Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    11:51:20 AM

  • school van punjab school

    ਪੰਜਾਬ 'ਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ...

  • family crushed truck

    ਘਰ ਦੇ ਬਾਹਰ ਮੰਜੇ 'ਤੇ ਬੈਠੇ ਪਰਿਵਾਰ ਨੂੰ ਟਰੱਕ ਨੇ...

  • impact of punjab bandh call visible in jalandhar sp issues statement

    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ,...

  • cyberattack claim on bob aadhaar account and loan data leaked

    BOB 'ਤੇ Cyberattack ਦਾ ਦਾਅਵਾ: ਆਧਾਰ, ਖਾਤੇ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜੇਲਾਂ 'ਚ AI ਦੀ ਐਂਟਰੀ: ਬ੍ਰਿਟੇਨ ’ਚ ਕੈਦੀਆਂ ਦੀ ਚਮੜੀ ਦੇ ਹੇਠਾਂ AI ਚਿੱਪ ਲਗਾਉਣ ਦਾ ਪ੍ਰਸਤਾਵ

INTERNATIONAL News Punjabi(ਵਿਦੇਸ਼)

ਜੇਲਾਂ 'ਚ AI ਦੀ ਐਂਟਰੀ: ਬ੍ਰਿਟੇਨ ’ਚ ਕੈਦੀਆਂ ਦੀ ਚਮੜੀ ਦੇ ਹੇਠਾਂ AI ਚਿੱਪ ਲਗਾਉਣ ਦਾ ਪ੍ਰਸਤਾਵ

  • Edited By Inder Prajapati,
  • Updated: 05 Jun, 2026 03:53 AM
International
ai entry into prisons
  • Share
    • Facebook
    • Tumblr
    • Linkedin
    • Twitter
  • Comment

ਲੰਡਨ - ਬ੍ਰਿਟੇਨ ਵਿਚ ਜੇਲ ਪ੍ਰਬੰਧਨ ਨੂੰ ਵਧੇਰੇ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਬਣਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਦੀ ਵਰਤੋਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਰਿਪੋਰਟਾਂ ਅਨੁਸਾਰ ਤਕਨਾਲੋਜੀ ਕੰਪਨੀਆਂ ਨੇ ਸਰਕਾਰ ਨੂੰ ਸੁਝਾਅ ਦਿੱਤੇ ਹਨ ਕਿ ਭਵਿੱਖ ਵਿਚ ਕੈਦੀਆਂ ਦੀ ਨਿਗਰਾਨੀ ਲਈ ਉਨ੍ਹਾਂ ਦੀ ਚਮੜੀ ਦੇ ਹੇਠਾਂ ਮਾਈਕ੍ਰੋਚਿੱਪ ਲਗਾਉਣ ਵਰਗੀਆਂ ਤਕਨੀਕਾਂ ਦਾ ਉਪਯੋਗ ਕੀਤਾ ਜਾ ਸਕਦਾ ਹੈ। ਇਸ ਨਾਲ ਜੇਲ ਪ੍ਰਸ਼ਾਸਨ ਨੂੰ ਕੈਦੀਆਂ ਦੀਆਂ ਗਤੀਵਿਧੀਆਂ ਅਤੇ ਸੰਭਾਵਿਤ ਜੋਖਮਾਂ ’ਤੇ ਨਜ਼ਰ ਰੱਖਣ ਵਿਚ ਮਦਦ ਮਿਲ ਸਕਦੀ ਹੈ।

ਟੈਕਨਾਲੋਜੀ ਮਾਹਿਰਾਂ ਨਾਲ ਹੋਈ ਸੀ ਬੈਠਕ
ਜਾਣਕਾਰੀ ਅਨੁਸਾਰ ਪਿਛਲੇ ਸਾਲ ਬ੍ਰਿਟੇਨ ਦੇ ਜੇਲ ਮੰਤਰੀ ਲਾਰਡ ਟਿੰਪਸਨ ਨਾਲ ਹੋਈ ਇਕ ਬੈਠਕ ਵਿਚ ਕਈ ਵੱਡੀਆਂ ਤਕਨੀਕੀ ਕੰਪਨੀਆਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ ਸੀ। ਇਸ ਬੈਠਕ ਵਿਚ ਏ. ਆਈ. ਅਤੇ ਉੱਨਤ ਡਿਜੀਟਲ ਤਕਨੀਕਾਂ ਜ਼ਰੀਏ ਜੇਲ੍ਹਾਂ ਦੀ ਨਿਗਰਾਨੀ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਦੇ ਸੁਝਾਅ ਦਿੱਤੇ ਗਏ। ਬੈਠਕ ਵਿਚ ਐਮਾਜ਼ੋਨ, ਗੂਗਲ ਅਤੇ ਮਾਈਕ੍ਰੋਸਾਫਟ ਵਰਗੀਆਂ ਕੰਪਨੀਆਂ ਦੇ ਪ੍ਰਤੀਨਿਧੀਆਂ ਦੀ ਮੌਜੂਦਗੀ ਦੱਸੀ ਗਈ ਹੈ।

ਅਪਰਾਧ ਦੇ ਡਰ ਦਾ ਪਹਿਲਾਂ ਹੀ ਅਨੁਮਾਨ
ਤਕਨੀਕੀ ਮਾਹਿਰਾਂ ਦਾ ਦਾਅਵਾ ਹੈ ਕਿ ਏ. ਆਈ. ਅਧਾਰਿਤ ਪ੍ਰਣਾਲੀਆਂ ਕੈਦੀਆਂ ਦੇ ਵਿਵਹਾਰ ਦਾ ਵਿਸ਼ਲੇਸ਼ਣ ਕਰ ਕੇ ਇਹ ਅਨੁਮਾਨ ਲਗਾਉਣ ਵਿਚ ਮਦਦ ਕਰ ਸਕਦੀਆਂ ਹਨ ਕਿ ਭਵਿੱਖ ਵਿਚ ਕਿਹੜਾ ਕੈਦੀ ਸੁਰੱਖਿਆ ਲਈ ਵਧੇਰੇ ਖ਼ਤਰਾ ਬਣ ਸਕਦਾ ਹੈ। ਇਸ ਨਾਲ ਜੇਲ ਪ੍ਰਸ਼ਾਸਨ ਨੂੰ ਸਮੇਂ ਸਿਰ ਲੋੜੀਂਦੇ ਕਦਮ ਚੁੱਕਣ ਅਤੇ ਸੰਭਾਵਿਤ ਘਟਨਾਵਾਂ ਨੂੰ ਰੋਕਣ ਵਿਚ ਸਹਾਇਤਾ ਮਿਲ ਸਕਦੀ ਹੈ।

ਸਰਕਾਰ ਨੇ ਅਜੇ ਨਹੀਂ ਦਿੱਤੀ ਮਨਜ਼ੂਰੀ
ਬ੍ਰਿਟਿਸ਼ ਸਰਕਾਰ ਨੇ ਫਿਲਹਾਲ ਅਜਿਹੇ ਕਿਸੇ ਪ੍ਰਸਤਾਵ ਨੂੰ ਅਧਿਕਾਰਤ ਤੌਰ ’ਤੇ ਮਨਜ਼ੂਰੀ ਨਹੀਂ ਦਿੱਤੀ ਹੈ। ਹਾਲਾਂਕਿ ਜੇਲ ਸੁਧਾਰ ਅਤੇ ਤਕਨੀਕ ਦੇ ਵਧਦੇ ਉਪਯੋਗ ਨੂੰ ਦੇਖਦੇ ਹੋਏ ਇਸ ਵਿਸ਼ੇ ’ਤੇ ਬਹਿਸ ਤੇਜ਼ ਹੋ ਗਈ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਵਰ੍ਹਿਆਂ ਵਿਚ ਏ. ਆਈ. ਜੇਲ ਪ੍ਰਬੰਧਨ ਦਾ ਮਹੱਤਵਪੂਰਨ ਹਿੱਸਾ ਬਣ ਸਕਦਾ ਹੈ ਪਰ ਇਸ ਦੇ ਨਾਲ ਨੈਤਿਕ ਅਤੇ ਕਾਨੂੰਨੀ ਪਹਿਲੂਆਂ ’ਤੇ ਵੀ ਵਿਆਪਕ ਚਰਚਾ ਦੀ ਲੋੜ ਹੋਵੇਗੀ।

ਕੈਦੀਆਂ ਨੂੰ ਲਿਆਉਣ-ਲਿਜਾਣ ’ਚ ਰੋਬੋਟ ਦਾ ਸੁਝਾਅ
ਚਰਚਾ ਦੌਰਾਨ ਜੇਲਾਂ ਵਿਚ ਕੈਦੀਆਂ ਦੀ ਆਵਾਜਾਈ ਲਈ ਰੋਬੋਟਿਕਸ ਅਤੇ ਆਟੋਮੈਟਿਕ ਵਾਹਨਾਂ ਦੇ ਉਪਯੋਗ ’ਤੇ ਵੀ ਵਿਚਾਰ ਕੀਤਾ ਗਿਆ। ਪ੍ਰਸਤਾਵਾਂ ਵਿਚ ਸੈਲਫ-ਡ੍ਰਾਈਵਿੰਗ ਵਾਹਨਾਂ ਦੇ ਜ਼ਰੀਏ ਕੈਦੀਆਂ ਨੂੰ ਇਕ ਸਥਾਨ ਤੋਂ ਦੂਜੇ ਸਥਾਨ ਤੱਕ ਲੈ ਕੇ ਜਾਣ ਅਤੇ ਏ. ਆਈ. ਦੀ ਮਦਦ ਨਾਲ ਸੁਰੱਖਿਆ ਜੋਖਮਾਂ ਦੀ ਸਮੀਖਿਆ ਕਰਨ ਵਰਗੀਆਂ ਸੰਭਾਵਨਾਵਾਂ ’ਤੇ ਚਰਚਾ ਹੋਈ।

ਪ੍ਰਾਈਵੇਸੀ ਅਤੇ ਮਨੁੱਖੀ ਅਧਿਕਾਰਾਂ ’ਤੇ ਉੱਠੇ ਸਵਾਲ
ਹਾਲਾਂਕਿ ਇਸ ਤਰ੍ਹਾਂ ਦੀਆਂ ਤਕਨੀਕਾਂ ਨੂੰ ਲੈ ਕੇ ਮਨੁੱਖੀ ਅਧਿਕਾਰ ਸੰਗਠਨਾਂ ਅਤੇ ਪ੍ਰਾਈਵੇਸੀ ਦੇ ਸਮਰਥਕਾਂ ਨੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੈਦੀਆਂ ਦੇ ਸਰੀਰ ਵਿਚ ਮਾਈਕ੍ਰੋਚਿੱਪ ਲਗਾਉਣ ਵਰਗੀ ਵਿਵਸਥਾ ਲਾਗੂ ਕੀਤੀ ਜਾਂਦੀ ਹੈ ਤਾਂ ਇਸ ਨਾਲ ਨਿੱਜੀ ਸੁਤੰਤਰਤਾ ਅਤੇ ਪ੍ਰਾਈਵੇਸੀ ਨਾਲ ਜੁੜੇ ਗੰਭੀਰ ਪ੍ਰਸ਼ਨ ਖੜ੍ਹੇ ਹੋ ਸਕਦੇ ਹਨ। ਆਲੋਚਕਾਂ ਦਾ ਮੰਨਣਾ ਹੈ ਕਿ ਸੁਰੱਖਿਆ ਦੇ ਨਾਂ ’ਤੇ ਬਹੁਤ ਜ਼ਿਆਦਾ ਨਿਗਰਾਨੀ ਨਾਗਰਿਕ ਅਧਿਕਾਰਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ।

ਭੀੜ-ਭੜੱਕੇ ਅਤੇ ਸੁਰੱਖਿਆ ਚੁਣੌਤੀਆਂ ਦਾ ਹੱਲ ਲੱਭਣ ਦੀ ਕੋਸ਼ਿਸ਼
ਸਮਰਥਕਾਂ ਦਾ ਤਰਕ ਹੈ ਕਿ ਬ੍ਰਿਟੇਨ ਦੀਆਂ ਜੇਲਾਂ ਵਿਚ ਵਧਦੀ ਭੀੜ, ਸੁਰੱਖਿਆ ਸਬੰਧੀ ਚੁਣੌਤੀਆਂ ਅਤੇ ਅਪਰਾਧ ਦੀ ਰੋਕਥਾਮ ਲਈ ਆਧੁਨਿਕ ਤਕਨੀਕ ਦਾ ਉਪਯੋਗ ਜ਼ਰੂਰੀ ਹੋ ਸਕਦਾ ਹੈ। ਏ. ਆਈ. ਆਧਾਰਿਤ ਨਿਗਰਾਨੀ ਪ੍ਰਣਾਲੀ ਜੇਲ ਪ੍ਰਸ਼ਾਸਨ ਨੂੰ ਸਰੋਤਾਂ ਦਾ ਬਿਹਤਰ ਉਪਯੋਗ ਕਰਨ ਅਤੇ ਸੁਰੱਖਿਆ ਵਿਵਸਥਾ ਮਜ਼ਬੂਤ ਕਰਨ ਵਿਚ ਮਦਦਗਾਰ ਹੋ ਸਕਦੀ ਹੈ।
 

  • prisons
  • Artificial Intelligence
  • Britain
  • technology

ਪੁਰਤਗਾਲ, ਆਸਟ੍ਰੀਆ ਸਮੇਤ 5 ਦੇਸ਼ ਸੁਰੱਖਿਆ ਪ੍ਰੀਸ਼ਦ ਲਈ ਚੁਣੇ ਗਏ, ਜਰਮਨੀ ਨੂੰ ਵੱਡਾ ਝਟਕਾ

NEXT STORY

Stories You May Like

  • ai lover apps china
    ਸਰਕਾਰ ਵੱਲੋਂ AI Lover ਐਪਸ 'ਤੇ ਸਖ਼ਤੀ ਮਗਰੋਂ ਲੱਖਾਂ ਚੀਨੀਆਂ ਦੇ ਟੁੱਟੇ 'ਦਿਲ'
  • world  s first agent thinking ai smartphone launched
    ਲਾਂਚ ਹੋਇਆ ਦੁਨੀਆ ਦਾ ਪਹਿਲਾ ਏਜੇਂਟਿੰਕ AI ਸਮਾਰਟਫੋਨ, ਜਾਣੋ ਫੀਚਰਜ਼
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • china will use ai to change the world s thinking on tibet
    ਤਿੱਬਤ ਪ੍ਰਤੀ ਦੁਨੀਆ ਦੀ ਸੋਚ ਬਦਲੇਗਾ ਚੀਨ ! ਕਰੇਗਾ AI ਦੀ ਵਰਤੋਂ
  • big allegation on meta  doing the job through ai
    Meta 'ਤੇ ਵੱਡਾ ਦੋਸ਼ ! AI ਰਾਹੀਂ ਕਰ ਰਿਹਾ ਛਾਂਟੀ, ਬਿਮਾਰ ਮੁਲਾਜ਼ਮ ਤੇ ਗਰਭਵਤੀ ਔਰਤਾਂ ਸ਼ਾਮਲ
  • ai  cyber   crime  mastermind  11th pass
    11ਵੀਂ ਪਾਸ ਨੌਜਵਾਨ ਨੇ AI ਰਾਹੀਂ ਮਾਰ'ਤਾ 64 ਕਰੋੜ ਦਾ 'ਡਾਕਾ' ! ਹਰ ਕੋਈ ਰਹਿ ਗਿਆ ਹੈਰਾਨ
  • if children do something wrong on ai parents will get a message
    ਬੱਚਿਆਂ ਨੇ AI 'ਤੇ ਕੀਤਾ 'ਗਲਤ' ਕੰਮ ਤਾਂ ਮਾਪਿਆਂ ਨੂੰ ਜਾਵੇਗਾ Message
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • taiwan  s land trembled with strong tremors of earthquake
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ Taiwan ਦੀ ਧਰਤੀ, ਦਹਿਸ਼ਤ ਕਾਰਨ ਘਰਾਂ 'ਚੋਂ...
    • major incident punjabi man shot dead in canada
      ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
    • major attack on indian plane in odessa
      ਯੂਕ੍ਰੇਨ ਦੇ ਓਡੇਸਾ 'ਚ ਇੰਡੀਅਨ ਜਹਾਜ਼ 'ਤੇ ਵੱਡਾ ਹਮਲਾ ! 2 ਭਾਰਤੀ ਨਾਗਰਿਕ ਹੋਏ...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • greetings on independence day
      ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...
    • us russian space crew
      ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ
    • akram bhatti honored
      ’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...
    • ai lover apps china
      ਸਰਕਾਰ ਵੱਲੋਂ AI Lover ਐਪਸ 'ਤੇ ਸਖ਼ਤੀ ਮਗਰੋਂ ਲੱਖਾਂ ਚੀਨੀਆਂ ਦੇ ਟੁੱਟੇ...
    • houthi rebels launch missile attack on saudi arabian refinery
      ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ
    • uyghur pastor in china under pressure from communist authorities
      ਚੀਨ 'ਚ ਉਈਗਰ ਪਾਦਰੀ 'ਤੇ ਕਮਿਊਨਿਸਟ ਅਧਿਕਾਰੀਆਂ ਵਲੋਂ ਜ਼ਬਰਨ ਚਰਚ ਬੰਦ ਕਰਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +