Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    4:27:14 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਬਰੇਸ਼ੀਆ ਦੀ ਧਰਤੀ 'ਤੇ ਮਨਾਏ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਆਗਮਨ ਪੁਰਬ (ਤਸਵੀਰਾਂ)

INTERNATIONAL News Punjabi(ਵਿਦੇਸ਼)

ਬਰੇਸ਼ੀਆ ਦੀ ਧਰਤੀ 'ਤੇ ਮਨਾਏ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਆਗਮਨ ਪੁਰਬ (ਤਸਵੀਰਾਂ)

  • Edited By Vandana,
  • Updated: 01 May, 2025 04:19 PM
Italy
advent celebrated on land of brescia
  • Share
    • Facebook
    • Tumblr
    • Linkedin
    • Twitter
  • Comment

ਬਰੇਸ਼ੀਆ (ਦਲਵੀਰ ਸਿੰਘ ਕੈਂਥ)- ਸਮਾਜ ਵਿੱਚੋਂ ਭਰਮ ਭੁਲੇਖੇ ਅਤੇ ਅੰਧ-ਵਿਸ਼ਵਾਸ ਨੂੰ ਦੂਰ ਕਰਨ ਲਈ 14ਵੀਂ ਸਦੀ ਵਿੱਚ ਅਵਤਾਰ ਧਾਰਨ ਵਾਲੇ ਮਹਾਨ ਕ੍ਰਾਂਤੀਕਾਰੀ, ਸ਼੍ਰੋਮਣੀ ਸੰਤ ਤੇ ਅਧਿਆਤਮਵਾਦੀ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ 648ਵੇਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਸਮਾਗਮ ਲੰਬਾਰਦੀਆਂ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਜਿਹੜਾ ਇਟਲੀ ਵਿੱਚ ਮਿਸ਼ਨ ਦਾ ਝੰਡਾ ਬੁਲੰਦ ਕਰਨ ਵਿੱਚ ਮੋਹਰੀ ਹੈ ਸ਼੍ਰੀ ਗੁਰੂ ਰਵਿਦਾਸ ਮਨੈਰਬੀਓ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਧੂਮ-ਧਾਮ, ਸ਼ਰਧਾ ਤੇ ਸ਼ਾਨੋ ਸ਼ੌਕਤ ਨਾਲ ਮਨਾਇਆ। ਜਿਸ ਵਿੱਚ ਇਟਲੀ ਭਰ ਤੋਂ ਸੰਗਤਾਂ ਨੇ ਵੱਡੇ ਹਜੂਮ ਵਿੱਚ ਹਾਜ਼ਰੀ ਭਰਦਿਆਂ ਭਗਤੀ ਲਹਿਰ ਦੀ ਵਿਲੱਖਣ ਮਿਸਾਲ ਪੇਸ਼ ਕੀਤੀ।

PunjabKesari

PunjabKesari

PunjabKesari

ਇਸ ਆਗਮਨ ਪੁਰਬ ਸਮਾਗਮ ਵਿੱਚ ਵਿਸ਼ਾਲ ਦੀਵਾਨਾਂ ਤੋਂ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਮਿਸ਼ਨ ਦਾ ਹੋਕਾ ਹਿੱਕ ਦੇ ਜ਼ੋਰ ਨਾਲ ਆਪਣੀ ਬੁਲੰਦ ਤੇ ਮਧੁਰ ਆਵਾਜ਼ ਵਿੱਚ ਦੁਨੀਆ ਦੇ ਕੋਨੇ-ਕੋਨੇ ਵਿੱਚ ਦੇਣ ਵਾਲੇ ਵਿਸ਼ਵ ਦੇ ਪ੍ਰਸਿੱਧ ਮਿਸ਼ਨਰੀ ਲੋਕ ਗਾਇਕ ਵਿੱਕੀ ਬਹਾਦਰਕੇ ,ਸੋਢੀ ਮੱਲ ਤੇ ਹੋਰ ਗਾਇਕਾਂ ਨੇ ਆਪਣੇ ਅਨੇਕਾਂ ਧਾਰਮਿਕ ਗੀਤਾਂ ਨਾਲ ਭਰਵੀਂ ਹਾਜ਼ਰੀ ਲੁਆਈ ਜਿਹਨਾਂ ਨੂੰ ਹਾਜ਼ਰੀਨ ਹਜ਼ਾਰਾਂ ਸੰਗਤਾਂ ਨੇ ਇੱਕ ਮਨ ਇੱਕ ਚਿੱਤ ਹੋ ਸੁਣਿਆ ਤੇ ਇਸ ਮੌਕੇ ਭਗਤੀ ਤੇ ਸ਼ਰਧਾ ਵਿੱਚ ਭਾਵੁਕ ਹੁੰਦਿਆਂ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਜੈਕਾਰੇ"ਬੋਲੇ ਸੋ ਨਿਰਭੈ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਜੈ" ਨਾਲ ਸਾਰਾ ਸ਼ਹਿਰ ਮਨੈਰਬੀਓ ਗੂੰਜਣ ਲਗਾ ਦਿੱਤਾ।

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅੱਤਵਾਦ ਵਿਰੁੱਧ ਲੜਾਈ 'ਚ ਭਾਰਤ ਦਾ ਸਾਥ ਦੇਵੇਗਾ ਅਮਰੀਕਾ

ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪੜੇ ਚਾੜਨ ਲਈ ਅਨਿਲ ਕੁਮਾਰ ਟੂਰਾਂ ਮੁੱਖ ਸੇਵਾਦਾਰ ਤੇ ਸਮੂਹ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੂਰ-ਦੁਰਾਡੇ ਤੋਂ ਆਈਆਂ ਸਭ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸਮੂਹ ਸੇਵਾਦਾਰਾਂ ਤੇ ਮਿਸ਼ਨਰੀ ਗਾਇਕ ਵਿੱਕੀ ਬਹਾਦਰਕੇ ਆਦਿ ਵਿਸ਼ੇਸ ਸਨਮਾਨ ਕੀਤਾ। ਇਸ ਸਮਾਗਮ ਵਿੱਚ ਕੀਰਤਨੀਏ ਜੱਥਾ ਭਾਈ ਜੀਵਨ ਸਿੰਘ ਨੇ ਵੀ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਹਾਜ਼ਰ ਪ੍ਰਬੰਧਕ ਕਮੇਟੀਆਂ ਸ੍ਰੀ ਗੁਰੂ ਰਵਿਦਾਸ ਧਰਮ ਪ੍ਰਚਾਰ ਸਭਾ ਕਰਮੋਨਾ, ਸ੍ਰੀ ਗੁਰੂ ਰਵਿਦਾਸ ਦਰਬਾਰ ਮਾਨਤੋਵਾ, ਸ੍ਰੀ ਗੁਰੂ ਰਵਿਦਾਸ ਟੈਂਪਲ ਵਿਚੈਂਸਾ, ਸ੍ਰੀ ਗੁਰੂ ਰਵਿਦਾਸ ਟੈਂਪਲ ਰਿਜੋਮੀਲੀਆ, ਸ੍ਰੀ ਗੁਰੂ ਰਵਿਦਾਸ ਦਰਬਾਰ ਬੇਰਗਾਮੋ, ਸ੍ਰੀ ਗੁਰੂ ਰਵਿਦਾਸ ਟੈਂਪਲ ਪਾਰਮਾ ਪਿਚੈਸਾ, ਸ੍ਰੀ ਗੁਰੂ ਰਵਿਦਾਸ ਦਰਬਾਰ ਤਰਵੀਜੋ, ਭਾਰਤ ਰਤਨ ਡਾਕਟਰ ਬੀ ਆਰ ਅੰਬੇਡਕਰ ਵੈਲਫੇਅਰ ਐਸੋਸੀਏਸ਼ਨ ਇਟਲੀ, ਭਗਵਾਨ ਵਾਲਮੀਕਿ ਸਭਾ ਬਰੇਸ਼ੀਆ ਆਦਿ ਨੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ ਨੂੰ ਚਾਰ ਚੰਦ ਲਗਾਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Advent
  • grand celebration
  • Brescia
  • ਆਗਮਨ ਪੁਰਬ
  • ਵਿਸ਼ਾਲ ਸਮਾਗਮ
  • ਬਰੇਸ਼ੀਆ

ਲੁਧਿਆਣਾ ਦੇ ਗਿੱਲ ਪਿੰਡ ਨਾਲ ਸਬੰਧਤ ਹਨ ਕੈਨੇਡਾ ਦੇ 5 MP

NEXT STORY

Stories You May Like

  • haryana  nayab singh saini  sant shiromani guru ravidas ji  prakash purab
    ਰਾਜ ਪੱਧਰ 'ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ : CM ਸੈਣੀ
  • yogi adityanath varanasi shri guru ravidas ji
    ਵਾਰਾਣਸੀ 'ਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ 'ਤੇ ਨਤਮਸਤਕ ਹੋਏ CM ਯੋਗੀ
  • sixth guru sahib
    ਇਟਲੀ : ਵਿਲੈਤਰੀ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਛੇਵੀਂ ਪਾਤਸ਼ਾਹੀ ਦਾ ਆਗਮਨ ਦਿਹਾੜਾ
  • nagar kirtan occasion of the birth anniversary of sri guru harkrishan sahib ji
    ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • punjabi women created a sensation on the soil of italy
    ਇਟਲੀ ਦੀ ਧਰਤੀ 'ਤੇ ਪੰਜਾਬਣਾਂ ਨੇ ਪਾਈਆਂ ਧਮਾਲਾਂ, ਤੀਆਂ ਦੇ ਮੇਲੇ 'ਚ ਗੂੰਜੀਆਂ ਬੋਲੀਆਂ
  • ganguly played a pivotal role in building a strong team culture  keshav maharaj
    ਗਾਂਗੁਲੀ ਨੇ ਮਜ਼ਬੂਤ ​​ਟੀਮ ਸੱਭਿਆਚਾਰ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ : ਕੇਸ਼ਵ ਮਹਾਰਾਜ
  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • guru ravidas ji
    ਗੁਰੂ ਰਵਿਦਾਸ ਜੀ : ਸਿਰਫ਼ ਇਤਿਹਾਸ ਨਹੀਂ, ਸਗੋਂ ਮਨੁੱਖਤਾ ਦੇ ਭਵਿੱਖ ਦੀ ਦਿਸ਼ਾ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • clash in prison
      ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ
    • action of italian police
      ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...
    • petrol  diesel price reduced
      3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ ਕੀਮਤ ! ਗੁਆਂਢੀ ਮੁਲਕ ਦੇ ਲੋਕਾਂ...
    • call foriran and us
      ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ
    • security forces operation
      ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ
    • incident in school
      ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ
    • the crisis of sexual abuse of boys in pakistan
      ਪਾਕਿਸਤਾਨ 'ਚ ਮੁੰਡਿਆਂ ਨਾਲ ਜਿਨਸੀ ਸ਼ੋਸ਼ਣ ਦਾ ਸੰਕਟ ! ਸਮਾਜਿਕ ਚੁੱਪ ਤੇ...
    • petrol bomb attack at shakib al hasan  s house in bangladesh
      ਸ਼ਾਕਿਬ ਅਲ ਹਸਨ ਦੇ ਜੱਦੀ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ
    • amnesty international demandsr release activist
      ਐਮਨੈਸਟੀ ਇੰਟਰਨੈਸ਼ਨਲ ਨੇ ਦਲਾਈ ਲਾਮਾ ਦੀ ਫੋਟੋ ਲਈ ਗ੍ਰਿਫ਼ਤਾਰ ਕਾਰਕੁਨ ਨੂੰ ਰਿਹਾਅ...
    • big question on the rights of tribal women in bangladesh
      ਬੰਗਲਾਦੇਸ਼ 'ਚ ਆਦਿਵਾਸੀ ਔਰਤਾਂ ਦੇ ਹੱਕਾਂ 'ਤੇ ਵੱਡਾ ਸਵਾਲ, ਸਥਾਨਕ ਰਾਜਨੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +