Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 06, 2025

    12:25:11 AM

  • big news about bihar voter list verification

    ਬਿਹਾਰ ਵੋਟਰ ਸੂਚੀ ਤਸਦੀਕ ਬਾਰੇ ਵੱਡੀ ਖ਼ਬਰ, ਮੰਗੇ...

  • neeraj chopra wins nc classic title  wins gold with 86 18 meter throw

    ਨੀਰਜ ਚੋਪੜਾ ਨੇ ਹਾਸਲ ਕੀਤਾ NC ਕਲਾਸਿਕ ਦਾ ਖ਼ਿਤਾਬ,...

  • ind vs eng test 2  fourth day  s play ends  india needs 7 wickets to win

    IND vs ENG Test 2 : ਚੌਥੇ ਦਿਨ ਦੀ ਖੇਡ ਖਤਮ,...

  • 50 kg gold pearls diamond jewellery worth rs 50 crorenehal modi

    50 ਕਿਲੋ ਸੋਨਾ, 150 ਬਾਕਸ ਮੋਤੀ ਤੇ 50 ਕਰੋੜ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਔਰਤਾਂ ਦੇ ਦਰਦ ਨੂੰ ਸਮਝਣਾ ਜ਼ਰੂਰੀ; 90 ਲੱਖ ਅਫ਼ਗਾਨ ਬੀਬੀਆਂ ਹਿੰਸਾ ਦੀ ਲਪੇਟ ’ਚ

INTERNATIONAL News Punjabi(ਵਿਦੇਸ਼)

ਔਰਤਾਂ ਦੇ ਦਰਦ ਨੂੰ ਸਮਝਣਾ ਜ਼ਰੂਰੀ; 90 ਲੱਖ ਅਫ਼ਗਾਨ ਬੀਬੀਆਂ ਹਿੰਸਾ ਦੀ ਲਪੇਟ ’ਚ

  • Edited By Aarti Dhillon,
  • Updated: 07 Dec, 2021 06:00 PM
International
afghanistan  9 million afghan women exposed to violence
  • Share
    • Facebook
    • Tumblr
    • Linkedin
    • Twitter
  • Comment

ਕਾਬੁਲ- ਅਫ਼ਗਾਨਿਸਤਾਨ ਵਿਚ 90 ਲੱਖ ਔਰਤਾਂ ਨੂੰ ਮਨੁੱਖੀ ਮਦਦ ਅਤੇ ਹਿੰਸਾ ਤੋਂ ਸੁਰੱਖਿਆ ਦੀ ਲੋੜ ਹੈ। 25 ਨਵੰਬਰ ਨੂੰ ਔਰਤਾਂ ਵਿਰੁੱਧ ਹਿੰਸਾ ਦੇ ਖ਼ਾਤਮੇ ਲਈ ਕੌਮਾਂਤਰੀ ਦਿਵਸ ਵਜੋਂ 16 ਦਿਨਾਂ ਦੀ ਸਰਗਰਮੀ ਦੀ ਸ਼ੁਰੂਆਤ ਕੀਤੀ ਗਈ। ਸੰਯੁਕਤ ਰਾਸ਼ਟਰ ਦੀ ਪ੍ਰਜਨਨ ਸਿਹਤ ਏਜੰਸੀ (UNFPA) ਮਨੁੱਖਤਾਵਾਦੀ ਭਾਈਵਾਲਾਂ ਨੂੰ ਔਰਤਾਂ ਲਈ ਜਵਾਬ ਦੇਣ ਦੀ ਅਪੀਲ ਕਰ ਰਹੀ ਹੈ, ਜਿਨ੍ਹਾਂ ਨੂੰ ਸੁਰੱਖਿਆ ਦੀ ਲੋੜ ਹੈ। ਹਾਲ ਹੀ ਦੇ ਉੱਥਲ-ਪੱਥਲ ਤੋਂ ਪਹਿਲਾਂ ਵੀ ਔਰਤਾਂ ਅਤੇ ਕੁੜੀਆਂ ਦੀਆਂ ਜ਼ਰੂਰਤਾਂ ਹੈਰਾਨ ਕਰ ਦੇਣ ਵਾਲੀਆਂ ਹਨ।

ਅੱਧੇ ਤੋਂ ਵੱਧ ਅਫ਼ਗਾਨ ਬੀਬੀਆਂ ਆਪਣੀ ਜ਼ਿੰਦਗੀ ਵਿਚ ਹਿੰਸਾ ਦੀ ਲਪੇਟ ’ਚ ਹਨ। ਹਰ ਦੋ ਘੰਟੇ ਵਿਚ ਇਕ ਅਫ਼ਗਾਨ ਔਰਤ ਦੀ ਗਰਭ ਅਵਸਥਾ ਨਾਲ ਸਬੰਧਤ ਮੁਸ਼ਕਲਾਂ ਕਾਰਨ ਮੌਤ ਹੋ ਜਾਂਦੀ ਹੈ। ਅਫਗਾਨਿਸਤਾਨ ’ਚ ਸੰਯੁਕਤ ਰਾਸ਼ਟਰ ਦੀ ਪ੍ਰਜਨਨ ਸਿਹਤ ਏਜੰਸੀ ਦੀ ਪ੍ਰਤੀਨਿਧੀ ਅਲੈਕਜੈਂਡਰ ਸਾਸ਼ਾ ਬੋਡੀਰੋਜ਼ਾ ਨੇ ਕਿਹਾ ਕਿ ਜੇਕਰ ਕੌਮਾਂਤਰੀ ਭਾਈਚਾਰਾ ਕਾਰਵਾਈ ਨਹੀਂ ਕਰਦਾ ਤਾਂ ਔਰਤਾਂ ਦੀ ਸਥਿਤੀ ਹੋਰ ਖਰਾਬ ਹੋ ਜਾਵੇਗੀ। ਇਕ ਰਿਪੋਰਟ ’ਚ ਕਿਹਾ ਗਿਆ ਹੈ ਕਿ ਅਫ਼ਗਾਨਿਸਤਾਨ ’ਚ ਬੇਘਰ 6,70,000 ਲੋਕਾਂ ’ਚੋਂ ਲੱਗਭਗ 80 ਫ਼ੀਸਦੀ ਔਰਤਾਂ ਅਤੇ ਬੱਚੇ ਹਨ।

ਰਿਪੋਰਟ ’ਚ ਕਿਹਾ ਗਿਆ ਹੈ ਕਿ ਅਕਤੂਬਰ 2021 ਵਿਚ 97,000 ਤੋਂ ਵੱਧ ਔਰਤਾਂ ਅਤੇ ਕੁੜੀਆਂ, ਮਰਦਾਂ ਅਤੇ ਮੁੰਡਿਆਂ ਨੇ ਦੇਸ਼ ਭਰ ’ਚ 171 ਪਰਿਵਾਰਕ ਸਿਹਤ ਘਰਾਂ, 20 ਮੋਬਾਇਲ ਸਿਹਤ ਟੀਮਾਂ, 4 ਐਮਰਜੈਂਸੀ ਕਲੀਨਿਕਾਂ ਅਤੇ ਹੋਰ ਡਿਲੀਵਰੀ ਪੁਆਇੰਟਾਂ ਰਾਹੀ ਸੇਵਾਵਾਂ ਤੱਕ ਪਹੁੰਚ ਕੀਤੀ। UNFPA ਕੋਸ਼ਿਸ਼ਾਂ ਨੂੰ ਵਧਾ ਰਿਹਾ ਹੈ ਅਤੇ ਹੋਰ ਲੋਕਾਂ ਤੱਕ ਪਹੁੰਚਣ ਲਈ ਆਪਣੇ ਆਧਾਰ ਦਾ ਵਿਸਥਾਰ ਕਰ ਰਿਹਾ ਹੈ। ਬੋਡੀਰੋਜ਼ਾ ਨੇ ਕਿਹਾ ਕਿ ਅਸੀਂ ਉਨ੍ਹਾਂ ਕੋਸ਼ਿਸ਼ਾਂ ਦਾ ਸਮਰਥਨ ਕਰਨਾ ਜਾਰੀ ਰੱਖਦੇ ਹਾਂ, ਜੋ ਇਹ ਯਕੀਨੀ ਬਣਾ ਸਕਣ ਕਿ ਔਰਤਾਂ ਅਤੇ ਕੁੜੀਆਂ ਸੁਰੱਖਿਅਤ ਢੰਗ ਨਾਲ ਜਨਮ ਦੇ ਸਕਣ ਅਤੇ ਹਿੰਸਾ ਤੋਂ ਮੁਕਤ ਰਹਿ ਸਕਣ। ਰਿਪੋਰਟ ਵਿਚ ਅਫਗਾਨਿਸਤਾਨ ’ਚ ਸਰਦੀਆਂ ਤੋਂ ਪਹਿਲਾਂ ਪੈਦਾ ਹੋ ਰਹੇ ਮਨੁੱਖੀ ਸੰਕਟ ’ਤੇ ਚਿੰਤਾ ਪ੍ਰਗਟਾਈ ਗਈ ਹੈ। ਅਫਗਾਨ ਔਰਤਾਂ ਨੂੰ ਵੀ ਮਨੁੱਖੀ ਮਦਦ ਲਈ ਮੋਹਰੀ ਪੰਕਤੀ ’ਚ ਹੋਣਾ ਚਾਹੀਦਾ ਹੈ।

  • Afghan women
  • violence
  • UN reproductive health agency
  • Afghanistan

ਬ੍ਰਿਟੇਨ ਨੇ ਅਫ਼ਗਾਨਿਸਤਾਨ ’ਚ ਆਪਣੇ ਸਮਰਥਕਾਂ ਨੂੰ ਤਾਲਿਬਾਨ ਦੇ ਰਹਿਮੋ-ਕਰਮ ’ਤੇ ਛੱਡਿਆ : ਵ੍ਹਿਸਲਬਲੋਅਰ

NEXT STORY

Stories You May Like

  • 90  of people in india have dental problems
    ਭਾਰਤ 'ਚ 90% ਲੋਕ ਦੰਦਾਂ ਨੂੰ ਸਮੱਸਿਆ ! ਹਰ ਸਾਲ 7.2 ਅਰਬ ਡਾਲਰ ਦਾ ਨੁਕਸਾਨ
  • indians can stay in this beautiful country for 90 days without visa
    ਇਸ ਖੂਬਸੂਰਤ ਦੇਸ਼ 'ਚ ਬਿਨਾਂ ਵੀਜ਼ਾ 90 ਦਿਨ ਰਹਿ ਸਕਦੇ ਹਨ ਭਾਰਤੀ
  • stock market  sensex rises 90 points  nifty closes at 25 541 80
    ਸ਼ੇਅਰ ਬਾਜ਼ਾਰ : ਸੈਂਸੈਕਸ 'ਚ 90 ਅੰਕਾਂ ਦਾ ਵਾਧਾ ਤੇ ਨਿਫਟੀ 25,541.80 ਦੇ ਪੱਧਰ 'ਤੇ ਹੋਇਆ ਬੰਦ
  • emergency
    50 ਸਾਲ ਬਾਅਦ ਐਮਰਜੈਂਸੀ ਦੀ ਚਰਚਾ ਕਰਨ ਨਾਲ ਸਰਕਾਰ ਦੀ ਨੀਅਤ ਸਮਝਣਾ, ਸਮਝਦਾਰ ਦੇ ਲਈ ਇਸ਼ਾਰਾ
  • emergency 50 years government
    50 ਸਾਲ ਬਾਅਦ ਐਮਰਜੈਂਸੀ ਦੀ ਚਰਚਾ ਕਰਨ ਨਾਲ ਸਰਕਾਰ ਦੀ ਨੀਅਤ ਸਮਝਣਾ, ਸਮਝਦਾਰ ਦੇ ਲਈ ਇਸ਼ਾਰਾ
  • diwali women government
    ਦੀਵਾਲੀ ਤੋਂ ਬਾਅਦ ਹਰ ਮਹੀਨੇ ਔਰਤਾਂ ਦੇ ਖਾਤੇ 'ਚ ਆਉਣਗੇ 1,500 ਰੁਪਏ
  • iskcon temple violence bullets building
    ਇਸਕਾਨ ਮੰਦਰ ਮੁੜ ਹੋਇਆ ਹਿੰਸਾ ਦਾ ਸ਼ਿਕਾਰ, ਚੱਲ ਗਈਆਂ ਗੋਲ਼ੀਆਂ
  • fraud case
    ਪੁਰਤਗਾਲ ਭੇਜਣ ਦੇ ਨਾਂ 'ਤੇ 2 ਲੱਖ ਦੀ ਠੱਗੀ
  • latest punjab weather update
    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
  • today  s top 10 news
    ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
  • major action against sho hardev singh in jalandhar
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • shopkeepers of sahadev market protested by closing the market
    ਸਟੇਟ GST ਦੀ ਛਾਪੇਮਾਰੀ ਦੇ ਵਿਰੋਧ ’ਚ ਸਹਿਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ...
  • 101 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab weather update
    ਪੰਜਾਬ 'ਚ 6 ਤੇ 7 ਜੁਲਾਈ ਲਈ ਵੱਡੀ ਭਵਿੱਖਬਾਣੀ! ਅੱਧੇ ਤੋਂ ਵੱਧ ਜ਼ਿਲ੍ਹੇ ਹੋਣਗੇ...
Trending
Ek Nazar
pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

sant seechewal receives warm welcome at vancouver airport

ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ 'ਤੇ ਨਿੱਘਾ ਸਵਾਗਤ

russia fierce air strike on ukraine

ਰੂਸ ਦਾ ਯੂਕ੍ਰੇਨ 'ਤੇ ਭਿਆਨਕ ਹਵਾਈ ਹਮਲਾ; ਇੱਕ ਦੀ ਮੌਤ, 26 ਜ਼ਖਮੀ

45 opposition party members arrested in turkey

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵਿਰੋਧੀ ਪਾਰਟੀ ਦੇ 45 ਮੈਂਬਰ ਗ੍ਰਿਫ਼ਤਾਰ

israeli leaders slam attacks targetting jewish places in australia

ਆਸਟ੍ਰੇਲੀਆ 'ਚ ਯਹੂਦੀ ਧਾਰਮਿਕ ਸਥਾਨਾਂ 'ਤੇ ਹਮਲੇ, ਇਜ਼ਰਾਈਲੀ ਆਗੂਆਂ ਨੇ ਕੀਤੀ...

latest punjab weather update

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

indian origin man sentenced in britain

ਬ੍ਰਿਟੇਨ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਭਾਰਤੀ ਵਿਅਕਤੀ ਨੂੰ ਸਜ਼ਾ

people arrested crackdown on gun violence sri lanka

ਸ਼੍ਰੀਲੰਕਾ 'ਚ ਬੰਦੂਕ ਹਿੰਸਾ 'ਤੇ ਕਾਰਵਾਈ, 300 ਤੋਂ ਵੱਧ ਲੋਕ ਗ੍ਰਿਫ਼ਤਾਰ

azerbaijan billion investment in pakistan

ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ

heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

tourist bus fall in river

ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ

warning floods can strike area of bhagat singh colony jalandhar at any time

ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ

major action against sho hardev singh in jalandhar

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ

big accident in punjab

ਪੰਜਾਬ 'ਚ ਵੱਡਾ ਹਾਦਸਾ! ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਇਕ ਨੌਜਵਾਨ...

two floats from sikhs of america included in national parade

ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਵਿਦੇਸ਼ ਦੀਆਂ ਖਬਰਾਂ
    • russia fierce air strike on ukraine
      ਰੂਸ ਦਾ ਯੂਕ੍ਰੇਨ 'ਤੇ ਭਿਆਨਕ ਹਵਾਈ ਹਮਲਾ; ਇੱਕ ਦੀ ਮੌਤ, 26 ਜ਼ਖਮੀ
    • 45 opposition party members arrested in turkey
      ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵਿਰੋਧੀ ਪਾਰਟੀ ਦੇ 45 ਮੈਂਬਰ ਗ੍ਰਿਫ਼ਤਾਰ
    • israeli leaders slam attacks targetting jewish places in australia
      ਆਸਟ੍ਰੇਲੀਆ 'ਚ ਯਹੂਦੀ ਧਾਰਮਿਕ ਸਥਾਨਾਂ 'ਤੇ ਹਮਲੇ, ਇਜ਼ਰਾਈਲੀ ਆਗੂਆਂ ਨੇ ਕੀਤੀ...
    • information about a fire on the plane passengers jump out of the plane in fear
      ਜਹਾਜ਼ 'ਚ ਅੱਗ ਲੱਗਣ ਦੀ ਮਿਲੀ ਸੂਚਨਾ, ਡਰ ਦੇ ਮਾਰੇ ਯਾਤਰੀ ਮਾਰਨ ਲੱਗੇ ਫਲਾਈਟ...
    • indian origin man sentenced in britain
      ਬ੍ਰਿਟੇਨ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਭਾਰਤੀ ਵਿਅਕਤੀ ਨੂੰ ਸਜ਼ਾ
    • today  s top 10 news
      ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
    • people arrested crackdown on gun violence sri lanka
      ਸ਼੍ਰੀਲੰਕਾ 'ਚ ਬੰਦੂਕ ਹਿੰਸਾ 'ਤੇ ਕਾਰਵਾਈ, 300 ਤੋਂ ਵੱਧ ਲੋਕ ਗ੍ਰਿਫ਼ਤਾਰ
    • azerbaijan billion investment in pakistan
      ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ
    • punjabi boy australia
      ਚਾਵਾਂ ਨਾਲ ਆਸਟ੍ਰੇਲੀਆ ਭੇਜੇ ਪੁੱਤ ਨਾਲ ਵਾਪਰਿਆ ਭਾਣਾ
    • punjabi man canada
      ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਅਚਨਚੇਤ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +