ਕਾਬੁਲ (ਭਾਸ਼ਾ)— ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਬੀਤੇ ਦਿਨੀਂ ਵਿਆਹ ਸਮਾਰੋਹ ਵਿਚ ਆਤਮਘਾਤੀ ਧਮਾਕਾ ਕੀਤਾ ਗਿਆ ਸੀ। ਇਸ ਹਮਲੇ ਵਿਚ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 80 ਹੋ ਗਈ ਹੈ। ਇਸ ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸਮੂਹ ਇਸਲਾਮਿਕ ਸਟੇਟ ਨਾਲ ਸਬੰਧਤ ਸਥਾਨਕ ਸੰਗਠਨ ਨੇ ਲਈ ਹੈ।
ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਨੁਸਰਤ ਰਹੀਮੀ ਨੇ ਬੁੱਧਵਾਰ ਨੂੰ ਦੱਸਿਆ ਕਿ 17 ਜ਼ਖਮੀ ਲੋਕ ਦੀ ਮੌਤ ਹਾਲ ਹੀ ਦੇ ਦਿਨਾਂ ਵਿਚ ਹੋਈ। ਸ਼ਨੀਵਾਰ ਨੂੰ ਹੋਏ ਇਸ ਧਮਾਕੇ ਵਿਚ ਮਾਰੇ ਗਏ ਲੋਕਾਂ ਦੀ ਸ਼ੁਰੂਆਤੀ ਗਿਣਤੀ 63 ਸੀ।
ਯੂ. ਏ. ਈ. ਵਲੋਂ ਪੀ. ਐੱਮ. ਮੋਦੀ ਦਾ ਸਨਮਾਨ ਵੱਡੀ ਉਪਲੱਬਧੀ : ਅੰਬੈਸਡਰ
NEXT STORY