Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    2:07:43 PM

  • punjab school students bus

    ਪੰਜਾਬ: ਕੰਧ 'ਚ ਵੱਜੀ ਵਿਦਿਆਰਥੀਆਂ ਨਾਲ ਭਰੀ ਸਕੂਲ...

  • akali dal new appointment

    ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ; ਸੁਖਬੀਰ ਨੇ...

  • sukhbir singh badal  core committee  committee

    ਸੁਖਬੀਰ ਸਿੰਘ ਬਾਦਲ ਨੇ ਸੱਦੀ ਕੋਰ ਕਮੇਟੀ ਦੀ ਅਹਿਮ...

  • for nris one time tax relief in foreign asset disclosure scheme

    NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਹੈਰਾਨੀਜਨਕ! ਬੀਮਾਰੀ ਨਾਲ ਪੀੜਤ ਔਰਤ ਨੇ ਗਿਨੀਜ਼ ਵਰਲਡ ਰਿਕਾਰਡ 'ਚ ਬਣਾਈ ਜਗ੍ਹਾ

INTERNATIONAL News Punjabi(ਵਿਦੇਸ਼)

ਹੈਰਾਨੀਜਨਕ! ਬੀਮਾਰੀ ਨਾਲ ਪੀੜਤ ਔਰਤ ਨੇ ਗਿਨੀਜ਼ ਵਰਲਡ ਰਿਕਾਰਡ 'ਚ ਬਣਾਈ ਜਗ੍ਹਾ

  • Edited By Vandana,
  • Updated: 18 Aug, 2023 12:29 PM
United States of America
a woman suffering from a disease made guinness world records
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ)- ਅੱਜਕੱਲ੍ਹ ਨੌਜਵਾਨ ਸਿਰਫ਼ ਦਿੱਖ ਲਈ ਲੰਬੀ ਦਾੜ੍ਹੀ ਰੱਖਣ ਦੇ ਸ਼ੌਕੀਨ ਹਨ। ਫਿਲਮਾਂ 'ਚ ਦਾੜ੍ਹੀ-ਮੁੱਛਾਂ ਵਾਲੇ ਹੀਰੋ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਇਹ ਸ਼ੌਕ ਕਰਨ ਲੱਗ ਪਏ ਹਨ। ਕੁਝ ਲੋਕ ਵੱਖ-ਵੱਖ ਡਿਜ਼ਾਈਨ ਬਣਾ ਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੇ ਹਨ ਜਿਵੇਂ ਕੁਝ ਆਪਣੀ ਦਾੜ੍ਹੀ 'ਚ ਰੰਗ ਕਰਵਾ ਕੇ, ਪਰ ਅੱਜ ਗੱਲ ਕਰ ਰਹੇ ਹਾਂ ਅਮਰੀਕਾ ਦੀ ਇਕ ਔਰਤ ਦੀ, ਜਿਸ ਦਾ ਨਾਮ ਗਿਨੀਜ਼ ਵਰਲਡ ਰਿਕਾਰਡ ਵਿੱਚ ਦਰਜ ਹੋਇਆ ਹੈ। ਇਸ ਔਰਤ ਦਾ ਨਾਂ ਐਰਿਨ ਹਨੀਕਟ ਹੈ, ਜੋ ਅਮਰੀਕਾ ਦੇ ਮਿਸ਼ੀਗਨ ਸਟੇਟ ਦੀ ਰਹਿਣ ਵਾਲੀ ਹੈ।  

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-ਹਾਈਵੇਅ 'ਤੇ ਚੱਲਦੀਆਂ ਕਾਰਾਂ ਨਾਲ ਟਕਰਾਇਆ ਜਹਾਜ਼, 10 ਲੋਕਾਂ ਦੀ ਦਰਦਨਾਕ ਮੌਤ

ਐਰਿਨ ਦੀ ਉਮਰ 38 ਸਾਲ ਦੇ ਕਰੀਬ ਹੈ। ਐਰਿਨ ਨੇ ਗਿਨੀਜ਼ ਵਰਲਡ ਰਿਕਾਰਡ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ। ਐਰਿਨ ਹਨੀਕਟ ਨਾਂ ਦੀ ਇਸ ਅੋਰਤ ਨੇ ਲਗਭਗ 2 ਸਾਲਾਂ ਵਿੱਚ ਆਪਣੀ 11.81 ਇੰਚ (29.9 ਸੈਂਟੀਮੀਟਰ) ਦਾੜ੍ਹੀ ਵਧਾ ਕੇ ਸਭ ਤੋਂ ਲੰਬੀ ਦਾੜ੍ਹੀ ਦਾ ਵਿਸ਼ਵ ਰਿਕਾਰਡ ਤੋੜਿਆ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਕੋਈ ਮਰਦ ਨਹੀਂ ਸਗੋਂ ਇਹ ਇਕ ਔਰਤ ਹੈ। ਉਸ ਨੂੰ ਪੋਲੀਸਿਸਟਿਕ ਅੰਡਕੋਸ਼ ਸਿੰਡਰੋਮ (PCOS) ਹੈ, ਜੋ ਕਿ ਇੱਕ ਅਜਿਹੀ ਸਥਿਤੀ ਹੈ ਜੋ ਹਾਰਮੋਨਲ ਅਸੰਤੁਲਨ ਦਾ ਕਾਰਨ ਬਣਦੀ ਹੈ ਅਤੇ ਇਸ ਦੇ ਨਤੀਜੇ ਵਜੋਂ ਅਨਿਯਮਿਤ ਮਾਹਵਾਰੀ, ਭਾਰ ਵਧਣਾ, ਬਾਂਝਪਨ, ਅਤੇ ਜ਼ਿਆਦਾ ਵਾਲ ਵਧ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Erin Honeycutt
  • Long Beard
  • World Record
  • USA
  • ਐਰਿਨ ਹਨੀਕਟ
  • ਲੰਬੀ ਦਾੜ੍ਹੀ
  • ਵਰਲਡ ਰਿਕਾਰਡ
  • ਅਮਰੀਕਾ

ਯਾਸੀਨ ਮਲਿਕ ਦੀ ਪਤਨੀ ਮਸ਼ਲ ਹੁਸੈਨ ਨੂੰ ਪਾਕਿਸਤਾਨ ਨੇ ਦਿੱਤਾ ਮੰਤਰੀ ਦਾ ਦਰਜਾ

NEXT STORY

Stories You May Like

  • delhi capitals book their place in the eliminator with a stunning win
    ਦਿੱਲੀ ਕੈਪੀਟਲਸ ਨੇ ਸ਼ਾਨਦਾਰ ਜਿੱਤ ਨਾਲ ਐਲਿਮੀਨੇਟਰ ’ਚ ਬਣਾਈ ਜਗ੍ਹਾ
  • chief minister  chandrababu naidu  guinness book of world records  e cycle
    ਚੰਦਰਬਾਬੂ ਨਾਇਡੂ ਨੇ 24 ਘੰਟਿਆਂ 'ਚ 4,000 ਦੇ ਕਰੀਬ ਈ-ਸਾਈਕਲ ਵੰਡ ਕੇ ਬਣਾਇਆ 'ਗਿਨੀਜ਼ ਵਰਲਡ ਰਿਕਾਰਡ'
  • jaipur polo team makes it to the finals
    ਜੈਪੁਰ ਪੋਲੋ ਟੀਮ ਨੇ ਫਾਈਨਲ 'ਚ ਬਣਾਈ ਜਗ੍ਹਾ
  • hurun india rich list 2025 singh surname enters
    ਦੇਸ਼ ਦੇ ਸਭ ਤੋਂ ਅਮੀਰ ਪਰਿਵਾਰਾਂ 'ਚ 'ਸਿੰਘ' ਸਰਨੇਮ ਦੀ ਐਂਟਰੀ, ਟੌਪ 10 'ਚ ਬਣਾਈ ਜਗ੍ਹਾ
  • pakistan boycott the t20 world cup
    ਪਾਕਿਸਤਾਨ ਵੀ ਕਰੇਗਾ T20 ਵਰਲਡ ਕੱਪ ਦਾ ਬਾਈਕਾਟ? ਬੰਗਲਾਦੇਸ਼ ਬਾਹਰ ਹੋਣ 'ਤੇ ਨਕਵੀ ਦਾ ਹੈਰਾਨੀਜਨਕ ਬਿਆਨ
  • pakistan has set this special condition to play with india
    India vs Pakistan: ਟੀ-20 ਵਰਲਡ ਕੱਪ 'ਚ ਭਾਰਤ ਨਾਲ ਖੇਡਣ ਲਈ ਪਾਕਿਸਤਾਨ ਨੇ ਰੱਖੀ ਇਹ ਖ਼ਾਸ ਸ਼ਰਤ
  • stray dog   bites woman
    ਬਲਟਾਣਾ ’ਚ ਬਰਸਾਤ ਦੌਰਾਨ ਅਵਾਰਾ ਕੁੱਤੇ ਨੇ ਔਰਤ ਨੂੰ ਵੱਢਿਆ
  • australia swelters in record heat wave as temperatures near 50 c
    50° ਨੇੜੇ ਪਹੁੰਚ ਗਿਆ ਤਾਪਮਾਨ! ਆਸਟ੍ਰੇਲੀਆ ’ਚ ਭਿਆਨਕ ਗਰਮੀ ਨੇ ਤੋੜੇ ਰਿਕਾਰਡ
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
  • punjab wearher update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
  • vigilance bureau arrests rent collector and peon for taking bribe
    ਵਿਜੀਲੈਂਸ ਬਿਊਰੋ ਵੱਲੋਂ ਰੈਂਟ ਕੁਲੈਕਟਰ ਤੇ ਚਪੜਾਸੀ ਗ੍ਰਿਫ਼ਤਾਰ! ਕਾਰਨਾਮਾ ਜਾਣ...
  • big encounter in nakodar at dawn
    ਨਕੋਦਰ 'ਚ ਦਿਨ ਚੜ੍ਹਦਿਆਂ ਹੀ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਤਾੜ-ਤਾੜ...
  • punjab kesari vijay chopra ji mukesh agnihotri
    ‘ਪੰਜਾਬ ਕੇਸਰੀ’ ਬੋਹੜ ਦੇ ਰੁੱਖ ਵਾਂਗ, ਇਸ ਦੀਆਂ ਜੜ੍ਹਾਂ ਬਹੁਤ ਡੂੰਘੀਆਂ : ਮੁਕੇਸ਼...
Trending
Ek Nazar
the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • congress on india us deal
      ''36 ਘੰਟਿਆਂ ਬਾਅਦ ਵੀ ਕੋਈ ਜਾਣਕਾਰੀ ਨਹੀਂ...'', ਅਮਰੀਕਾ-ਭਾਰਤ ਵਪਾਰ...
    • mahatma gandhi statue stolen in melbourne  india condemns
      ਮੈਲਬੌਰਨ ’ਚ ਮਹਾਤਮਾ ਗਾਂਧੀ ਦਾ ਬੁੱਤ ਚੋਰੀ, ਭਾਰਤ ਨੇ ਕੀਤੀ ਨਿੰਦਾ
    • the genie took my son       father files fir with police
      'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR
    • collision between migrant speedboat greek coast guard vessel
      'ਡੌਂਕੀ' ਨੇ ਬੁਝਾ'ਤੇ ਕਈ ਘਰਾਂ ਦੇ ਚਿਰਾਗ ! ਸਮੁੰਦਰ ਵਿਚਾਲੇ ਹੋਇਆ ਮੌਤ ਦਾ...
    • pak security forces open fire
      ਜਦੋਂ ਰਾਖੇ ਹੀ ਬਣ ਗਏ ਜਾਨ ਦੇ ਦੁਸ਼ਮਣ, ਪਾਕਿ ਫੌਜ ਨੇ ਯਾਤਰੀਆਂ ਨਾਲ ਭਰੀ ਟਰੇਨ...
    • major accident in brazil
      ਬ੍ਰਾਜ਼ੀਲ 'ਚ ਵੱਡਾ ਹਾਦਸਾ: ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 15 ਦੀ ਮੌਤ,...
    • a huge fire broke out in the iranian capital tehran
      ਈਰਾਨ ਦੀ ਰਾਜਧਾਨੀ ਤਹਿਰਾਨ ’ਚ ਲੱਗੀ ਭਿਆਨਕ ਅੱਗ
    • us seeks to strip citizenship of convicted rapist
      ਅਮਰੀਕੀ ਪ੍ਰਸ਼ਾਸਨ ਦੀ ਵੱਡੀ ਕਾਰਵਾਈ ! ਗੁਰਮੀਤ ਸਿੰਘ ਦੀ ਨਾਗਰਿਕਤਾ ਰੱਦ ਕਰਨ ਦੀ...
    • nasa s artemis ii lunar rocket fails in testing
      NASA ਦਾ ਚੰਦਰ ਰਾਕੇਟ Artemis II ਟੈਸਟਿੰਗ 'ਚ ਫੇਲ੍ਹ, ਲਾਂਚਿੰਗ ਮਾਰਚ ਤੱਕ...
    • former libyan dictator gaddafi  s son saif al islam killed
      ਲਿਬੀਆ ਦੇ ਸਾਬਕਾ ਤਾਨਾਸ਼ਾਹ ਗੱਦਾਫੀ ਦੇ ਬੇਟੇ ਸੈਫ ਅਲ-ਇਸਲਾਮ ਦੀ ਹੱਤਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +