Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 22, 2026

    4:03:16 AM

  • sukhbir badal calls dgp in randhawa suicide case

    ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਖਬੀਰ ਬਾਦਲ ਨੇ DGP...

  • pm modi iran president pezeshkian discuss

    ਈਰਾਨ ਨੇ ਦੱਸਿਆ ਕਿਵੇਂ ਰੁਕੇਗੀ ਜੰਗ! PM ਮੋਦੀ ਤੇ...

  • mla dev mann should immediately apologize  majithia

    ਬਜ਼ੁਰਗ ਨੂੰ ਠੁੱਡਾਂ ਮਾਰਨੀਆਂ ਨੀਵੇਂ ਮਾਨਸਿਕ ਪੱਧਰ...

  • big news mata vaishno devi pilgrimage stopped

    ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਨੂੰ ਲੈ ਕੇ ਵੱਡੀ ਖਬਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਏਅਰ ਇੰਡੀਆ ਅਮਰੀਕਾ ਤੋਂ ਭਾਰਤੀਆਂ ਨੂੰ ਸਵਦੇਸ਼ ਲਿਆਉਣ ਲਈ 7 ਉਡਾਣਾਂ ਕਰੇਗੀ ਸੰਚਾਲਿਤ

INTERNATIONAL News Punjabi(ਵਿਦੇਸ਼)

ਏਅਰ ਇੰਡੀਆ ਅਮਰੀਕਾ ਤੋਂ ਭਾਰਤੀਆਂ ਨੂੰ ਸਵਦੇਸ਼ ਲਿਆਉਣ ਲਈ 7 ਉਡਾਣਾਂ ਕਰੇਗੀ ਸੰਚਾਲਿਤ

  • Updated: 10 May, 2020 04:27 PM
United States of America
air india will operate 7 flights from the us to repatriate indians
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ- ਕੋਵਿਡ-19 ਨਾਲ ਸਬੰਧਿਤ ਅੰਤਰਰਾਸ਼ਟਰੀ ਯਾਤਰਾ ਪਾਬੰਦੀਆਂ ਦੇ ਕਾਰਣ ਅਮਰੀਕਾ ਵਿਚ ਫਸੇ ਭਾਰਤੀ ਨਾਗਰਿਕਾਂ ਵਿਚੋਂ ਕੁਝ ਐਤਵਾਰ ਨੂੰ ਨਿਊਜਰਸੀ ਤੋਂ ਮੁੰਬਈ ਤੇ ਅਹਿਮਦਾਬਾਦ ਦੇ ਲਈ ਇਕ ਵਿਸ਼ੇਸ਼ ਉਡਾਣ ਰਾਹੀਂ ਸਵਦੇਸ਼ ਪਰਤਣਗੇ। ਅਧਿਕਾਰੀਆਂ ਨੇ ਦੱਸਿਆ ਕਿ ਫਸੇ ਹੋਏ ਹੋਰ ਲੋਕਾਂ ਨੂੰ ਸਵਦੇਸ਼ ਲਿਆਉਣ ਪੰਜ ਹੋਰ ਉਡਾਣਾਂ ਦੀ ਵਿਵਸਥਾ ਵੀ ਕੀਤੀ ਗਈ ਹੈ। 

ਕੋਵਿਡ-19 ਪਾਬੰਦੀਆਂ ਦੇ ਕਾਰਣ ਅਮਰੀਕਾ ਵਿਚ ਫਸੇ ਭਾਰਤੀ ਨਾਗਰਿਕਾਂ ਦੀ ਭਾਰਤ ਵਿਚ ਵਾਪਸੀ ਦੇ ਲਈ ਏਅਰ ਇੰਡੀਆ ਨੇ ਅਮਰੀਕਾ ਤੋਂ 7 ਗੈਰ-ਨਿਰਧਾਰਤ ਵਪਾਰਕ ਉਡਾਣਾਂ ਦੀ 9 ਮਈ ਤੋਂ ਸ਼ੁਰੂਆਤ ਕੀਤੀ ਹੈ। ਇਥੇ ਦੂਤਘਰ ਨੇ ਬੁੱਧਵਾਰ ਦੀ ਰਾਤ ਜਾਰੀ ਐਡਵਾਇਜ਼ਰੀ ਵਿਚ ਕਿਹਾ ਸੀ ਕਿ ਏਅਰ ਇੰਡੀਆ ਦੀਆਂ 9 ਮਈ ਤੋਂ ਭਾਰਤੀ ਨਾਗਰਿਕਾਂ ਦੀ ਵਤਨ ਵਾਪਸੀ ਦੇ ਲਈ ਅਮਰੀਕਾ ਤੋਂ ਭਾਰਤ ਦੇ ਲਈ 7 ਉਡਾਣਾਂ ਸੰਚਾਲਿਤ ਕਰਨ ਦੀ ਯੋਜਨਾ ਹੈ। ਪਹਿਲੀ ਉਡਾਣ ਸਾਨ ਫ੍ਰਾਂਸਿਸਕੋ ਤੋਂ ਮੁੰਬਈ ਤੇ ਹੈਦਰਾਬਾਦ ਦੇ ਲਈ ਸ਼ਨੀਵਾਰ ਨੂੰ ਰਵਾਨਾ ਹੋਈ ਸੀ। ਏਅਰ ਇੰਡੀਆ ਦੀ ਉਡਾਣ ਨਿਊਜਰਸੀ ਵਿਚ ਨੇਵਾਰਕ ਲਿਬਰਟੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਭਾਰਤੀ ਨਾਗਰਿਕਾਂ ਨੂੰ ਲੈ ਕੇ ਮੰਬਈ ਤੇ ਅਹਮਦਾਬਾਦ ਦੇ ਲਈ ਐਤਵਾਰ ਨੂੰ ਰਵਾਨਾ ਹੋਵੇਗੀ। 

ਭਾਰਤ ਵਿਦੇਸ਼ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੇ ਲਈ ਹੁਣ ਤੱਕ ਦਾ ਸਭ ਤੋਂ ਵੱਡੀ ਮੁਹਿੰਮ 'ਵੰਦੇ ਭਾਰਤ ਮਿਸ਼ਨ' ਚਲਾ ਰਿਹਾ ਹੈ। ਨੇਵਾਰਕ ਤੋਂ 14 ਮਈ ਨੂੰ ਦਿੱਲੀ ਤੇ ਹੈਦਰਾਬਾਦ ਲਈ ਇਕ ਹੋਰ ਫਲਾਈਟ ਰਵਾਨਾ ਹੋਵੇਗੀ। ਫਲਾਈਟ ਵਿਚ ਸਵਾਰ ਹੋਣ ਤੋਂ ਪਹਿਲਾਂ ਸਾਰੇ ਯਾਤਰੀਆਂ ਦੀ ਸਿਹਤ ਜਾਂਚ ਹੋਵੇਗੀ। ਭਾਰਤ ਪਹੁੰਚਣ 'ਤੇ ਯਾਤਰੀਆਂ ਦੀ ਮੁੜ ਸਿਹਤ ਜਾਂਚ ਕੀਤੀ ਜਾਵੇਗੀ ਤੇ ਉਹਨਾਂ ਨੂੰ ਅਕੋਗਯਾ ਸੇਤੂ ਐਪ ਡਾਊਨਲੋਡ ਕਰਨੀ ਪਵੇਗੀ ਤੇ ਰਜਿਸਟ੍ਰੇਸ਼ਨ ਕਰਨਾ ਪਵੇਗਾ। ਸਾਰੇ ਯਾਤਰੀਆਂ ਨੂੰ ਭਾਰਤ ਪਹੁੰਚਣ 'ਤੇ ਲਾਜ਼ਮੀ ਤੌਰ 'ਤੇ 14 ਦਿਨਾਂ ਤੱਕ ਕੁਆਰੰਟੀਨ ਸੈਂਟਰਾਂ ਵਿਚ ਰਹਿਣਾ ਪਵੇਗਾ ਤੇ ਇਸ ਤੋਂ ਬਾਅਦ ਕੋਵਿਡ-19 ਜਾਂਚ ਕੀਤੀ ਜਾਵੇਗੀ ਤੇ ਉਸ ਦੇ ਮੁਤਾਬਕ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਨਿਊਜਰਸੀ ਤੋਂ ਦੋ ਉਡਾਣਾਂ ਤੋਂ ਇਲਾਵਾ, ਸ਼ਿਕਾਗੋ ਤੋਂ 11 ਮਈ ਨੂੰ ਮੁੰਬਈ ਤੇ ਚੇਨਈ ਦੇ ਲਈ ਤੇ 15 ਮਈ ਨੂੰ ਦਿੱਲੀ ਤੇ ਹੈਦਰਾਬਾਦ ਦੇ ਲਈ ਦੋ ਉਡਾਣਾਂ ਰਵਾਨਾ ਹੋਣਗੀਆਂ।

ਵਾਸ਼ਿੰਗਟਨ ਡੀਸੀ ਤੋਂ ਇਕਲੌਤੀ ਉਡਾਣ 12 ਮਈ ਨੂੰ ਦਿੱਲੀ ਤੇ ਹੈਦਰਾਬਾਦ ਦੇ ਲਈ ਸੰਚਾਲਿਤ ਹੋਵੇਗੀ। 'ਵੰਦੇ ਭਾਰਤ' ਮਿਸ਼ਨ ਦੇ ਤਹਿਤ ਭਾਰਤ ਖਾੜੀ ਤੇ ਬ੍ਰਿਟੇਨ ਤੋਂ ਆਪਣੇ ਨਾਗਰਿਕਾਂ ਨੂੰ ਪਹਿਲਾਂ ਹੀ ਸਵਦੇਸ਼ ਲਿਆ ਚੁੱਕਾ ਹੈ। ਆਉਣ ਵਾਲੇ ਦਿਨਾਂ ਵਿਚ ਏਅਰ ਇੰਡੀਆ ਦੀ ਵਿਸ਼ੇਸ਼ ਉਡਾਣਾਂ ਤੋਂ ਲਗਭਗ 15 ਹਜ਼ਾਰ ਭਾਰਤੀਆਂ ਦੇ ਪਰਤਣ ਦੀ ਉਮੀਦ ਹੈ। 

  • Air India
  • USA
  • Indian
  • Flights
  • ਏਅਰ ਇੰਡੀਆ
  • ਅਮਰੀਕਾ
  • ਭਾਰਤੀ
  • ਉਡਾਣਾਂ

ਸਿਡਨੀ 'ਚ 9500 ਲੋਕਾਂ ਦੇ ਹੋਏ ਟੈਸਟ, ਸਿਰਫ ਦੋ ਵਿਅਕਤੀ ਨਿਕਲੇ ਕੋਰੋਨਾ ਪਾਜ਼ੀਟਿਵ

NEXT STORY

Stories You May Like

  • paving the way for flights from halwara airport
    ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਲਈ ਰਾਹ ਪੱਧਰਾ, ਏਅਰ ਇੰਡੀਆ ਵੱਲੋਂ ਹਫ਼ਤੇ 'ਚ 14 ਉਡਾਣਾਂ ਦਾ ਪ੍ਰਸਤਾਵ
  • air china to resume beijing delhi direct flights
    ਏਅਰ ਚਾਈਨਾ ਮੁੜ ਸ਼ੁਰੂ ਕਰੇਗੀ ਬੀਜਿੰਗ-ਦਿੱਲੀ ਸਿੱਧੀਆਂ ਉਡਾਣਾਂ; ਚੀਨੀ ਦੂਤਘਰ ਨੇ ਦਿੱਤੀ ਜਾਣਕਾਰੀ
  • air india and air india express will be operating 58 flights
    ਜੰਗ ਵਿਚਾਲੇ ਖਾੜੀ ਦੇਸ਼ਾਂ ਲਈ ਏਅਰ ਇੰਡੀਆ ਨੇ ਸ਼ੁਰੂ ਕੀਤੀਆਂ 58 ਵਿਸ਼ੇਸ਼ ਉਡਾਣਾਂ, ਦੇਖੋ ਪੂਰਾ ਸ਼ੈਡਿਊਲ
  • air india  s big initiative despite tension in west asia
    ਪੱਛਮੀ ਏਸ਼ੀਆ 'ਚ ਤਣਾਅ ਦੇ ਬਾਵਜੂਦ ਏਅਰ ਇੰਡੀਆ ਦੀ ਵੱਡੀ ਪਹਿਲ: 14 ਮਾਰਚ ਨੂੰ ਚੱਲਣਗੀਆਂ 80 ਉਡਾਣਾਂ
  • dubai  air india  flights cancelled  passengers
    ਵੱਡੀ ਖ਼ਬਰ ; ਦੁਬਈ ਲਈ Air India ਦੀਆਂ ਸਾਰੀਆਂ ਉਡਾਣਾਂ ਰੱਦ
  • air india  aircraft  hard landing  wheels detached  dgca
    ਏਅਰ ਇੰਡੀਆ ਦੇ ਜਹਾਜ਼ ਦੀ ਲੈਂਡਿੰਗ ਵੇਲੇ ਟੁੱਟ ਕੇ ਡਿੱਗ ਗਏ ਪਹੀਏ ਤੇ ਫਿਰ...
  • air india  boeing plane  flight  airline
    ਏਅਰ ਇੰਡੀਆ ਦੇ ਬੋਇੰਗ 777-300 ਈ. ਆਰ. ਜਹਾਜ਼ ਨੇ 6 ਸਾਲਾਂ ਬਾਅਦ ਫਿਰ ਭਰੀ ਉਡਾਣ
  • vancouver bound air india flight returns to delhi
    ਵੈਨਕੂਵਰ ਜਾਣ ਵਾਲਾ ਏਅਰ ਇੰਡੀਆ ਦਾ ਜਹਾਜ਼ ਦਿੱਲੀ ਪਰਤਿਆ
  • dm gagandeep singh  s death case
    ਡੀਐੱਮ ਗਗਨਦੀਪ ਸਿੰਘ ਦੀ ਮੌਤ ਦਾ ਮਾਮਲਾ: ਕਾਂਗਰਸ ਨੇ ਫੂਕੇ ਮੁੱਖ ਮੰਤਰੀ ਤੇ ਮੰਤਰੀ...
  • punjab weather raining
    ਪੰਜਾਬ 'ਚ ਫਿਰ ਬਦਲੇਗਾ ਮੌਸਮ! 22, 23, 25 ਤੇ 26 ਨੂੰ ਪਵੇਗਾ ਮੀਂਹ, ਨਵੀਂ...
  • mp charanjit singh channi big statement
    ਲਾਲਜੀਤ ਭੁੱਲਰ 'ਤੇ ਹੋਵੇ ਪਰਚਾ, MP ਚਰਨਜੀਤ ਚੰਨੀ ਨੇ CBI ਜਾਂਚ ਦੀ ਕੀਤੀ ਮੰਗ
  • sunil kumar jakhar statement on gagandeep randhawa case
    ਮੰਤਰੀਆਂ ਦੀ ਰਿਸ਼ਵਤ ਦੀ ਮੰਗ ਪੂਰੀ ਨਾ ਕਰ ਸਕਣ ਕਾਰਨ ਅਫ਼ਸਰ ਦੇਣ ਲੱਗੇ ਆਪਣੀ ਜਾਨ:...
  • partap singh bajwa statement on dm gagandeep singh randhawa case
    DM ਰੰਧਾਵਾ ਦੀ ਮੌਤ ਦੇ ਮਾਮਲੇ 'ਚ ਬੋਲੇ ਪ੍ਰਤਾਪ ਬਾਜਵਾ, ਕਿਹਾ-ਕਾਨੂੰਨ ਸਭ ਲਈ...
  • fir registered against doctors in virendra ghuman s death case
    ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਡਾਕਟਰਾਂ ਖ਼ਿਲਾਫ਼ FIR ਦਰਜ ਹੋਣ 'ਤੇ ਭਰਾ...
  • bikram singh majithia reveals big secrets in dm gagandeep suicide case
    DM ਗਗਨਦੀਪ ਖ਼ੁਦਕੁਸ਼ੀ ਮਾਮਲੇ 'ਚ ਮਜੀਠੀਆ ਨੇ ਖੋਲ੍ਹੇ ਵੱਡੇ ਰਾਜ਼, ਚਿੱਠੀਆਂ...
  • warehouse manager  s suicide a stain on government  s head
    ਵੇਅਰਹਾਊਸ ਮੈਨੇਜਰ ਦੀ ਖੁਦਕੁਸ਼ੀ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ : ਡਾ. ਅਵਤਾਰ...
Trending
Ek Nazar
heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

dhurandhar  the revenge   continues strong box office run

ਸੁਪਰ-ਡੁਪਰ ਹਿੱਟ ਹੋਈ 'ਧੁਰੰਦਰ-2' ! 2 ਦਿਨਾਂ 'ਚ ਹੀ ਛਾਪ'ਤੇ 226 ਕਰੋੜ

this famous actress wants to become a bride again at the age of 62

62 ਦੀ ਉਮਰ 'ਚ ਫਿਰ ਦੁਲਹਨ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! ਪਹਿਲਾਂ 6...

narendra modi  social media  yuvraj dua  father  sugar

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ PM ਮੋਦੀ ਦੀ ਸਟੋਰੀ ! ਯੁਵਰਾਜ ਦੇ ਪਿਤਾ ਲਈ...

famous singer buys a house worth crores

ਮਸ਼ਹੂਰ ਸਿੰਗਰ ਨੇ ਖਰੀਦਿਆ ਕਰੋੜਾਂ ਦਾ ਘਰ ! ਅਦਾਕਾਰਾ ਪਤਨੀ ਨਾਲ ਕੀਤਾ 'ਗ੍ਰਹਿ...

india  famous businessman  accident  maldives  speedboat

ਭਾਰਤ ਦੇ ਮਸ਼ਹੂਰ ਬਿਜ਼ਨੈੱਸਮੈਨ ਨਾਲ ਵਾਪਰਿਆ ਭਿਆਨਕ ਹਾਦਸਾ ! ਮਾਲਦੀਵ 'ਚ ਪਲਟ ਗਈ...

aashiqui fame anu aggarwal reflects on life changing accident

'ਸਿਰਫ਼ ਚਿਹਰਾ ਹੀ ਨਹੀਂ, ਮੇਰਾ ਪੂਰਾ ਸਰੀਰ..!' 'ਆਸ਼ਿਕੀ' ਫੇਮ ਅਦਾਕਾਰਾ ਦਾ...

singer pawan singh summoned by women  s commission to faridabad

ਹਰਿਆਣਵੀ ਅਦਾਕਾਰਾ ਅੰਜਲੀ ਰਾਘਵ ਨਾਲ ਸਟੇਜ 'ਤੇ ਬਦਸਲੂਕੀ ! ਗਾਇਕ ਪਵਨ ਸਿੰਘ ਦੀਆਂ...

actor chuck norris passes away at 86

ਹਾਲੀਵੁੱਡ ਦੇ ਦਿੱਗਜ ਐਕਸ਼ਨ ਸਟਾਰ ਦਾ 86 ਸਾਲ ਦੀ ਉਮਰ 'ਚ ਦਿਹਾਂਤ, ਪੂਰੀ ਦੁਨੀਆ...

zodiac signs

ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ

the legendary cricketer left a commentary

BCCI ਤੋਂ ਨਾਰਾਜ਼ ਹੋ ਕੇ ਦਿੱਗਜ ਕ੍ਰਿਕਟਰ ਨੇ ਛੱਡੀ ਕਮੈਂਟਰੀ, ਲਾਏ ਗੰਭੀਰ ਦੋਸ਼

villagers ban ice cream

OMG! ਇਸ ਪਿੰਡ 'ਚ ਆਈਸਕ੍ਰੀਮ 'ਤੇ ਹੀ ਲੱਗ ਗਿਆ ਬੈਨ, ਨਿਯਮ ਤੋੜਨ 'ਤੇ ਲੱਗੇਗਾ...

ipl 2026 csk player

IPL ਤੋਂ ਪਹਿਲਾਂ ਵਧੀਆਂ CSK ਦੀਆਂ ਮੁਸ਼ਕਿਲਾਂ, ਇਕ ਹੋਰ ਧਾਕੜ ਖਿਡਾਰੀ ਹੋਇਆ ਟੀਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • pm modi iran president pezeshkian discuss
      ਈਰਾਨ ਨੇ ਦੱਸਿਆ ਕਿਵੇਂ ਰੁਕੇਗੀ ਜੰਗ! PM ਮੋਦੀ ਤੇ ਈਰਾਨੀ ਰਾਸ਼ਟਰਪਤੀ ਵਿਚਾਲੇ ਅਹਿਮ...
    • if us attacks  we will bomb india
      ਜੇ US ਨੇ ਕੀਤਾ ਹਮਲਾ ਤਾਂ ਭਾਰਤ 'ਤੇ ਸੁੱਟਾਂਗੇ ਬੰਬ, ਸਾਬਕਾ ਪਾਕਿ ਹਾਈ ਕਮਿਸ਼ਨਰ...
    • idf claims we did not attack us fire bunker nuclear plant
      ਈਰਾਨ ਦੇ ਪਰਮਾਣੂ ਪਲਾਂਟ 'ਤੇ ਵੱਡਾ ਹਮਲਾ; ਇਜ਼ਰਾਈਲ ਬੋਲਿਆ- ਅਸੀਂ ਨਹੀਂ, ਅਮਰੀਕਾ...
    • britain condemns iranian strike
      ਡਿਏਗੋ ਗਾਰਸੀਆ 'ਤੇ ਇਰਾਨ ਵੱਲੋਂ ਹੋਏ ਮਿਜ਼ਾਈਲ ਹਮਲੇ ਦੀ ਬ੍ਰਿਟੇਨ ਨੇ ਕੀਤੀ ਨਿੰਦਾ
    • air china to resume beijing delhi direct flights
      ਏਅਰ ਚਾਈਨਾ ਮੁੜ ਸ਼ੁਰੂ ਕਰੇਗੀ ਬੀਜਿੰਗ-ਦਿੱਲੀ ਸਿੱਧੀਆਂ ਉਡਾਣਾਂ; ਚੀਨੀ ਦੂਤਘਰ ਨੇ...
    • pm modi talks to pezeshkian
      PM ਮੋਦੀ ਨੇ ਇਰਾਨੀ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਫ਼ੋਨ 'ਤੇ ਕੀਤੀ ਗੱਲਬਾਤ ! ਸ਼ਾਂਤੀ...
    • list of self made female billionaires 3 indian women entrepreneurs win
      ਸੈਲਫ-ਮੇਡ ਮਹਿਲਾ ਅਰਬਪਤੀਆਂ ਦੀ ਸੂਚੀ 'ਚ ਚੀਨ ਦਾ ਦਬਦਬਾ, ਭਾਰਤ ਦੀਆਂ 3 ਮਹਿਲਾ...
    • iran on ceasefire
      ''ਜੰਗਬੰਦੀ ਨਹੀਂ, ਜੰਗ ਦਾ ਅੰਤ ਚਾਹੁੰਦੈ ਇਰਾਨ..!'', ਤਣਾਅ ਵਿਚਾਲੇ ਵਿਦੇਸ਼...
    • airstrike on natanz
      ਵੱਡੀ ਖ਼ਬਰ ; ਇਰਾਨ ਦੇ ਪ੍ਰਮਾਣੂ ਕੇਂਦਰ 'ਤੇ ਅਮਰੀਕਾ-ਇਜ਼ਰਾਈਲ ਨੇ ਕੀਤਾ ਭਿਆਨਕ...
    • south korea  fire breaks out after explosion in factory
      South Korea: ਫੈਕਟਰੀ 'ਚ ਧਮਾਕੇ ਤੋਂ ਬਾਅਦ ਲੱਗੀ ਅੱਗ ; 10 ਲੋਕਾਂ ਦੀ ਮੌਤ, 59...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +