Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    5:08:32 PM

  • college students rode college

    ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ...

  • nature s big incident

    ਸਕੂਲਾਂ 'ਚ ਛੁੱਟੀ ਦਾ ਐਲਾਨ, ਅਸਮਾਨੋਂ ਡਿੱਗੀ...

  • punjab politics update

    ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ...

  • 21 people vijay mallya nirav modi declared fugitive economic offenders

    ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪੋਰਨ ਸਟਾਰ ਨੂੰ ਕਸ਼ਮੀਰੀ ਸਮਝ ਪਾਕਿ ਅਧਿਕਾਰੀ ਨੇ ਕੀਤਾ ਟਵੀਟ, ਉਡਿਆ ਮਜ਼ਾਕ

INTERNATIONAL News Punjabi(ਵਿਦੇਸ਼)

ਪੋਰਨ ਸਟਾਰ ਨੂੰ ਕਸ਼ਮੀਰੀ ਸਮਝ ਪਾਕਿ ਅਧਿਕਾਰੀ ਨੇ ਕੀਤਾ ਟਵੀਟ, ਉਡਿਆ ਮਜ਼ਾਕ

  • Updated: 03 Sep, 2019 01:49 PM
Pakistan
abdul basit tweets photo adult film star
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ— ਭਾਰਤ 'ਚ ਪਾਕਿਸਤਾਨ ਦੇ ਸਾਬਕਾ ਹਾਈ ਕਮਿਸ਼ਨਰ ਅਬਦੁੱਲ ਬਾਸਿਤ ਨੇ ਕਸ਼ਮੀਰ ਮਸਲੇ 'ਤੇ ਇਕ ਟਵੀਟ ਨੂੰ ਰੀਟਵੀਟ ਕਰਕੇ ਆਪਣਾ ਮਜ਼ਾਕ ਉਡਵਾ ਲਿਆ। ਜਾਣਕਾਰੀ ਮੁਤਾਬਕ ਬਾਸਿਤ ਨੇ ਸੋਮਵਾਰ ਨੂੰ ਇਕ ਅਜਿਹੇ ਟਵੀਟ ਨੂੰ ਰੀਟਵੀਟ ਕਰ ਦਿੱਤਾ, ਜਿਸ 'ਚ ਇਕ ਪੋਰਨ ਸਟਾਰ ਨੂੰ ਕਸ਼ਮੀਰੀ ਨੌਜਵਾਨ ਦੱਸਿਆ ਗਿਆ ਸੀ। ਟਵੀਟ 'ਚ ਲਿਖਿਆ ਸੀ ਕਿ ਕਸ਼ਮੀਰੀ ਨੌਜਵਾਨ ਪੈਲੇਟ ਗਨ ਨਾਲ ਜ਼ਖਮੀ ਹੋ ਗਿਆ ਹੈ।

PunjabKesari

ਅਸਲ 'ਚ ਬਾਸਿਤ ਨੇ ਜਿਸ ਟਵੀਟ ਨੂੰ ਰੀਟਵੀਟ ਕੀਤਾ ਸੀ ਉਸ ਨੂੰ ਅਮਰ ਨਾਂ ਦੇ ਸੋਸ਼ਲ ਮੀਡਆ ਯੂਜ਼ਰ ਨੇ ਟਵੀਟ ਕੀਤਾ ਸੀ। ਅਮਰ ਨੇ ਐਡਲਟ ਸਟਾਰ ਦੀ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਕਿ ਇਹ ਅਨੰਤਨਾਗ ਦੇ ਰਹਿਣ ਵਾਲੇ ਯੂਸੁਫ ਹਨ। ਪੈਲੇਟ ਗਨ ਦੇ ਕਾਰਨ ਇਨ੍ਹਾਂ ਦੀ ਅੱਖਾਂ ਦੀ ਰੌਸ਼ਨੀ ਚਲੀ ਗਈ ਹੈ। ਕਿਰਪਾ ਕਰਕੇ ਆਵਾਜ਼ ਚੁੱਕੋ।

PunjabKesari

ਪਾਕਿਸਤਾਨੀ ਪੱਤਰਕਾਰ ਨਾਇਲਾ ਇਨਾਇਤ ਨੇ ਅਬਦੁੱਲ ਬਾਸਿਤ ਦੀ ਗਲਤੀ ਨੂੰ ਸਾਹਮਣੇ ਲਿਆਉਂਦੇ ਹੋਏ ਸਕ੍ਰੀਨਸ਼ਾਟ ਸ਼ੇਅਰ ਕੀਤਾ। ਨਾਇਲਾ ਨੇ ਲਿਖਿਆ ਕਿ ਸਾਬਕਾ ਹਾਈ ਕਮਿਸ਼ਨਰ ਨੇ ਜਾਨੀ ਸਿੰਸ (ਐਡਲਟ ਸਟਾਰ) ਨੂੰ ਕਸ਼ਮੀਰੀ ਵਿਅਕਤੀ ਸਮਝ ਲਿਆ।

PunjabKesari

ਬਾਅਦ 'ਚ ਬਾਸਿਤ ਨੇ ਇਸ ਟਵੀਟ ਨੂੰ ਡਿਲੀਟ ਕਰ ਦਿੱਤਾ। ਹਾਲਾਂਕਿ ਇਹ ਪਹਿਲਾ ਮੌਕਾ ਨਹੀਂ ਕਿ ਜਦੋਂ ਕਸ਼ਮੀਰ ਨੂੰ ਲੈ ਕੇ ਪਾਕਿਸਤਾਨੀ ਅਧਿਕਾਰੀਆਂ ਜਾਂ ਨੇਤਾਵਾਂ ਨੇ ਗਲਤ ਜਾਣਕਾਰੀ ਸ਼ੇਅਰ ਕੀਤੀ ਹੋਵੇ। ਜਦੋਂ ਤੋਂ ਭਾਰਤ ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਧਾਰਾ 370 ਦੇ ਤਹਿਤ ਮਿਲੇ ਵਿਸ਼ੇਸ਼ ਅਧਿਕਾਰ ਨੂੰ ਖਤਮ ਕੀਤਾ ਹੈ ਉਦੋਂ ਤੋਂ ਪਾਕਿਸਤਾਨ ਸੋਸ਼ਲ ਮੀਡੀਆ 'ਤੇ ਲਗਾਤਾਰ ਭਾਰਤ ਦੇ ਇਸ ਫੈਸਲੇ ਦਾ ਵਿਰੋਧ ਕਰ ਰਿਹਾ ਹੈ।

  • Abdul Basit
  • Pornstar
  • Tweet
  • ਅਬਦੁੱਲ ਬਾਸਿਤ
  • ਪੋਰਨ ਸਟਾਰ
  • ਟਵੀਟ

ਚੀਨ 'ਚ ਵਿਅਕਤੀ ਨੇ ਚਾਕੂ ਮਾਰ ਕੇ 8 ਬੱਚਿਆਂ ਦੀ ਕੀਤੀ ਹੱਤਿਆ, ਹੋਇਆ ਗ੍ਰਿਫਤਾਰ

NEXT STORY

Stories You May Like

  • iran mocks trump
    ਈਰਾਨ ਨੇ ਉਡਾਇਆ ਟਰੰਪ ਦਾ ਮਜ਼ਾਕ! ਜਾਰੀ ਕੀਤਾ ਐਨੀਮੇਟਡ ਵੀਡੀਓ
  • new decree issued regarding blo duties in punjab
    ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ
  • global star rihanna returns to mumbai
    ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ
  • star weightlifter mirabai chanu may be out of asian championship
    ਸਟਾਰ ਵੇਟਲਿਫਟਰ ਮੀਰਾਬਾਈ ਚਾਨੂ ਏਸ਼ੀਆਈ ਚੈਂਪੀਅਨਸ਼ਿਪ ਤੋਂ ਹੋ ਸਕਦੀ ਹੈ ਬਾਹਰ
  • pm modi tweets after attack on trump
    ਟਰੰਪ 'ਤੇ ਜਾਨਲੇਵਾ ਹਮਲੇ ਮਗਰੋਂ PM ਮੋਦੀ ਦਾ ਟਵੀਟ, ਘਟਨਾ 'ਤੇ ਪ੍ਰਗਟਾਈ ਚਿੰਤਾ
  • west bengal  assembly elections  narendra modi  victory  suvendu adhikari
    ਇਹ 'PM ਮੋਦੀ ਦੀ ਜਿੱਤ ਹੈ', ਬੰਗਾਲ ਦੀ ਜਨਤਾ ਨੇ ਤਬਦੀਲੀ ਲਈ ਵੋਟਿੰਗ ਕੀਤੀ : ਸੁਵੇਂਦੂ ਅਧਿਕਾਰੀ
  • father rapes daughter in nawanshahr
    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ, ਇੰਝ ਖੁੱਲ੍ਹਿਆ ਭੇਤ
  • cbi officer sentenced institutional corruption questioned
    ਸੀ. ਬੀ. ਆਈ. ਅਧਿਕਾਰੀ ਨੂੰ ਸਜ਼ਾ : ਸੰਸਥਾਗਤ ਭ੍ਰਿਸ਼ਟਾਚਾਰ ’ਤੇ ਸਵਾਲ!
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump announces project freedom
      ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ 'ਪ੍ਰਾਜੈਕਟ ਫ੍ਰੀਡਮ' ਦਾ ਐਲਾਨ! ਟਰੰਪ ਨੇ ਦਿਖਾਈ...
    • iran us escalation
      ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ ਅਮਰੀਕਾ ! ਇਰਾਨ ਨੇ ਵੀ ਖਿੱਚੀ...
    • iran on usa
      'ਫੌਜ ਦੀ ਕਬਰਗਾਹ ਬਣਾ ਦਿਆਂਗੇ ਹੋਰਮੁਜ਼..!' ਇਰਾਨ ਨੇ ਅਮਰੀਕਾ ਨੂੰ ਸਮੁੰਦਰੀ...
    • britain prepares plan for aviation fuel
      ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...
    • hantavirus outbreak on cruise ship
      150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ 'ਹੰਟਾਵਾਇਰਸ' ਫੈਲਣ ਦਾ ਖਦਸ਼ਾ!...
    • hindu youths in pakistan
      ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!
    • pakistan donkey meat
      Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...
    • shooting in us
      ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ
    • former punjab international hockey player harjinder chahal attacked in america
      ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
    • punjabis stuck in canada
      ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +