Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    11:23:27 PM

  • major for pf withdrawals

    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ:...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

  • schools and colleges to remain closed tomorrow

    ਭਲਕੇ ਬੰਦ ਰਹਿਣਗੇ ਸਕੂਲ-ਕਾਲਜ! CJP ਪ੍ਰਦਰਸ਼ਨ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਹਵਾ ਵਿਚਾਲੇ ਜਹਾਜ਼ ਤੇ ਹੈਲੀਕਾਪਟਰ ਦੀ ਭਿਆਨਕ ਟੱਕਰ ! ਦੋਵੇਂ ਹੋ ਗਏ ਕ੍ਰੈਸ਼, ਪਾਇਲਟ ਦੀ ਮੌਤ

INTERNATIONAL News Punjabi(ਵਿਦੇਸ਼)

ਹਵਾ ਵਿਚਾਲੇ ਜਹਾਜ਼ ਤੇ ਹੈਲੀਕਾਪਟਰ ਦੀ ਭਿਆਨਕ ਟੱਕਰ ! ਦੋਵੇਂ ਹੋ ਗਏ ਕ੍ਰੈਸ਼, ਪਾਇਲਟ ਦੀ ਮੌਤ

  • Edited By Harpreet Singh,
  • Updated: 20 Aug, 2026 09:50 AM
United States of America
air collision
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪੈਨਸਿਲਵੇਨੀਆ ਸੂਬੇ ਦੇ ਕੰਬਰਲੈਂਡ ਕਾਊਂਟੀ ਸਥਿਤ ਕਾਰਲਾਈਲ ਏਅਰਪੋਰਟ ਨੇੜੇ ਟ੍ਰੇਨਿੰਗ ਦੌਰਾਨ ਪੈਨਸਿਲਵੇਨੀਆ ਸਟੇਟ ਪੁਲਸ ਦੇ ਹੈਲੀਕਾਪਟਰ ਅਤੇ ਇੱਕ ਛੋਟੇ ਜਹਾਜ਼ ਦੀ ਹਵਾ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਜਹਾਜ਼ ਦੇ ਪਾਇਲਟ ਦੀ ਮੌਤ ਹੋ ਗਈ, ਜਦਕਿ ਹੈਲੀਕਾਪਟਰ ਸਵਾਰ 2 ਪੁਲਸ ਮੁਲਾਜ਼ਮ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ।

ਫ਼ੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਅਨੁਸਾਰ, ਇਹ ਹਾਦਸਾ ਬੁੱਧਵਾਰ ਰਾਤ ਨੂੰ ਉਸ ਸਮੇਂ ਵਾਪਰਿਆ ਜਦੋਂ ਪੁਲਸ ਦਾ 'Bell 407' ਹੈਲੀਕਾਪਟਰ ਟ੍ਰੇਨਿੰਗ ਐਕਸਰਸਾਈਜ਼ ਕਰ ਰਿਹਾ ਸੀ। ਇਸ ਦੌਰਾਨ ਇੱਕ ਛੋਟਾ ਜਹਾਜ਼ (Cessna 150) ਹੈਲੀਕਾਪਟਰ ਨਾਲ ਆ ਟਕਰਾਇਆ ਤੇ ਦੋਵੇਂ ਏਅਰਕ੍ਰਾਫਟ ਕ੍ਰੈਸ਼ ਹੋ ਕੇ ਜ਼ਮੀਨ 'ਤੇ ਆ ਡਿੱਗੇ।

🇺🇸 2 aircraft just collided on the ground at a quiet Pennsylvania airport, and one of them was a state police helicopter.

Trooper 3 ended up flipped on its side. One person from the small plane was pronounced dead at the scene.

EMS treated others from the helicopter as the…

— Mario Nawfal (@MarioNawfal) August 20, 2026

ਹਾਦਸੇ 'ਚ ਛੋਟੇ ਜਹਾਜ਼ ਦੇ ਪਾਇਲਟ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਹੈਲੀਕਾਪਟਰ 'ਚ ਮੌਜੂਦ ਪੈਨਸਿਲਵੇਨੀਆ ਸਟੇਟ ਪੁਲਸ ਦੇ ਦੋ ਅਧਿਕਾਰੀ- ਕਾਰਪੋਰਲ ਬ੍ਰਾਇਸ ਕੋਰਮੈਨ ਅਤੇ ਟ੍ਰੂਪਰ ਜੇਸਨ ਮਿਲਜ਼ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਪੈੱਨ ਸਟੇਟ ਹਰਸ਼ੇ ਮੈਡੀਕਲ ਸੈਂਟਰ 'ਚ ਭਰਤੀ ਕਰਵਾਇਆ ਗਿਆ ਹੈ।

ਪੈਨਸਿਲਵੇਨੀਆ ਦੇ ਗਵਰਨਰ ਜੋਸ਼ ਸ਼ਾਪੀਰੋ ਨੇ ਹਸਪਤਾਲ ਪਹੁੰਚ ਕੇ ਜ਼ਖਮੀ ਪੁਲਸ ਕਰਮਚਾਰੀਆਂ ਦਾ ਹਾਲ-ਚਾਲ ਜਾਣਿਆ। ਅਮਰੀਕੀ ਟਰਾਂਸਪੋਰਟ ਸੈਕ੍ਰੇਟਰੀ ਸੀਨ ਡੱਫੀ ਨੇ ਵੀ ਇਸ ਹਾਦਸੇ 'ਤੇ ਦੁੱਖ ਪ੍ਰਗਟਾਇਆ ਅਤੇ ਰਾਸ਼ਟਰੀ ਆਵਾਜਾਈ ਸੁਰੱਖਿਆ ਬੋਰਡ (NTSB) ਅਤੇ FAA ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ- ''7,000 ਮੀਲ ਦੂਰੋਂ ਹੀ ਕਰੀ ਜਾਂਦੇ ਹੋਰਮੁਜ਼ 'ਤੇ ਦਾਅਵੇ..!'', ਇਰਾਨ ਨੇ ਟਰੰਪ ਨੂੰ ਦਿੱਤਾ ਠੋਕਵਾਂ ਜਵਾਬ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Plane
  • Helicopter
  • Collision
  • Aircrafts

ਧਾਰਮਿਕ ਅਸਥਾਵਾਂ ’ਚ ਇਮੀਗ੍ਰੇਸ਼ਨ ਗ੍ਰਿਫ਼ਤਾਰੀਆਂ ’ਤੇ ਰੋਕ ਬਰਕਰਾਰ, ਅਮਰੀਕੀ ਅਦਾਲਤ ਦਾ ਵੱਡਾ ਫੈਸਲਾ

NEXT STORY

Stories You May Like

  • man dead on road accident
    ਬਲਾਚੌਰ-ਗੜ੍ਹਸ਼ੰਕਰ ਰੋਡ 'ਤੇ ਟਰੱਕ ਤੇ ਸਕੂਟਰੀ ਵਿਚਾਲੇ ਟੱਕਰ, ਨੌਜਵਾਨ ਦੀ ਮੌਤ ਇਕ ਜ਼ਖ਼ਮੀ
  • woman dies on the spot following a collision between a truck and a scooter
    ਦਿਨ ਚੜਦਿਆਂ ਹੀ ਵੱਡਾ ਸੜਕ ਹਾਦਸਾ, ਟਰੱਕ ਅਤੇ ਸਕੂਟਰੀ ਦੀ ਟੱਕਰ ਵਿਚਾਲੇ ਮਹਿਲਾ ਦੀ ਮੌਕੇ ’ਤੇ ਮੌਤ
  • plane hijack
    Big Breaking ; ਹਵਾ ਵਿਚਾਲੇ ਹਾਈਜੈਕ ਹੋ ਗਿਆ ਜਹਾਜ਼ ! 'ਕੜਿੱਕੀ' 'ਚ ਫ਼ਸੀ 180 ਲੋਕਾਂ ਦੀ ਜਾਨ
  • plane missing mid air 6 person
    ਵੱਡੀ ਖ਼ਬਰ ; ਹਵਾ ਵਿਚਾਲੇ 'ਗ਼ਾਇਬ' ਹੋ ਗਿਆ ਜਹਾਜ਼ ! ਹਾਲੇ ਤੱਕ ਨਹੀਂ ਲੱਗੀ ਕੋਈ ਉੱਘ-ਸੁੱਘ
  • major revelation regarding the attempt to crash the plane
    ਜਹਾਜ਼ ਕ੍ਰੈਸ਼ ਸਾਜ਼ਿਸ਼ 'ਚ ਵੱਡਾ ਖੁਲਾਸਾ: ਕੋ-ਪਾਇਲਟ ਨੂੰ ਪੜ੍ਹਾਇਆ ਸੀ ਇਸਲਾਮੀ ਕੱਟੜਪੰਥ ਦਾ ਪਾਠ, ਨੇਤਨਯਾਹੂ ਦਾ...
  • bus  truck  collision  5 people
    ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ ਟੱਕਰ, 5 ਲੋਕਾਂ ਦੀ ਮੌਤ
  • activa  accident  collision
    ਛੋਟਾ ਹਾਥੀ ਤੇ ਐਕਟਿਵਾ ਦੀ ਜ਼ਬਰਦਸਤ ਟੱਕਰ, ਭਿਆਨਕ ਬਣੇ ਹਾਲਾਤ
  • plane crash
    ਕਾਂਗੋ 'ਚ ਕ੍ਰੈਸ਼ ਹੋ ਗਿਆ ਜਹਾਜ਼ ! 14 ਲੋਕਾਂ ਦੀ ਗਈ ਜਾਨ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pti long march day 5  convoy reaches peshawar led by cm sohail afridi
      PTI Long March 5ਵਾਂ ਦਿਨ: CM ਸੋਹੇਲ ਅਫਰੀਦੀ ਦੀ ਅਗਵਾਈ ਹੇਠ ਪੇਸ਼ਾਵਰ ਪਹੁੰਚਿਆ...
    • incident in  mexican prison
      ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ
    • china strategy of winning without war over taiwan
      ਚੀਨ ਦੀ ਤਾਈਵਾਨ 'ਤੇ 'ਬਿਨਾਂ ਯੁੱਧ ਜਿੱਤ' ਦੀ ਰਣਨੀਤੀ! ਅਮਰੀਕਾ ਲਈ ਵੱਡੀ...
    • nobel peace prize
      ਭਾਰਤੀ ਮੂਲ ਦੀ ਨਾਵੀ ਪਿੱਲੇ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ
    • major attack on riyadh airport
      ਰਿਆਧ ਹਵਾਈ ਅੱਡੇ 'ਤੇ ਵੱਡਾ ਹਮਲਾ : 3 ਲੌਕਾਂ ਦੀ ਦਰਦਨਾਕ ਮੌਤ, ਹੂਤੀ ਬਾਗੀਆਂ ਨੇ...
    • punjabi students in canada
      ਕੈਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ ਚਿੰਤਾ ! ਪ੍ਰਾਈਵੇਟ ਕਾਲਜਾਂ...
    • missing case pending
      ਲਹਿੰਦੇ ਪੰਜਾਬ 'ਚ ਲਾਪਤਾ ਲੜਕੀਆਂ ਦੇ 500 ਤੋਂ ਵੱਧ ਮਾਮਲੇ ਪੈਂਡਿੰਗ
    • china s k visa
      ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ
    • microsoft h 1b
      H-1B ਅਰਜ਼ੀਆਂ ਰਾਹੀਂ ਭਰਤੀ ਸਬੰਧੀ ਮਾਈਕ੍ਰੋਸਾਫਟ ਦਾ ਵੱਡਾ ਬਿਆਨ ! ਭਾਰਤੀ ਹੋਣਗੇ...
    • address by kailash bangar
      ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਰਾਜਨੀਤਿਕ ਤਾਕਤ ਦਿਵਾਉਣ ਲਈ ਸਮਰਪਿਤ ਰਿਹਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +