Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    1:37:53 PM

  • student protests  police action  supreme court  sit

    ਪੇਪਰ ਲੀਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਦੀ...

  • powercom s decision electricity connection

    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ...

  • big relief from highcourt to thousands of employees

    ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ,...

  • punjab  alarm bell for 40 thousand electricity consumers

    ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਵਿਦੇਸ਼ਾਂ 'ਚ ਵੀ ਹੋਣ ਲੱਗਾ ਖੇਤੀ ਬਿੱਲਾਂ ਦਾ ਵਿਰੋਧ, ਕਿਸਾਨਾਂ ਲਈ ਮਾਰਿਆ ਹਾਅ ਦਾ ਨਾਅਰਾ

INTERNATIONAL News Punjabi(ਵਿਦੇਸ਼)

ਵਿਦੇਸ਼ਾਂ 'ਚ ਵੀ ਹੋਣ ਲੱਗਾ ਖੇਤੀ ਬਿੱਲਾਂ ਦਾ ਵਿਰੋਧ, ਕਿਸਾਨਾਂ ਲਈ ਮਾਰਿਆ ਹਾਅ ਦਾ ਨਾਅਰਾ

  • Edited By Vandana,
  • Updated: 25 Sep, 2020 01:37 PM
Italy
agriculture bill indian youth
  • Share
    • Facebook
    • Tumblr
    • Linkedin
    • Twitter
  • Comment

ਮਿਲਾਨ/ਇਟਲੀ (ਕੈਂਥ/ਸਾਬੀ ਚੀਨੀਆ): ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਪਾਸ ਕੀਤੇ ਖੇਤੀਬਾੜੀ ਬਿੱਲ ਦੇ ਵਿਰੋਧ ਵਿੱਚ ਅੱਜ ਇਟਲੀ ਵਿੱਚ ਵੱਸਦੇ ਭਾਰਤੀ ਨੌਜਵਾਨ ਕਾਮਿਆਂ ਦੁਆਰਾ ਭਾਰੀ ਰੋਸ ਜਤਾਇਆ ਗਿਆ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਸੰਸਦ ਵਿੱਚ ਪਾਸ ਹੋਇਆ ਕਿਸਾਨ ਵਿਰੋਧੀ ਬਿੱਲ ਕਿਸਾਨਾਂ ਨਾਲ ਸ਼ਰੇਆਮ ਧੱਕਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ਿਆਂ ਦੀ ਮਾਰ ਹੇਠ ਡੁੱਬਾ ਹੋਇਆ ਹੈ ਉਤੋਂ ਸਰਕਾਰ ਨੇ ਇਹ ਬਿੱਲ ਲਿਆ ਕੇ ਕਿਸਾਨ ਨੂੰ ਤਬਾਹੀ ਕਿਨਾਰੇ ਲਿਆ ਖੜ੍ਹਾ ਕੀਤਾ ਹੈ। 

ਪੜ੍ਹੋ ਇਹ ਅਹਿਮ ਖਬਰ- ਯੂਕੇ : NHS ਕੋਵਿਡ ਐਪ ਕਈ ਮਹੀਨਿਆਂ ਦੀ ਦੇਰੀ ਤੋਂ ਬਾਅਦ ਅੱਜ ਹੋਈ ਲਾਂਚ

ਉਨ੍ਹਾਂ ਨੇ ਅੱਗੇ ਕਿਹਾ ਕਿ ਭਾਰਤ ਸਰਕਾਰ ਨੂੰ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਹੈ ਪਰ ਸਰਕਾਰ ਦੁਆਰਾ ਦੇਸ਼ ਦੇ ਅੰਨਦਾਤਿਆਂ ਉੱਤੇ ਇਸ ਤਰ੍ਹਾਂ ਦੇ ਬਿੱਲ ਪਾਸ ਕੇ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਹੋਰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨ ਤਾਂ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਹਨ। ਇਸ ਮੌਕੇ ਅਮਰਜੀਤ ਸਿੰਘ, ਸਤਪਾਲ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਗੁਰਸ਼ਰਨ ਸਿੰਘ, ਪਰਮਜੀਤ ਸਿੰਘ, ਯਾਦਵਿੰਦਰ ਸਿੰਘ, ਜਸਪ੍ਰੀਤ ਸਿੰਘ ਗਗਨਦੀਪ ਸਿੱਧੂ, ਮਨਜੀਤ ਸਿੰਘ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ, ਅਮਨਦੀਪ ਹੀਰ,ਹਸਮੱਤ ਢੀਂਡਸਾ ਨੇ ਆਖਿਆ ਕਿ ਉਹ ਮੋਦੀ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੀ ਖੁੱਲ੍ਹ ਕੇ ਵਿਰੋਧਤਾ ਕਰਦੇ ਹਨ। 

  • Agriculture Bill
  • Indian Youth
  • Italy
  • ਖੇਤੀਬਾੜੀ ਬਿੱਲ
  • ਭਾਰਤੀ ਨੌਜਵਾਨ
  • ਇਟਲੀ

ਯੂਕੇ : NHS ਕੋਵਿਡ ਐਪ ਕਈ ਮਹੀਨਿਆਂ ਦੀ ਦੇਰੀ ਤੋਂ ਬਾਅਦ ਅੱਜ ਹੋਈ ਲਾਂਚ

NEXT STORY

Stories You May Like

  • voice raised in china against cruelty to animals protests
    ਜਾਨਵਰਾਂ 'ਤੇ ਅੱਤਿਆਚਾਰ ਵਿਰੁੱਧ ਚੀਨ 'ਚ ਉੱਠੀ ਆਵਾਜ਼; ਵਿਦੇਸ਼ਾਂ ਤੱਕ ਪਹੁੰਚਿਆ ਵਿਰੋਧ
  • health deteriorated after eating maggi  vishal mega mart fined lakhs
    Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ ਲੱਖਾਂ ਦਾ ਜੁਰਮਾਨਾ
  • what will farmers do with motor connections kewal singh dhillon
    ਜੇ ਖੇਤੀ ਲਈ ਜ਼ਮੀਨ ਹੀ ਨਾ ਰਹੀ ਤਾਂ ਮੋਟਰ ਕਨੈਕਸ਼ਨਾਂ ਦਾ ਕਿਸਾਨਾਂ ਨੇ ਕੀ ਕਰਨਾ : ਕੇਵਲ ਸਿੰਘ ਢਿੱਲੋਂ
  • china  s dominance in ev sector is increasing  america big challenge
    EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ ਚੁਣੌਤੀ
  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • big in the murder case of a youth in kapurthala
    ਕਪੂਰਥਲਾ 'ਚ ਪਾਣੀ ਦੇ ਛਿੱਟੇ ਪੈਣ ਦਾ ਵਿਰੋਧ ਕਰਨ 'ਤੇ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ
  • islamabad labels pakistan occupied kashmir protest movement as   terrorist
    ਪਾਕਿ ਮਕਬੂਜ਼ਾ ਕਸ਼ਮੀਰ ਵਿਰੋਧ ਅੰਦੋਲਨ 'ਤੇ ਇਸਲਾਮਾਬਾਦ ਦਾ 'ਅੱਤਵਾਦੀ' ਠੱਪਾ
  • not only did she improve education
    ਸਿੱਖਿਆ ਸੁਧਾਰ ਹੀ ਨਹੀਂ, ਫ਼ੌਜੀਆਂ ਤੇ ਕਿਸਾਨਾਂ ਲਈ ਵੀ ਕੀਤਾ ਵੱਡਾ ਕੰਮ, ਜਾਣੋ ਸੋਨਮ ਵਾਂਗਚੁਕ ਦਾ ਸਫ਼ਰ
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
Trending
Ek Nazar
minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan trade
      ਪਾਕਿਸਤਾਨ ਦੇ ਵਪਾਰ 'ਤੇ ਪਿਆ ਜੰਗ ਦਾ 'ਸੇਕ' ! Import-Export 'ਚ ਆਈ ਗਿਰਾਵਟ
    • canadian pr
      ਕੈਨੇਡੀਅਨ PR ਦਾ ਸੁਪਨਾ ਦੇਖ ਰਹੇ ਹਜ਼ਾਰਾਂ ਪੰਜਾਬੀਆਂ ਨੂੰ ਵੱਡਾ ਝਟਕਾ
    • monsoon in pakistan
      ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ
    • punjabi in canada
      ਕੈਨੇਡਾ 'ਚ ਪੰਜਾਬੀ ਮੁਟਿਆਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੋਕਾਂ ਤੋਂ ਮਦਦ...
    • us consulate in toronto
      ਟੋਰਾਂਟੋ 'ਚ ਅਮਰੀਕੀ ਕੌਂਸਲੇਟ 'ਤੇ ਇਸ ਸਾਲ ਦੂਜੀ ਵਾਰ ਗੋਲੀਬਾਰੀ; ਜਾਂਚ ਤੇਜ਼
    • canada police action
      ਕੈਨੇਡਾ 'ਚ ਅਰਬਾਂ ਦੇ 'ਕਾਲੇ ਧੰਦੇ' 'ਚ ਸ਼ਾਮਲ ਕਈ ਪੰਜਾਬੀ ਗ੍ਰਿਫ਼ਤਾਰ ! ਅਮਰੀਕਾ...
    • new rules for asylum seekers
      ਅਮਰੀਕਾ 'ਚ 'ਸ਼ਰਣ' ਮੰਗਣ ਵਾਲਿਆਂ ਲਈ ਨਵਾਂ ਨਿਯਮ ਲਾਗੂ ! ਟਰੰਪ ਸਰਕਾਰ ਦਾ ਵੱਡਾ...
    • donald trump big statement
      ''ਸਾਡੇ ਕੋਲ ਹਥਿਆਰਾਂ ਦੀ ਕੋਈ ਕਮੀ ਨਹੀਂ..!'', ਇਰਾਨ ਨਾਲ ਜੰਗ ਵਿਚਾਲੇ ਟਰੰਪ...
    • danger  black sea  indian citizens  advisory issued
      Black Sea 'ਚ ਵਧਿਆ ਹਮਲੇ ਦਾ ਖ਼ਤਰਾ! ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ!
    • attack on ship with indian crew at odessa port
      ਰੂਸ-ਯੂਕ੍ਰੇਨ ਜੰਗ 'ਚ ਫਸੇ ਭਾਰਤੀ ! ਓਡੇਸਾ ਪੋਰਟ 'ਤੇ ਇੰਡੀਅਨ ਕਰੂ ਵਾਲੇ ਜਹਾਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +