Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    9:39:49 PM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 1 ਮਾਰਚ ਨੂੰ ਸ਼ਰਧਾਲੂਆਂ ਲਈ ਖੋਲ੍ਹਿਆ ਜਾਵੇਗਾ ਆਬੂਧਾਬੀ ਦਾ ਪਹਿਲਾ ਹਿੰਦੂ ਮੰਦਰ, ਇਹ ਰਹੇਗਾ ਦਰਸ਼ਨ ਦਾ ਸਮਾਂ

INTERNATIONAL News Punjabi(ਵਿਦੇਸ਼)

1 ਮਾਰਚ ਨੂੰ ਸ਼ਰਧਾਲੂਆਂ ਲਈ ਖੋਲ੍ਹਿਆ ਜਾਵੇਗਾ ਆਬੂਧਾਬੀ ਦਾ ਪਹਿਲਾ ਹਿੰਦੂ ਮੰਦਰ, ਇਹ ਰਹੇਗਾ ਦਰਸ਼ਨ ਦਾ ਸਮਾਂ

  • Edited By Cherry,
  • Updated: 28 Feb, 2024 11:53 AM
International
abu dhabi s first hindu stone temple to open for public on march 1
  • Share
    • Facebook
    • Tumblr
    • Linkedin
    • Twitter
  • Comment

ਆਬੂ ਧਾਬੀ (ਭਾਸ਼ਾ)- ਆਬੂਧਾਬੀ ਵਿਚ ਬਣਿਆ ਪਹਿਲਾ ਹਿੰਦੂ ਮੰਦਰ 1 ਮਾਰਚ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਇਸ ਮੰਦਰ ਦਾ ਉਦਘਾਟਨ ਕੀਤਾ ਸੀ। ਮੰਦਰ ਪ੍ਰਸ਼ਾਸਨ ਨੇ ਇਹ ਜਾਣਕਾਰੀ ਦਿੱਤੀ। ਮੰਦਰ ਦੇ ਬੁਲਾਰੇ ਨੇ ਕਿਹਾ, 'ਮੰਦਰ 1 ਮਾਰਚ ਤੋਂ ਸਵੇਰੇ 9 ਵਜੇ ਤੋਂ ਰਾਤ 8 ਵਜੇ ਤੱਕ ਆਮ ਲੋਕਾਂ ਲਈ ਖੁੱਲ੍ਹਾ ਰਹੇਗਾ। ਮੰਦਰ ਹਰ ਸੋਮਵਾਰ ਨੂੰ ਸ਼ਰਧਾਲੂਆਂ ਲਈ ਬੰਦ ਰਹੇਗਾ।'

ਇਹ ਵੀ ਪੜ੍ਹੋ: ਉਜ਼ਬੇਕਿਸਤਾਨ ’ਚ ਖੰਘ ਦੀ ਦਵਾਈ ਨਾਲ 68 ਬੱਚਿਆਂ ਦੀ ਮੌਤ ਦਾ ਮਾਮਲਾ, ਭਾਰਤੀ ਨਾਗਰਿਕ ਨੂੰ 20 ਸਾਲ ਦੀ ਸਜ਼ਾ

PunjabKesari

ਬੋਚਾਸਨਵਾਸੀ ਸ਼੍ਰੀ ਅਕਸ਼ਰ ਪੁਰਸ਼ੋਤਮ ਸਵਾਮੀਨਾਰਾਇਣ ਸੰਸਥਾ (ਬੀ.ਏ.ਪੀ.ਐੱਸ.) ਵੱਲੋਂ ਬਣਾਇਆ ਗਿਆ ਇਹ ਮੰਦਰ ਦੁਬਈ-ਆਬੂਧਾਬੀ ਸ਼ੇਖ ਜਾਇਦ ਹਾਈਵੇਅ 'ਤੇ ਅਲ ਰਹਿਬਾ ਨੇੜੇ 27 ਏਕੜ ਦੇ ਖੇਤਰ ਵਿੱਚ ਲਗਭਗ 700 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਬੀ.ਏ.ਪੀ.ਐੱਸ. ਦੇ ਅੰਤਰਰਾਸ਼ਟਰੀ ਸਬੰਧਾਂ ਦੇ ਮੁਖੀ ਸਵਾਮੀ ਬ੍ਰਹਮਵਿਹਾਰੀਦਾਸ ਨੇ ਕਿਹਾ ਕਿ, 'ਇੱਥੇ ਆਰਕੀਟੈਕਚਰਲ ਵਿਧੀਆਂ ਨੂੰ ਵਿਗਿਆਨਕ ਤਕਨੀਕਾਂ ਨਾਲ ਜੋੜਿਆ ਗਿਆ ਹੈ। ਤਾਪਮਾਨ, ਦਬਾਅ ਅਤੇ ਗਤੀ (ਭੂਚਾਲ ਦੀ ਗਤੀਵਿਧੀ) ਨੂੰ ਮਾਪਣ ਲਈ ਮੰਦਰ ਦੇ ਹਰ ਪੱਧਰ 'ਤੇ 300 ਤੋਂ ਵੱਧ ਉੱਚ-ਤਕਨੀਕੀ ਸੈਂਸਰ ਲਗਾਏ ਗਏ ਹਨ। ਸੈਂਸਰ ਖੋਜ ਲਈ ਲਾਈਵ ਡਾਟਾ ਪ੍ਰਦਾਨ ਕਰਨਗੇ।'

ਇਹ ਵੀ ਪੜ੍ਹੋ: ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਇਹ ਅੰਦੋਲਨ ਜਾਰੀ ਰਹੇਗਾ: ਕਿਸਾਨ ਆਗੂ ਸਰਵਣ ਸਿੰਘ ਪੰਧੇਰ

PunjabKesari

ਮੰਦਰ ਦੇ ਨਿਰਮਾਣ ਵਿੱਚ ਕਿਸੇ ਵੀ ਧਾਤ ਦੀ ਵਰਤੋਂ ਨਹੀਂ ਕੀਤੀ ਗਈ ਹੈ ਅਤੇ ਨੀਂਹ ਨੂੰ ਭਰਨ ਲਈ ਕੰਕਰੀਟ ਮਿਸ਼ਰਣ ਵਿੱਚ 55 ਫ਼ੀਸਦੀ ਸੀਮਿੰਟ ਜੀ ਜਗ੍ਹਾ ਰਾਖ ਦੀ ਵਰਤੋਂ ਕੀਤੀ ਗਈ ਹੈ। ਮੰਦਰ ਦੇ ਨਿਰਮਾਣ ਪ੍ਰਬੰਧਕ ਮਧੂਸੂਦਨ ਪਟੇਲ ਨੇ ਕਿਹਾ, 'ਅਸੀਂ ਰਵਾਇਤੀ ਸੁੰਦਰਤਾ ਵਾਲੇ ਪੱਥਰ ਦੀਆਂ ਬਣਤਰਾਂ ਅਤੇ ਆਧੁਨਿਕ ਕਾਰੀਗਰੀ ਨੂੰ ਜੋੜਦੇ ਹੋਏ ਤਾਪਮਾਨ ਰੋਧਕ ਮਾਈਕ੍ਰੋ ਟਾਇਲਸ ਅਤੇ ਭਾਰੀ ਕੱਚ ਦੇ ਪੈਨਲਾਂ ਦੀ ਵਰਤੋਂ ਕੀਤੀ ਹੈ। ਯੂ.ਏ.ਈ. ਵਿੱਚ ਬਹੁਤ ਜ਼ਿਆਦਾ ਤਾਪਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਟਾਈਲਾਂ ਸ਼ਰਧਾਲੂਆਂ ਦੇ ਪੈਦਲ ਚੱਲਣ ਲਈ ਸੁਵਿਧਾਜਨਕ ਹੋਣਗੀਆਂ।'

ਇਹ ਵੀ ਪੜ੍ਹੋ: UAE 'ਚ ਭਾਰਤੀ ਵਿਅਕਤੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਨੇ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ

PunjabKesari

ਆਬੂਧਾਬੀ ਦਾ ਪਹਿਲਾ ਹਿੰਦੂ ਮੰਦਰ ਨਾਗਰ ਸ਼ੈਲੀ ਵਿੱਚ ਬਣਿਆ ਹੈ। ਇਸੇ ਤਰ੍ਹਾਂ ਅਯੁੱਧਿਆ ਵਿੱਚ ਰਾਮ ਮੰਦਰ ਦਾ ਨਿਰਮਾਣ ਕੀਤਾ ਗਿਆ ਹੈ। ਮੰਦਰ ਦੇ ਇੱਕ ਵਲੰਟੀਅਰ ਉਮੇਸ਼ ਰਾਜਾ ਦੇ ਅਨੁਸਾਰ, 20 ਹਜ਼ਾਰ ਟਨ ਤੋਂ ਵੱਧ ਚੂਨਾ ਪੱਥਰ ਦੇ ਟੁਕੜਿਆਂ ਨੂੰ ਰਾਜਸਥਾਨ ਵਿੱਚ ਉੱਕੇਰਿਆ ਗਿਆ ਅਤੇ 700 ਕੰਟੇਨਰਾਂ ਵਿੱਚ ਆਬੂ ਧਾਬੀ ਲਿਆਂਦਾ ਗਿਆ। ਯੂ.ਏ.ਈ. ਵਿੱਚ ਤਿੰਨ ਹੋਰ ਹਿੰਦੂ ਮੰਦਰ ਹਨ ਜੋ ਦੁਬਈ ਵਿੱਚ ਹਨ। ਸ਼ਾਨਦਾਰ ਆਰਕੀਟੈਕਚਰ ਅਤੇ ਨੱਕਾਸ਼ੀ ਦੇ ਨਾਲ ਇੱਕ ਵਿਸ਼ਾਲ ਖੇਤਰ ਵਿੱਚ ਫੈਲਿਆ BAPS ਮੰਦਿਰ ਖਾੜੀ ਖੇਤਰ ਵਿੱਚ ਸਭ ਤੋਂ ਵੱਡਾ ਮੰਦਰ ਹੈ।

ਇਹ ਵੀ ਪੜ੍ਹੋ: ਇਟਲੀ 'ਚ ਪੰਜਾਬਣ ਵਰਿੰਦਰ ਕੌਰ ਨੇ ਵਧਾਇਆ ਮਾਣ, ਜੇਨੋਆ ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੀ ਬਣੀ ਪਹਿਲੀ ਸਿੱਖ ਕੁੜੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

  • Abu Dhabi
  • first Hindu temple
  • open
  • r devotees
  • March 1

ਭਾਰਤੀਆਂ ਲਈ ਖੁਸ਼ਖ਼ਬਰੀ, ਇਟਲੀ ਜਾਰੀ ਕਰੇਗਾ 151,000 'ਵਰਕ ਪਰਮਿਟ'

NEXT STORY

Stories You May Like

  • puri  jagannath temple  shrimukh shingar
    ਪੁਰੀ ਦਾ ਜਗਨਨਾਥ ਮੰਦਰ 'ਸ਼੍ਰੀਮੁਖ ਸ਼ਿੰਗਾਰ' ਰਸਮ ਲਈ ਬੁੱਧਵਾਰ ਸ਼ਾਮ ਨੂੰ ਰਹੇਗਾ ਬੰਦ
  • adb to provide  1 billion loan for reforms of indian cities
    ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • devotees shiva temple in kalanaur on first monday of the month of sawan
    ਸਾਉਣ ਮਹੀਨੇ ਦੇ ਪਹਿਲੇ ਸੋਮਵਾਰ ਮੌਕੇ ਪ੍ਰਾਚੀਨ ਸ਼ਿਵ ਮੰਦਰ ਕਲਾਨੌਰ ਵਿਖੇ ਸ਼ਰਧਾਲੂਆਂ ਦੀਆਂ ਲੱਗੀਆਂ ਰੌਣਕਾਂ
  • ramayana  part 1   trailer released
    ਰਾਮਾਇਣਮ: ਪਾਰਟ 1 ਦਾ ਟ੍ਰੇਲਰ ਰਿਲੀਜ਼, ਰਣਬੀਰ ਤੇ ਯਸ਼ ਦੀ ਮਹਾਗਾਥਾ ਦੀ ਦਿਸੀ ਸ਼ਾਨਦਾਰ ਝਲਕ
  • eu takes strict action on google fined 1 billion these allegations
    EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼
  • tatkal ticket rules will change from august 1  new
    1 ਅਗਸਤ ਤੋਂ ਬਦਲੇਗਾ Tatkal Ticket ਦਾ ਨਿਯਮ, ਜਾਣੋ ਨਵੀਂ ਪ੍ਰਣਾਲੀ ਬਾਰੇ
  • us deploys powerful b 1 bomber in major move to attack iran
    ਇਰਾਨ 'ਤੇ ਹਮਲੇ ਲਈ ਅਮਰੀਕਾ ਦੀ ਵੱਡੀ ਕਾਰਵਾਈ, ਤਾਇਨਾਤ ਕੀਤਾ ਸ਼ਕਤੀਸ਼ਾਲੀ B-1 ਬਾਂਬਰ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ban on burqa
      ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ
    • punjabi student in canada
      ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...
    • big step by india  s safran and drdo
      ਭਾਰਤ ਦੀ SAFRAN ਤੇ DRDO ਦਾ ਵੱਡਾ ਕਦਮ : ਭਾਰਤ ਦੇ ਲੜਾਕੂ ਜਹਾਜ਼ ਇੰਜਣ ਸੌਦੇ ਦਾ...
    • pok polls
      PoK 'ਚ ਚੋਣਾਂ ਦੌਰਾਨ ਭਾਰੀ ਹੰਗਾਮਾ ; ਪ੍ਰਦਰਸ਼ਨਕਾਰੀਆਂ ਨੇ ਰੋਕੀਆਂ ਸੜਕਾਂ, ਕਈ...
    • imran khan
      ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ
    • qantas preparing to send 1000 corporate jobs to india
      Qantas ਵੱਲੋਂ 1,000 ਕਾਰਪੋਰੇਟ ਨੌਕਰੀਆਂ ਭਾਰਤ ਭੇਜਣ ਦੀ ਤਿਆਰੀ ! AI ਰਾਹੀਂ...
    • sikh activist  concern
      ਸਿੱਖ ਕਾਰਕੁਨ ਨੂੰ ਧਮਕੀਆਂ ਦੇਣ ਪਿੱਛੇ ਭਾਰਤ ਦਾ ਹੱਥ ! UN ਮਾਹਰਾਂ ਨੇ ਜਤਾਈ ਚਿੰਤਾ
    • venezuela quake death toll
      ਵੈਨੇਜ਼ੁਏਲਾ 'ਚ ਭੂਚਾਲ : ਮ੍ਰਿਤਕਾਂ ਦੀ ਗਿਣਤੀ 6,100 ਤੋਂ ਪਾਰ, ਅਮਰੀਕਾ ਨੇ ਮੁੜ...
    • sikh activist  s life in danger
      ਸਿੱਖ ਕਾਰਕੁੰਨ ਦੀ ਜਾਨ ਨੂੰ ਖ਼ਤਰਾ! UN ਮਾਹਿਰਾਂ ਨੇ ਕੈਨੇਡਾ ਸਰਕਾਰ ਨੂੰ ਦਿੱਤੀ...
    • air india  plane  turbulence  passenger  injured
      ਹਵਾ 'ਚ ਡੋਲ ਗਿਆ ਏਅਰ ਇੰਡੀਆ ਦਾ ਜਹਾਜ਼, ਲੱਗੇ ਜ਼ਬਰਦਸਤ ਝਟਕੇ, ਕਈ ਯਾਤਰੀ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +