Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    9:47:31 AM

  • ganesh chaturthi  pm modi

    ਗਣੇਸ਼ ਚਤੁਰਥੀ ਦੇ ਮੌਕੇ 'ਤੇ PM ਮੋਦੀ ਨੇ ਦੇਸ਼...

  • warning of thunderstorms and heavy rain in punjab until the 17th

    ਪੰਜਾਬ 'ਚ 17 ਤਾਰੀਖ਼ ਤੱਕ ਬਿਜਲੀ-ਗਰਜ ਤੇ ਭਾਰੀ...

  • ganga aarti

    ਲੰਡਨ 'ਚ ਥੇਮਸ ਨਦੀ ਦੇ ਕੰਢੇ ਪਹਿਲੀ ਵਾਰ 'ਗੰਗਾ...

  • oman ship

    ਓਮਾਨ ਨੇੜੇ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹਮਲਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਆਸਟ੍ਰੇਲੀਆ 'ਚ ਖੇਤੀ ਬਿੱਲਾਂ 'ਤੇ ਪੰਜਾਬੀ ਭਾਸ਼ਾ ਨੂੰ ਅਣਗੌਲਿਆਂ ਕਰਨ ਦਾ ਵਿਰੋਧ

INTERNATIONAL News Punjabi(ਵਿਦੇਸ਼)

ਆਸਟ੍ਰੇਲੀਆ 'ਚ ਖੇਤੀ ਬਿੱਲਾਂ 'ਤੇ ਪੰਜਾਬੀ ਭਾਸ਼ਾ ਨੂੰ ਅਣਗੌਲਿਆਂ ਕਰਨ ਦਾ ਵਿਰੋਧ

  • Updated: 21 Sep, 2020 11:20 AM
Australia
agricultural bills australia
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ, (ਸੁਰਿੰਦਰਪਾਲ ਸਿੰਘ ਖੁਰਦ)- ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ ਬ੍ਰਿਸਬੇਨ ਵਲੋਂ ਪਲੇਠੀ ਸਾਹਿਤਕ ਬੈਠਕ ਦਾ ਆਯੋਜਨ ਕੀਤਾ ਗਿਆ।ਇਸ ਬੈਠਕ 'ਚ ਕਵੀਆਂ, ਲੇਖਕਾਂ, ਰੰਗਕਰਮੀਆਂ, ਪੱਤਰਕਾਰਾਂ ਅਤੇ ਸ਼ਹਿਰ ਦੀਆਂ ਨਾਮਵਰ ਹਸਤੀਆਂ ਵਲੋਂ ਸਮਾਜ ਵਿਚ ਅਜੋਕੀਆਂ ਚੁਣੌਤੀਆ ਵਿਸ਼ੇ 'ਤੇ ਗੰਭੀਰ ਵਿਚਾਰ-ਚਰਚਾ ਕੀਤੀ ਗਈ।


ਇਸੇ ਕੜੀ ਵਜੋਂ ਕੇਂਦਰ ਵਲੋਂ ਕੇਂਦਰੀ ਸਾਸ਼ਤ ਪ੍ਰਦੇਸ਼ ਜੰਮੂ-ਕਸ਼ਮੀਰ ਲਈ ਸਰਕਾਰੀ ਭਾਸ਼ਾਵਾਂ ਦੀ ਜਾਰੀ ਕੀਤੀ ਸੂਚੀ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਾ ਕਰਨਾ ਘੋਰ ਨਿੰਦਣਯੋਗ ਹੈ। ਉਨ੍ਹਾਂ ਅੱਗੇ ਕਿਹਾ ਕਿ ਇਥੇ ਹੀ ਬਸ ਨਹੀ ਹੁਣ ਕੇਂਦਰ ਸਰਕਾਰ ਖੇਤੀ ਆਰਡੀਨੈਂਸ/ ਬਿੱਲ ਲਿਆ ਕੇ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਤਬਾਹ ਕਰਨ ਲਈ ਤੁਲੀ ਹੋਈ ਹੈ।ਉਨ੍ਹਾਂ ਕਿਹਾ ਕਿ ਮੁਲਕ ਦੀ ਕਿਸਾਨੀ, ਅਰਥਚਾਰੇ ਨੂੰ ਬੁਚਾਉਣ ਤੇ ਪੰਜਾਬੀਅਤ ਦੇ ਲੋਕ ਪੱਖੀ ਮੁੱਦਿਆਂ ਲਈ ਸਾਰੀਆ ਸਿਆਸੀ ਜਮਾਤਾ ਤੇ ਕਿਸਾਨ ਜਥੇਬੰਦੀਆਂ ਨੂੰ ਇਕਜੁੱਟ ਤੇ ਸੁਹਿਰਦ ਹੋ ਕੇ ਬਿੱਲ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। 

ਇਸ ਵਿਚ ਸਭਾ ਦੇ ਪ੍ਰਧਾਨ ਜਸਵੰਤ ਵਾਗਲਾ, ਮੀਤ ਪ੍ਰਧਾਨ ਸੁਰਜੀਤ ਸੰਧੂ, ਹਰਮਨਦੀਪ ਗਿੱਲ ਜਨਰਲ ਸਕੱਤਰ, ਹਰਜੀਤ ਕੌਰ ਸੰਧੂ ਸਕੱਤਰ, ਵਰਿੰਦਰ ਅਲੀਸ਼ੇਰ ਪ੍ਰੈੱਸ ਸਕੱਤਰ, ਦਲਜੀਤ ਸਿੰਘ, ਰਸ਼ਪਾਲ ਸਿੰਘ ਹੇਅਰ, ਸਤਪਾਲ ਸਿੰਘ ਕੂਨਰ  , ਬਲਵਿੰਦਰ ਮੋਰੋ, ਹਰਦੀਪ ਵਾਗਲਾ ਅਤੇ ਬ੍ਰਿਸਬੇਨ ਪੰਜਾਬੀ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਆਦਿ ਵਲੋਂ ਆਪਣੀਆਂ-ਆਪਣੀਆਂ ਤਕਰੀਰਾਂ 'ਚ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਹੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। 

ਇਸ ਮੌਕੇ ਅਦੀਬਾ ਵਲੋਂ ਗੀਤਕਾਰ ਸੁਰਜੀਤ ਸੰਧੂ ਦੀ ਬਾਲ ਸਾਹਿਤ ਨਾਲ ਸਬੰਧਿਤ ਕਿਤਾਬ 'ਨਿੱਕੇ-ਨਿੱਕੇ ਤਾਰੇ' ਨੂੰ ਵੀ ਲੋਕ ਅਰਪਣ ਕੀਤਾ ਗਿਆ। ਅਮਨ ਭੰਗੂ ਨੇ 'ਨਿੱਕੇ-ਨਿੱਕੇ ਤਾਰੇ' ਕਿਤਾਬ ਬਾਰੇ ਸਰਲ ਤੇ ਅਰਥ ਭਰਪੂਰ ਢੰਗ ਨਾਲ ਹਾਜਰੀਨ ਨਾਲ ਜਾਣਕਾਰੀ ਸਾਂਝੀ ਕੀਤੀ। ਮੰਚ ਦਾ ਸੰਚਾਲਨ ਦੀ ਭੂਮਿਕਾ ਹਰਮਨਦੀਪ ਗਿੱਲ ਵਲੋਂ ਬਾਖੂਬੀ ਨਾਲ ਨਿਭਾਈ ਗਈ।ਇਸ ਮੌਕੇ 'ਤੇ ਹਾਜ਼ਰੀਨ ਵਲੋਂ ਮਰਹੂਮ ਮਨਮੀਤ ਅਲੀਸ਼ੇਰ ਨੂੰ ਜਨਮ ਦਿਨ ਤੇ ਭਾਵਪੂਰਤ ਯਾਦ ਕੀਤਾ ਗਿਆ। ਸਮਾਗਮ 'ਚ ਕਵੀਆਂ ਵਲੋਂ ਨਜ਼ਮਾਂ ਦੀ ਖੂਬਸੂਰਤ ਰੰਗਾਂ ਦੀ ਪੇਸ਼ਕਾਰੀ ਕੀਤੀ ਗਈ।

  • agricultural bills
  • Australia
  • ਆਸਟ੍ਰੇਲੀਆ
  • ਖੇਤੀ ਬਿੱਲਾਂ

ਸ਼੍ਰੀ ਦੁਰਗਿਆਣਾ ਮੰਦਰ ਕਸਤਿਲਵੇਰਦੇ ਵਿਖੇ ਮਹਾਮਾਈ ਦੇ ਜਾਗਰਣ ਮੌਕੇ ਲੱਗੀਆਂ ਰੌਣਕਾਂ

NEXT STORY

Stories You May Like

  • christian youth in pakistan
    ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ
  • wildfires rage in the australian state of queensland
    ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ ’ਚ ਜੰਗਲੀ ਅੱਗ ਦਾ ਕਹਿਰ, 78 ਥਾਵਾਂ ’ਤੇ ਲੱਗੀ ਭਿਆਨਕ ਅੱਗ
  • sp singh oberoi  s name echoed in fresno
    ਫਰਿਜ਼ਨੋ ’ਚ ਗੂੰਜਿਆ ਐੱਸ.ਪੀ. ਸਿੰਘ ਉਬਰਾਏ ਦਾ ਨਾਂ, ਪੰਜਾਬੀ ਭਾਈਚਾਰੇ ਨੇ 'ਸਰਬੱਤ ਦਾ ਭਲਾ' ਦੇ ਮੁਖੀ ਨੂੰ ਦਿੱਤਾ...
  • bank customers in australia defrauded of millions of dollars
    ਆਸਟ੍ਰੇਲੀਆ 'ਚ ਬੈਂਕ ਗਾਹਕਾਂ ਨਾਲ ਲੱਖਾਂ ਡਾਲਰਾਂ ਦੀ ਠੱਗੀ, ਬੈਂਕ ਵੱਲੋਂ ਪਾਸਵਰਡ ਤੇ ਕੰਪਿਊਟਰ ਸਾਂਝਾ ਨਾ ਕਰਨ ਦੀ...
  • rahul gandhi bjp
    ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ
  • ipo of manipal payments and rentomojo limited
    ਮਣੀਪਾਲ ਪੇਮੈਂਟ ਤੇ ਰੈਂਟੋਮੋਜੋ ਲਿਮਟਿਡ ਦਾ IPO 9 ਸਤੰਬਰ ਨੂੰ ਖੁੱਲ੍ਹੇਗਾ
  • manipal payments and rentomojo limited ipo
    ਮਣੀਪਾਲ ਪੇਮੈਂਟ ਤੇ ਰੈਂਟੋਮੋਜੋ ਲਿਮਟਿਡ ਦਾ IPO 9 ਸਤੰਬਰ ਨੂੰ ਖੁੱਲ੍ਹੇਗਾ
  • mpsc exam  question paper leak  candidates  opposition
    MPSC ਪ੍ਰੀਖਿਆ ਪ੍ਰਸ਼ਨ ਪੱਤਰ ਲੀਕ: ਉਮੀਦਵਾਰਾਂ ਦਾ ਵਿਰੋਧ, NCP-ਕਾਂਗਰਸ ਦਾ ਸਮਰਥਨ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
Trending
Ek Nazar
passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • passenger ferry capsized
      ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ
    • pm modi and xi jinping offered help to russia
      ਟਰੰਪ ਹੋਏ ਫੁੱਸ !  ਯੂਕਰੇਨ 'ਤੇ PM ਮੋਦੀ ਅਤੇ ਸ਼ੀ ਜਿਨਪਿੰਗ ਨੇ ਰੂਸ ਨੂੰ ਕੀਤੀ...
    • brics 2027
      PM ਮੋਦੀ ਨੇ ਚੀਨ ਨੂੰ ਸੌਂਪੀ BRICS 2027 ਦੀ ਪ੍ਰਧਾਨਗੀ ! ਮੇਜ਼ਬਾਨੀ ਲਈ ਦਿੱਤੀਆਂ...
    • failure to eradicate polio in pakistan
      ਪਾਕਿਸਤਾਨ 'ਚ ਪੋਲੀਓ ਖ਼ਾਤਮੇ 'ਚ ਨਾਕਾਮੀ! ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ...
    • women in pakistan still unsafe despite laws
      ਪਾਕਿਸਤਾਨ 'ਚ ਕਾਨੂੰਨਾਂ ਦੇ ਬਾਵਜੂਦ ਔਰਤਾਂ ਅਜੇ ਵੀ ਅਸੁਰੱਖਿਅਤ !
    • court rejects indian origin ceo  s bid
      ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...
    • nepal army chief  visit to china
      ਨੇਪਾਲ ਫੌਜ ਮੁਖੀ ਸਿਗਡੇਲ ਚੀਨ ਦੇ ਇੱਕ ਹਫ਼ਤੇ ਦੇ ਦੌਰੇ ਲਈ ਰਵਾਨਾ
    • ban on drones
      ਚੀਨ 'ਚ ਡਰੋਨ ਰੱਖਣ 'ਤੇ ਪਾਬੰਦੀ !
    • india russia
      ਪਾਬੰਦੀਆਂ ਵਿਚਾਲੇ ਰੂਸ ਦੀ 'ਟ੍ਰੇਡ ਲਾਈਫਲਾਈਨ' ਬਣ ਕੇ ਉੱਭਰ ਰਿਹੈ ਭਾਰਤ
    • rescue team in nepal
      ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +