Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    5:34:06 PM

  • police trainees

    ਛੁੱਟੀ ਕੱਟਣ ਘਰ ਜਾਂਦੇ 20 ਪੁਲਸ ਟ੍ਰੇਨੀਆਂ ਨੂੰ...

  • liquor  honey and kiwi will become cheaper from october 20

    20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ ,...

  • jandiala guru tea stall

    ਜੰਡਿਆਲਾ ਗੁਰੂ ਦੇ ਗਹਿਰੀ ਮੰਡੀ 'ਚ ਅੰਨ੍ਹੇਵਾਹ...

  • assembly elections  punjab  election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸਹਾਇਤਾ ਸੰਸਥਾ ਨੇ ਸਮਾਜ ਭਲਾਈ ਕਾਰਜਾ 'ਚ ਆਤਮ ਪ੍ਰਗਾਸ ਸੰਸਥਾ ਨਾਲ ਮਿਲਾਇਆ ਹੱਥ

INTERNATIONAL News Punjabi(ਵਿਦੇਸ਼)

ਸਹਾਇਤਾ ਸੰਸਥਾ ਨੇ ਸਮਾਜ ਭਲਾਈ ਕਾਰਜਾ 'ਚ ਆਤਮ ਪ੍ਰਗਾਸ ਸੰਸਥਾ ਨਾਲ ਮਿਲਾਇਆ ਹੱਥ

  • Updated: 24 Oct, 2021 04:20 AM
International
aid organization joins hands with atam pragas in social welfare work
  • Share
    • Facebook
    • Tumblr
    • Linkedin
    • Twitter
  • Comment

ਫਰੀਮਾਂਟ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ) - ਸਮਾਜ ਭਲਾਈ ਲਈ ਕੰਮ ਕਰ ਰਹੀਆਂ ਸੰਸਥਾਵਾਂ ਸਹਾਇਤਾ ਅਤੇ ਆਤਮ ਪ੍ਰਗਾਸ ਵੱਲੋਂ ਸਮਾਜ ਭਲਾਈ ਦੇ ਕਾਰਜਾਂ ਲਈ ਹੱਥ ਮਿਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਇਨ੍ਹਾਂ ਸੰਸਥਾਵਾਂ ਦੇ ਆਗੂਆਂ ਨੇ ਦੱਸਿਆ ਕਿ ਇਸ ਨਵੇਂ ਉਪਰਾਲੇ ਦੇ ਨਾਲ ਸਹਾਇਤਾ ਕੋਈ 70 ਦੇ ਕਰੀਬ ਉਨ੍ਹਾਂ ਕਿਸਾਨ ਪਰਿਵਾਰਾਂ ਦੀ ਮਦਦ ਕਰਨ ਵਿੱਚ ਕਾਮਯਾਬ ਹੋਵੇਗੀ ਜਿਨ੍ਹਾਂ ਨੇ ਦਿੱਲੀ ਦੇ ਕਿਸਾਨ ਮੋਰਚੇ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਹਨ। ਇਨ੍ਹਾਂ ਆਗੂਆਂ ਨੇ ਦੱਸਿਆ ਕਿ ਸੰਨ 2005 ਵਿੱਚ ਇਸ ਸੰਸਥਾ ਦੇ ਹੋਂਦ ਦੇ ਵਿੱਚ ਆਉਣ ਤੋਂ ਬਾਅਦ ਸਹਾਇਤਾ ਸੰਸਥਾ ਭਾਂਵੇ ਦੇਸ਼ ਹੋਵੇ ਜਾਂ ਵਿਦੇਸ਼, ਵਿੱਚ ਇਹ ਆਮ ਲੋਕਾਂ ਦੀਆਂ ਮੁੱਢਲੀਆ ਜ਼ਰੂਰਤਾਂ ਨੂੰ ਸਮਝਣ ਅਤੇ ਪੂਰਾ ਕਰਨ ਵਿੱਚ ਕਾਮਯਾਬ ਰਹੀ ਹੈ। ਪਿਛਲੇ ਪੰਜ ਸਾਲ ਤੋਂ ਸਹਾਇਤਾ ਸੰਸਥਾ ਪੰਜਾਬ ਦੇ ਸਿੱਖ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਬੱਚਿਆਂ ਦੀ ਪੜ੍ਹਾਈ 'ਤੇ ਜ਼ੋਰ ਦੇ ਰਹੀ ਹੈ ਤਾਂ ਜੋ ਉਹ ਪੜ੍ਹ ਲਿਖ ਕੇ ਕੋਈ ਨੌਕਰੀ ਜਾਂ ਕਿੱਤਾ ਚੁਣ ਕੇ ਆਪਣੇ ਪਰਿਵਾਰ ਨੂੰ ਆਰਥਕਿ ਅਤੇ ਸਮਾਜਕਿ ਪੱਧਰ 'ਤੇ ਉੱਚਾ ਚੁੱਕ ਸਕਣ।

ਇਹ ਵੀ ਪੜ੍ਹੋ - ਉਪ ਰਾਸ਼ਟਰਪਤੀ ਕਮਲਾ ਹੈਰਿਸ ਅਗਲੇ ਮਹੀਨੇ ਕਰਨਗੀ ਫਰਾਂਸ ਦਾ ਦੌਰਾ

ਸਹਾਇਤਾ ਸੰਸਥਾ ਇਸ ਵੇਲੇ ਪੰਜਾਬ ਦੇ 250 ਕਿਸਾਨ ਪਰਵਿਾਰਾਂ ਦੇ ਕੋਈ 300 ਵਿਦਿਆਰਥੀਆਂ ਦੀ ਆਰਥਿਕ ਮਦਦ ਕਰਕੇ ਉਨ੍ਹਾਂ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੀ ਕੋਸ਼ਿਸ਼ ਕਰ ਰਹੀ ਹੈ। ਅੱਗੇ ਚਲ ਕੇ ਇਨ੍ਹਾਂ ਆਗੂਆਂ ਨੇ ਦੱਸਿਆ ਕਿ ਇਸ ਉਪਰਾਲੇ ਅਤੇ ਕਿਸਾਨਾਂ ਦੀ ਮਦਦ ਨੂੰ ਅੱਗੇ ਵਧਾਉਂਦੇ ਹੋਏ, ਸਹਾਇਤਾ ਨੇ ਆਤਮ ਪ੍ਰਗਾਸ ਸਮਾਜ ਭਲਾਈ ਕੌਂਸਲ ਦੇ ਨਾਲ ਹੱਥ ਮਲਾਉਣ ਦਾ ਫੈਸਲਾ ਕੀਤਾ ਹੈ। ਇਸ ਨਵੇਂ ਉਪਰਾਲੇ ਦੇ ਨਾਲ ਸਹਾਇਤਾ ਕੋਈ 70 ਦੇ ਕਰੀਬ ਉਨ੍ਹਾਂ ਕਿਸਾਨ ਪਰਿਵਾਰਾਂ ਦੀ ਮਦਦ ਕਰਨ ਵਿਚ ਕਾਮਯਾਬ ਹੋਵੇਗੀ ਜਿਨ੍ਹਾਂ ਨੇ ਦਿਲੀ ਦੇ ਕਿਸਾਨ ਮੋਰਚੇ ਵਿੱਚ ਆਪਣੀਆਂ ਜਾਨਾਂ ਦੇ ਦਿੱਤੀਆਂ। ਆਤਮ ਪ੍ਰਗਾਸ ਜਿਸ ਦੀ ਅਗਵਾਈ ਪੰਜਾਬ ਖੇਤੀ-ਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੁੱਖ ਮਿੱਟੀ ਸਾਇੰਸਦਾਨ ਡਾਕਟਰ ਵਰਿੰਦਰ ਸਿੰਘ ਆਪਣੇ ਬੋਰਡ ਤੇ ਤਾਲਮੇਲ ਕਮੇਟੀ ਨਾਲ ਕਰਦੇ ਹਨ। ਇਸ ਕਮੇਟੀ ਵੱਲੋਂ ਹਰ ਪਰਿਵਾਰ 'ਤੇ ਕੋਈ 60 ਘੰਟੇ ਦੇ ਆਸ ਪਾਸ ਦਾ ਸਮਾਂ ਬਤੀਤ ਕੀਤਾ ਗਿਆ ਹੈ ਜਿਸ ਦੀ ਮਦਦ ਨਾਲ ਹਰ ਪਰਿਵਾਰ ਦੀ ਆਮਦਨ, ਕਰਜ਼ੇ, ਰੁਜ਼ਗਾਰ ਦੇ ਸਾਧਨ ਤੇ ਉਨ੍ਹਾਂ ਨੂੰ ਹੋਰਨਾਂ ਸੰਸਥਾਵਾਂ ਤੋਂ ਮਿਲੀ ਵਿੱਤੀ ਮਦਦ ਨੂੰ ਧਿਆਨ ਵਿਚ ਰੱਖਦੇ ਹੋਏ ਰਿਪੋਰਟ ਤਿਆਰ ਕੀਤੀ ਗਈ ਹੈ। ਆਤਮ ਪ੍ਰਗਾਸ ਸੰਸਥਾ ਦੁਆਰਾ ਕੀਤੀ ਜਾਂਚ ਪੜਤਾਲ ਦੇ ਅਧਾਰ 'ਤੇ ਹਰ ਪਰਿਵਾਰ ਦੇ ਲਈ ਇੱਕ ਯੋਜਨਾ ਬਣਾਈ ਗਈ ਹੈ, ਜਿਸ ਦੇ ਵਿੱਚ ਕੁੱਝ ਪਰਿਵਾਰਾਂ ਨੂੰ ਆਮਦਨ ਦਾ ਸਾਧਨ ਪੈਦਾ ਕਰਨ ਲਈ ਇੱਕ ਵਾਰ ਮਦਦ, ਬਾਕੀ ਕੇਸਾਂ ਵਿੱਚ ਕੁੱਝ ਪਰਿਵਾਰਾਂ ਨੂੰ ਮਹੀਨੇ ਵਾਰ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਉਹ ਆਪਣਾ ਗੁਜ਼ਾਰਾ ਕਰ ਸਕਣ। ਉਧਰ ਪਤਾ ਲੱਗਾ ਹੈ ਕਿ ਸਹਾਇਤਾ ਸੰਸਥਾ ਦੇ ਬੋਰਡ ਨੇ 70 ਪਰਿਵਾਰਾਂ ਦੀ ਮਦਦ ਕਰਨ ਦੇ ਲਈ ਫੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ, ਕਈ ਪਰਿਵਾਰਾਂ ਨੂੰ ਕਰਜ਼ਾ ਮੁਕਤ ਹੋਣ ਲਈ ਸਿਰਫ ਇੱਕ ਵਾਰ ਉੱਕਾ ਪੁੱਕਾ ਮਦਦ ਦੀ ਲੋੜ ਹੈ ਤੇ ਹੋਰ ਕਈ ਪਰਿਵਾਰਾਂ ਨੂੰ ਆਪਣੇ ਗੁਜਾਰੇ ਦੇ ਲਈ ਹਰ ਮਹੀਨੇ ਇੱਕ ਬੱਝਵੀ ਰਕਮ ਦੀ ਜ਼ਰੂਰਤ ਹੈ।ਇਸ ਤੋਂ ਇਲਾਵਾ ਸਹਾਇਤਾ ਸੰਸਥਾ ਕਾਫ਼ੀ ਪਰਿਵਾਰਾਂ ਦੀ ਡੇਅਰੀ ਫ਼ਾਰਮ ਖੋਲ੍ਹਣ ਵਿੱਚ ਮਦਦ ਕਰ ਰਹੀ ਹੈ ਆਤਮ ਪ੍ਰਗਾਸ ਨਾਲ ਇਸ ਯੋਜਨਾ ਦੇ ਵਿੱਚ ਭਾਈਵਾਲ ਬਣਨ ਦੇ ਬਾਅਦ ਸਹਾਇਤਾ ਇੱਕ ਕੋਆਰਡੀਨੇਟਰ ਦੀ ਨਿਯੁਕਤੀ ਕਰੇਗੀ, ਜਿਸਦਾ ਮੁੱਖ ਕੰਮ ਦੋਵੇਂ ਸੰਸਥਾਵਾਂ ਦੇ ਇਸ ਸਾਂਝੇ ਪ੍ਰੋਜੈਕਟ ਦੀਆਂ ਜ਼ਿੰਮੇਵਾਰੀਆਂ ਨੂੰ ਦੇਖਣਾ ਤੇ ਦੋਵੇਂ ਟੀਮਾਂ ਦੇ ਵਿੱਚ ਤਾਲਮੇਲ ਬਿਠਾਉਣਾ ਹੋਵੇਗਾ।

ਇਹ ਵੀ ਪੜ੍ਹੋ - ਸਕਾਟਲੈਂਡ: ਕੋਪ 26 ਦੌਰਾਨ ਕੋਰੋਨਾ ਕੇਸਾਂ ਦੇ ਵਧਣ ਦੀ ਚਿਤਾਵਨੀ

ਯੂ.ਐੱਸ.ਏ. ਅਤੇ ਕੈਨੇਡਾ ਵਿੱਚ “ਸਹਾਇਤਾ” 100+ ਵਾਲੰਟੀਅਰ ਦੁਆਰਾ ਚਲਾਈ ਜਾਣ ਵਾਲੀ ਸੰਸਥਾ ਹੋਣ 'ਤੇ ਮਾਣ ਮਹਿਸੂਸ ਕਰਦੀ ਹੈ, ਜਿਸ ਨਾਲ ਲੋਕਾਂ ਵੱਲੋਂ ਦਿੱਤੇ ਗਏ ਦਾਨ ਦੇ ਪੈਸੇ ਬੋਰਡ ਦੇ ਮੈਂਬਰਾਂ ਨੂੰ ਤਨਖ਼ਾਹ ਦੇਣ ਤੇ ਨਹੀਂ ਖ਼ਰਚੇ ਜਾਂਦੇ। ਸਾਡੀ ਆਤਮ ਪ੍ਰਗਾਸ ਨਾਲ ਭਾਈਵਾਲੀ ਵੀ ਆਪਣੇ ਵਰਗੀਆਂ ਸੰਸਥਾਵਾਂ ਦੇ ਨਾਲ ਕੰਮ ਕਰਨ ਦੀ ਵਿਉਂਤਬੰਦੀ ਦਾ ਹੀ ਹਿੱਸਾ ਹੈ ਤਾਂ ਜੋ ਮਿਲਣ ਵਾਲੇ ਦਾਨ ਦੇ ਪੈਸੇ ਨਾਲ ਜ਼ਮੀਨੀ ਪੱਧਰ 'ਤੇ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ। ਦੋਵੇਂ ਸੰਸਥਾਵਾਂ ਵੈੱਬਸਾਈਟ ਤੇ ਇਸ ਪ੍ਰੋਜੈਕਟ ਦੇ ਅਧੀਨ ਮਦਦ ਲੈਣ ਵਾਲੇ ਪਰਿਵਾਰਾਂ ਦੀ ਜਾਣਕਾਰੀ ਲਈ ਜਾਣਕਾਰੀ ਦੇਣਗੀਆਂ ਅਤੇ ਇਸ ਤੋਂ ਬਗੈਰ ਜੇ ਕਿਸੇ ਦਾਨੀ ਸੱਜਣ ਨੇ ਕੋਈ ਪਰਿਵਾਰ ਮਦਦ ਕਰਨ ਲਈ ਗੋਦ ਲੈਣਾ ਹੋਵੇ, ਤਾਂ ਉਹ ਇਸ ਵੈੱਬਸਾਈਟ ਤੇ ਕਰ ਸਕਦੇ ਹਨ। ਇਨ੍ਹਾਂ ਆਗੂਆਂ ਨੇ ਦੱਸਿਆ ਕਿ 30 ਅਕਤੂਬਰ 2021 ਨੂੰ ਸਹਾਇਤਾ ਵੱਲੋਂ ਸਲਾਨਾ ਮਦਦ ਇਕੱਠਾ ਕਰਨ ਲਈ ਪਲੇਸੇਨਟਨ ਸੀਨੀਅਰ ਸੈਂਟਰ, ਸੈਨਟੇਨੀਅਲ ਪਾਰਕ, 5353 ਸੁਨੋਲ ਬੁਲੇਵਡ, ਪਲੇਸੇਨਟਨ, ਕੈਲੀਫੋਰਨੀਆਂ ਵਿਖੇ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਜਿਸ ਦੇ ਵਿੱਚ ਉੱਘੇ ਗੀਤਕਾਰ ਤੇ ਗਾਇਕ ਰਾਜ ਕਾਕੜਾ ਸ਼ਾਮਲ ਹੋਣਗੇ। ਸਹਾਇਤਾ ਬੋਰਡ ਮੈਂਬਰ ਵੀ ਇਸ ਵਕਤ ਹਾਜ਼ਰ ਹੋਣਗੇ ਤੇ 2021 ਦੇ ਵਿਚ ਚੱਲ ਰਹੇ ਤੇ ਭਵਿੱਖ ਦੇ ਵਿਚ ਸ਼ੁਰੂ ਹੋਣ ਵਾਲੇ ਸਮਾਜ ਭਲਾਈ ਦੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਜ਼ਿਆਦਾ ਜਾਣਕਾਰੀ ਦੇ ਲਈ ਸਹਾਇਤਾ ਸੰਸਥਾ ਦੇ ਫੇਸਬੁੱਕ ਪੇਜ ਲਿੰਕ 'ਤੇ  ਕਲਿਕ ਕਰ ਸਕਦੇ ਹੋ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Atam Pragas
  • Kisan Morcha
  • ਆਤਮ ਪ੍ਰਗਾਸ
  • ਕਿਸਾਨ ਮੋਰਚੇ

ਟੈਕਸਾਸ 'ਚ ਕ੍ਰੈਸ਼ ਹੋਇਆ ਜਹਾਜ਼ 10 ਮਹੀਨਿਆਂ ਤੋਂ ਨਹੀਂ ਸੀ ਉੱਡਿਆ

NEXT STORY

Stories You May Like

  • indian traditions  social security  mohan bhagwat
    ਭਾਰਤੀ ਪਰੰਪਰਾਵਾਂ ਦੁਨੀਆ ਭਰ ਦੇ ਸਮਾਜ ਦੀ ਸੁਰੱਖਿਆ ਤੇ ਭਲਾਈ ਲਈ ਮਹੱਤਵਪੂਰਨ: ਭਾਗਵਤ
  • players did not shake hands
    ਖਿਡਾਰੀਆਂ ਨੇ ਨਹੀਂ ਮਿਲਾਇਆ ਹੱਥ ਪਰ ਫਾਈਨਲ ’ਚ ਨਹੀਂ ਹੋਇਆ ਕੋਈ ਵਿਵਾਦ
  • modi government committed to the welfare of punjab  s farmers
    ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ 'ਤੇ 50 ਕਰੋੜ ਦੀ ਸਬਸਿਡੀ ਮਨਜ਼ੂਰ : ਢਿੱਲੋਂ
  • warm welcome for avtar singh karimpuri
    ਬਹੁਜਨ ਸਮਾਜ ਪਾਰਟੀ ਇਕਾਈ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦਾ ਯੂਰਪ ਪਹੁੰਚਣ ਤੇ ਨਿੱਘਾ ਸਵਾਗਤ
  • address by kailash bangar
    ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਰਾਜਨੀਤਿਕ ਤਾਕਤ ਦਿਵਾਉਣ ਲਈ ਸਮਰਪਿਤ ਰਿਹਾ ਸਾਹਿਬ ਸ੍ਰੀ ਕਾਂਸ਼ੀ ਰਾਮ ਦਾ ਜੀਵਨ
  • gen z movement intensifies in france
    ਫਰਾਂਸ 'ਚ Gen Z ਅੰਦੋਲਨ ਤੇਜ਼: ਪੁਲਸ ਨਾਲ ਝੜਪ ਦੌਰਾਨ ਗ੍ਰੇਨੇਡ ਫਟਣ ਕਾਰਨ ਵਿਦਿਆਰਥੀ ਨੇ ਗੁਆਇਆ ਹੱਥ
  • punjab government announces financial assistance of 2 crore for the family
    ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • air india
      ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ ਨੇ ਕੀਤਾ ਵੱਡਾ ਐਲਾਨ
    • sad news from italy
      ਇਟਲੀ ਤੋਂ ਆਈ ਮੰਦਭਾਗੀ ਖ਼ਬਰ ! ਸੁਲੱਖਣ ਸਿੰਘ ਸੰਧੂ ਚੱਠਾ ਨੇ ਦੁਨੀਆ ਨੂੰ ਕਿਹਾ...
    • neighboring country shaken by 5 7 magnitude earthquake
      5.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਗੁਆਂਢੀ ਮੁਲਕ ! ਬਣਿਆ ਦਹਿਸ਼ਤ ਦਾ ਮਾਹੌਲ
    • it is essential to understand the distinction between democracy and sacrifice
      ਭਾਰਤ ਤੇ ਬੰਗਲਾਦੇਸ਼ ਦੇ ਯੁਵਾ ਅੰਦੋਲਨਾਂ ਦੀ ਤੁਲਨਾ 'ਤੇ ਉੱਠੀ ਚਰਚਾ ! ਲੋਕਤੰਤਰ...
    • thailand car market
      ਥਾਈਲੈਂਡ ਦੀ ਕਾਰ ਮਾਰਕੀਟ 'ਚੋਂ ਖ਼ਤਮ ਹੋਇਆ ਜਾਪਾਨ ਦਾ ਦਬਦਬਾ ! ਚੀਨ ਨੇ ਕੀਤਾ...
    • downturn in the global ai market
      ਗਲੋਬਲ AI ਬਾਜ਼ਾਰ 'ਚ ਗਿਰਾਵਟ !  ਸਭ ਤੋਂ ਵੱਡੇ ਘਾਟਾ 'ਚ ਚੀਨੀ ਸਟਾਕ
    • canada trade mission secures  300 million via 30 partnerships in india
      ਭਾਰਤ ਤੇ ਕੈਨੇਡਾ ਵਿਚਾਲੇ ਮਜ਼ਬੂਤ ਹੋਏ ਆਰਥਿਕ ਰਿਸ਼ਤੇ ! 300 ਮਿਲੀਅਨ ਡਾਲਰ ਦੇ ਹੋਏ...
    • severe measles outbreak in bangladesh
      ਬੰਗਲਾਦੇਸ਼ 'ਚ ਖਸਰੇ ਦੀ ਮਹਾਮਾਰੀ ਨਾਲ ਹਾਹਾਕਾਰ, WHO ਨੇ ਜਾਰੀ ਕੀਤੀ ਗੰਭੀਰ...
    • achakzai  pakistan emergency rule
      ਅਚਕਜ਼ਈ ਦਾ ਪਾਕਿਸਤਾਨ 'ਤੇ ਖੇਤਰੀ ਕੱਟੜਵਾਦ ਨੂੰ ਹਵਾ ਦੇਣ ਦਾ ਦੋਸ਼, KPK 'ਚ...
    • pakistan school incident
      ਪੇਸ਼ਾਵਰ ਸਕੂਲ ਹਾਦਸੇ ਪਿੱਛੋਂ ਪੀੜਤ ਪਰਿਵਾਰਾਂ ਦਾ ਫੁੱਟਿਆ ਗੁੱਸਾ ! ਪ੍ਰਸ਼ਾਸਨ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +