ਫਲੋਰਿਡਾ- ਫਲੋਰਿਡਾ 'ਚ ਇਕ ਪਤੀ ਨੇ ਆਪਣੀ ਪਤਨੀ ਦੀ ਹੱਤਿਆ ਕਰਕੇ ਉਸ ਦੀ ਲਾਸ਼ ਦੀਆਂ ਤਸਵੀਰਾਂ ਫੇਸਬੁੱਕ 'ਤੇ ਅਪਲੋਡ ਕਰ ਦਿੱਤੀ ਹੈ। ਫਲੋਰਿਡਾ ਦੇ ਰਹਿਣ ਵਾਲੇ ਇਸ ਵਿਅਕਤੀ ਨੂੰ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਅਤੇ ਉਸ ਦੀ ਲਾਸ਼ ਦੀ ਤਸਵੀਰ ਫੇਸਬੁੱਕ 'ਤੇ ਪਾਉਣ ਦੇ ਮਾਮਲੇ 'ਚ ਸੈਕਿੰਡ-ਡਿਗਰੀ ਹੱਤਿਆ ਦਾ ਦੋਸ਼ੀ ਪਾਇਆ ਗਿਆ ਹੈ। ਜਾਣਕਾਰੀ ਮੁਤਾਬਕ ਇਸ ਵਿਅਕਤੀ ਨੇ ਆਪਣੀ ਪਤਨੀ ਦੀ ਹੱਤਿਆ ਕਰਨ ਤੋਂ ਪਹਿਲਾਂ ਫੇਸਬੁੱਕ 'ਤੇ ਲਿਖਿਆ ਮੈਨੂੰ ਆਪਣੀ ਪਤਨੀ ਦੀ ਹੱਤਿਆ ਦੀ ਸਜ਼ਾ ਮਿਲਣ ਵਾਲੀ ਹੈ। ਮੇਰੀ ਪਤਨੀ ਮੈਨੂੰ ਮਾਰਦੀ ਸੀ ਅਤੇ ਮੈਂ ਇਸ ਚੀਜ਼ ਨੂੰ ਜ਼ਿਆਦਾ ਸਹਿਣ ਨਹੀਂ ਕਰ ਸਕਦਾ ਸੀ, ਇਸ ਲਈ ਮੈਂ ਇਹ ਕੀਤਾ। ਇਸ ਵਿਅਕਤੀ ਨੂੰ ਸੈਕਿੰਡ ਡਿਗਰੀ ਮਰਡਰ ਦਾ ਦੋਸ਼ੀ ਪਾਇਆ ਗਿਆ ਹੈ। ਇਸ ਮਾਮਲੇ 'ਚ ਅਗਲੀ ਸੁਣਵਾਈ ਅਗਲੇ ਸਾਲ ਜਨਵਰੀ 'ਚ ਹੋਈ ਹੈ।
ਵਿਧਾਇਕ ਮਨਮੀਤ ਸਿੰਘ ਭੁੱਲਰ ਦਾ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਐਤਵਾਰ ਨੂੰ
NEXT STORY