Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    5:25:17 PM

  • sunil jakhar breaks silence amidst speculation about joining the congress

    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ...

  • balwant singh rajoana wrote a letter to pm modi from patiala jail

    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

  • holiday announced in gurdaspur for tomorrow

    ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ

  • pm modi birthday  burj khalifa

    UAE 'ਚ ਵੀ ਚੜ੍ਹਿਆ PM ਮੋਦੀ ਦੇ ਜਨਮਦਿਨ ਦਾ ਰੰਗ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਐਡੀਲੇਡ 'ਚ ਮਨਾਇਆ ਗਿਆ ਸ਼ਹੀਦ-ਏ-ਆਜ਼ਮ ਸ ਭਗਤ ਸਿੰਘ ਦਾ 113ਵਾਂ ਜਨਮ ਦਿਨ

INTERNATIONAL News Punjabi(ਵਿਦੇਸ਼)

ਐਡੀਲੇਡ 'ਚ ਮਨਾਇਆ ਗਿਆ ਸ਼ਹੀਦ-ਏ-ਆਜ਼ਮ ਸ ਭਗਤ ਸਿੰਘ ਦਾ 113ਵਾਂ ਜਨਮ ਦਿਨ

  • Edited By Vandana,
  • Updated: 29 Sep, 2020 04:25 PM
Australia
adelaide bhagat singh
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ) ਐਡੀਲੇਡ 'ਚ ਦੀਪ ਘੁਮਾਣ, ਜਸ ਮੰਡ ਅਤੇ ਭਾਰਤੀ ਤੇ ਪੰਜਾਬੀ ਭਾਈਚਾਰੇ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 113ਵਾਂ ਜਨਮ ਦਿਹਾੜਾ ਆਈਸਾ ਹਾਲ 'ਚ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਸਮਾਗਮ 'ਚ ਦੀਪ ਘੁਮਾਣ, ਜਸ ਮੰਡ, ਲੇਬਰ ਪਾਰਟੀ ਦੇ ਆਗੂ ਤ੍ਰਿਮਾਣ ਸਿੰਘ ਗਿੱਲ, ਗਗਨ ਸ਼ਰਮਾ ਲਿਬਰਲ ਆਗੂ, ਬਖਸ਼ ਜੰਡਿਆਲਵੀ, ਅਮਰਜੀਤ ਸਿੰਘ ਗਰੇਵਾਲ ਆਈਸਾ ਪ੍ਰਧਾਨ, ਰੋਬੀ ਬੈਨੀਪਾਲ ਆਦਿ ਬੁਲਾਰਿਆਂ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੀਵਨ 'ਤੇ ਚਾਨਣਾ ਪਾਉਦਿਆਂ ਕਿਹਾ ਗਿਆ ਕਿ ਭਗਤ ਸਿੰਘ ਦੀ ਸੋਚ 'ਤੇ ਅਜੋਕੇ ਸਮੇ ਵਿੱਚ ਸਖਤ ਪਹਿਰਾ ਦੇਣ ਦੀ ਜਰੂਰਤ ਹੈ। 

ਉਹਨਾਂ ਨੇ ਕਿਹਾ ਕਿ ਅਜੋਕੇ ਸਮੇ  ਦੇ ਨੌਜਵਾਨ ਕਾਫੀ ਜਾਗਰੂਕ ਹਨ। ਪਰ ਜੇਕਰ ਉਹ ਆਪਣੀ ਤਾਕਤ ਤੇ ਬੁੱਧੀ ਦਾ ਸਹੀ ਇਸਤੇਮਾਲ ਕਰਕੇ ਭਗਤ ਸਿੰਘ ਜੀ ਦੇ ਸੁਪਨਿਆਂ ਨੂੰ ਪੂਰਾ ਕਰਨ ਦੇ ਵੱਲ ਲਗਾਉਣ ਤਾਂ ਉਹ ਸਮਾਂ ਦੂਰ ਨਹੀ ਜਦੋ ਹਰ ਨੌਜਵਾਨ ਦੇ ਅੰਦਰ ਭਗਤ ਸਿੰਘ ਹੀ ਦਿਖਾਈ ਦੇਵੇਗਾ। ਇਸ ਮੌਕੇ ਉਨਾਂ ਸਮੂਹ ਨੌਜਵਾਨਾਂ ਨੂੰ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਭਗਤ ਸਿੰਘ ਜੀ  ਵਰਗੇ ਹੀਰੋ ਨੂੰ ਆਪਣੇ ਦਿਲ ਤੇ ਦਿਮਾਗ ਵਿੱਚ ਜ਼ਿੰਦਾ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨਿਸ਼ਾਤ ਤਿਵਾੜੀ ਵਲੋ ਭਗਤ ਸਿੰਘ ਦੇ ਜੀਵਨ ਨਾਲ ਸਬੰਧਤ ਨਾਟਕ ਵੀ ਪੇਸ਼ ਕੀਤਾ ਗਿਆ। 

ਜੱਸ ਮੰਡ ਨੇ ਪੰਜਾਬੀ ਮਾਂ ਬੋਲੀ ਦੀ ਪੁਸਤਕ 'ਵਰਣਮਾਲਾ ਤੇ ਲਗਾਂਮਾਤਰਾ' ਪੰਜਾਬੀ ਭਾਈਚਾਰੇ ਵਿੱਚ ਵੰਡਦਿਆ ਅਪੀਲ ਕੀਤੀ ਕਿ ਇਸ ਕਿਤਾਬ ਜ਼ਰੀਏ ਪੰਜਾਬੀ ਮਾਂ- ਬੋਲੀ ਦੀ ਜਾਣਕਾਰੀ ਬੱਚਿਆਂ ਨਾਲ ਜ਼ਰੂਰ ਸਾਂਝੀ ਕੀਤੀ ਜਾਵੇ। ਅੰਤ ਵਿੱਚ ਦੀਪ ਘੁਮਾਣ ਨੇ ਸਮਾਗਮ ਵਿੱਚ ਵੱਡੀ ਗਿਣਤੀ ਵਿਚ ਪਹੁੰਚੀਆ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ।ਸਮਾਗਮ ਦੌਰਾਨ ਨਿਰਦੋਸ਼ ਜੋਸ਼ੀ, ਨਿਕੇਤਨ ਵਾਲੀਆ, ਲਖਵੀਰ  ਸਿੰਘ ਤੂਰ, ਰਾਜੂ ਸਰਪੰਚ, ਕਮਲ ਭਾਟੀਆ, ਅਵਤਾਰ ਸਿੰਘ  ਰਾਜੂ, ਨਵਦੀਪ ਅਗਨੀਹੋਤਰੀ, ਚੇਤਨ  ਖੰਨਾ, ਨਰਿੰਦਰ ਸਿੰਘ ਬੈਂਸ, ਕੁਨਾਲ ਸ਼ਰਮਾ ਤੇ ਜਸਦੀਪ ਸਿੰਘ ਢੀਡਸਾ ਆਦਿ ਹਜਿਰ ਸਨ।

  • Adelaide
  • Bhagat Singh
  • Birthday
  • ਐਡੀਲੇਡ
  • ਭਗਤ ਸਿੰਘ
  • ਜਨਮ ਦਿਨ

ਕੈਨੇਡਾ : ਜਗਮੀਤ ਸਿੰਘ ਨੇ ਜਦੋਂ ਟਰੈਕਟਰ ਤੋਂ ਉਤਰ ਕੇ ਪਾਇਆ ਭੰਗੜਾ (ਵੀਡੀਓ)

NEXT STORY

Stories You May Like

  • buffalo  birthday  cake  basanti
    'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ ਐਲਾਨ
  • pm modi  76th birthday  today
    PM ਮੋਦੀ ਦਾ 76ਵਾਂ ਜਨਮ ਦਿਨ ਅੱਜ: ਰਾਸ਼ਟਰਪਤੀ ਸਣੇ ਕਈ ਦਿੱਗਜ਼ ਆਗੂਆਂ ਨੇ ਦਿੱਤੀ ਵਧਾਈ
  • pm modi  birthday  hazur sahib  ardaas
    PM ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਹਜ਼ੂਰ ਸਾਹਿਬ ਵਿਖੇ ਹੋਈ ਅਰਦਾਸ
  • hare krishna  janmashtami  tunnel  person  nepal
    'ਹਰੇ ਕ੍ਰਿਸ਼ਨ' ਦਾ ਜਾਪ, ਜਨਮ ਅਸ਼ਟਮੀ ਦੇ ਦਿਨ ਬਚੀ ਜਾਨ, 9 ਦਿਨਾਂ ਮਗਰੋਂ ਸੁਰੰਗ 'ਚੋਂ ਮਿਲੇ ਸ਼ਖ਼ਸ ਨੇ ਸੁਣਾਈ ਆਪਬੀਤੀ
  • nikhil bhagat gurdaspur by winning gold medal in national volleyball
    ਨੈਸ਼ਨਲ ਵਾਲੀਬਾਲ ’ਚ ਗੋਲਡ ਮੈਡਲ ਜਿੱਤ ਕੇ ਨਿਖਿਲ ਭਗਤ ਨੇ ਚਮਕਾਇਆ ਗੁਰਦਾਸਪੁਰ ਦਾ ਨਾਂ
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
  • pm modi birthday  semicon india  inauguration
    ਆਪਣੇ ਜਨਮ ਦਿਨ 'ਤੇ SEMICON ਇੰਡੀਆ ਦਾ ਉਦਘਾਟਨ ਕਰਨਗੇ PM ਮੋਦੀ, 600 ਤੋਂ ਵੱਧ ਕੰਪਨੀਆਂ ਸ਼ਾਮਲ
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • galciers melt
      ਉਪਗ੍ਰਹਿ ਤਸਵੀਰਾਂ ਤੋਂ ਖੁਲਾਸਾ : 47 ਸਾਲਾਂ 'ਚ ਪਿਘਲ ਗਈ 12,000 ਅਰਬ ਟਨ ਤੋਂ...
    • russia air strike on ukraine
      ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ
    • canada trump eu
      ''ਜੇ ਕੈਨਡਾ EU 'ਚ ਸ਼ਾਮਲ ਹੋਇਆ ਤਾਂ ਪੂਰਾ ਯੂਰਪ ਭੁਗਤੇਗਾ ਖ਼ਾਮਿਆਜ਼ਾ..!'',...
    • bill to protect worship places
      ਧਾਰਮਿਕ ਸਥਾਨਾਂ ਦੇ ਬਾਹਰ ਪ੍ਰਦਰਸ਼ਨ ਕਰਨ 'ਤੇ ਲੱਗੇਗਾ ਬੈਨ ! ਅਮਰੀਕਾ 'ਚ ਕਾਨੂੰਨ...
    • incident in nigeria
      ਨਾਈਜੀਰੀਆ ਤੋਂ ਵੱਡੀ ਖ਼ਬਰ, ਮਿਲਾਵਟੀ ਡਰਿੰਕ ਪੀਣ ਨਾਲ 48 ਲੋਕਾਂ ਦੀ ਮੌਤ
    • pakistan hospital incident
      ਸਿਰਫ਼ ਹਾਦਸਾ ਨਹੀਂ, ਪ੍ਰਸ਼ਾਸਨਿਕ ਗ਼ਲਤੀ ਦਾ ਨਤੀਜਾ ਹੈ ਪਾਕਿਸਤਾਨ ਦੇ ਹਸਪਤਾਲ 'ਚ...
    • global gender equality ranking
      ਗਲੋਬਲ ਜੈਂਡਰ ਗੈਪ ਇੰਡੈਕਸ 2026:  ਰੈਂਕਿੰਗ 'ਚ 55 ਦਰਜੇ ਹੇਠਾਂ ਫਿਸਲਿਆ...
    • family law bill
      ਸਿੰਧ 'ਚ ਵਿਵਾਦਾਂ 'ਚ ਘਿਰਿਆ ਈਸਾਈ ਫੈਮਿਲੀ ਲਾਅ ਬਿੱਲ
    • china police rescue 18yearold woman abducted for forced marriage
      ਚੀਨ: ਜਬਰਦਸਤੀ ਵਿਆਹ ਲਈ ਅਗਵਾ ਕੀਤੀ 18 ਸਾਲਾ ਮੁਟਿਆਰ ਨੂੰ ਪੁਲਸ ਨੇ ਛੁਡਵਾਇਆ
    • measles turns into an epidemic in bangladesh
      ਨਵਜੰਮੇ ਬੱਚਿਆਂ 'ਤੇ ਮੰਡਰਾਇਆ ਵੱਡਾ ਖ਼ਤਰਾ: ਬੰਗਲਾਦੇਸ਼ 'ਚ ਖਸਰੇ ਨੇ ਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +