Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    3:56:30 AM

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ ਅਫ਼ਗਾਨ ਸ਼ਰਨਾਰਥੀ

INTERNATIONAL News Punjabi(ਵਿਦੇਸ਼)

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ ਅਫ਼ਗਾਨ ਸ਼ਰਨਾਰਥੀ

  • Edited By Vandana,
  • Updated: 06 Sep, 2026 01:50 PM
International
afghan refugees
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਸਾਲ 2021 ਵਿੱਚ ਅਫ਼ਗਾਨਿਸਤਾਨ 'ਚ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਆਪਣੀ ਜਾਨ ਬਚਾਉਣ ਲਈ ਪਾਕਿਸਤਾਨ ਭੱਜੇ ਲੱਖਾਂ ਅਫ਼ਗਾਨ ਨਾਗਰਿਕਾਂ ਦੀ ਜ਼ਿੰਦਗੀ ਅੱਜ ਵੀ ਬੇਹੱਦ ਦਰਦਨਾਕ ਬਣੀ ਹੋਈ ਹੈ। ਪੰਜ ਸਾਲ ਬੀਤ ਜਾਣ ਤੋਂ ਬਾਅਦ ਵੀ ਹਜ਼ਾਰਾਂ ਦੀ ਗਿਣਤੀ ਵਿੱਚ ਇਹ ਲੋਕ ਪਾਕਿਸਤਾਨ ਵਿੱਚ ਲੁਕ ਕੇ ਰਹਿ ਰਹੇ ਹਨ ਅਤੇ ਤੀਜੇ ਦੇਸ਼ ਵਿੱਚ ਸ਼ਰਨ ਮਿਲਣ ਦੀ ਉਡੀਕ ਕਰ ਰਹੇ ਹਨ। ਇਨ੍ਹਾਂ ਲੋਕਾਂ ਨੂੰ ਹਰ ਪਲ ਅਫ਼ਗਾਨਿਸਤਾਨ ਵਾਪਸ ਭੇਜੇ ਜਾਣ ਦਾ ਡਰ ਸਤਾ ਰਿਹਾ ਹੈ।

ਇਸ ਖ਼ਤਰੇ ਦੀ ਜ਼ਦ ਵਿੱਚ ਆਉਣ ਵਾਲੇ ਲੋਕਾਂ ਵਿੱਚ ਪੱਤਰਕਾਰ, ਮਨੁੱਖੀ ਅਧਿਕਾਰ ਕਾਰਕੁਨ ਅਤੇ ਅਮਰੀਕਾ ਸਮਰਥਿਤ ਪਿਛਲੀ ਅਫ਼ਗਾਨ ਸਰਕਾਰ ਦੇ ਅਧਿਕਾਰੀ, ਫੌਜੀ ਅਤੇ ਖੁਫ਼ੀਆ ਏਜੰਸੀਆਂ ਦੇ ਕਰਮਚਾਰੀ ਸ਼ਾਮਲ ਹਨ। ਇਨ੍ਹਾਂ ਲੋਕਾਂ ਨੂੰ ਡਰ ਹੈ ਕਿ ਅਫ਼ਗਾਨਿਸਤਾਨ ਪਰਤਣ 'ਤੇ ਤਾਲਿਬਾਨ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਸਕਦਾ ਹੈ ਜਾਂ ਗੰਭੀਰ ਤਸ਼ੱਦਦ ਦਾ ਸ਼ਿਕਾਰ ਬਣਾ ਸਕਦਾ ਹੈ। ਸੰਯੁਕਤ ਰਾਸ਼ਟਰ (UN) ਦੇ ਅੰਕੜਿਆਂ ਅਨੁਸਾਰ ਸਾਲ 2023 ਵਿੱਚ ਪਾਕਿਸਤਾਨ ਵੱਲੋਂ ਸ਼ੁਰੂ ਕੀਤੀ ਗਈ ਵੱਡੇ ਪੱਧਰ 'ਤੇ ਸ਼ਰਨਾਰਥੀਆਂ ਨੂੰ ਬਾਹਰ ਕੱਢਣ ਦੀ ਮੁਹਿੰਮ ਤੋਂ ਬਾਅਦ ਹੁਣ ਤੱਕ 26 ਲੱਖ (2.6 ਮਿਲੀਅਨ) ਤੋਂ ਵੱਧ ਅਫ਼ਗਾਨੀ ਵਾਪਸ ਆਪਣੇ ਦੇਸ਼ ਪਰਤ ਚੁੱਕੇ ਹਨ।

ਪਾਕਿਸਤਾਨ ਵਿੱਚ ਲੁਕ ਕੇ ਰਹਿ ਰਹੇ ਇੱਕ 30 ਸਾਲਾ ਸਾਬਕਾ ਅਫ਼ਗਾਨ ਫੌਜੀ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਵਿੱਚ ਪਾਕਿਸਤਾਨੀ ਪੁਲਿਸ ਨੇ ਉਸ ਨੂੰ ਦੋ ਵਾਰ ਗ੍ਰਿਫ਼ਤਾਰ ਕਰਕੇ ਡਿਪੋਰਟ ਕੀਤਾ ਸੀ। ਪਰ ਹਰ ਵਾਰ ਉਸ ਨੇ ਪਾਕਿਸਤਾਨ ਦੇ ਸਰਹੱਦੀ ਅਧਿਕਾਰੀਆਂ ਨੂੰ ਰਿਸ਼ਵਤ ਦੇ ਕੇ ਦੁਬਾਰਾ ਦੇਸ਼ ਵਿੱਚ ਪ੍ਰਵੇਸ਼ ਕਰ ਲਿਆ। ਉਸਨੇ ਦੱਸਿਆ ਕਿ ਜੇਕਰ ਤਾਲਿਬਾਨੀ ਅਧਿਕਾਰੀਆਂ ਨੇ ਉਸਨੂੰ ਸਰਹੱਦ 'ਤੇ ਪਛਾਣ ਲਿਆ, ਤਾਂ ਉਸਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ ਜਾਂ ਫਾਂਸੀ ਦੇ ਦਿੱਤੀ ਜਾਵੇਗੀ। ਗ੍ਰਿਫ਼ਤਾਰੀ ਦੇ ਡਰੋਂ ਅਫ਼ਗਾਨ ਭਾਈਚਾਰੇ ਦੇ ਲੋਕਾਂ ਨੇ ਜਨਤਕ ਥਾਵਾਂ 'ਤੇ ਆਪਣੇ ਰਵਾਇਤੀ ਅਫ਼ਗਾਨੀ ਕੱਪੜੇ ਪਹਿਨਣੇ ਬੰਦ ਕਰ ਦਿੱਤੇ ਹਨ, ਅਣਜਾਣ ਲੋਕਾਂ ਨਾਲ ਗੱਲਬਾਤ ਕਰਨ ਤੋਂ ਬਚਦੇ ਹਨ ਅਤੇ ਹੋਟਲਾਂ-ਰੈਸਟੋਰੈਂਟਾਂ ਵਿੱਚ ਜਾਣ ਤੋਂ ਵੀ ਗੁਰੇਜ਼ ਕਰਦੇ ਹਨ।

ਪੜ੍ਹੋ ਇਹ ਅਹਿਮ ਖ਼ਬਰ-   ਨਾ ਵੇਚੋ ਸੋਨਾ, ਚਾਂਦੀ ਅਤੇ ਹੋਰ ਕੀਮਤੀ ਸਾਮਾਨ ! ਨੇਪਾਲ ਪੁਲਸ ਨੇ ਦੇ'ਤੀ ਚੇਤਾਵਨੀ

ਇਸਲਾਮਾਬਾਦ ਦੇ ਬਾਹਰਵਾਰ ਲੁਕ ਕੇ ਰਹਿ ਰਹੀ ਇੱਕ ਅਫ਼ਗਾਨ ਮਹਿਲਾ ਅਧਿਕਾਰ ਕਾਰਕੁਨ ਨੇ ਦੱਸਿਆ ਕਿ ਵੀਜ਼ਾ ਖ਼ਤਮ ਹੋਣ ਕਾਰਨ ਉਹ ਪੁਲਿਸ ਦੀ ਗ੍ਰਿਫ਼ਤਾਰੀ ਦੇ ਡਰੋਂ ਬਿਮਾਰ ਹੋਣ 'ਤੇ ਵੀ ਡਾਕਟਰ ਜਾਂ ਹਸਪਤਾਲ ਜਾਣ ਤੋਂ ਡਰਦੀ ਹੈ। ਤਾਲਿਬਾਨ ਸ਼ਾਸਨ ਦੌਰਾਨ ਅਫ਼ਗਾਨਿਸਤਾਨ ਵਿੱਚ ਔਰਤਾਂ ਦੇ ਹੱਕਾਂ, ਪੜ੍ਹਾਈ ਅਤੇ ਕੰਮ ਕਰਨ 'ਤੇ ਲੱਗੀਆਂ ਪਾਬੰਦੀਆਂ ਕਾਰਨ ਉਹ ਵਾਪਸ ਜਾਣ ਤੋਂ ਬੇਹੱਦ ਘਬਰਾਈ ਹੋਈ ਹੈ।ਇੱਕ ਹੋਰ ਮਹਿਲਾ ਕਾਰਕੁਨ, ਜਿਸਦੇ ਪਿਤਾ (ਇੰਜੀਨੀਅਰ) ਨੂੰ ਪਿਛਲੀ ਸਰਕਾਰ ਨਾਲ ਕੰਮ ਕਰਨ ਬਦਲੇ ਤਾਲਿਬਾਨ ਨੇ ਮਾਰ ਦਿੱਤਾ ਸੀ, ਨੇ ਦੱਸਿਆ ਕਿ ਪੁਲਿਸ ਦੇ ਛਾਪੇਮਾਰੀ ਦੇ ਡਰੋਂ ਉਹ ਸਾਰਾ ਦਿਨ ਪਬਲਿਕ ਪਾਰਕਾਂ ਜਾਂ ਹਸਪਤਾਲਾਂ ਦੇ ਮੈਦਾਨਾਂ ਵਿੱਚ ਬੈਠ ਕੇ ਲੰਘਾਉਂਦੀ ਹੈ। ਛੇ ਮਹੀਨੇ ਪਹਿਲਾਂ ਪੁਲਿਸ ਨੇ ਉਸਦੇ ਕਿਰਾਏ ਦੇ ਕਮਰੇ 'ਤੇ ਛਾਪਾ ਮਾਰ ਕੇ ਉਸਦੀਆਂ ਤਿੰਨ ਭੈਣਾਂ ਨੂੰ ਡਿਪੋਰਟ ਕਰ ਦਿੱਤਾ ਸੀ, ਜਦਕਿ ਉਸਨੇ ਰਿਸ਼ਵਤ ਦੇ ਕੇ ਆਪਣੀ ਜਾਨ ਬਚਾਈ।

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ 30 ਅਗਸਤ ਨੂੰ ਦਾਅਵਾ ਕੀਤਾ ਸੀ ਕਿ ਮਾਨਵਤਾ ਦੇ ਅਧਾਰ 'ਤੇ ਖ਼ਤਰੇ ਹੇਠ ਆਉਂਦੇ 16,000 ਅਫ਼ਗਾਨੀਆਂ ਨੂੰ ਡਿਪੋਰਟੇਸ਼ਨ ਤੋਂ ਛੋਟ ਦਿੱਤੀ ਗਈ ਹੈ। ਪਰ ਯੂ.ਐੱਨ.ਐੱਚ.ਸੀ.ਆਰ. (UNHCR) ਦੇ ਬੁਲਾਰੇ ਕੈਸਰ ਖਾਨ ਅਫਰੀਦੀ ਅਨੁਸਾਰ, ਅਸਲ ਵਿੱਚ 74,000 ਤੋਂ ਵੱਧ ਅਜਿਹੇ ਅਫ਼ਗਾਨੀ ਹਨ ਜਿਨ੍ਹਾਂ ਨੂੰ ਵਾਪਸ ਜਾਣ 'ਤੇ ਗੰਭੀਰ ਖ਼ਤਰਾ ਹੈ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਪ੍ਰਭਾਵਿਤ ਲੋਕਾਂ ਦੇ ਨਾਮ ਸਰਕਾਰੀ ਸੂਚੀ ਵਿੱਚ ਨਹੀਂ ਹਨ ਅਤੇ ਉਹ ਡਰ ਦੇ ਮਾਰੇ ਸਾਹਮਣੇ ਨਹੀਂ ਆ ਰਹੇ। ਇਸ ਤੋਂ ਇਲਾਵਾ, ਜਿਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਛੋਟ ਮਿਲੀ ਵੀ ਹੋਈ ਹੈ, ਉਨ੍ਹਾਂ ਕੋਲ ਕੋਈ ਪਛਾਣ ਪੱਤਰ ਜਾਂ ਦਸਤਾਵੇਜ਼ ਨਹੀਂ ਹਨ, ਜਿਸ ਕਾਰਨ ਸਥਾਨਕ ਪੁਲਿਸ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ ਅਤੇ ਉਨ੍ਹਾਂ 'ਤੇ ਹਮੇਸ਼ਾ ਗ੍ਰਿਫ਼ਤਾਰੀ, ਜ਼ਬਰਦਸਤੀ ਵਾਪਸੀ ਅਤੇ ਸ਼ੋਸ਼ਣ ਦਾ ਖ਼ਤਰਾ ਬਣਿਆ ਰਹਿੰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Afghan refugees
  • workers
  • Taliban
  • Pakistan
  • ਅਫ਼ਗਾਨ ਸ਼ਰਨਾਰਥੀ
  • ਕਰਮਚਾਰੀ
  • ਤਾਲਿਬਾਨ
  • ਪਾਕਿਸਤਾਨ

ਤਿੱਬਤ ਵਿੱਚ ਲਾਪਤਾ ਸ਼ਰਧਾਲੂਆਂ ਦੇ ਪਰਿਵਾਰਾਂ ਨੇ ਚੀਨ ਤੋਂ ਮੰਗਿਆ ਜਵਾਬ

NEXT STORY

Stories You May Like

  • stray dogs bite 5 people in machhiwara
    ਮਾਛੀਵਾੜਾ ’ਚ ਅਵਾਰਾ ਕੁੱਤਿਆਂ ਦਾ ਕਹਿਰ, 5 ਲੋਕਾਂ ਨੂੰ ਵੱਢਿਆ
  • temple demolished in pakistan
    ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ ਪੁਰਾਣਾ ਮੰਦਰ
  • janmashtami 3 to 5 september  no entry  devotees
    ਜਨਮ ਅਸ਼ਟਮੀ 'ਤੇ ਵ੍ਰਿੰਦਾਵਨ ਜਾਣ ਵਾਲੇ ਸਾਵਧਾਨ! 3 ਤੋਂ 5 ਸੰਤਬਰ ਤੱਕ ਨੋ ਐਂਟਰੀ, ਸ਼ਰਧਾਲੂਆਂ ਲਈ QR ਕੋਰਡ ਲਾਗੂ
  • pakistan  s trade deficit widens by 18  in first 2 months of fiscal year 2026 27
    ਪਾਕਿਸਤਾਨ ਦਾ ਵਪਾਰਕ ਘਾਟਾ ਮਾਲੀ ਸਾਲ 2026-27 ਦੇ ਪਹਿਲੇ 2 ਮਹੀਨਿਆਂ 'ਚ 18% ਵਧਿਆ
  • 1 rupee shagan  5 clothes  marriage barat
    ਸਿਰਫ਼ 1 ਰੁਪਏ ਤੇ 5 ਕੱਪੜਿਆਂ 'ਚ ਹੋਵੇਗਾ ਵਿਆਹ ! ਬਰਾਤ 'ਚ ਜਾਣਗੇ 51 ਬੰਦੇ, ਮਹਾਪੰਚਾਇਤ ਨੇ ਸੁਣਾਇਆ ਫ਼ੈਸਲਾ
  • police action in gurdaspur  one arrested with 5 packets of heroin
    ਗੁਰਦਾਸਪੁਰ 'ਚ ਪੁਲਸ ਦੀ ਕਾਰਵਾਈ, 5 ਪੈਕੇਟ ਹੈਰੋਇਨ ਸਮੇਤ ਇਕ ਗ੍ਰਿਫਤਾਰ
  • 5 accused arrested with heroin  pistol  cartridges and drug money
    ਹੈਰੋਇਨ, ਪਿਸਤੌਲ, ਕਾਰਤੂਸ ਤੇ ਡਰੱਗ ਮਨੀ ਸਮੇਤ 5 ਮੁਲਜ਼ਮ ਗ੍ਰਿਫ਼ਤਾਰ
  • sai kishore takes 5 wickets gloucestershires thrilling win
    ਸਾਈ ਕਿਸ਼ੋਰ ਦੀਆਂ 5 ਵਿਕਟਾਂ, ਗਲੌਸਟਰਸ਼ਾਇਰ ਦੀ ਰੋਮਾਂਚਕ ਜਿੱਤ
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • regional elections
      ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...
    • british government
      ਬ੍ਰਿਟਿਸ਼ ਸਰਕਾਰ ਨੇ ਪ੍ਰਵਾਸੀ ਵਿਰੋਧੀ ਪ੍ਰਦਰਸ਼ਨਾਂ 'ਤੇ ਪ੍ਰਗਟਾਇਆ ਗੁੱਸਾ
    • sniffer dogs involved in rescue operation
      ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'
    • pakistan eu
      'GSP+ 'ਚ ਬਣਿਆ ਰਹਿਣਾ ਤਾਂ...', EU ਨੇ ਪਾਕਿਸਤਾਨ ਨੂੰ ਦੇ'ਤੀ ਚਿਤਾਵਨੀ
    • pixxel raises 100 million in funding round
      'Pixxel' ਨੇ ਫੰਡਿੰਗ ਦੌਰ 'ਚ 100 ਮਿਲੀਅਨ ਡਾਲਰ ਜੁਟਾਏ, ਭਾਰਤੀ ਸਪੇਸ...
    • trump takes shot at pm carney
      ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ ਕਾਰਨੀ 'ਤੇ ਕੱਸਿਆ ਤੰਜ
    • trump on moon
      'ਹੋਰਮੁਜ਼ ਛੱਡੋ, ਹੁਣ ਤਾਂ ਚੰਦ ਵੀ ਸਾਡਾ ਐ..!', ਟਰੰਪ ਨੇ ਪੋਸਟ ਪਾ ਛੇੜੀ ਨਵੀਂ...
    • saudi arabia  s alfanar group will invest 100 million dollars in india
      ਸਾਊਦੀ ਅਰਬ ਦਾ Alfanar Group ਭਾਰਤ 'ਚ ਕਰੇਗਾ 100 ਮਿਲੀਅਨ ਡਾਲਰ ਦਾ ਨਿਵੇਸ਼
    • people arrested
      ਭਾਰਤ 'ਚ ਐਂਟਰੀ ਨਾ ਮਿਲਣ 'ਤੇ ਸ਼੍ਰੀਲੰਕਾ ਨੇ 13 ਲੋਕ ਕੀਤੇ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +