magnitude earthquake mexico
      7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...
    • landslide in china buries many houses
      ਚੀਨ ’ਚ ਜ਼ਮੀਨ ਖਿਸਕਣ ਕਾਰਨ ਕਈ ਘਰ ਦੱਬੇ
    • britain gets new leader  andy burnham to be next prime minister
      ਬ੍ਰਿਟੇਨ ਨੂੰ ਮਿਲਿਆ ਨਵਾਂ ਆਗੂ, ਐਂਡੀ ਬਰਨਮ ਹੋਣਗੇ ਅਗਲੇ ਪ੍ਰਧਾਨ ਮੰਤਰੀ
    • heatwave in europe
      ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ
    • 54 injections for snake bite
      ਸੱਪ ਦੇ ਡੰਗਣ 'ਤੇ ਲੱਗੇ 54 ਇੰਜੈਕਸ਼ਨ; ਜਾਨ ਤਾਂ ਬਚ ਗਈ, ਪਰ ਬਿੱਲ ਦੇਖ ਉੱਡ ਗਏ...
    • pakistan  s historic entry into   miss world   after 73 years
      73 ਸਾਲਾਂ ਬਾਅਦ ਪਾਕਿਸਤਾਨ ਦੀ 'ਮਿਸ ਵਰਲਡ' 'ਚ ਇਤਿਹਾਸਕ ਐਂਟਰੀ ! ਅਨਿਕਾ ਜਮਾਲ...
    • pakistani army action
      ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ
    • punjabi boy in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +