Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:38:04 PM

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਇੰਗਲੈਂਡ ਤੇ ਵੇਲਜ਼ 'ਚ 2021 ਦੀ ਜਨਗਣਨਾ ਮੁਤਾਬਿਕ ਹੋਇਆ ਸਾਢੇ ਤਿੰਨ ਮਿਲੀਅਨ ਦਾ ਵਾਧਾ

INTERNATIONAL News Punjabi(ਵਿਦੇਸ਼)

ਇੰਗਲੈਂਡ ਤੇ ਵੇਲਜ਼ 'ਚ 2021 ਦੀ ਜਨਗਣਨਾ ਮੁਤਾਬਿਕ ਹੋਇਆ ਸਾਢੇ ਤਿੰਨ ਮਿਲੀਅਨ ਦਾ ਵਾਧਾ

  • Edited By Vandana,
  • Updated: 29 Jun, 2022 05:32 PM
England
according to 2021 census  england  wales increase of three and half million
  • Share
    • Facebook
    • Tumblr
    • Linkedin
    • Twitter
  • Comment

ਲੰਡਨ/ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਕਿਸੇ ਵੀ ਖਿੱਤੇ ਦੇ ਵਸਨੀਕਾਂ ਦਾ ਮੁਕੰਮਲ ਅੰਕੜਾ, ਉਹਨਾਂ ਲੋਕਾਂ ਦੇ ਬਿਹਤਰ ਜੀਵਨ ਲਈ ਉਲੀਕੀਆਂ ਜਾਣ ਵਾਲੀਆਂ ਯੋਜਨਾਵਾਂ ਲਈ ਸਹਾਈ ਹੁੰਦਾ ਹੈ। ਇਹਨਾਂ ਅੰਕੜਿਆਂ ਦੇ ਆਧਾਰ 'ਤੇ ਹੀ ਸਿਹਤ, ਵਿੱਦਿਆ, ਰੁਜ਼ਗਾਰ ਸਮੇਤ ਹੋਰ ਸੁਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਫੰਡਾਂ ਦੀ ਮੱਦ ਮਿਥੀ ਜਾਂਦੀ ਹੈ। ਇੰਗਲੈਂਡ ਤੇ ਵੇਲਜ਼ ਦੀ ਜਨਗਣਨਾ ਨੇ ਬਹੁਤ ਸਾਰੇ ਹੈਰਾਨੀਜਨਕ ਤੱਥ ਪੇਸ਼ ਕੀਤੇ ਹਨ। ਜ਼ਿਕਰਯੋਗ ਹੈ ਕਿ 21 ਮਾਰਚ 2021 ਜਣਗਣਨਾ ਦਿਵਸ ਮੌਕੇ ਇੰਗਲੈਂਡ ਅਤੇ ਵੇਲਜ਼ ਵਿੱਚ ਆਮ ਨਿਵਾਸੀ ਆਬਾਦੀ ਦਾ ਆਕਾਰ 59,597,300 ਸੀ, ਜਿਸ ਵਿਚ ਇੰਗਲੈਂਡ ਵਿੱਚ 56,489,800 ਅਤੇ ਵੇਲਜ਼ ਵਿੱਚ 3,107,500 ਆਬਾਦੀ ਦਰਜ ਕੀਤੀ ਗਈ। ਇਹ ਇੰਗਲੈਂਡ ਅਤੇ ਵੇਲਜ਼ ਵਿੱਚ ਜਨਗਣਨਾ ਦੁਆਰਾ ਦਰਜ ਕੀਤੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਆਬਾਦੀ ਸੀ। 

2011 ਵਿੱਚ ਇੰਗਲੈਂਡ ਅਤੇ ਵੇਲਜ਼ ਦੀ ਆਬਾਦੀ 56,075,912 ਸੀ ਅਤੇ ਹੁਣ ਇਹ ਆਬਾਦੀ 3.5 ਮਿਲੀਅਨ ਮਤਲਬ ਕਿ 6.3 ਫੀਸਦੀ ਤੋਂ ਵੱਧ ਵਧੀ ਹੈ। ਜਾਣਕਾਰੀ ਮੁਤਾਬਕ ਸਭ ਤੋਂ ਵੱਧ ਆਬਾਦੀ ਵਾਧੇ ਵਾਲਾ ਖੇਤਰ ਇੰਗਲੈਂਡ ਦਾ ਪੂਰਬ ਸੀ, ਜੋ ਕਿ 2011 ਤੋਂ 2021 ਤੱਕ 8.3 ਫੀਸਦੀ ਵਧਿਆ। ਮਰਦਾਂ ਅਤੇ ਔਰਤਾਂ ਦੀ ਗਿਣਤੀ ਦੀ ਗੱਲ ਕੀਤੀ ਜਾਵੇ ਤਾਂ ਇੰਗਲੈਂਡ ਅਤੇ ਵੇਲਜ਼ ਵਿੱਚ 30,420,100 ਔਰਤਾਂ (ਸਮੁੱਚੀ ਆਬਾਦੀ ਦਾ 51.0%) ਅਤੇ 29,177,200 ਮਰਦ (49.0%) ਸਨ। ਜਨਗਣਨਾ ਵਾਲੇ ਦਿਨ 2011 (6.1%) ਤੋਂ ਬਾਅਦ ਪਰਿਵਾਰਾਂ ਦੀ ਗਿਣਤੀ 1.4 ਮਿਲੀਅਨ ਤੋਂ ਵੱਧ ਵਧੀ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਕੋਰੋਨਾ ਵਿਸਫੋਟ : ਸਿੰਗਾਪੁਰ 'ਚ 11 ਹਜ਼ਾਰ ਤੋਂ ਵਧੇਰੇ ਮਾਮਲੇ ਆਏ ਸਾਹਮਣੇ, 18 ਮਹੀਨੇ ਦੇ ਬੱਚੇ ਦੀ ਮੌਤ

ਇੰਗਲੈਂਡ ਵਿੱਚ 2011 ਦੀ ਮਰਦਮਸ਼ੁਮਾਰੀ ਦੇ ਅੰਦਾਜ਼ੇ 53,012,456 ਲੋਕਾਂ ਤੋਂ ਆਬਾਦੀ ਲਗਭਗ 3.5 ਮਿਲੀਅਨ (6.6%) ਵਧੀ ਹੈ। ਵੇਲਜ਼ ਵਿੱਚ ਵਾਧੇ ਦੀ ਦਰ ਕਾਫੀ ਘੱਟ ਸੀ, ਜਿੱਥੇ 2011 ਦੀ ਮਰਦਮਸ਼ੁਮਾਰੀ ਦੇ ਅੰਦਾਜ਼ੇ 3,063,456 ਲੋਕਾਂ ਤੋਂ ਆਬਾਦੀ 44,000 (1.4%) ਵਧੀ ਹੈ। ਪਿਛਲੇ ਦਹਾਕੇ ਦੌਰਾਨ ਇੰਗਲੈਂਡ ਅਤੇ ਵੇਲਜ਼ ਵਿੱਚ ਆਬਾਦੀ ਦੇ ਵਾਧੇ ਦੀ ਦਰ 2001 ਅਤੇ 2011 ਦੇ ਵਿਚਕਾਰ ਦੀ ਦਰ ਦੇ ਮੁਕਾਬਲੇ ਥੋੜ੍ਹੀ ਜਿਹੀ ਘਟੀ ਹੈ। 1801 ਵਿੱਚ ਗ੍ਰੇਟ ਬ੍ਰਿਟੇਨ ਦੀ ਪਹਿਲੀ ਮਰਦਮਸੁਮਾਰੀ ਤੋਂ ਬਾਅਦ, ਇੰਗਲੈਂਡ ਅਤੇ ਵੇਲਜ਼ ਵਿੱਚ ਜਨਸੰਖਿਆ ਵਾਧੇ ਦੀ ਦਰ 1801 ਅਤੇ 1911 ਦੇ ਵਿਚਕਾਰ ਸਭ ਤੋਂ ਵੱਧ ਸੀ, ਜਦੋਂ ਆਬਾਦੀ ਹਰ ਦਹਾਕੇ ਵਿੱਚ ਔਸਤਨ 13.6% ਵਧੀ। ਇਸ ਤੋਂ ਬਾਅਦ, 2021 ਤੱਕ ਆਬਾਦੀ ਦੇ ਵਾਧੇ ਦੀ ਦਰ ਘੱਟ ਰਹੀ ਹੈ, 1971 ਤੋਂ 1981 ਨੂੰ ਛੱਡ ਕੇ, ਜਦੋਂ ਆਬਾਦੀ ਵਿੱਚ 0.5% ਦੀ ਗਿਰਾਵਟ ਆਈ ਸੀ। ਹਰ 10 ਸਾਲ ਦੀ ਮਿਆਦ ਵਿੱਚ 2.8% ਅਤੇ 7.8% ਦੇ ਵਿਚਕਾਰ ਦੀ ਦਰ ਨਾਲ ਵਧ ਰਹੀ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਰੂਸ ਦੇ ਰਾਸ਼ਟਰਪਤੀ 'ਤੇ ਜੰਮ ਕੇ ਵਰੇ ਜ਼ੇਲੇਂਸਕੀ, ਕਿਹਾ-ਪੁਤਿਨ "ਅੱਤਵਾਦੀ" ਬਣ ਗਏ ਹਨ

ਆਬਾਦੀ ਦੇ ਆਕਾਰ ਵਿਚ ਤਬਦੀਲੀਆਂ ਜਨਮ, ਮੌਤਾਂ ਅਤੇ ਅੰਦਰੂਨੀ ਅਤੇ ਅੰਤਰਰਾਸਟਰੀ ਪ੍ਰਵਾਸ ਕਾਰਨ ਹੁੰਦੀਆਂ ਹਨ। ਇਸ ਤੋਂ ਬਿਨਾਂ ਮਹੀਨਾਵਾਰ ਅੰਕੜੇ ਦਰਸਾਉਂਦੇ ਹਨ ਕਿ ਅਪ੍ਰੈਲ 2011 ਤੋਂ ਮਾਰਚ 2021 ਦੇ ਅੰਤ ਤੱਕ ਇੰਗਲੈਂਡ ਅਤੇ ਵੇਲਜ਼ ਵਿੱਚ 6.8 ਮਿਲੀਅਨ ਜਨਮ ਅਤੇ 5.3 ਮਿਲੀਅਨ ਮੌਤਾਂ ਦਰਜ ਕੀਤੀਆਂ ਗਈਆਂ ਸਨ। ਇਹ ਲਗਭਗ 1.5 ਮਿਲੀਅਨ ਆਮ ਨਿਵਾਸੀਆਂ ਦੇ ਕੁਦਰਤੀ ਵਾਧੇ ਨੂੰ ਦਰਸਾਉਂਦਾ ਹੈ। ਬਾਕੀ ਦੀ ਆਬਾਦੀ ਵਾਧਾ (ਲਗਭਗ 2.0 ਮਿਲੀਅਨ ਆਮ ਨਿਵਾਸੀ, ਕੁੱਲ ਆਬਾਦੀ ਦੇ ਵਾਧੇ ਦਾ 57.5%) ਇੰਗਲੈਂਡ ਅਤੇ ਵੇਲਜ਼ ਵਿੱਚ ਸ਼ੁੱਧ ਪਰਵਾਸ ਦੇ ਕਾਰਨ ਹੈ। 2011 ਅਤੇ 2021 ਦੇ ਵਿਚਕਾਰ ਇੰਗਲੈਂਡ ਦੇ ਨੌਂ ਖੇਤਰਾਂ ਵਿੱਚੋਂ ਹਰੇਕ ਵਿੱਚ ਆਬਾਦੀ ਵਧੀ ਹੈ। ਵੇਲਜ਼ ਵਿੱਚ ਸਾਰੇ ਅੰਗਰੇਜੀ ਖੇਤਰਾਂ ਦੇ ਮੁਕਾਬਲੇ ਘੱਟ ਆਬਾਦੀ ਵਿੱਚ ਵਾਧਾ ਹੋਇਆ। 

PunjabKesari

ਯੂਕੇ ਵਿੱਚ ਪੰਜਾਬੀ ਭਾਸ਼ਾ ਦੀ ਬਿਹਤਰੀ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਪੰਜਾਬੀ ਭਾਸ਼ਾ ਚੇਤਨਾ ਬੋਰਡ ਦੇ ਡਾਇਰੈਕਟਰ ਹਰਮੀਤ ਸਿੰਘ ਭਕਨਾ ਨੇ ਇ਼ਕ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਅੰਕੜੇ ਫਿਲਹਾਲ ਆਬਾਦੀ ਅਤੇ ਘਰਾਂ ਨਾਲ ਸੰਬੰਧਤ ਹਨ। ਨੇੜਲੇ ਭਵਿੱਖ ਵਿੱਚ ਜਦੋਂ ਵੀ ਭਾਸ਼ਾਵਾਂ, ਬੋਲੀਆਂ ਨਾਲ ਸੰਬੰਧਿਤ ਅੰਕੜੇ ਨਸ਼ਰ ਹੋਣਗੇ ਤਾਂ ਉਹਨਾਂ ਵਿੱਚ ਵੀ ਹੈਰਾਨੀਜਨਕ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਜ਼ਿਕਰਯੋਗ ਹੈ ਕਿ ਹਰਮੀਤ ਸਿੰਘ ਭਕਨਾ ਵੱਲੋਂ ਬ੍ਰਿਟਿਸ਼ ਸਰਕਾਰ ਨੂੰ ਜਲਿਆਂ ਵਾਲਾ ਬਾਗ ਕਤਲੇਆਮ ਸਮੇਤ ਪੰਜਾਬੀ ਬੋਲਦੇ ਹੋਰ ਕਤਲੇਆਮਾਂ ਸੰਬੰਧੀ ਪਾਰਲੀਮੈਂਟ ਵਿੱਚ ਰਸਮੀ ਮੁਆਫੀ ਮੰਗਣ ਲਈ ਮਜਬੂਰ ਕਰਨ ਹਿਤ ਵੱਡੀ ਪੱਧਰ ਮੁਹਿੰਮ ਵਿੱਢੀ ਹੋਈ ਹੈ।

ਪੜ੍ਹੋ ਇਹ ਅਹਿਮ ਖ਼ਬਰ- ਕਰਤਾਰਪੁਰ ਲਾਂਘਾ ਧਾਰਮਿਕ ਆਜ਼ਾਦੀ ਪ੍ਰਤੀ ਪਾਕਿਸਤਾਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ : ਬਾਜਵਾ

ਜੇਕਰ ਪਰਿਵਾਰਾਂ ਦੇ ਅੰਕੜਿਆਂ ਦਾ ਮੁਲਾਂਕਣ ਕੀਤਾ ਜਾਵੇ ਤਾਂ ਇਹ ਜਾਣਕਾਰੀ ਉੱਭਰ ਕੇ ਸਾਹਮਣੇ ਆਉਂਦੀ ਹੈ ਕਿ ਇੰਗਲੈਂਡ ਵਿੱਚ ਪਰਿਵਾਰਾਂ ਦੀ ਗਿਣਤੀ ਵਿੱਚ ਵਾਧਾ (6.2%) ਵੇਲਜ (3.4%) ਨਾਲੋਂ ਵੱਧ ਸੀ। ਇੰਗਲੈਂਡ ਦੇ ਹਰ ਖੇਤਰ ਵਿੱਚ 2011 ਅਤੇ 2021 ਦੇ ਵਿਚਕਾਰ ਪਰਿਵਾਰਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਸਭ ਤੋਂ ਵੱਧ ਪ੍ਰਤੀਸ਼ਤ ਵਾਧੇ ਵਾਲੇ ਖੇਤਰ ਪੂਰਬੀ ਇੰਗਲੈਂਡ (8.5%) ਅਤੇ ਦੱਖਣੀ ਪੱਛਮੀ (8.1%) ਸਨ। ਟਾਵਰ ਹੈਮਲੇਟਸ (19.0%), ਯੂਟਲਸਫੋਰਡ (18.2%) ਅਤੇ ਬੈੱਡਫੋਰਡ (17.4%) ਵਿੱਚ ਸਭ ਤੋਂ ਉੱਚ ਵਾਧਾ ਦੇਖਣ ਨੂੰ ਮਿਲਿਆ ਹੈ। 2011 ਅਤੇ 2021 ਦੇ ਵਿਚਕਾਰ ਸਿਰਫ 12 ਸਥਾਨਕ ਅਥਾਰਟੀਆਂ ਨੇ ਪਰਿਵਾਰਾਂ ਦੀ ਗਿਣਤੀ ਵਿੱਚ ਗਿਰਾਵਟ ਮਹਿਸੂਸ ਕੀਤੀ ਹੈ।

  • England
  • Wales
  • Census
  • Growth
  • Punjabi Language
  • Harmeet Singh Bhakna
  • ਇੰਗਲੈਂਡ
  • ਵੇਲਜ਼
  • ਜਨਗਣਨਾ
  • ਵਾਧਾ
  • ਪੰਜਾਬੀ ਭਾਸ਼ਾ
  • ਹਰਮੀਤ ਸਿੰਘ ਭਕਨਾ

PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ

NEXT STORY

Stories You May Like

  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • stock market surges   sensex closes 274 points higher
    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ 274 ਅੰਕ ਚੜ੍ਹਿਆ ਤੇ ਨਿਫਟੀ 24,300 ਦੇ ਪਾਰ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • imf reduces india  s gdp growth estimate  surge in crude oil
    IMF ਨੇ ਭਾਰਤ ਦੀ GDP ਗ੍ਰੋਥ ਦਾ ਅੰਦਾਜ਼ਾ ਘਟਾਇਆ, ਕਰੂਡ ’ਚ ਉਛਾਲ ਦਾ ਇਕਨਾਮੀ ’ਤੇ ਪੈ ਰਿਹਾ ਅਸਰ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • huge rise in stock market investors made a profit of rs 2 78 lakh crore
    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਵੇਸ਼ਕਾਂ ਨੂੰ 2.78 ਲੱਖ ਕਰੋੜ ਦਾ ਹੋਇਆ ਮੁਨਾਫ਼ਾ
  • congress  jairam ramesh  school college  fees
    ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ ਢਾਈ ਤੇ ਆਮਰਪਾਲੀ ਸਾਢੇ 4 ਘੰਟੇ ਲੇਟ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • security personnel
      ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ
    • jamaat e islami attacks bnp government
      ‘ਬੰਗਲਾਦੇਸ਼ ਫਸਟ’ ਹੁਣ ‘BNP ਫਸਟ’ ਬਣ ਗਿਆ ਹੈ'; ਜਮਾਤ-ਏ-ਇਸਲਾਮੀ ਦਾ BNP ਸਰਕਾਰ...
    • heatwave in germany
      ਜਰਮਨੀ 'ਚ ਹੀਟਵੇਵ ਦਾ ਕਹਿਰ ਜਾਰੀ, ਕਰੀਬ 10,000 ਲੋਕਾਂ ਦੀ ਮੌਤ
    • earthquake death toll
      ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ ਪਾਰ, ਬਿਜਲੀ ਹਾਲੇ ਵੀ ਗੁੱਲ
    • pakistan occupied jammu and kashmir and the politics of silence
      ਪਾਕਿਸਤਾਨ ਦੇ ਕਬਜ਼ੇ ਵਾਲਾ ਜੰਮੂ-ਕਸ਼ਮੀਰ ਅਤੇ ਚੁੱਪ ਦੀ ਰਾਜਨੀਤੀ
    • new trend of   bed sharing   due to recession
      ਮੰਦੀ ਕਾਰਨ 'ਬੈੱਡ ਸ਼ੇਅਰਿੰਗ' ਦਾ ਨਵਾਂ ਟਰੈਂਡ ! ਅਣਜਾਣਾਂ ਨਾਲ ਇੱਕੋ ਬੈੱਡ...
    • un expert s big statement on imran khan s solitary confinement
      ਇਮਰਾਨ ਖਾਨ ਦੀ ਇਕਾਂਤ ਕੈਦ 'ਤੇ UN ਮਾਹਰ ਦਾ ਵੱਡਾ ਬਿਆਨ, 33 ਮਹੀਨਿਆਂ ਤੋਂ ਹੋ...
    • demand   prompt and impartial   investigation into rawalpindi unrest
      HRCP ਤੇ ਐਮਨੈਸਟੀ ਨੇ ਰਾਵਲਕੋਟ 'ਚ ਅਸ਼ਾਂਤੀ ਦੀ 'ਤੁਰੰਤ ਤੇ ਨਿਰਪੱਖ' ਜਾਂਚ ਦੀ...
    • china bans 2 polish high tech institutions
      ਚੀਨ ਨੇ ਪੋਲੈਂਡ ਦੇ 2 ਹਾਈ-ਟੈੱਕ ਸੰਸਥਾਨਾਂ 'ਤੇ ਲਾਈ ਰੋਕ
    • imran khan  situtation
      ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +