Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    3:23:00 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਫਗਾਨ ਸਰਕਾਰ ਦਾ ਵੱਡਾ ਕਦਮ, ਤਾਲਿਬਾਨ ਨੂੰ ਦਿੱਤਾ ਸੱਤਾ 'ਚ ਹਿੱਸੇਦਾਰੀ ਦਾ ਪ੍ਰਸਤਾਵ

INTERNATIONAL News Punjabi(ਵਿਦੇਸ਼)

ਅਫਗਾਨ ਸਰਕਾਰ ਦਾ ਵੱਡਾ ਕਦਮ, ਤਾਲਿਬਾਨ ਨੂੰ ਦਿੱਤਾ ਸੱਤਾ 'ਚ ਹਿੱਸੇਦਾਰੀ ਦਾ ਪ੍ਰਸਤਾਵ

  • Edited By Vandana,
  • Updated: 12 Aug, 2021 03:20 PM
International
afghan govt offers share in power to taliban
  • Share
    • Facebook
    • Tumblr
    • Linkedin
    • Twitter
  • Comment

ਕਾਬੁਲ (ਬਿਊਰੋ): ਅਫਗਾਨਿਸਤਾਨ ਵਿਚ ਹਾਲਾਤ ਬਦਤਰ ਹੁੰਦੇ ਜਾ ਰਹੇ ਹਨ। ਇਕ ਸਰਕਾਰੀ ਸਰੋਤ ਨੇ ਸਮਾਚਾਰ ਏਜੰਸੀ ਅਲ ਜਜ਼ੀਰਾ ਨੂੰ ਦੱਸਿਆ ਕਿ ਦੇਸ਼ ਨੂੰ ਗ੍ਰਹਿਯੁੱਧ ਅਤੇ ਹਿੰਸਾ ਤੋਂ ਬਚਾਉਣ ਲਈ ਅਫਗਾਨ ਸਰਕਾਰ ਨੇ ਤਾਲਿਬਾਨ ਨੂੰ ਸੱਤਾ ਵਿਚ ਹਿੱਸੇਦਾਰੀ (Power sharing) ਦਾ ਆਫਰ ਦਿੱਤਾ ਹੈ। ਭਾਵੇਂਕਿ ਇਸ ਦੇ ਬਦਲੇ ਅਫਗਾਨਿਸਤਨ ਸਰਕਾਰ ਨੇ ਇਕ ਸਖ਼ਤ ਸ਼ਰਤ ਵੀ ਰੱਖੀ ਹੈ। ਅਸ਼ਰਫ ਗਨੀ ਸਰਕਾਰ ਨੇ ਆਪਣੇ ਨਵੇਂ ਸ਼ਾਂਤੀ ਪ੍ਰਸਤਾਵ ਵਿਚ ਤਾਲਿਬਾਨ ਨੂੰ ਕਿਹਾ ਹੈ ਕਿ ਉਸ ਨੂੰ ਸੱਤਾ ਵਿਚ ਹਿੱਸੇਦਾਰੀ ਉਦੋਂ ਦਿੱਤੀ ਜਾਵੇਗੀ ਜਦੋਂ ਉਹ ਦੇਸ਼ ਦੇ ਸ਼ਹਿਰਾਂ 'ਤੇ ਹਮਲੇ ਕਰਨਾ ਬੰਦ ਕਰ ਦੇਵੇਗਾ।

PunjabKesari

ਅਫਗਾਨ ਸਰਕਾਰ ਨੇ ਇਹ ਪ੍ਰਸਤਾਵ ਅਜਿਹੇ ਸਮੇਂ 'ਤੇ ਦਿੱਤਾ ਹੈ ਜਦੋਂ ਤਾਲਿਬਾਨ ਨੇ ਦੇਸ਼ ਦੀ 10ਵੀਂ ਸੂਬਾਈ ਰਾਜਧਾਨੀ ਗਜ਼ਨੀ ਸ਼ਹਿਰ 'ਤੇ ਕਬਜ਼ਾ ਕਰ ਲਿਆ ਹੈ। ਅਫਗਾਨਿਸਤਾਨ ਦੇ 1 ਟੀਵੀ ਨਿਊਜ਼ ਨੇ ਸੂਤਰਾਂ ਦੇ ਹਵਾਲੇ ਨਾਲ ਅਫਗਾਨਿਸਤਾਨ ਦੇ ਨਵੇਂ ਸ਼ਾਂਤੀ ਪ੍ਰਸਤਾਵ ਦੇ ਬਾਰੇ ਜਾਣਕਾਰੀ ਦਿੱਤੀ।ਭਾਵੇਂਕਿ ਹਾਲੇ ਅਜਿਹਾ ਹੋਣ ਦੀ ਆਸ ਬਹੁਤ ਘੱਟ ਹੈ ਕਿ ਤਾਲਿਬਾਨ ਅਫਗਾਨ ਸਕਾਰ ਦੇ ਨਵੇਂ ਸ਼ਾਂਤੀ ਪ੍ਰਸਤਾਵ ਨੂੰ ਸਵੀਕਾਰ ਕਰੇਗਾ। ਉਹ ਵੀ ਉਦੋਂ ਜਦੋਂ ਉਸ ਦੇ ਲੜਾਕੇ ਇਕ ਦੇ ਬਾਅਦ ਇਕ ਸ਼ਹਿਰ 'ਤੇ ਕਬਜ਼ਾ ਕਰਦੇ ਜਾ ਰਹੇ ਹਨ।ਅਧਿਕਾਰੀਆਂ ਨੇ ਦੱਸਿਆ ਕਿ ਤਾਲਿਬਾਨ ਅੱਤਵਾਦੀਆਂ ਨੇ 10 ਸੂਬਾਈ ਰਾਜਧਾਨੀਆਂ 'ਤੇ ਕਬਜ਼ਾ ਕਰ ਲਿਆ ਹੈ। ਸ਼ਹਿਰ ਦੇ ਬਾਹਰੀ ਖੇਤਰਾਂ ਵਿਚ ਲੜਾਈ ਜਾਰੀ ਹੈ। ਤਾਲਿਬਾਨ ਉੱਥੇ ਝੰਡੇ ਲਹਿਰਾ ਰਹੇ ਹਨ।

ਪੜ੍ਹੋ ਇਹ ਅਹਿਮ ਖਬਰ - ਅਫਗਾਨਿਸਤਾਨ : ਮੁੱਖ ਸ਼ਹਿਰਾਂ 'ਤੇ ਕਬਜ਼ੇ ਮਗਰੋਂ ਤਾਲਿਬਾਨ ਨੇ ਰਿਹਾਅ ਕੀਤੇ 1000 ਤੋਂ ਵੱਧ ਅਪਰਾਧੀ

ਭਾਵੇਂਕਿ ਕਾਬੁਲ ਵਿਚ ਅਫਗਾਨ ਕੇਂਦਰੀ ਸਰਕਾਰ ਅਤੇ ਸੁਰੱਖਿਆ ਬਲਾਂ ਨੇ ਗਜ਼ਨੀ 'ਤੇ ਤਾਲਿਬਾਨ ਦੇ ਕਬਜ਼ੇ ਦੀ ਗੱਲ ਸਵੀਕਾਰ ਨਹੀਂ ਕੀਤੀ ਹੈ। ਗਜ਼ਨੀ ਕਾਬੁਲ ਦੇ ਦੱਖਣ-ਪੱਛਮ ਵਿਚ 130 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਇਸ ਵਿਚਕਾਰ ਤਾਲਿਬਾਨ ਨੇ ਗਜ਼ਨੀ ਸੂਬੇ 'ਤੇ ਕਬਜ਼ਾ ਕਰਨ ਮਗਰੋਂ ਸੂਬਾਈ ਗਵਰਨਰ ਅਤੇ ਰਾਸ਼ਟਰੀ ਪੁਲਸ ਪ੍ਰਮੁੱਖ ਨੂੰ ਕਾਬੁਲ ਆਉਣ ਦੀ ਇਜਾਜ਼ਤ ਦੇ ਦਿੱਤੀ। ਮੀਡੀਆ ਰਿਪੋਰਟ ਵਿਚ ਕਿਹਾ ਗਿਆ ਕਿ ਰਾਜਪਾਲ ਦਾਉਦ ਲਘਮਨੀ ਦੇ ਅੰਗ ਰੱਖਿਅਕਾਂ ਨੂੰ ਕਥਿਤ ਤੌਰ 'ਤੇ ਨਿਹੱਥਾ ਕਰ ਦਿੱਤਾ ਗਿਆ ਅਤੇ ਦੋਹਾਂ ਪੱਖਾਂ ਵਿਚਕਾਰ ਸਮਝੌਤੇ ਦੇ ਆਧਾਰ 'ਤੇ ਉਹਨਾਂ ਨੂੰ ਕਾਬੁਲ ਤੱਕ ਲਿਜਾਇਆ ਗਿਆ। 

ਅਫਗਾਨ ਸਰਕਾਰ ਨੇ ਭਾਵੇਂਕਿ ਗਜ਼ਨੀ ਸੂਬੇ 'ਤੇ ਕਬਜ਼ੇ ਦੀ ਪੁਸ਼ਟੀ ਨਹੀਂ ਕੀਤੀ ਹੈ। ਤਾਲਿਬਾਨ ਦੇ ਬੁਲਾਰੇ ਜਬੀਉੱਲਾਹ ਮੁਜਾਹਿਦ ਨੇ ਇਕ ਟਵਿੱਟਰ ਪੋਸਟ ਵਿਚ ਕਿਹਾ ਕਿ ਲੜਾਕਿਆਂ ਨੇ ਰਾਸ਼ਟਰੀ ਪੁਲਸ ਹੈੱਡਕੁਆਰਟਰ, ਕੇਂਦਰੀ ਜੇਲ੍ਹ ਅਤੇ ਹੋਰ ਸਰਕਾਰੀ ਬਲਾਂ ਦੀਆਂ ਸਹੂਲਤਾਂ 'ਤੇ ਕੰਟਰੋਲ ਕਰ ਲਿਆ ਹੈ। ਇਸ ਦੌਰਾਨ ਫਰਾਹ ਦੇ ਸੂਬਾਈ ਗਵਰਨਰ ਦੇ ਨਾਲ ਚਾਰ ਸਰਕਾਰੀ ਅਧਿਕਾਰੀਆਂ ਨੇ ਵੀ ਤਾਲਿਬਾਨ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਅਤੇ ਬਾਅਦ ਵਿਚ ਦਾਅਵਾ ਕੀਤਾ ਗਿਆ ਕਿ ਉਹਨਾਂ ਨੂੰ ਸੂਬੇ ਵਿਚ ਰਾਸ਼ਟਰੀ ਪੁਲਸ ਹੈੱਡਕੁਆਰਟਰ ਲਿਜਾਇਆ ਗਿਆ। ਅਫਗਾਨ ਸਰਕਾਰ ਨੇ ਇਸ ਮੁੱਦੇ 'ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। ਜਿਵੇਂ-ਜਿਵੇਂ ਸੁਰੱਖਿਆ ਦੀ ਸਥਿਤੀ ਵਿਗੜਦੀ ਜਾ ਰਹੀ ਹੈ ਅਫਗਾਨ ਸਰਕਾਰ ਨੇ ਆਪਣੀ ਮਿਲਟਰੀ ਅਗਵਾਈ ਵਿਚ ਫੇਰਬਦਲ ਕੀਤਾ ਅਤੇ ਹੇਬਤੁੱਲਾਹ ਅਲੀਜਾਈ ਨੂੰ ਨਵਾਂ ਫੌਜ ਮੁਖੀ ਨਿਯੁਕਤ ਕੀਤਾ ਹੈ।

  • Ashraf Ghani
  • Taliban
  • Proposal
  • Afghanistan
  • ਅਸ਼ਰਫ ਗਨੀ
  • ਤਾਲਿਬਾਨ
  • ਪ੍ਰਸਤਾਵ
  • ਅਫਗਾਨਿਸਤਾਨ

ਚੀਨ ਨੇ ਹੁਵੇਈ ਨਾਲ ਜੁੜੇ ਮਾਮਲਿਆਂ 'ਤੇ ਕੈਨੇਡਾ ਦੇ ਵਿਰੋਧ ਨੂੰ ਕੀਤਾ ਖਾਰਿਜ

NEXT STORY

Stories You May Like

  • delhi government  s big announcement
    ਦਿੱਲੀ ਸਰਕਾਰ ਦਾ ਵੱਡਾ ਐਲਾਨ: ਸਟਾਰਟਅੱਪ ਨੂੰ ਹੁਲਾਰਾ ਦੇਣ ਲਈ 400 ਕਰੋੜ ਦਾ ਕਰੇਗੀ ਨਿਵੇਸ਼
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • maharashtra government s big decision
    ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਔਰਤਾਂ ਵੀ ਕਹਾਉਣਗੀਆਂ 'ਕਿਸਾਨ', ਦੇਸ਼ 'ਚ ਇਤਿਹਾਸਕ ਬਿੱਲ ਪਾਸ
  • sbi sells 1 42 percent stake in sbi funds management before ipo
    IPO ਤੋਂ ਪਹਿਲਾਂ SBI ਨੇ SBI Funds ਮੈਨੇਜਮੈਂਟ ’ਚ 1.42 ਫੀਸਦੀ ਹਿੱਸੇਦਾਰੀ ਵੇਚੀ
  • it is mandatory to get a png connection within 3 months
    ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ ਪ੍ਰਸ਼ਾਸਨ ਦਾ ਵੱਡਾ ਫ਼ਰਮਾਨ, ਦਿੱਤਾ 3 ਮਹੀਨਿਆਂ ਦਾ ਸਮਾਂ
  • kusumgar limited  s rs 650 crore ipo to open on july 8
    ਕੁਸੁਮਗਰ ਲਿਮਟਿਡ ਦਾ 650 ਕਰੋੜ ਰੁਪਏ ਦਾ IPO 8 ਜੁਲਾਈ ਨੂੰ ਖੁੱਲ੍ਹੇਗਾ
  • big announcement by sarpanches of 7 villages across ravi river
    ਗੁਰਦਾਸਪੁਰ: ਰਾਵੀ ਦਰਿਆ ਦੇ ਪਾਰ ਵਸੇ 7 ਪਿੰਡ ਦੇ ਸਰਪੰਚਾਂ ਦਾ ਵੱਡਾ ਐਲਾਨ, 10 ਦਿਨਾਂ ਦਾ ਦਿੱਤਾ ਅਲਟੀਮੇਟਮ
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi boy in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
    • iran attack causes major damage to power  water plant
      ਈਰਾਨ ਹਮਲੇ ਨਾਲ ਬਿਜਲੀ ਤੇ ਪਾਣੀ ਪਲਾਂਟ ਨੂੰ ਹੋਇਆ ਭਾਰੀ ਨੁਕਸਾਨ: ਕੁਵੈਤ
    • pakistan  s concern increased due to houthi  s attack on saudi arabia
      ਹੂਤੀਆਂ ਵੱਲੋਂ ਸਾਊਦੀ ਅਰਬ 'ਤੇ ਕੀਤੇ ਗਏ ਹਮਲੇ ਨਾਲ ਪਾਕਿਸਤਾਨ ਦੀ ਵਧੀ ਚਿੰਤਾ
    • ramesh singh arora
      ਪਾਕਿਸਤਾਨ 'ਚ 50 ਇਤਿਹਾਸਕ ਗੁਰੂਘਰਾਂ ਦੇ ਪੁਰਾਤਨ ਸਰੂਪ ਨੂੰ ਸੰਭਾਲਣ ਦਾ ਕਾਰਜ...
    • america and china were left watching india won
      ਅਮਰੀਕਾ-ਚੀਨ ਦੇਖਦੇ ਰਹਿ ਗਏ ! ਭਾਰਤ ਨੇ ਮਾਰੀ ਬਾਜ਼ੀ, ਪਰਮਾਣੂ ਤਕਨੀਕ ਨਾਲ ਰਚਿਆ...
    • school bus crashes
      ਵੱਡੀ ਖ਼ਬਰ : ਸਕੂਲ ਬੱਸ ਹਾਦਸਾਗ੍ਰਸਤ, 20 ਵਿਦਿਆਰਥੀਆਂ ਦੀ ਮੌਤ, ਯੁਗਾਂਡਾ 'ਚ...
    • punjabi in italy
      ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
    • punjabi in canada
      ਹੁਣ ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਨਹੀਂ ਹੋ ਸਕੇਗੀ ਧੋਖਾਧੜੀ! ਸਰਕਾਰ ਨੇ...
    • skill based madrasa education is essential
      ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
    • president of zanzibar to visit india from july 17 to 20
      ਜ਼ਾਂਜ਼ੀਬਾਰ ਦੇ ਰਾਸ਼ਟਰਪਤੀ 17 ਤੋਂ 20 ਜੁਲਾਈ ਤੱਕ ਕਰਨਗੇ ਭਾਰਤ ਦਾ ਦੌਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +