Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    4:44:53 PM

  • cases of stubble burning in punjab cross 7 thousand

    ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ 7,000 ਤੋਂ ਪਾਰ,...

  • punjab naco report

    ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ...

  • electricity rates increase

    ਮਹਿੰਗੀ ਹੋਈ ਬਿਜਲੀ! ਸ਼੍ਰੀਲੰਕਾ ਨੇ ਇਸ ਸਾਲ ਤੀਜੀ...

  • big news for indians

    ਨੇਪਾਲ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ; ਸਰਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Big Breaking: ਪਾਕਿਸਤਾਨ 'ਤੇ ਹੋਈ ਇਕ ਹੋਰ Air Strike, ਇਰਾਨ ਨੇ ਤਬਾਹ ਕੀਤੇ ਅੱਤਵਾਦੀਆਂ ਦੇ ਟਿਕਾਣੇ

INTERNATIONAL News Punjabi(ਵਿਦੇਸ਼)

Big Breaking: ਪਾਕਿਸਤਾਨ 'ਤੇ ਹੋਈ ਇਕ ਹੋਰ Air Strike, ਇਰਾਨ ਨੇ ਤਬਾਹ ਕੀਤੇ ਅੱਤਵਾਦੀਆਂ ਦੇ ਟਿਕਾਣੇ

  • Edited By Anmol Tagra,
  • Updated: 17 Jan, 2024 12:02 AM
International
air strike on pakistan
  • Share
    • Facebook
    • Tumblr
    • Linkedin
    • Twitter
  • Comment

ਤੇਹਰਾਨ (ਏ.ਪੀ.): ਈਰਾਨ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਅੰਦਰ ਅੱਤਵਾਦੀ ਸਮੂਹ ਜੈਸ਼ ਅਲ-ਅਦਲ ਦੇ ਟਿਕਾਣਿਆਂ 'ਤੇ ਹਮਲਾ ਕੀਤਾ। ਸਰਕਾਰੀ ਸਮਾਚਾਰ ਏਜੰਸੀ ਆਈ.ਆਰ.ਐੱਨ.ਏ. ਨੇ ਕਿਹਾ ਕਿ ਹਮਲੇ ਲਈ ਮਿਜ਼ਾਈਲਾਂ ਅਤੇ ਡਰੋਨਾਂ ਦੀ ਵਰਤੋਂ ਕੀਤੀ ਗਈ। ਪਾਕਿਸਤਾਨ ਨੇ ਤੁਰੰਤ ਹਮਲੇ ਨੂੰ ਸਵੀਕਾਰ ਨਹੀਂ ਕੀਤਾ ਹੈ। ਜੈਸ਼ ਅਲ-ਅਦਲ ਇਕ ਸੁੰਨੀ ਅੱਤਵਾਦੀ ਸਮੂਹ ਹੈ ਜੋ ਮੁੱਖ ਤੌਰ 'ਤੇ ਪਾਕਿਸਤਾਨ ਤੋਂ ਆਪਣੀਆਂ ਗਤੀਵਿਧੀਆਂ ਕਰਦਾ ਹੈ।

ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਹੋਈ ਮੌਤ

ਹਮਲੇ ਦਾ ਕੀ ਹੈ ਕਾਰਨ?

ਈਰਾਨ ਇਕ ਸ਼ੀਆ ਬਹੁਗਿਣਤੀ ਵਾਲਾ ਦੇਸ਼ ਹੈ, ਜਦੋਂ ਕਿ ਪਾਕਿਸਤਾਨ ਵਿਚ ਲਗਭਗ 95% ਲੋਕ ਸੁੰਨੀ ਹਨ। ਪਾਕਿਸਤਾਨ ਦੇ ਸੁੰਨੀ ਸੰਗਠਨ ਈਰਾਨ ਦਾ ਵਿਰੋਧ ਕਰਦੇ ਰਹੇ ਹਨ। ਇਸ ਤੋਂ ਇਲਾਵਾ ਬਲੋਚਿਸਤਾਨ ਦਾ ਜੈਸ਼-ਅਲ-ਅਦਲ ਅੱਤਵਾਦੀ ਸੰਗਠਨ ਈਰਾਨ ਦੀ ਸਰਹੱਦ 'ਚ ਦਾਖ਼ਲ ਹੋ ਕੇ ਕਈ ਵਾਰ ਉੱਥੇ ਦੀ ਫ਼ੌਜ 'ਤੇ ਹਮਲੇ ਕਰ ਰਿਹਾ ਹੈ। ਈਰਾਨ ਦੀ ਫ਼ੌਜ ਨੂੰ ਰੈਵੋਲਿਊਸ਼ਨਰੀ ਗਾਰਡ ਕਿਹਾ ਜਾਂਦਾ ਹੈ। ਈਰਾਨ ਸਰਕਾਰ ਕਈ ਵਾਰ ਪਾਕਿਸਤਾਨ ਨੂੰ ਅੱਤਵਾਦੀ ਸੰਗਠਨਾਂ ਨੂੰ ਕਾਬੂ ਕਰਨ ਲਈ ਚੇਤਾਵਨੀ ਦੇ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ - ਰਾਤ ਵੇਲੇ ਵਾਪਰਿਆ ਰੇਲ ਹਾਦਸਾ, ਕੰਧ ਤੋੜ ਕੇ ਨਿਕਲ ਗਿਆ ਰੇਲਗੱਡੀ ਦਾ ਇੰਜਣ, ਵੇਖੋ ਮੌਕੇ ਦੀ ਵੀਡੀਓ

ਈਰਾਨ ਨੇ 2021 ਵਿਚ ਵੀ ਕੀਤੀ ਸੀ ਸਰਜੀਕਲ ਸਟ੍ਰਾਈਕ

2021 ਦੀ ਇਕ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਸੀ ਕਿ ਈਰਾਨੀ ਫ਼ੌਜ ਦੇ ਕਮਾਂਡੋ 2 ਫਰਵਰੀ 2021 ਦੀ ਰਾਤ ਨੂੰ ਪਾਕਿਸਤਾਨ ਵਿਚ ਦਾਖਲ ਹੋਏ ਅਤੇ ਸਰਜੀਕਲ ਸਟ੍ਰਾਈਕ ਕੀਤੀ। ਦਰਅਸਲ ਜੈਸ਼-ਅਲ-ਅਦਲ ਨੇ ਈਰਾਨ ਦੇ ਦੋ ਸੈਨਿਕਾਂ ਨੂੰ ਅਗਵਾ ਕਰ ਲਿਆ ਸੀ। ਉਨ੍ਹਾਂ ਨੂੰ ਬਚਾਉਣ ਲਈ ਕਮਾਂਡੋਜ਼ ਨੇ ਆਪਰੇਸ਼ਨ ਚਲਾਇਆ ਸੀ। ਈਰਾਨ ਨੇ ਪਾਕਿਸਤਾਨੀ ਫ਼ੌਜ ਨੂੰ ਇਸ ਕਾਰਵਾਈ ਬਾਰੇ ਕੋਈ ਅਗਾਊਂ ਸੂਚਨਾ ਨਹੀਂ ਦਿੱਤੀ ਸੀ। 3 ਫਰਵਰੀ ਨੂੰ ਈਰਾਨੀ ਸੈਨਿਕਾਂ ਨੇ ਆਪਣੇ ਮਿਸ਼ਨ ਨੂੰ ਸਫਲ ਕਰਾਰ ਦਿੱਤਾ ਅਤੇ ਆਪਣੇ ਸਾਥੀਆਂ ਨੂੰ ਬਚਾਉਣ ਦੀ ਜਾਣਕਾਰੀ ਦਿੱਤੀ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Pakistan
  • Air Strike
  • Iran
  • Terrorists
  • Terrorism
  • Attack
  • Drone
  • Misael
  • ਪਾਕਿਸਤਾਨ
  • ਏਅਰ ਸਟ੍ਰਾਈਕ
  • ਇਰਾਨ
  • ਅੱਤਵਾਦੀ
  • ਅੱਤਵਾਦ
  • ਹਮਲਾ
  • ਡ੍ਰੋਨ

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਹੋਈ ਮੌਤ

NEXT STORY

Stories You May Like

  • israel air force strikes hezbollah infra  claims terrorists operated from site
    ਹਿਜ਼ਬੁੱਲ੍ਹਾ 'ਤੇ ਇਜ਼ਰਾਈਲੀ ਏਅਰ ਸਟ੍ਰਾਈਕ! ਦੱਖਣੀ ਲੇਬਨਾਨ 'ਚ ਕਈ ਟਿਕਾਣੇ ਕੀਤੇ ਤਬਾਹ, 2 ਦੀ ਮੌਤ
  • air india big announcement
    ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਵੱਡਾ ਐਲਾਨ ! Air India ਨੇ ਯਾਤਰੀਆਂ ਨੂੰ ਦਿੱਤਾ ਝਟਕਾ
  • two day nationwide bank strike announced  services may be affected
    ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
  • air india flight passenger luggage theft
    Air India ਦੀ ਫਲਾਈਟ 'ਚ ਚੋਰੀ! ਯਾਤਰੀ ਦਾ ਖੁੱਲ੍ਹਾ ਮਿਲਿਆ ਬੈਗ, ਮਹਿੰਗੀ ਘੜੀ ਤੇ ਪਰਫਿਊਮ ਗ਼ਾਇਬ
  • iran situation
    ਜੰਗ ਤੋਂ ਬਾਅਦ ਹੋਰ ਮਜ਼ਬੂਤ ਹੋ ਗਿਆ ਇਰਾਨ ! ਪ੍ਰਦਰਸ਼ਨਕਾਰੀਆਂ ਦੀ ਆਵਾਜ਼ ਵੀ ਹੋਈ ਖ਼ਾਮੋਸ਼
  • punjab pensioners  pension portal  pensioners
    ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਇਕ ਹੋਰ ਮੁਸੀਬਤ
  • fire in fields destroys 88 fruit trees
    ਖੇਤਾਂ ’ਚ ਲੱਗੀ ਅੱਗ ਨੇ 88 ਫਲਦਾਰ ਬੂਟੇ ਕੀਤੇ ਤਬਾਹ, ਠੇਕੇਦਾਰ ਵੱਲੋਂ ਕਾਰਵਾਈ ਦੀ ਮੰਗ
  • punjabis in big trouble these employees announce indefinite strike
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ, ਸੂਬਾ ਵਾਸੀਆਂ ਨੂੰ ਪਈ ਵੱਡੀ ਮੁਸੀਬਤ!
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
Trending
Ek Nazar
terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us military activity increased near cuba
      ਨਵੀਂ ਜੰਗ ਦੀ ਤਿਆਰੀ 'ਚ ਟਰੰਪ! ਕਿਊਬਾ ਨੇੜੇ ਵਧੀਆਂ ਅਮਰੀਕੀ ਫੌਜੀ ਗਤੀਵਿਧੀਆਂ
    • china launched spacecraft
      ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ
    • statement of trinidad s pm kamala prasad
      'ਕੁਲੀ ਦੀ ਬੇਟੀ ਅੱਜ ਪ੍ਰਧਾਨ ਮੰਤਰੀ ਹੈ', ਤ੍ਰਿਨੀਦਾਦ ਦੀ ਪੀ. ਐੱਮ. ਕਮਲਾ ਪ੍ਰਸਾਦ...
    • pakistan operation sindoor
      ਆਪਰੇਸ਼ਨ ਸਿੰਦੂਰ ਦੀ 'ਯਾਦ' 'ਚ ਸਮਾਗਮ ਕਰਵਾਇਆ ਕਰੇਗਾ ਪਾਕਿਸਤਾਨ ! PM ਸ਼ਰੀਫ਼...
    • indian sailor in strait of hormuz
      ਹੋਰਮੁਜ਼ ਜਲਡਮਰੂ ਨੇੜੇ ਕਿਸ਼ਤੀ 'ਚ ਲੱਗੀ ਅੱਗ, ਭਾਰਤੀ ਮਲਾਹ ਦੀ ਮੌਤ ਤੇ ਕਈ ਹੋਰ...
    • jaishankar in trinidad and tobago
      ਪੁਰਾਲੇਖ ਸਮਝੌਤੇ ਨਾਲ ਪ੍ਰਵਾਸੀ ਭਾਰਤੀਆਂ ਨੂੰ ਪੁਰਖਿਆਂ ਦੀਆਂ ਜੜ੍ਹਾਂ ਨਾਲ ਜੁੜਨ...
    • iranian uranium
      ਇਰਾਨ ਦਾ ਇਨਰਿਚਡ ਯੂਰੇਨੀਅਮ ਸਾਂਭੇਗਾ ਰੂਸ ! ਪੁਤਿਨ ਨੇ ਦਿੱਤਾ ਵੱਡਾ ਬਿਆਨ
    • gurjit singh aujla visit to australia
      ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ 12 ਮਈ ਤੋ ਆਸਟ੍ਰੇਲੀਆ ਦੌਰੇ 'ਤੇ, ਪੰਜਾਬੀਆਂ...
    • trump visit to china
      ਅਮਰੀਕੀ ਰਾਸ਼ਟਰਪਤੀ ਟਰੰਪ ਭਲਕੇ ਤੋਂ ਚੀਨ ਦੌਰੇ 'ਤੇ
    • israel protests
      ਨੇਤਨਯਾਹੂ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ! ਸੜਕਾਂ 'ਤੇ ਉਤਰੇ ਲੋਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +