Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    11:11:44 PM

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • 3 indians injured in drone attack by iran in uae s fujairah

    UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼...

  • jitendra singh resigns from congress general secretary post

    ਅਸਾਮ ਚੋਣਾਂ 'ਚ ਹਾਰ ਮਗਰੋਂ ਜਤਿੰਦਰ ਸਿੰਘ ਨੇ...

  • lucknow set a target of 229 runs for mumbai

    MI vs LSG: ਵਾਨਖੇੜੇ 'ਚ ਪੂਰਨ ਦੀ ਤੂਫਾਨੀ ਪਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • 'ਏ ਪ੍ਰੌਮਿਸਡ ਲੈਂਡ' ’ਚ ਭਾਰਤੀ ਆਗੂਆਂ ਬਾਰੇ ਉਬਾਮਾ ਦੇ ਬੇਬਾਕ ਬੋਲ, ਸਨਅਤਕਾਰਾਂ 'ਤੇ ਵਿੰਨ੍ਹਿਆ ਨਿਸ਼ਾਨਾ

INTERNATIONAL News Punjabi(ਵਿਦੇਸ਼)

'ਏ ਪ੍ਰੌਮਿਸਡ ਲੈਂਡ' ’ਚ ਭਾਰਤੀ ਆਗੂਆਂ ਬਾਰੇ ਉਬਾਮਾ ਦੇ ਬੇਬਾਕ ਬੋਲ, ਸਨਅਤਕਾਰਾਂ 'ਤੇ ਵਿੰਨ੍ਹਿਆ ਨਿਸ਼ਾਨਾ

  • Edited By Rajwinder Kaur,
  • Updated: 18 Nov, 2020 01:08 PM
Jalandhar
a promised land book barack obama india aks
  • Share
    • Facebook
    • Tumblr
    • Linkedin
    • Twitter
  • Comment

ਅੱਬਾਸ ਧਾਲੀਵਾਲ 
ਮਲੇਰਕੋਟਲਾ ।
Abbasdhaliwal72@gmail.com 

ਸਾਬਕਾ ਰਾਸ਼ਟਰਪਤੀ ਬਰਾਕ ਹੁਸੈਨ ਓਬਾਮਾ, ਜੋ ਅਮਰੀਕਾ ਦੇ ਦੋ ਵਾਰ (2008 ਤੋਂ 2016 ਤੱਕ) 44ਵੇਂ ਰਾਸ਼ਟਰਪਤੀ ਰਹੇ ਚੁੱਕੇ ਹਨ। ਅਮਰੀਕਾ ਦੇ ਉਚ ਅਹੁਦੇ ’ਤੇ ਬਿਰਾਜਮਾਨ ਹੋਣ ਵਾਲੇ ਓਬਾਮਾ ਪਹਿਲੇ ਅਫਰੀਕੀ-ਅਮਰੀਕਨ ਮੂਲ ਦੇ ਸ਼ਖਸ ਸਨ। ਰਾਸ਼ਟਰਪਤੀ ਬਣਨ ਤੋਂ ਪਹਿਲਾਂ ਉਹ ਇਲੀਨੋਇਸ ਵਿੱਚ ਜਨਵਰੀ 2005 ਤੋਂ ਬਤੌਰ ਸੈਨੇਟਰ ਦੇ ਪਦ 'ਤੇ ਰਹੇ। ਇਸ ਤੋਂ ਬਾਅਦ 2008 ਵਿੱਚ ਰਾਸ਼ਟਰਪਤੀ ਦੀਆਂ ਚੋਣਾਂ ਦੀ ਜਿੱਤ ਤੋਂ ਬਾਅਦ ਉਨ੍ਹਾਂ ਨੇ ਇਸ ਪਦਵੀ ਤੋਂ ਅਸਤੀਫ਼ਾ ਦੇ ਦਿੱਤਾ ਸੀ। 

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਅੱਜ-ਕਲ ਆਪਣੀ ਨਵੀਂ ਕਿਤਾਬ 'ਏ ਪ੍ਰੌਮਿਸਡ ਲੈਂਡ’ ਨੂੰ ਲੈ ਕੇ ਚਰਚਾਵਾਂ ਵਿਚ ਹਨ। ਦਰਅਸਲ 768 ਪੰਨਿਆਂ ਦੀ ਉਕਤ ਕਿਤਾਬ ਓਬਾਮਾ ਦਾ ਇਕ ਸੰਸਮਰਣ ਹੈ। ਇਹ ਕਿਤਾਬ ਜਿਥੇ ਉਨ੍ਹਾਂ ਦੇ ਸਿਆਸਤ 'ਚ ਰੱਖੇ ਕਦਮਾਂ ਅਤੇ ਸਿਖ਼ਰ ਤੱਕ ਪਹੁੰਚਣ ਦੇ ਸਫ਼ਰ ਦਾ ਤੱਥਾਂ ਆਧਾਰਿਤ ਬਿਰਤਾਂਤ ਹੈ, ਉਥੇ ਇਹ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਅਤੇ ਲੀਡਰਾਂ ਸੰਬੰਧੀ ਓਬਾਮਾ ਜਾਤੀ ਵਿਸ਼ਲੇਸ਼ਣ ਦੀ ਅੱਕਾਸੀ ਕਰਦੀ ਹੈ। ਦਰਅਸਲ ਉਕਤ ਕਿਤਾਬ ਵਿੱਚ ਓਬਾਮਾ ਨੇ ਦੁਨੀਆ ਦੇ ਅਲੱਗ-ਅਲੱਗ ਲੀਡਰਾਂ ਅਤੇ ਉਦਯੋਗਿਕ ਹਸਤੀਆਂ ਦੇ ਰਹਿਣ ਸਹਿਣ ਨੂੰ ਲੈ ਕੇ ਆਪਣੀ ਬੇਬਾਕ ਰਾਏ ਰੱਖਦਿਆਂ ਉਨ੍ਹਾਂ ਦੀਆਂ ਨੀਅਤ ਅਤੇ ਨੀਤੀਆਂ ਸੰਬੰਧੀ ਆਪਣੀ ਖੁੱਲ੍ਹ ਕੇ ਰਾਏ ਰੱਖੀ ਹੈ। 

ਪੜ੍ਹੋ ਇਹ ਵੀ ਖਬਰ - Health tips : ਇਨ੍ਹਾਂ ਚੀਜ਼ਾਂ ਨੂੰ ਆਪਣੀ ਖੁਰਾਕ ‘ਚ ਕਰੋ ਸ਼ਾਮਲ, ਕਦੇ ਨਹੀਂ ਹੋਵੇਗੀ ਫ਼ੇਫੜਿਆਂ ਦੀ ਬੀਮਾਰੀ

ਆਪਣੀ ਇਸ ਕਿਤਾਬ ‘ਚ ਉਨ੍ਹਾਂ ਹਾਲ ਹੀ ਵਿੱਚ ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਈਡਨ ਦਾ ਜ਼ਿਕਰ ਕਰਦਿਆਂ ਲਿਖਿਆ ਹੈ ਕਿ ਬਾਈਡਨ ਇਕ ਸੱਭਿਅਕ ਵਿਅਕਤੀ ਹਨ। ਜਦੋਂਕਿ ਕਿਸੇ ਸਮੇਂ ਵਿੱਚ ਵਿਸ਼ਵ ਦੀ ਦੂਜੀ ਮਹਾਂ ਸ਼ਕਤੀ ਸਮਝੇ ਜਾਂਦੇ ਰੂਸ ਦੇ ਰਾਸ਼ਟਰਪਤੀ ਵਲਾਦਿਮਿਰ ਪੁਤਿਨ ਦੀ ਤੁਲਨਾ ਓਬਾਮਾ ਨੇ ਸਟ੍ਰੀਟ-ਸਮਾਰਟ ਬਾਸੇਜ ਨਾਲ ਕੀਤੀ ਹੈ। ਉਨ੍ਹਾਂ ਲਿਖਿਆ ਕਿ ਪੁਤਿਨ ਇਕ ਸਮੇਂ ਸ਼ਿਕਾਗੋ ਨੂੰ ਚਲਾਉਣ ਵਾਲੇ ਸਟ੍ਰੀਟ ਸਮਾਰਟ ਬਾਸੇਜ ਦੀ ਯਾਦ ਦਿਵਾਉਂਦੇ ਹਨ। 

ਪੜ੍ਹੋ ਇਹ ਵੀ ਖਬਰ - ਧਨ ’ਚ ਵਾਧਾ ਅਤੇ ਪਰੇਸ਼ਾਨੀਆਂ ਤੋਂ ਮੁਕਤੀ ਪਾਉਣ ਲਈ ਐਤਵਾਰ ਨੂੰ ਕਰੋ ਇਹ ਖ਼ਾਸ ਉਪਾਅ 

ਬਰਾਕ ਓਬਾਮਾ ਨੇ ਆਪਣੀ ਇਸ ਕਿਤਾਬ ‘ਚ ਰਾਹੁਲ ਗਾਂਧੀ ਦੇ ਨਾਲ-ਨਾਲ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਹੈ। ਉਨ੍ਹਾਂ ਮਨਮੋਹਨ ਸਿੰਘ ਦੀ ਤਾਰੀਫ਼ ਕਰਦਿਆਂ ਲਿਖਿਆ ਕਿ ਉਨ੍ਹਾਂ ‘ਚ ਇੱਕ ਦ੍ਰਿੜ ਨਿਸ਼ਠਾ ਹੈ, ਜਦੋਂਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਤੇ’ ਟਿੱਪਣੀ ਕਰਦਿਆਂ ਉਨ੍ਹਾਂ ਨੂੰ ਘੱਟ ਯੋਗਤਾ ਤੇ ਜਨੂੰਨ ਦੀ ਕਮੀ ਵਾਲਾ ਲੀਡਰ ਗਰਦਾਨਿਆ ਹੈ। ਕਿਤਾਬ ‘ਚ ਉਨ੍ਹਾਂ ਰਾਹੁਲ ਗਾਂਧੀ ਦੀ ਤੁਲਨਾ ਇਕ ਅਜਿਹੇ ਵਿਦਿਆਰਥੀਆਂ ਨਾਲ ਕੀਤੀ ਹੈ, ਜਿਸ ਨੇ ਕੋਰਸਵਰਕ ਤਾਂ ਕਰ ਲਿਆ ਹੈ ਤੇ ਸਿਖਿਆਰਥੀ ਨੂੰ ਪ੍ਰਭਾਵਿਤ ਕਰਨ ਲਈ ਉਤਸੁਕ ਵੀ ਰਹਿੰਦਾ ਹੈ ਪਰ ਵਿਸ਼ੇ ‘ਚ ਮੁਹਾਰਤ ਹਾਸਲ ਕਰਨ ਲਈ ਜਾਂ ਤਾਂ ਯੋਗਤਾ ਨਹੀਂ ਜਾਂ ਫਿਰ ਜਨੂੰਨ ਦੀ ਕਮੀ ਹੈ। ਇਸ ਦੇ ਨਾਲ ਹੀ ਓਬਾਮਾ ਨੇ ਰਾਹੁਲ ਗਾਂਧੀ ਨੂੰ ਨਰਵਸ ਵੀ ਦੱਸਿਆ ਹੈ। 

ਪੜ੍ਹੋ ਇਹ ਵੀ ਖਬਰ -  ‘ਰੋਮਾਂਟਿਕ’ ਹੋਣ ਦੇ ਨਾਲ-ਨਾਲ ਜ਼ਿਆਦਾ ‘ਗੁੱਸੇ’ ਵਾਲੇ ਹੁੰਦੈ ਨੇ ਇਸ ਅੱਖਰ ਦੇ ਲੋਕ, ਜਾਣੋ ਹੋਰ ਕਈ ਗੱਲਾਂ

ਇਸ ਦੇ ਇਲਾਵਾ ਕਿਤਾਬ ’ਚ ਉਨ੍ਹਾਂ ਕਾਂਗਰਸ ਦੇ ਅੰਦਰੂਨੀ ਮਾਮਲਿਆਂ ਬਾਰੇ ਵੀ ਆਪਣੀ ਰਾਏ ਰੱਖੀ ਹੈ। ਉਨ੍ਹਾਂ ਲਿਖਿਆ ਕਿ ਸੋਨੀਆ ਗਾਂਧੀ ਨੇ ਮਨਮੋਹਨ ਸਿੰਘ ਨੂੰ ਇਸ ਲਈ ਪ੍ਰਧਾਨ ਮੰਤਰੀ ਬਣਾਇਆ ਸੀ, ਕਿਉਂਕਿ ਉਨ੍ਹਾਂ ਨੂੰ ਮਨਮੋਹਨ ਸਿੰਘ ਤੋਂ ਕੋਈ ਖ਼ਤਰਾ ਮਹਿਸੂਸ ਨਹੀਂ ਹੁੰਦਾ ਸੀ। ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਸੋਨੀਆ ਨੇ ਮਨਮੋਹਨ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਕਾਫੀ ਸੋਚ-ਵਿਚਾਰ ਕੀਤਾ।

ਓਬਾਮਾ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਮੁਲਾਕਾਤ ਤੇ ਗ਼ੈਰ-ਰਸਮੀ ਗੱਲਬਾਤ ਦਾ ਵੀ ਜ਼ਿਕਰ ਕੀਤਾ। ਓਬਾਮਾ ਨੇ ਲਿਖਿਆ ਕਿ ਭਾਰਤ ਦੇ ਅਰਥਚਾਰੇ 'ਚ ਬੁਨਿਆਦੀ ਬਦਲਾਅ ਦੇ ਮੁੱਖ ਸ਼ਿਲਪਕਾਰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਨ ਤੇ ਉਹ ਤਰੱਕੀ ਦੇ ਇਸ ਰਾਹ ਦੇ ਸਹੀ ਪ੍ਰਤੀਕ ਹਨ। ਉਹ ਇਕ ਛੋਟੇ ਤੇ ਸਤਾਏ ਗਏ ਸਿੱਖ ਭਾਈਚਾਰੇ ਦੇ ਮੈਂਬਰ ਹਨ, ਜੋ ਦੇਸ਼ ਦੇ ਸਰਬੋਤਮ ਅਹੁਦੇ 'ਤੇ ਪਹੁੰਚੇ। ਉਹ ਇਕ ਨਰਮ ਸੁਭਾਅ ਦੇ 'ਟੈਕਨੋਕ੍ਰੇਟ' ਵਿਅਕਤੀ ਹਨ, ਜਿਨ੍ਹਾਂ ਜ਼ਿੰਦਗੀ ਜਿਊਣ ਲਈ ਉੱਚ ਮਾਪਦੰਡਾਂ ਨੂੰ ਪੇਸ਼ ਕੀਤਾ ਤੇ ਭ੍ਰਿਸ਼ਟਾਚਾਰ ਮੁਕਤ ਛਵੀ ਨਾਲ ਮਾਣ-ਸਨਮਾਨ ਹਾਸਲ ਕਰਦੇ ਹੋਏ ਜਨਤਾ ਦਾ ਭਰੋਸਾ ਜਿੱਤਿਆ।

ਪੜ੍ਹੋ ਇਹ ਵੀ ਖਬਰ - ਵਿਦਿਆਰਥੀਆਂ ਲਈ ਅਹਿਮ ਖ਼ਬਰ : ਕੈਨੇਡਾ ਵੀਜ਼ੇ ਲਈ ਅਹਿਤਿਆਤ ਵਾਲੇ ਕਾਲਜਾਂ ਦੀ ਸੂਚੀ ਹੋਈ ਅੱਪਡੇਟ

ਅਮਰੀਕੀ ਰਾਸ਼ਟਰਪਤੀ ਨੇ ਚੈਕ ਨੇਤਾ ਵਾਕਲੇਵ ਹੈਵੇਲ ਦੇ ਨਾਲ ਹੋਈ ਗੱਲਬਾਤ ਦਾ ਜ਼ਿਕਰ ਕਰਦਿਆਂ ਕਿਤਾਬ ’ਚ ਲਿਖਿਆ ਕਿ ਜੇਕਰ ਅਮੀਰ ਦੇਸ਼ਾਂ ਦੇ ਮੁਕਾਬਲੇ ਵਿਸ਼ਵੀਕਰਨ ਅਤੇ ਇਤਿਹਾਸਿਕ ਆਰਥਿਕ ਸੰਕਟ ਦੇ ਕਾਰਨ ਇਹ ਚੀਜਾਂ ਉਭਾਰ ਮਾਰ ਰਹੀਆਂ ਹਨ ਤਾਂ ਮੈਂ ਇਹ ਚੀਜਾਂ ਅਮਰੀਕਾ ਵਿਚ ਟੀ ਪਾਰਟੀ ਵਿਚ ਵੇਖ ਰਿਹਾ ਹਾਂ ਤਾਂ ਭਾਰਤ ਕਿਵੇਂ ਅਲੱਗ ਰਹਿ ਸਕਦਾ ਹੈ। ਜ਼ਬਰਦਸਤ ਆਰਥਿਕ ਪ੍ਰਦਰਸ਼ਨ ਅਤੇ ਲੋਕਤੰਤਰ ਵਿੱਚ ਲਚਕੀਲੇਪਨ ਦੇ ਬਾਵਜੂਦ ਸੱਚਾਈ ਇਹ ਹੈ ਕਿ ਉਹ ਗਾਂਧੀ ਦੇ ਪੱਖਪਾਤਹੀਣ, ਸ਼ਾਂਤੀਪੂਰਨ ਅਤੇ ਆਦਰਸ਼ ਸਮਾਜ ਨੂੰ ਪਾ ਸਕਣਾ ਹਾਲੇ ਦੂਰ ਹੈ। ਉਨ੍ਹਾਂ ਕਿਹਾ ਭਾਰਤ ਦੀ ਰਾਜਨੀਤਕ ਹਾਲੇ ਵੀ ਧਰਮ, ਜਾਤੀ ਅਤੇ ਵੰਸ਼ਵਾਦ ਦੇ ਇਰਦ-ਗਿਰਦ ਘੁੰਮਦੀ ਹੈ।

ਪੜ੍ਹੋ ਇਹ ਵੀ ਖਬਰ - Beauty Tips : 20 ਮਿੰਟਾਂ ''ਚ ਇਸ ਤਰੀਕੇ ਨਾਲ ਦੂਰ ਕਰੋ ਆਪਣੀ ‘ਗਰਦਨ ਦਾ ਕਾਲਾਪਣ’

ਕਿਤਾਬ ਵਿੱਚ ਉਨ੍ਹਾਂ ਮੌਜੂਦਾ ਸਮੇਂ ਦੇਸ਼ ਦੀ ਬਾਗਡੋਰ ਸੰਭਾਲ ਰਹੀ ਭਾਜਪਾ ਦੇ ਸੰਦਰਭ ਵਿਚ ‘ਭਾਜਪਾ ਦੇ ਵਿਭਾਜਨਕਾਰੀ ਰਾਸ਼ਟਰਵਾਦ’ ਨੂੰ ਲੈ ਕੇ ਗਹਿਰੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਇਸ ’ਤੇ ਹੈਰਾਨੀ ਪ੍ਰਗਟਾਉਂਦੇ ਕਿਹਾ ਕਿ ਹਿੰਸਾ, ਲਾਲਚ, ਭ੍ਰਿਸ਼ਟਾਚਾਰ, ਰਾਸ਼ਟਰਵਾਦ, ਨਸਲਵਾਦ ਅਤੇ ਧਾਰਮਿਕ ਅਸਹਿਣਸ਼ੀਲਤਾ ਜਿਹੀਆਂ ਭਾਵਨਾਵਾਂ ਇੰਨੀਆਂ ਮਜਬੂਤ ਹਨ ਕਿ ਉਹ ਕਿਸੇ ਲੋਕਤੰਤਰ ਵਿੱਚ ਸਥਾਈ ਤੌਰ ’ਤੇ ਪੈਠ ਜਮਾ ਸਕਦੀਆਂ ਹਨ। 

ਕਿਤਾਬ ਵਿੱਚ ਉਨ੍ਹਾਂ ਭਾਰਤੀ ਉਦਯੋਗਪਤੀਆਂ ਨੂੰ ਨਿਸ਼ਾਨਾ ਬਣਾਉਂਦਿਆਂ ਇਹ ਕਿਹਾ ਕਿ ਉਨ੍ਹਾਂ ਦੇ ਠਾਠ-ਬਾਠ ਨੇ ਬਾਦਸ਼ਾਹਾਂ ਅਤੇ ਮੁਗਲਾਂ ਨੂੰ ਪਿਛਾੜ ਕੇ ਰੱਖ ਦਿੱਤਾ ਹੈ, ਜਦੋਂਕਿ ਦੇਸ਼ ਦੇ ਲੱਖਾਂ ਲੋਕ ਬੇਘਰ ਹਨ। ਉਨ੍ਹਾਂ ਲਿਖਿਆ ਹੈ ਕਿ ਦੇਸ਼ ਭਰ ਵਿੱਚ ਲੱਖਾਂ ਲੋਕ ਗੰਦੀ ਤੇ ਭੁੱਖਮਰੀ ਦਾ ਸ਼ਿਕਾਰ ਹਨ ਪਰ ਭਾਰਤੀ ਸਨਅਤਕਾਰ ਰਾਜਿਆਂ ਮਹਾਰਾਜਿਆਂ ਤੋਂ ਵੀ ਵੱਧ ਸ਼ਾਨਦਾਰ ਜ਼ਿੰਦਗੀ ਦਾ ਜੀ ਰਹੇ ਹਨ।

ਪੜ੍ਹੋ ਇਹ ਵੀ ਖਬਰ - ਨਵੇਂ ਖੇਤੀ ਕਾਨੂੰਨਾਂ ਦਾ ਕਮਾਲ, ਮਹਾਰਾਸ਼ਟਰ ਦੇ ਇਸ ਕਿਸਾਨ ਨੂੰ ਮਿਲਿਆ 4 ਮਹੀਨੇ ਦਾ ਬਕਾਇਆ ਪੈਸਾ

  • A Promised Land
  • Book
  • Barack Obama
  • India
  • Aks
  • ਓਬਾਮਾ
  • ਕਿਤਾਬ
  • ਏ ਪ੍ਰੌਮਿਸਡ ਲੈਂਡ
  • ਭਾਰਤ
  • ਅਕਸ
  • ਅੱਬਾਸ ਧਾਲੀਵਾਲ

ਰਾਹਤ ਦੀ ਖ਼ਬਰ : NSW 'ਚ ਅੱਜ ਵੀ ਕੋਰੋਨਾ ਦਾ ਸਥਾਨਕ ਨਵਾਂ ਮਾਮਲਾ ਨਹੀਂ

NEXT STORY

Stories You May Like

  • singer abhijit bhattacharya takes a dig at shah rukh khan
    'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ 'ਕਿੰਗ' 'ਤੇ ਵਿੰਨ੍ਹਿਆ ਨਿਸ਼ਾਨਾ
  • sunil jakhar statement
    ਸੁਨੀਲ ਜਾਖੜ ਨੇ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਜਾਣੋ ਕੀ ਦਿੱਤਾ ਬਿਆਨ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ ਇੰਝ ਕੀਤੀ ਠੱਗੀ
  • trump says get out
    ਭਾਰਤੀ ਜਹਾਜ਼ਾਂ 'ਤੇ ਹੋਈ ਫਾਇਰਿੰਗ ਬਾਰੇ ਸਵਾਲ ਪੁੱਛਣ 'ਤੇ ਟਰੰਪ ਨੇ ਪੱਤਰਕਾਰ ਨੂੰ ਕਿਹਾ 'Get Out'
  • thieves target house in ropar  steal cash and jewellery
    ਰੋਪੜ 'ਚ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ ਚੋਰੀ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • employees da punjab employees
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
  • exiting opec is beneficial not only for the uae but also for india
    ਓਪੇਕ ਤੋਂ ਵੱਖ ਹੋਣਾ ਯੂ. ਏ. ਈ ਦੇ ਇਲਾਵਾ ਭਾਰਤ ਲਈ ਵੀ ਲਾਭਦਾਇਕ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian navy submarine sindhukesari arrives in sri lanka
      ਭਾਰਤੀ ਜਲ ਸੈਨਾ ਦੀ ਪਣਡੁੱਬੀ ਆਈ.ਐੱਨ.ਐੱਸ. ਸਿੰਧੂਕੇਸਰੀ ਕੋਲੰਬੋ ਪਹੁੰਚੀ
    • 21 people vijay mallya nirav modi declared fugitive economic offenders
      ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ ਆਰਥਿਕ ਅਪਰਾਧੀ' ਐਲਾਨੇ, 2178...
    • us handed over 22 crew members
      ਸ਼ਾਂਤੀ ਦੀ ਪਹਿਲ! ਅਮਰੀਕਾ ਨੇ ਈਰਾਨੀ ਜਹਾਜ਼ ਦੇ 22 ਮੈਂਬਰ ਕੀਤੇ ਰਿਹਾਅ
    • israel air force strikes hezbollah infra  claims terrorists operated from site
      ਹਿਜ਼ਬੁੱਲ੍ਹਾ 'ਤੇ ਇਜ਼ਰਾਈਲੀ ਏਅਰ ਸਟ੍ਰਾਈਕ! ਦੱਖਣੀ ਲੇਬਨਾਨ 'ਚ ਕਈ ਟਿਕਾਣੇ...
    • pak foreign minister discusses regional situation with iranian counterpart
      ਪਾਕਿ ਵਿਦੇਸ਼ ਮੰਤਰੀ ਨੇ ਈਰਾਨੀ ਹਮਰੁਤਬਾ ਨਾਲ ਖੇਤਰੀ ਸਥਿਤੀ 'ਤੇ ਕੀਤੀ ਚਰਚਾ
    • nagar kirtan in italy
      ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 10 ਮਈ  ਨੂੰ
    • trump announces project freedom
      ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ 'ਪ੍ਰਾਜੈਕਟ ਫ੍ਰੀਡਮ' ਦਾ ਐਲਾਨ! ਟਰੰਪ ਨੇ ਦਿਖਾਈ...
    • iran us escalation
      ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ ਅਮਰੀਕਾ ! ਇਰਾਨ ਨੇ ਵੀ ਖਿੱਚੀ...
    • iran on usa
      'ਫੌਜ ਦੀ ਕਬਰਗਾਹ ਬਣਾ ਦਿਆਂਗੇ ਹੋਰਮੁਜ਼..!' ਇਰਾਨ ਨੇ ਅਮਰੀਕਾ ਨੂੰ ਸਮੁੰਦਰੀ...
    • britain prepares plan for aviation fuel
      ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +