Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    2:03:18 PM

  • trump thanks india

    ਬੇਮਿਸਾਲ ਸਨਮਾਨ ਲਈ ਟਰੰਪ ਨੇ ਭਾਰਤ ਦਾ ਕੀਤਾ ਧੰਨਵਾਦ

  • parents only son dies

    ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ,...

  • mann ki baat pm modi soil ganesh ji idol houses

    'ਮਿੱਟੀ ਤੋਂ ਬਣੀ ਗਣੇਸ਼ ਜੀ ਦੀ ਮੂਰਤੀ ਘਰਾਂ 'ਚ ਕਰੋ...

  • bathinda barnala national highway jam in punjab

    ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ ਪੁਲਸ ਨੂੰ ਵੱਡੀ ਸਫਲਤਾ, ISIS ਦਾ ਸਮਰਥਕ ਨਾਬਾਲਗ ਜੇਹਾਦੀ ਅੱਤਵਾਦੀ ਗ੍ਰਿਫ਼ਤਾਰ

INTERNATIONAL News Punjabi(ਵਿਦੇਸ਼)

ਇਟਲੀ ਪੁਲਸ ਨੂੰ ਵੱਡੀ ਸਫਲਤਾ, ISIS ਦਾ ਸਮਰਥਕ ਨਾਬਾਲਗ ਜੇਹਾਦੀ ਅੱਤਵਾਦੀ ਗ੍ਰਿਫ਼ਤਾਰ

  • Edited By Vandana,
  • Updated: 30 May, 2023 05:20 PM
Italy
a minor jihadist terrorist supporting isis arrested in italy
  • Share
    • Facebook
    • Tumblr
    • Linkedin
    • Twitter
  • Comment

ਰੋਮ (ਕੈਂਥ): ਇਟਲੀ ਦੇ ਲੰਬਾਰਦੀਆ ਸੂਬੇ ਦੇ ਜ਼ਿਲ੍ਹਾ ਬੈਰਗਾਮੋ ਵਿੱਚ ਇਟਾਲੀਅਨ ਪੁਲਸ ਵੱਲੋਂ ਅੱਤਵਾਦ ਵਿਰੁੱਧ ਵਿੱਢੀ ਮੁੰਹਿਮ ਤਹਿਤ ਅੱਜ ਇੱਕ ਵਿਸ਼ੇਸ਼ ਜਾਂਚ ਦੌਰਾਨ 16 ਸਾਲ ਦੇ ਜੇਹਾਦੀ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦਾ ਖੁਲਾਸਾ ਇਟਲੀ ਪੁਲਸ ਨੇ ਇਟਾਲੀਅਨ ਮੀਡੀਏ ਵਿੱਚ ਕਰਦਿਆਂ ਕਿਹਾ ਕਿ ਇਹ ਨਾਬਾਲਗ ਜੇਹਾਦੀ ਅੱਤਵਾਦੀ ਵਿਦੇਸ਼ੀ ਮੂਲ ਦਾ ਹੈ, ਜਿਸ ਕੋਲ ਕਿ ਇਟਾਲੀਅਨ ਨਾਗਰਿਕਤਾ ਹੈ ਤੇ ਇਸ ਦੇ ਕੋਲੋਂ ਆਈ.ਐਸ.ਆਈ.ਐਸ. ਨਾਲ ਸਬੰਧਤ ਕਈ ਪ੍ਰਕਾਰ ਦੀ ਇਤਰਾਜ਼ਯੋਗ ਸਮੱਗਰੀ ਮਿਲੀ ਹੈ। 

PunjabKesari

16 ਸਾਲਾ ਇਹ ਅੱਤਵਾਦੀ ਇੰਟਰਨੈੱਟ ਦੇ ਮਾਧਿਅਮ ਰਾਹੀਂ ਜਿੱਥੇ ਨੌਜਵਾਨ ਪੀੜ੍ਹੀ ਨੂੰ ਆਈ.ਐਸ.ਆਈ.ਐਸ. ਨਾਲ ਜੁੜਨ ਨਾਲ ਸੱਦਾ ਦੇ ਰਿਹਾ ਸੀ, ਉੱਥੇ ਹੀ ਆਪਣੇ ਜ਼ਿਲ੍ਹੇ ਵਿੱਚ ਵੀ ਕਿਸੇ ਖਾਸ ਘਟਨਾ ਨੂੰ ਅੰਜਾਮ ਦੇਣ ਵਾਲਾ ਸੀ ਪਰ ਇਟਲੀ ਪੁਲਸ ਦੀ ਵਿਸ਼ੇਸ਼ ਟੀਮ ਜਨਰਲ ਇਨਵੈਸਟੀਗੇਸ਼ਨ ਅਤੇ ਸਪੈਸ਼ਲ ਆਪ੍ਰੇਸ਼ਨ ਡਿਵੀਜ਼ਨ ਬੈਰਗਾਮੋ ਤੇ ਬਰੇਸ਼ੀਆ ਨੇ ਮੁਸਤੈਦੀ ਕਰਕੇ ਇਸ ਅਣਹੋਣੀ ਨੂੰ ਘਟਨ ਤੋਂ ਰੋਕ ਲਿਆ। ਗ੍ਰਿਫ਼ਤਾਰ ਕੀਤੇ 16 ਸਾਲ ਜੇਹਾਦੀ ਅੱਤਵਾਦੀ ਨੂੰ ਪੁਲਸ ਨੇ ਅੱਤਵਾਦ, ਅਪਰਾਧ ਤੇ ਕਈ ਹੋਰ ਧਰਾਵਾਂ ਹੇਠ ਗ੍ਰਿਫ਼ਤਾਰ ਕੀਤਾ ਹੈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਨੇਪਾਲ ਦੇ ਸ਼ੇਰਪਾ ਐਸੋਸੀਏਸ਼ਨ ਨੇ 100 ਤੋਂ ਵੱਧ ਅਨੁਭਵੀ ਪਰਬਤਾਰੋਹੀਆਂ ਦਾ ਕੀਤਾ 'ਸਨਮਾਨ' (ਤਸਵੀਰਾਂ)

ਜਾਂਚਕਰਤਾਵਾਂ ਨੇ ਇਹ ਵੀ ਪਤਾ ਲਗਾਇਆ ਕਿ ਇਸ ਨੌਜਵਾਨ ਦਾ ਯੂਰਪ ਅਤੇ ਅਮਰੀਕਾ ਦੇ ਵੱਖ-ਵੱਖ ਇਲਾਕਿਆਂ ਵਿੱਚ ਮੌਜੂਦ ਸਮਰਥਕਾਂ ਦਾ ਇੱਕ ਵਿਸੇ਼ਸ ਨੈੱਟਵਰਕ ਸੀ, ਜਿਹਨਾਂ ਵਿੱਚੋਂ ਬੀਤੇਂ ਦਿਨੀ ਕਈ ਗ੍ਰਿਫ਼ਤਾਰ ਵੀ ਕੀਤੇ ਗਏ ਹਨ। ਇਸ ਦੇ ਕੱਟਰਪੰਥੀ ਹੋਣ ਦੀ ਪੁਸ਼ਟੀ ਇਸ ਕੋਲੋਂ ਮਿਲੀਆਂ ਆਈ.ਐਸ.ਆਈ.ਐਸ. ਨਾਲ ਸੰਬਧਤ ਵੀਡਿਓਜ਼ ਦੁਆਰਾ ਹੋਈ ਹੈ। ਗ੍ਰਿਫ਼ਤਾਰੀ ਦੇ ਸਮੇਂ ਤਲਾਸ਼ੀ ਦੌਰਾਨ ਇਸਲਾਮਿਕ ਦੇਸ਼ਾਂ ਨਾਲ ਸੰਬਧਤ ਸਮੱਗਰੀ ਵੀ ਜ਼ਬਤ ਕੀਤੀ ਗਈ ਹੈ, ਜਿਸ ਵਿੱਚ ਫਾਂਸੀ ਦੀਆਂ ਵੀਡਿਓਜ਼, ਹੱਥਿਆਰਾਂ ਅਤੇ ਬੰਬਾਂ ਦੀ ਪੈਕਿੰਗ ਨਾਲ ਸੰਬਧਤ ਦਸਤਾਵੇਜ਼ ਸਾਮਲ ਹਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Italy
  • police
  • ISIS supporters
  • terrorists
  • arrested
  • ਇਟਲੀ
  • ਪੁਲਸ
  • ਆਈ ਐਸ ਆਈ ਐਸ ਸਮਰਥਕ
  • ਅੱਤਵਾਦੀ
  • ਗ੍ਰਿਫ਼ਤਾਰ

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਪਾਕਿ ਪੁਲਸ ਨੇ ਨੌਜਵਾਨ ਪ੍ਰਸ਼ੰਸਕ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

NEXT STORY

Stories You May Like

  • isi  terrorist module  accused arrested  police attack
    ISI ਨਾਲ ਜੁੜੇ ਅੱਤਵਾਦੀ ਮਾਡਿਊਲ ਦੇ 5 ਹੋਰ ਮੁਲਜ਼ਮ ਗ੍ਰਿਫ਼ਤਾਰ, ਪੁਲਸ ’ਤੇ ਹਮਲੇ ਦੀ ਸੀ ਯੋਜਨਾ
  • isi network exposed in delhi
    ਦਿੱਲੀ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ, 7 ਸ਼ੱਕੀ ਗ੍ਰਿਫ਼ਤਾਰ; ਪਾਕਿਸਤਾਨੀ ਹੈਂਡਲਰ ਨਾਲ ਜੁੜੇ ਤਾਰ
  • big success of amritsar police
    ਅੰਮ੍ਰਿਤਸਰ ਪੁਲਸ ਦੀ ਵੱਡੀ ਸਫਲਤਾ, ਕੋਲਡ ਡਰਿੰਕ ਚੋਰੀ ਕਰਨ ਵਾਲੇ ਦੋ ਡਰਾਈਵਰ ਕਾਬੂ
  • minor boy arrested with 250 grams of opium
    250 ਗ੍ਰਾਮ ਅਫ਼ੀਮ ਸਮੇਤ ਨਾਬਾਲਗ ਲੜਕਾ ਗ੍ਰਿਫ਼ਤਾਰ
  • jammu and kashmir  police  terrorist network  people  arrested
    ਪੁਲਸ ਨੇ ਕਿਸ਼ਤਵਾੜ 'ਚ ਅੱਤਵਾਦੀ ਸਮਰਥਨ ਨੈੱਟਵਰਕ ਨੂੰ ਕੀਤਾ ਨਸ਼ਟ, 2 ਗ੍ਰਿਫ਼ਤਾਰ
  • minor girl  five others arrested
    ਨਾਬਾਲਗ ਲੜਕੀ ਭਜਾਉਣ ਦੇ ਮਾਮਲੇ 'ਚ ਪੰਜ ਹੋਰ ਗ੍ਰਿਫ਼ਤਾਰ
  • servant of famous dera in adampur arrested in rape case
    ਆਦਮਪੁਰ ਦੇ ਨਾਮੀ ਡੇਰੇ ਦਾ ਸੇਵਾਦਾਰ ਜਬਰ-ਜ਼ਨਾਹ ਮਾਮਲੇ 'ਚ ਗ੍ਰਿਫ਼ਤਾਰ, ਉੜੀਸਾ ਪੁਲਸ ਨੇ ਕੀਤੀ ਵੱਡੀ ਕਾਰਵਾਈ
  • nawanshahr police arrested 5 people for drug dealing
    ਨਵਾਂਸ਼ਹਿਰ ਪੁਲਸ ਨੇ ਨਸ਼ਾ ਕਰਦੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
Trending
Ek Nazar
family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • 2 ulfa terrorists arrested in assam
      ਆਸਾਮ ’ਚ ਉਲਫਾ (ਆਈ) ਦੇ 2 ਅੱਤਵਾਦੀ ਗ੍ਰਿਫਤਾਰ, ਹਥਿਆਰ ਤੇ ਗੋਲਾ-ਬਾਰੂਦ ਬਰਾਮਦ
    • qasoori in shahid akhtar s funeral
      ਸ਼ੋਏਬ ਅਖ਼ਤਰ ਦੇ ਭਰਾ ਦੇ ਜਨਾਜ਼ੇ ’ਚ ਦਿਖਾਈ ਦਿੱਤਾ ਲਸ਼ਕਰ ਅੱਤਵਾਦੀ ਕਸੂਰੀ,...
    • japan s land shook with strong earthquake tremors
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਜਾਪਾਨ ਦੀ ਧਰਤੀ, ਰਿਕਟਰ ਪੈਮਾਨੇ 'ਤੇ 6.1 ਰਹੀ...
    • natural disaster in venezuela
      ਵੈਨੇਜ਼ੁਏਲਾ 'ਚ ਕੁਦਰਤ ਦਾ ਕਹਿਰ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ ਵਧੀ, ਹੁਣ...
    • terror in rome
      ਰੋਮ 'ਚ ਦਹਿਸ਼ਤ: ਬੰਗਲਾਦੇਸ਼ੀ ਪਰਿਵਾਰ ਦੇ 3 ਜੀਆਂ ਦਾ ਕਤਲ, 5 ਸਾਲ ਦੀ ਮਾਸੂਮ ਨੂੰ...
    • karachi rocked by explosions and gunfire
      ਧਮਾਕਿਆਂ ਨਾਲ ਦਹਿਲਿਆ ਕਰਾਚੀ: ਪਾਕਿ ਰੇਂਜਰਸ ਹੈੱਡਕੁਆਰਟਰ ਨੇੜੇ ਆਤਮਘਾਤੀ ਹਮਲਾ, 4...
    • major terrorist attack in karachi
      ਕਰਾਚੀ 'ਚ ਵੱਡਾ ਅੱਤਵਾਦੀ ਹਮਲਾ ! ਪਾਕਿ ਰੇਂਜਰਸ ਮੁੱਖ ਦਫ਼ਤਰ ਕੋਲ ਆਤਮਘਾਤੀ ਧਮਾਕਾ
    • 4 days week work
      ਹੁਣ ਹਫ਼ਤੇ 'ਚ ਸਿਰਫ਼ 4 ਦਿਨ ਕਰਨਾ ਪਵੇਗਾ ਕੰਮ, 3 ਦਿਨ ਛੁੱਟੀ ! ਦੁਬਈ 'ਚ...
    • pm modi in seychelles
      3 ਦਿਨਾਂ ਦੌਰੇ 'ਤੇ ਸੇਸ਼ੇਲਜ਼ ਪਹੁੰਚੇ PM ਮੋਦੀ ! 'ਗੋਲਡਨ ਜੁਬਲੀ ਨੈਸ਼ਨਲ ਡੇ'...
    • uae  sundarja mango  rewa  gi tag
      UAE ਦੇ ਲੋਕ ਚੱਖਣਗੇ ਰੀਵਾ ਸੁੰਦਰਜਾ ਅੰਬ ਦਾ ਸਵਾਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +