Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    8:42:34 AM

  • imran khan sent back to jail from hospital

    ਇਮਰਾਨ ਖ਼ਾਨ ਨੂੰ ਹਸਪਤਾਲ ਤੋਂ ਮੁੜ ਭੇਜਿਆ ਜੇਲ੍ਹ:...

  • peru shaken by powerful earthquake

    ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ: 6.7...

  • heavy rain alert

    21 ਤੋਂ 26 ਅਗਸਤ ਤੱਕ ਪਵੇਗਾ ਭਾਰੀ ਮੀਂਹ! ਮੌਸਮ...

  • punjab brother sister

    ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ 'ਚ ਦਾਖਲ ਹੋਣ ਦੀ ਕੋਸ਼ਿਸ਼ ਹੇਠ ਮੈਕਸੀਕੋ ਸਰਹੱਦ 'ਤੇ 222 ਪ੍ਰਵਾਸੀਆਂ ਖ਼ਿਲਾਫ਼ ਕਾਰਵਾਈ

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਦਾਖਲ ਹੋਣ ਦੀ ਕੋਸ਼ਿਸ਼ ਹੇਠ ਮੈਕਸੀਕੋ ਸਰਹੱਦ 'ਤੇ 222 ਪ੍ਰਵਾਸੀਆਂ ਖ਼ਿਲਾਫ਼ ਕਾਰਵਾਈ

  • Edited By Vandana,
  • Updated: 08 Apr, 2024 03:12 PM
United States of America
action against 222 immigrants at mexico border while trying to enter america
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ)- 200 ਤੋਂ ਵੱਧ ਪ੍ਰਵਾਸੀ ਜੋ ਮੈਕਸੀਕੋ ਦੀ ਸਰਹੱਦ ਪਾਰ ਕਰ ਕੇ ਟੈਕਸਾਸ ਅਮਰੀਕਾ ਵਿੱਚ ਦਾਖਲ ਹੋਏ ਸਨ, ਉਨ੍ਹਾਂ 'ਤੇ ਦੰਗੇ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਹੁਣ ਉਨ੍ਹਾਂ ਨੂੰ ਦੇਸ਼ ਨਿਕਾਲੇ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਇਮੀਗ੍ਰੇਸ਼ਨ ਅਧਿਕਾਰੀਆਂ ਅਨੁਸਾਰ ਲੰਘੀ 21 ਮਾਰਚ, 2024 ਨੂੰ ਵਾਪਰੀ ਘਟਨਾ ਵਿੱਚ ਪ੍ਰਵਾਸੀਆਂ ਦਾ ਇੱਕ ਸਮੂਹ ਸਰਹੱਦ ਦੇ ਨਾਲ ਰੇਜ਼ਰ ਤਾਰ ਦੀ ਵਾੜ ਤੋੜ ਕੇ ਰੀਓ ਗ੍ਰਾਂਡੇ ਵਿਖੇ ਇੱਕ ਗੇਟ ਰਾਹੀਂ ਦਾਖਲ ਹੋਇਆ ਅਤੇ ਇੱਕ ਝਗੜੇ ਵਿੱਚ ਟੈਕਸਾਸ ਨੈਸ਼ਨਲ ਗਾਰਡ ਦੇ ਮੈਂਬਰਾਂ ਨੂੰ ਵੀ ਜ਼ਖਮੀ ਕਰ ਦਿੱਤਾ।

ਐਲਪਾਸੋ ਜ਼ਿਲ੍ਹਾ ਅਟਾਰਨੀ ਬਿਲ ਹਿਕਸ ਅਨੁਸਾਰ ਨੌਂ ਪ੍ਰਵਾਸੀਆਂ ਨੇ ਰੇਜ਼ਰ ਤਾਰ ਕੱਟਣ ਤੋਂ ਬਾਅਦ ਨੈਸ਼ਨਲ ਗਾਰਡ ਦੇ ਮੈਂਬਰਾਂ 'ਤੇ ਹਮਲਾ ਕੀਤਾ ਕਿਉਂਕਿ ਲਗਭਗ 1,000 ਪ੍ਰਵਾਸੀਆਂ ਨੇ ਸਰਹੱਦ ਪਾਰ ਕਰਨ ਤੋਂ ਬਾਅਦ ਆਤਮ ਸਮਰਪਣ ਕਰ ਦਿੱਤਾ ਸੀ। ਸਰਹੱਦ 'ਤੇ ਹੋਏ ਦੰਗਿਆਂ ਦੇ ਕੁਝ ਹੈਰਾਨ ਕਰਨ ਵਾਲੇ ਦ੍ਰਿਸ਼ ਵੀ ਕੈਮਰੇ 'ਚ ਕੈਦ ਹੋਏ, ਜੋ ਬਾਅਦ 'ਚ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਏ। ਬਾਰਡਰ ਰਿਪੋਰਟ ਡਾਟ ਕਾਮ ਦੀ ਇੱਕ ਰਿਪੋਰਟ ਅਨੁਸਾਰ 21 ਮਾਰਚ ਦੀ ਘਟਨਾ ਵਿੱਚ ਸ਼ਾਮਲ 222 ਪ੍ਰਵਾਸੀਆਂ ਦੀ ਪਛਾਣ ਕਰਨ ਤੋਂ ਬਾਅਦ, ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਿਸ 'ਚ 118 ਲੋਕਾਂ 'ਤੇ ਜਦੋਂਕਿ ਬਾਕੀ 97 ਲੋਕਾਂ 'ਤੇ ਸ਼ਨੀਵਾਰ ਨੂੰ ਚਾਰਜ ਕੀਤਾ ਗਿਆ। 

ਪੜ੍ਹੋ ਇਹ ਅਹਿਮ ਖ਼ਬਰ-ਹੈਵਾਨ ਬਣਿਆ ਪਤੀ, ਪਤਨੀ ਦੇ ਕੀਤੇ 224 ਟੁੱਕੜੇ, ਫਿਰ ਕੀਤਾ ਇਹ ਕਾਰਾ

ਐਲਪਾਸੋਂ  ਮੈਜਿਸਟਰੇਟ ਜੱਜ ਹੰਬਰਟੋ ਅਕੋਸਟਾ ਨੇ ਫ਼ੈਸਲਾ ਸੁਣਾਇਆ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਵਿਅਕਤੀਆਂ ਨੂੰ ਦੋਸ਼ ਤੈਅ ਕੀਤੇ ਜਾਣ ਦੇ 48 ਘੰਟਿਆਂ ਦੇ ਅੰਦਰ ਨਿੱਜੀ ਮੁਚੱਲਕੇ 'ਤੇ ਰਿਹਾਅ ਕੀਤਾ ਜਾ ਸਕਦਾ ਹੈ, ਜ਼ਿਲ੍ਹਾ ਅਟਾਰਨੀ ਨੂੰ ਮੁਲਜ਼ਮਾਂ ਵਿਰੁੱਧ ਕੇਸ ਤਿਆਰ ਕਰਨ ਲਈ ਹੋਰ ਸਮਾਂ ਦੇਣ ਤੋਂ ਇਨਕਾਰ ਕਰਦੇ ਹੋਏ। ਇਨ੍ਹਾਂ ਸਾਰੇ ਗ੍ਰਿਫ਼ਤਾਰ ਵਿਅਕਤੀਆਂ ਖ਼ਿਲਾਫ਼ ਜਨਤਕ ਸੁਣਵਾਈ ਕੀਤੀ ਗਈ, ਜਿਸ ਵਿੱਚ ਜੱਜ ਵੱਲੋਂ 39 ਪ੍ਰਵਾਸੀਆਂ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਗਿਆ। ਹਾਲਾਂਕਿ ਇਨ੍ਹਾਂ ਸਾਰੇ ਲੋਕਾਂ ਨੂੰ ਬਾਅਦ ਵਿੱਚ ਟੈਕਸਾਸ ਦੀ ਹਿਰਾਸਤ ਤੋਂ ਇਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ ਦੀ ਹਿਰਾਸਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ, ਯਾਨੀ ਆਈਸ. ਏਨਜ਼ਰਾਈ ਨੇ ਪੁਸ਼ਟੀ ਕੀਤੀ ਕਿ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਏ। ਇਨ੍ਹਾਂ ਸਾਰੇ ਲੋਕਾਂ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। 

ਇਨ੍ਹਾਂ ਸਾਰੇ ਪ੍ਰਵਾਸੀਆਂ ਦੇ ਸਰਹੱਦ ਪਾਰ ਕਰਨ ਤੋਂ ਬਾਅਦ ਬਾਰਡਰ ਪੈਟਰੋਲਿੰਗ ਏਜੰਟਾਂ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਵੱਖ-ਵੱਖ ਗਰੁੱਪਾਂ ਵਿੱਚ ਵੰਡਣਾ ਸ਼ੁਰੂ ਕਰ ਦਿੱਤਾ। ਹਾਲਾਂਕਿ ਇਹ ਪ੍ਰਵਾਸੀ ਆਪਣੇ ਸਮੂਹ ਤੋਂ ਵੱਖ ਹੋਣ ਤੋਂ ਨਾਰਾਜ਼ ਸਨ ਅਤੇ ਸਰਹੱਦ 'ਤੇ ਦੰਗੇ ਕਰਨ ਲੱਗੇ। ਇਸ ਦੌਰਾਨ ਇਨ੍ਹਾਂ ਪ੍ਰਵਾਸੀਆਂ ਦੀ ਸਰਹੱਦ 'ਤੇ ਤਾਇਨਾਤ ਗਾਰਡਾਂ ਨਾਲ ਵੀ ਝੜਪ ਹੋ ਗਈ ਅਤੇ ਇਕ ਗਾਰਡ ਦਾ ਹਥਿਆਰ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਹੰਗਾਮਾ ਕਰਨ ਵਾਲੇ ਪ੍ਰਵਾਸੀਆਂ ਦੇ ਸਮੂਹ ਸਾਰੇ ਲਾਤੀਨੀ ਅਮਰੀਕੀ ਦੇਸ਼ਾਂ ਦੇ ਸਨ, ਜਿਨ੍ਹਾਂ ਵਿੱਚ ਇੱਕ ਹੋਂਡੂਰਾਸ ਤੋਂ ਅਤੇ ਦੋ ਵੈਨੇਜ਼ੁਏਲਾ ਤੋਂ ਸਨ, ਜਿਨ੍ਹਾਂ 'ਤੇ ਸੰਗੀਨ ਦੋਸ਼ ਲਗਾਏ ਗਏ ਹਨ ਅਤੇ ਵਰਤਮਾਨ ਵਿੱਚ 42,000 ਹਜ਼ਾਰ ਡਾਲਰ ਦੇ ਬਾਂਡ 'ਤੇ ਐਲ ਪਾਸੋ ਕਾਉਂਟੀ ਜੇਲ੍ਹ ਵਿੱਚ ਬੰਦ ਹਨ। 

ਪੜ੍ਹੋ ਇਹ ਅਹਿਮ ਖ਼ਬਰ-ਉਡਾਣ ਭਰਨ ਦੌਰਾਨ ਜਹਾਜ਼ ਦੇ ਇੰਜਣ ਦਾ ਨਿਕਲਿਆ ਕਵਰ, ਯਾਤਰੀਆਂ ਦੇ ਛੁਟੇ ਪਸੀਨੇ (ਵੀਡੀਓ)

21 ਮਾਰਚ ਦੀ ਘਟਨਾ ਤੋਂ ਬਾਅਦ, ਟੈਕਸਾਸ ਦੇ ਗਵਰਨਰ ਗ੍ਰੇਗ ਐਬਟ ਨੇ ਐਲ ਪਾਸੋ ਵਿੱਚ ਹੋਰ ਸੈਨਿਕਾਂ ਨੂੰ ਤਾਇਨਾਤ ਕਰਨ ਦਾ ਆਦੇਸ਼ ਦਿੱਤਾ, ਜਿੱਥੇ 200 ਟੈਕਸਾਸ ਟੈਕਟੀਕਲ ਬਾਰਡਰ ਫੋਰਸ ਦੇ ਸੈਨਿਕਾਂ ਨੂੰ ਖੇਤਰ ਵਿੱਚ ਭੇਜਿਆ ਗਿਆ। ਟੈਕਸਾਸ ਨੇ ਬਹੁਤ ਸਮਾਂ ਪਹਿਲਾਂ ਆਪਣੀ ਪੁਲਸ ਨੂੰ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰਨ ਦੀ ਸ਼ਕਤੀ ਦੇਣ ਲਈ ਇੱਕ ਕਾਨੂੰਨ ਪਾਸ ਕੀਤਾ ਸੀ ਅਤੇ ਅਦਾਲਤਾਂ ਨੇ ਉਨ੍ਹਾਂ ਨੂੰ ਦੇਸ਼ ਨਿਕਾਲਾ ਜਾਂ ਕੈਦ ਕਰਨ ਦਾ ਹੁਕਮ ਦਿੱਤਾ ਸੀ। ਹਾਲਾਂਕਿ ਗਵਰਨਰ ਦੀ ਮਨਜ਼ੂਰੀ ਤੋਂ ਬਾਅਦ ਕਾਨੂੰਨ ਨੂੰ ਲਾਗੂ ਨਹੀਂ ਕੀਤਾ ਜਾ ਸਕਿਆ ਕਿਉਂਕਿ ਸੰਘੀ ਸਰਕਾਰ ਨੇ ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਇਸ ਦੇ ਖ਼ਿਲਾਫ਼ ਅਦਾਲਤੀ ਕੇਸ ਦਾਇਰ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • America
  • immigrants
  • action
  • ਅਮਰੀਕਾ
  • ਪ੍ਰਵਾਸੀ
  • ਕਾਰਵਾਈ

ਉੱਤਰੀ ਅਮਰੀਕਾ 'ਚ ਪੂਰਨ ਸੂਰਜ ਗ੍ਰਹਿਣ ਦੇਖਣ ਲਈ ਇਕੱਠੀ ਹੋਈ ਲੋਕਾਂ ਦੀ ਭੀੜ (ਤਸਵੀਰਾਂ)

NEXT STORY

Stories You May Like

  • sgpc takes a strong stand on live telecast of gurbani
    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ
  • major operation in ferozepur
    ਫਿਰੋਜ਼ਪੁਰ 'ਚ ਵੱਡੀ ਕਾਰਵਾਈ: 150 ਕਰੋੜ ਦੀ ਹੈਰੋਇਨ ਸਣੇ 2 ਤਸਕਰ ਕਾਬੂ, ਸਰਹੱਦ ਪਾਰੋਂ ਚੱਲ ਰਿਹਾ ਨੈੱਟਵਰਕ ਬੇਨਕਾਬ
  • case registered against man for making edited photos viral
    ਐਡਿਟ ਕੀਤੀਆਂ ਫ਼ੋਟੋਆਂ ਵਾਇਰਲ ਕਰਨ ਤੇ ਧਮਕਾਉਣ ਦੇ ਦੋਸ਼ ਹੇਠ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • tanda police action after dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ ਦਰਜ, ਨਸ਼ਾ ਛਡਾਊ ਕੇਂਦਰ ਭੇਜਿਆ
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਫ੍ਰੀਜ਼
  • bsf s major operation on india pakistan border infiltrator shot dead
    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ
  • supreme court  neet exam  petitioner  central government
    NEET ਪ੍ਰੀਖਿਆ ਸੁਧਾਰ ਮਾਮਲੇ ’ਚ ਪਟੀਸ਼ਨਰ ਕੇਂਦਰ ਦੇ ਹਲਫ਼ਨਾਮੇ ’ਤੇ ਜਵਾਬ ਦਾਖਲ ਕਰਨ : ਸੁਪਰੀਮ ਕੋਰਟ
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • boat capsized in nigeria
      ਨਾਈਜੀਰੀਆ 'ਚ ਵੱਡਾ ਹਾਦਸਾ, ਕਿਸ਼ਤੀ ਪਲਟਣ ਨਾਲ 47 ਲੋਕਾਂ ਦੀ ਮੌਤ
    • japan  s exports and imports hit record highs in july
      ਜਾਪਾਨ ਦੀ ਜੁਲਾਈ ’ਚ ਬਰਾਮਦ ਅਤੇ ਦਰਾਮਦ ਰਿਕਾਰਡ ਪੱਧਰ ’ਤੇ; ਵਪਾਰ ਘਾਟਾ ਵਧਿਆ
    • new president
      ਬਦਲ ਗਿਆ ਰਾਸ਼ਟਰਪਤੀ ! 35 ਸਾਲਾਂ ਬਾਅਦ ਹੋਈ ਵੋਟਿੰਗ ਮਗਰੋਂ ਬੰਗਲਾਦੇਸ਼ ਨੂੰ ਮਿਲਿਆ...
    • russia ukraine
      ਰੂਸ ਨੇ ਕੀਵ 'ਤੇ ਵਰ੍ਹਾਇਆ ਮਿਜ਼ਾਈਲਾਂ-ਡਰੋਨਾਂ ਦਾ ਮੀਂਹ ! ਸਾਰੀ ਰਾਤ ਚੱਲੀ...
    • prince harry and meghan to return to uk
      UK ਪਰਤਣਗੇ ਪ੍ਰਿੰਸ ਹੈਰੀ ਤੇ ਮੇਘਨ ! 6 ਸਾਲ ਸ਼ਾਹੀ ਪਰਿਵਾਰ ਤੋਂ ਦੂਰ ਰਹਿਣ ਮਗਰੋਂ...
    • salal dam gate
      ਖੁੱਲ੍ਹ ਗਏ ਸਲਾਲ ਡੈਮ ਦੇ ਗੇਟ ! ਚਿਨਾਬ 'ਚ ਛੱਡਿਆ ਗਿਆ ਪਾਣੀ, ਗੁਆਂਢੀ ਮੁਲਕ ਲਈ...
    • new delhi pakistan high commission bulldozer
      ਨਵੀਂ ਦਿੱਲੀ 'ਚ ਪਾਕਿਸਤਾਨ ਹਾਈ ਕਮਿਸ਼ਨ 'ਤੇ ਚੱਲਿਆ ਬੁਲਡੋਜ਼ਰ, ਢਾਹਿਆ ਕਬਜ਼ਾ ਤੇ...
    • india on pakistan high commission
      ਪਾਕਿਸਤਾਨ ਖ਼ਿਲਾਫ਼ ਭਾਰਤ ਦਾ ਇਕ ਹੋਰ ਵੱਡਾ ਐਕਸ਼ਨ ! ਹਾਈ ਕਮਿਸ਼ਨ ਦੇ ਬਾਹਰ ਚਲਾਇਆ...
    • scotland  mp  martin day  indian girl  marriage  kerala
      ਪ੍ਰਵਾਨ ਚੜ੍ਹਿਆ 7 ਸਮੁੰਦਰ ਪਾਰ ਦਾ ਪਿਆਰ ! ਸਕਾਟਲੈਂਡ ਦੇ MP ਨੇ ਭਾਰਤੀ ਕੁੜੀ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +