Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    3:40:59 AM

  • now the supply of cooking gas will come directly

    ਹੁਣ ਸਿੱਧੀ ਆਵੇਗੀ ਰਸੋਈ ਗੈਸ ਦੀ ਸਪਲਾਈ, ਦੇਸ਼ 'ਚ...

  • fire breaks out at readymade clothing shop

    ਖੰਨਾ ਦੀ ਮੰਜਾ ਮਾਰਕੀਟ 'ਚ ਦੇਰ ਰਾਤ ਭਿਆਨਕ ਅੱਗ,...

  • policeman dies of gunshot wound

    ਪੁਲਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ, ਘਰ ’ਚੋਂ 2...

  • petrol and diesel will be cheaper

    ਪੈਟਰੋਲ-ਡੀਜ਼ਲ ਹੋਵੇਗਾ ਸਸਤਾ! ਹੋਰਮੁਜ਼ ਖੁੱਲ੍ਹਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • 36ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਲਈ ਐਡੀਲੇਡ ਕਮੇਟੀ ਦੀ ਸਰਬਸੰਮਤੀ ਨਾਲ ਚੋਣ

INTERNATIONAL News Punjabi(ਵਿਦੇਸ਼)

36ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਲਈ ਐਡੀਲੇਡ ਕਮੇਟੀ ਦੀ ਸਰਬਸੰਮਤੀ ਨਾਲ ਚੋਣ

  • Edited By Vandana,
  • Updated: 11 Aug, 2023 01:37 PM
Australia
adelaide committee elected for 36th australian sikh games
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ/ਮੈਲਬੌਰਨ/ ਸਿਡਨੀ (ਸੁਰਿੰਦਰਪਾਲ ਸਿੰਘ ਖੁਰਦ, ਮਨਦੀਪ ਸੈਣੀ, ਸੰਨੀ ਚਾਂਦਪੁਰੀ): ਪਿਛਲੇ ਪੈਂਤੀ ਵਰ੍ਹਿਆਂ ਤੋਂ ਆਸਟ੍ਰੇਲੀਆ ਵਿਚ ਨਿਵੇਕਲੇ ਢੰਗ ਨਾਲ ਹੋ ਰਹੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਦੁਨੀਆ ਲਈ ਖਿੱਚ ਦਾ ਕੇਂਦਰ ਹਨ। 36ਵੀਆਂ ਸਿੱਖ ਖੇਡਾਂ ਦੀ ਜ਼ਿੰਮੇਵਾਰੀ ਇਕ ਬਾਰ ਫੇਰ ਐਡੀਲੇਡ ਦੇ ਹਿੱਸੇ ਆਈ ਹੈ। ਜੋ ਕਿ 2024 ਦੇ ਈਸਟਰ ਮੌਕੇ ਕਰਵਾਈਆਂ ਜਾ ਰਹੀਆਂ ਹਨ। ਜਿਸ ਸਬੰਧੀ ਪ੍ਰੈੱਸ ਨੂੰ ਵਧੇਰੇ ਜਾਣਾਕਾਰੀ ਦਿੰਦਿਆ ਮਿੰਟੂ ਬਰਾੜ ਮੀਡੀਆ ਕੋਆਰਡੀਨੇਟਰ ਨੇ ਦੱਸਿਆ ਕਿ ਖੇਡ ਪ੍ਰਬੰਧਕੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕਰ ਲਈ ਗਈ ਹੈ। 

PunjabKesari

ਨਵੀਂ ਪ੍ਰਬੰਧਕੀ ਕਮੇਟੀ ਦੀ ਪ੍ਰਧਾਨਗੀ ਬਲਵੰਤ ਸਿੰਘ ਕਰਨਗੇ ਅਤੇ ਉਹਨਾਂ ਨਾਲ ਉਪ ਪ੍ਰਧਾਨ ਸੁਖਵਿੰਦਰ ਪਾਲ ਸਿੰਘ ਬੱਲ, ਸਕੱਤਰ ਮਹਾਂਬੀਰ ਸਿੰਘ ਗਰੇਵਾਲ, ਖ਼ਜ਼ਾਨਚੀ ਪਰਮਿੰਦਰ ਸਿੰਘ, ਖੇਡ ਪ੍ਰਬੰਧਾਂ ਲਈ ਹਰਜਿੰਦਰ ਸਿੰਘ ਲਸਾੜਾ ਸੱਭਿਆਚਾਰ ਲਈ ਰਾਜਵੰਤ ਸਿੰਘ ਅਤੇ ਔਰਤਾਂ ਦੀ ਨੁਮਾਇੰਦਗੀ ਲਈ ਈਸ਼ਾਰੀਤ ਕੌਰ ਨਾਗਰਾ ਜੈਸਮੀਨ ਕੌਰ ਪਾਂਗਲੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਹੈ। ਹੁਣ ਇਸ ਕਮੇਟੀ ਦੇ ਮੋਢਿਆਂ 'ਤੇ ਪਿਛਲਾ ਮਿਆਰ ਕਾਇਮ ਰੱਖਣ ਦੀ ਬਹੁਤ ਹੀ ਵੱਡੀ ਜ਼ਿੰਮੇਵਾਰੀ ਹੋਵੇਗੀ।  ਇਹਨਾਂ ਸਿੱਖ ਖੇਡਾਂ ਦੇ ਇਤਿਹਾਸ 'ਚ ਇਕ ਹੋਰ ਨਿਵੇਕਲੀ ਪੈੜ ਪਾਉਂਦੇ ਹੋਏ 2017 ਦੀਆਂ ਸਫਲ ਖੇਡਾਂ ਦੀ ਪ੍ਰਬੰਧਕੀ ਕਮੇਟੀ ਵੱਲੋਂ ਪ੍ਰਧਾਨ ਮੋਹਨ ਸਿੰਘ ਨਾਗਰਾ ਦੀ ਅਗਵਾਈ ਵਿਚ ਸਵੈ-ਇੱਛਾ ਨਾਲ ਆਪਣੇ-ਆਪਣੇ ਅਹੁਦੇ ਨੂੰ ਤਿਆਗ ਕੇ ਨਵੇਂ ਨੁਮਾਇੰਦਿਆਂ ਲਈ ਕੁਰਸੀਆਂ ਖ਼ਾਲੀ ਕਰ ਕੇ ਜਿੱਥੇ ਇਕ ਨਵੀਂ ਪਿਰਤ ਪਾਈ ਹੈ, ਉੱਥੇ ਸਿੱਖ ਖੇਡਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਨਵੀਂ ਆ ਰਹੀ ਪ੍ਰਬੰਧਕੀ ਟੀਮ ਨੂੰ ਤਕਰੀਬਨ 40 ਹਜ਼ਾਰ ਡਾਲਰ ਦਾ ਸ਼ੁਰੂਆਤੀ ਫ਼ੰਡ ਦੇ ਕੇ ਇਕ ਨਵਾਂ ਇਤਿਹਾਸ ਸਿਰਜਿਆ ਹੈ। ਇੱਥੇ ਜ਼ਿਕਰਯੋਗ ਹੈ ਕਿ 2017 ਦੀਆਂ ਸਿੱਖ ਖੇਡਾਂ ਵਿਚ ਪ੍ਰਧਾਨ ਮੋਹਨ ਸਿੰਘ ਨਾਗਰਾ, ਉਪ ਪ੍ਰਧਾਨ ਗੁਰਮੀਤ ਸਿੰਘ ਢਿੱਲੋਂ ਅਤੇ ਰੁਪਿੰਦਰ ਸਿੰਘ, ਸਕੱਤਰ ਮਿੰਟੂ ਬਰਾੜ, ਖ਼ਜ਼ਾਨਚੀ ਪ੍ਰਦੀਪ ਪਾਂਗਲੀ, ਸਹਿ ਸਕੱਤਰ ਗੁਰਨਾਮ ਸਿੰਘ ਸੈਂਭੀ ਅਤੇ ਸਹਿ ਖ਼ਜ਼ਾਨਾ ਮੰਤਰੀ ਮਨਿੰਦਰ ਬੀਰ ਸਿੰਘ ਢਿੱਲੋਂ ਦੀ ਟੀਮ ਨੇ ਉਦੋਂ ਤੱਕ ਦੇ ਸਿੱਖ ਖੇਡਾਂ ਦੇ ਇਤਿਹਾਸ 'ਚ ਸਭ ਤੋਂ ਸੁਚਾਰੂ ਅਤੇ ਸਫਲ ਖੇਡਾਂ ਕਰਵਾਉਣ ਦਾ ਰਿਕਾਰਡ ਬਣਾਇਆ ਸੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ 2017 ਤੋਂ ਹੁਣ ਤੱਕ ਹੋਈਆਂ ਸਾਰੀਆਂ ਸਿੱਖ ਖੇਡਾਂ 'ਚ ਸਾਊਥ ਆਸਟ੍ਰੇਲੀਆ ਵੱਲੋਂ ਖੇਡਣ ਵਾਲੇ ਖਿਡਾਰੀਆਂ ਨੂੰ ਹਰ ਸਾਲ ਮਾਲੀ ਮਦਦ ਕਰਨ ਦੀ ਸ਼ੁਰੂਆਤ ਵੀ ਇਸੇ ਕਮੇਟੀ ਵੱਲੋਂ ਕੀਤੀ ਗਈ।

ਜਾਣੋ ਨਵੀਂ ਪ੍ਰਬੰਧਕੀ ਟੀਮ ਬਾਰੇ

PunjabKesari

ਪ੍ਰਧਾਨ: ਬਲਵੰਤ ਸਿੰਘ

ਬਲਵੰਤ ਸਿੰਘ ਸਾਊਥ ਆਸਟ੍ਰੇਲੀਆ ਦੇ ਉੱਘੇ ਕਾਰੋਬਾਰੀ ਹਨ ਅਤੇ ਪਿਛਲੇ ਚਾਲੀ ਵਰ੍ਹਿਆਂ ਤੋਂ ਐਡੀਲੇਡ ਵਿਖੇ ਰਹਿ ਰਹੇ ਹਨ। ਸਿੱਖ ਖੇਡਾਂ ਦੇ ਬਾਨੀਆਂ ਵਿਚੋਂ ਉਹ ਇਕ ਹਨ। 1988 'ਚ ਹੋਈਆਂ ਪਹਿਲੀਆਂ ਸਿੱਖ ਖੇਡਾਂ ਦੀ ਪ੍ਰਬੰਧਕੀ ਟੀਮ ਦੇ ਵੀ ਉਹ ਮੈਂਬਰ ਸਨ। ਵੇਲੇ-ਵੇਲੇ ਸਿਰ ਗੁਰਦੁਆਰਾ ਸਾਹਿਬ ਗਲੇਨਓਸਮੰਡ ਦੇ ਪ੍ਰਬੰਧਨ ਦੀ ਜ਼ਿੰਮੇਵਾਰੀ ਸਾਂਭ ਚੁੱਕੇ ਹਨ। ਸਮਾਜਿਕ ਅਤੇ ਧਾਰਮਿਕ ਕੰਮਾਂ 'ਚ ਉਹ ਅਕਸਰ ਵੱਧ ਚੜ੍ਹ ਕੇ ਹਿੱਸਾ ਪਾਉਂਦੇ ਰਹਿੰਦੇ ਹਨ। ਇਸ ਬਾਰ ਉਹ ਯੂਨਾਈਟਿਡ ਸਿੱਖਾਂ ਆਫ਼ ਸਾਊਥ ਆਸਟ੍ਰੇਲੀਆ ਵੱਲੋਂ ਨੁਮਾਇੰਦਗੀ ਕਰ ਰਹੇ ਹਨ।

ਉਪ ਪ੍ਰਧਾਨ: ਸੁਖਵਿੰਦਰ ਪਾਲ ਸਿੰਘ ਬੱਲ

ਸੁਖਵਿੰਦਰ ਪਾਲ ਸਿੰਘ ਸਾਊਥ ਆਸਟ੍ਰੇਲੀਆ 'ਚ ਪਿਛਲੇ ਚੌਦਾਂ ਵਰ੍ਹਿਆਂ ਤੋਂ ਰਹਿ ਰਹੇ ਹਨ। ਉਹ ਡਿਸੇਬਲਟੀ ਦੇ ਖੇਤਰ 'ਚ ਕੰਮ ਕਰਦੇ ਹਨ। ਇਹਨਾਂ ਖੇਡਾਂ 'ਚ ਉਹ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦੀ ਨੁਮਾਇੰਦਗੀ ਕਰ ਰਹੇ ਹਨ।

ਸਕੱਤਰ: ਮਹਾਂਬੀਰ ਸਿੰਘ ਗਰੇਵਾਲ

ਮਹਾਂਬੀਰ ਸਿੰਘ ਗਰੇਵਾਲ ਚਾਰ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਸਾਊਥ ਆਸਟ੍ਰੇਲੀਆ ਵਿਖੇ ਰਹਿ ਰਹੇ ਹਨ। ਉਹ ਸਿੱਖ ਖੇਡਾਂ ਦੀ ਬਾਨੀ ਟੀਮ ਦਾ ਹਿੱਸਾ ਰਹੇ ਹਨ ਅਤੇ ਲੰਮਾ ਚਿਰ ਇਹਨਾਂ ਖੇਡਾਂ ਦੀ ਨੈਸ਼ਨਲ ਕਮੇਟੀ ਦੀ ਪ੍ਰਧਾਨਗੀ ਵੀ ਕੀਤੀ ਹੈ। ਜਿੱਥੇ ਇਹ ਇਕ ਆਸਟ੍ਰੇਲੀਆ ਦੇ ਉੱਘੇ ਕਾਰੋਬਾਰੀ ਹਨ ਉੱਥੇ ਗੁਰਦਵਾਰਾ ਸਾਹਿਬ ਗੁਰੂ ਨਾਨਕ ਦਰਬਾਰ ਐਲਨਬਾਈ ਗਾਰਡਨ ਦਾ ਪ੍ਰਬੰਧ ਵੀ ਕਰਦੇ ਹਨ। ਇਸ ਕਮੇਟੀ 'ਚ ਇਹ ਗੁਰੂ ਦਰਬਾਰ ਦੀ ਨੁਮਾਇੰਦਗੀ ਕਰ ਰਹੇ ਹਨ।

ਖ਼ਜ਼ਾਨਚੀ: ਪਰਮਿੰਦਰ ਸਿੰਘ

ਪਰਮਿੰਦਰ ਸਿੰਘ ਤਕਰੀਬਨ ਪੰਦਰਾਂ ਵਰ੍ਹਿਆਂ ਤੋਂ ਸਾਊਥ ਆਸਟ੍ਰੇਲੀਆ ਵਿਖੇ ਰਹਿ ਰਹੇ ਹਨ। ਉਹ ਗੁਰਦੁਆਰਾ ਸਾਹਿਬ ਸਰਬੱਤ ਖ਼ਾਲਸਾ ਪ੍ਰਾਸਪੈਕਟਸ ਦੀ ਨੁਮਾਇੰਦਗੀ ਇਸ ਕਮੇਟੀ 'ਚ ਕਰ ਰਹੇ ਹਨ। ਉਹ ਵੇਲੇ ਵੇਲੇ ਸਿਰ ਧਾਰਮਿਕ ਅਤੇ ਖੇਡ ਗਤੀਵਿਧੀਆਂ ਦਾ ਪ੍ਰਬੰਧਨ ਸਰਬੱਤ ਖ਼ਾਲਸਾ ਵੱਲੋਂ ਕਰਦੇ ਰਹੇ ਹਨ।

ਖੇਡ ਪ੍ਰਤੀਨਿਧੀ: ਹਰਜਿੰਦਰ ਸਿੰਘ ਲਸਾੜਾ

ਹਰਜਿੰਦਰ ਸਿੰਘ ਲਸਾੜਾ ਸਾਊਥ ਆਸਟ੍ਰੇਲੀਆ 'ਚ ਪਿਛਲੇ ਪੰਦਰਾਂ ਵਰ੍ਹਿਆਂ ਤੋਂ ਰਹਿ ਰਹੇ ਹਨ। ਉਦੋਂ ਤੋਂ ਹੀ ਸਿੱਖ ਖੇਡਾਂ ‘ਚ ਆਪਣਾ ਯੋਗਦਾਨ ਪਾਉਂਦੇ ਰਹੇ ਹਨ। ਉਹ ਹਾਕੀ ਦੇ ਇਕ ਸ਼ਾਨਦਾਰ ਖਿਡਾਰੀ ਹਨ। ਐਡੀਲੇਡ ਸਿੱਖਸ ਹਾਕੀ ਕਲੱਬ ਦੇ ਬਾਨੀਆਂ ਵਿਚੋਂ ਇੱਕ ਹਨ। ਉਹ ਗੋਰਿਆਂ ਦੇ ਕਲੱਬ ਵੁਡਵਿੱਲ ਲਈ ਨਾ ਸਿਰਫ਼ ਖੇਡਦੇ ਹਨ ਸਗੋਂ ਉਹਨਾਂ ਦੀ ਪ੍ਰਬੰਧਕੀ ਟੀਮ ਦਾ ਵੀ ਹਿੱਸਾ ਹਨ। ਉਹਨਾਂ ਕੋਲ ਸਿੱਖ ਖੇਡਾਂ 'ਚ ਇਕ ਖਿਡਾਰੀ ਅਤੇ ਪ੍ਰਬੰਧਕ ਦਾ ਚੰਗਾ ਤਜਰਬਾ ਹੈ।

ਸਭਿਆਚਾਰਕ ਗਤੀਵਿਧੀਆਂ: ਰਾਜਵੰਤ ਸਿੰਘ

ਰਾਜਵੰਤ ਸਿੰਘ ਪਿਛਲੇ ਸਤਾਰਾਂ ਵਰ੍ਹਿਆਂ ਤੋਂ ਸਾਊਥ ਆਸਟ੍ਰੇਲੀਆ ਵਿਖੇ ਰਹਿ ਰਹੇ ਹਨ ਅਤੇ ਸ਼ੁਰੂ ਤੋਂ ਹੀ ਸਿੱਖ ਖੇਡਾਂ ਨਾਲ ਜੁੜੇ ਰਹੇ ਹਨ। ਉਹ ਰੀਅਲ ਐਸਟੇਟ ਦੇ ਕਾਰੋਬਾਰੀ ਹਨ। ਉਹ ਫੁੱਟਬਾਲ ਦੇ ਇਕ ਚੰਗੇ ਖਿਡਾਰੀ ਹਨ ਅਤੇ ਸਾਊਥ ਆਸਟ੍ਰੇਲੀਆ ਦੇ ਪਹਿਲੇ ਪੰਜਾਬੀ ਫੁੱਟਬਾਲ ਕਲੱਬ ਦੇ ਬਾਨੀਆਂ 'ਚੋਂ ਇਕ ਹਨ। ਉਹ ਇਸ ਕਮੇਟੀ 'ਚ ਪੰਜਾਬ ਲਾਇਨਜ਼ ਕਲੱਬ ਦੀ ਨੁਮਾਇੰਦਗੀ ਕਰ ਰਹੇ ਹਨ।

ਪੜ੍ਹੋ ਇਹ ਅਹਿਮ ਖ਼ਬਰ-ਸ਼ਖ਼ਸ ਨੇ ਜਿੱਤਿਆ ਜੈਕਪਾਟ, ਹੁਣ 30 ਸਾਲਾਂ ਤੱਕ ਹਰ ਮਹੀਨੇ ਮਿਲਦੇ ਰਹਿਣਗੇ 10 ਲੱਖ ਰੁਪਏ

ਇਸਤਰੀਆਂ ਦੀ ਨੁਮਾਇੰਦਗੀ: ਇਸ਼ਾਰੀਤ ਕੌਰ ਨਾਗਰਾ

ਈਸ਼ਾ ਆਸਟ੍ਰੇਲੀਆ ਦੇ ਹੀ ਜੰਮ ਪਲ਼ ਹਨ ਅਤੇ ਹੈਂਡ ਬਾਲ ਦੇ ਇਕ ਚੰਗੇ ਖਿਡਾਰਨ ਹਨ। ਬਚਪਨ ਤੋਂ ਸਿੱਖ ਖੇਡਾਂ 'ਚ ਕਿਸੇ ਨਾ ਕਿਸੇ ਰੂਪ 'ਚ ਆਪਣਾ ਯੋਗਦਾਨ ਪਾਉਂਦੇ ਰਹੇ ਹਨ।

ਇਸਤਰੀਆਂ ਦੀ ਨੁਮਾਇੰਦਗੀ: ਜੈਸਮੀਨ ਕੌਰ ਪਾਂਗਲੀ

ਜੈਸਮੀਨ ਖ਼ੁਦ ਇੱਕ ਚੰਗੇ ਫੁੱਟਬਾਲ ਖਿਡਾਰਨ ਹਨ ਅਤੇ ਬਚਪਨ ਤੋਂ ਅੱਡੋ ਅੱਡ ਉਮਰ ਵਰਗ 'ਚ ਉਹ ਸਿੱਖ ਖੇਡਾਂ 'ਚ ਖੇਡਦੇ ਆ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Australian Sikh Games
  • Adelaide Committee
  • Selection
  • ਆਸਟ੍ਰੇਲੀਅਨ ਸਿੱਖ ਖੇਡਾਂ
  • ਐਡੀਲੇਡ ਕਮੇਟੀ
  • ਚੋਣ

ਸਰਹੱਦ ਪਾਰ : ਚਰਿੱਤਰ ’ਤੇ ਸ਼ੱਕ ਕਾਰਨ 2 ਭੈਣਾਂ ਦਾ ਭਰਾ ਨੇ ਕੀਤਾ ਕਤਲ

NEXT STORY

Stories You May Like

  • 38th australian sikh games begin with opening ceremony
    38ਵੀਆਂ ਆਸਟ੍ਰੇਲੀਆਈ ਸਿੱਖ ਖੇਡਾਂ ਉਦਘਾਟਨੀ ਸਮਾਰੋਹ ਨਾਲ ਹੋਈਆਂ ਸ਼ੁਰੂ
  • grand opening of 38th australian sikh games
    38ਵੀਂਆਂ ਆਸਟ੍ਰੇਲੀਆਈ ਸਿੱਖ ਖੇਡਾਂ ਦਾ ਹੋਇਆ ਸ਼ਾਨਦਾਰ ਆਗਾਜ਼
  • 38th australian sikh games memorable
    ਯਾਦਗਾਰੀ ਹੋ ਨਿੱਬੜੀਆਂ 38ਵੀਆਂ ਆਸਟ੍ਰੇਲੀਆਈ ਸਿੱਖ ਖੇਡਾਂ (ਤਸਵੀਰਾਂ)
  • daljit singh honoured at australian sikh games
    ਆਸਟ੍ਰੇਲੀਆ ਦੀਆਂ ਸਿੱਖ ਖੇਡਾਂ ‘ਚ ਨਿਊਜ਼ੀਲੈਂਡ ਵਾਲੇ ਦਲਜੀਤ ਸਿੰਘ ਦਾ ਸਨਮਾਨ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • shiromani committee president  harjinder singh dhami
    ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ
  • important meeting of doaba kisan committee punjab held
    ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਹੋਈ ਅਹਿਮ ਮੀਟਿੰਗ, ਅਫ਼ੀਮ ਦੀ ਖੇਤੀ ਸ਼ੁਰੂ ਕਰਵਾਉਣ ਦੀ ਉੱਠੀ ਮੰਗ
  • elections in punjab  orders for elections
    ਪੰਜਾਬ 'ਚ ਚੋਣਾਂ ਦੀ ਤਿਆਰੀ, ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
Trending
Ek Nazar
samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • helicopter showers flowers on devotees
      ਫਲੈਰੋ ਬਰੇਸ਼ੀਆ 'ਚ ਇਕੱਤਰ ਹੋਈਆਂ ਸੰਗਤਾਂ 'ਤੇ ਹੈਲੀਕਾਪਟਰ ਨੇ ਕੀਤੀ ਫੁੱਲਾਂ ਦੀ...
    • indian man arrested
      ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ
    • students abducted in nigeria
      ਨਾਈਜੀਰੀਆ 'ਚ ਵੱਡੀ ਵਾਰਦਾਤ, ਬੰਦੂਕਧਾਰੀਆਂ ਨੇ ਅਗਵਾ ਕਰ ਲਏ ਵਿਦਿਆਰਥੀ
    • italian police expose indian group s robbery
      ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...
    • pakistan  next round of us iran talks
      ਅਮਰੀਕਾ-ਈਰਾਨ ਵਾਰਤਾ: ਪਾਕਿਸਤਾਨ ਨੇ ਦੂਜੇ ਦੌਰ ਦੀ ਮੇਜ਼ਬਾਨੀ ਲਈ ਕਮਰ ਕੱਸੀ,...
    • prophecies coming true in israel
      ਕੀ ਬਾਈਬਲ-ਕੁਰਾਨ ਦੀਆਂ ਭਵਿੱਖਬਾਣੀਆਂ ਇਜ਼ਰਾਈਲ 'ਚ ਹੋ ਰਹੀਆਂ ਸੱਚ?
    • trump characterizes iran war as a little diversion
      ਈਰਾਨ ਪਿਆਰਾ ਦੇਸ਼ ਪਰ ਇਹ ਕਰਨਾ ਪਿਆ, ਨਹੀਂ ਤਾਂ...! ਡੋਨਾਲਡ ਟਰੰਪ ਦੇ ਬਦਲੇ ਸੁਰ
    • major health alert due to toxic smoke
      ਆਸਟ੍ਰੇਲੀਆ ਦੀ ਤੇਲ ਰਿਫਾਇਨਰੀ 'ਚ ਭਿਆਨਕ ਅੱਗ, ਜ਼ਹਿਰੀਲੇ ਧੂੰਏਂ ਕਾਰਨ ਸਿਹਤ...
    • lockdown in israel due to bees
      ਲੱਗ ਗਿਆ ਲਾਕਡਾਊਨ! ਇਜ਼ਰਾਈਲ ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ
    • us cracks down on vessels linked to iran
      ਫੌਜ ਨੂੰ ਜਾਰੀ ਕਰ 'ਤਾ ਗੋਲੀ ਮਾਰਨ ਦਾ ਹੁਕਮ! ਈਰਾਨ ਨਾਲ ਜੁੜੇ ਜਹਾਜ਼ਾਂ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +