Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    8:12:36 AM

  • big news union minister ravneet bittu resigned

    ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ...

  • two cousins from faridkot district die after car falls into canal

    ਕਾਰ ਨਹਿਰ ’ਚ ਡਿੱਗਣ ਕਾਰਨ ਦੋ ਚਚੇਰੇ ਭਰਾਵਾਂ ਦੀ...

  • big decision of the government in the paper leak case

    ਪੇਪਰ ਲੀਕ ਮਾਮਲੇ 'ਚ ਸਰਕਾਰ ਦਾ ਵੱਡਾ ਫੈਸਲਾ ! NTA...

  • para powerlifter jhandu kumar creates history

    CWG 2026: ਪਾਵਰਲਿਫਟਰ ਝੰਡੂ ਕੁਮਾਰ ਨੇ ਰਚਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜਹਾਜ਼ 'ਚ ਹੋਈ 'ਗ਼ਲਤੀ' ਕਾਰਨ ਔਰਤ ਨੂੰ 2.61 ਕਰੋੜ ਰੁਪਏ ਦੇਵੇਗੀ ਏਅਰਲਾਈਨ ! ਯਾਤਰੀ ਜ਼ਰੂਰ ਪੜ੍ਹਨ ਇਹ ਖ਼ਬਰ

INTERNATIONAL News Punjabi(ਵਿਦੇਸ਼)

ਜਹਾਜ਼ 'ਚ ਹੋਈ 'ਗ਼ਲਤੀ' ਕਾਰਨ ਔਰਤ ਨੂੰ 2.61 ਕਰੋੜ ਰੁਪਏ ਦੇਵੇਗੀ ਏਅਰਲਾਈਨ ! ਯਾਤਰੀ ਜ਼ਰੂਰ ਪੜ੍ਹਨ ਇਹ ਖ਼ਬਰ

  • Edited By Harpreet Singh,
  • Updated: 10 Jun, 2026 05:14 PM
International
airline compensation
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅੱਜ-ਕੱਲ ਲੋਕ ਅਕਸਰ ਹੀ ਮੰਜ਼ਿਲ 'ਤੇ ਜਲਦੀ ਪਹੁੰਚਣ ਲਈ ਜਹਾਜ਼ਾਂ ਰਾਹੀਂ ਸਫ਼ਰ ਕਰਦੇ ਹਨ। ਇਸੇ ਦੌਰਾਨ ਕਈ ਵਾਰ ਜਹਾਜ਼ ਦੇ ਸਫ਼ਰ 'ਚ ਅਜਿਹੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ, ਜੋ ਇਤਿਹਾਸ 'ਚ ਦਰਜ ਹੋ ਜਾਂਦੀਆਂ ਹਨ। 

ਇਸੇ ਤਰ੍ਹਾਂ ਨੇਪਾਲ ਤੋਂ ਇਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਤਰ ਏਅਰਵੇਜ਼ 'ਚ ਇਕ ਯਾਤਰੀ 'ਤੇ ਡੁੱਲ੍ਹੀ ਕੌਫ਼ੀ ਦੇ ਏਅਰਲਾਈਨ ਨੂੰ 1.90 ਲੱਖ ਅਮਰੀਕੀ ਡਾਲਰ (ਕਰੀਬ 2.61 ਕਰੋੜ ਨੇਪਾਲੀ ਰੁਪਏ) 'ਚ ਪੈ ਗਈ, ਜਿਸ ਦਾ ਕੰਪਨੀ ਨੂੰ ਯਾਤਰੀ ਵੱਲ ਭੁਗਤਾਨ ਕਰਨਾ ਪਿਆ। ਅਦਾਲਤ ਵੱਲੋਂ ਸੁਣਾਇਆ ਗਿਆ ਇਹ ਫ਼ੈਸਲਾ ਫਲਾਈਟ ਦੌਰਾਨ ਕੈਬਿਨ ਕ੍ਰੂ ਦੀ ਲਾਪਰਵਾਹੀ ਕਾਰਨ ਮਹਿਲਾ ਯਾਤਰੀ 'ਤੇ ਗਰਮ ਕੌਫ਼ੀ ਡਿੱਗਣ ਅਤੇ ਉਸ ਦੇ ਬੁਰੀ ਤਰ੍ਹਾਂ ਝੁਲਸ ਜਾਣ ਦੇ ਮਾਮਲੇ ਵਿੱਚ ਆਇਆ ਹੈ।

ਇਹ ਘਟਨਾ ਅੱਜ ਤੋਂ ਕਰੀਬ 3 ਸਾਲ ਪਹਿਲਾਂ ਵਾਪਰੀ ਸੀ, ਜਦੋਂ ਲਲਿਤਪੁਰ (ਨੇਪਾਲ) ਦੀ ਰਹਿਣ ਵਾਲੀ ਪ੍ਰੀਤੀ ਥਾਪਾ ਨੇ ਮਈ 2023 ਵਿੱਚ ਕਤਰ ਏਅਰਵੇਜ਼ ਤੋਂ ਕਾਠਮੰਡੂ-ਦੋਹਾ-ਬੋਸਟਨ ਦੀ ਰਿਟਰਨ ਟਿਕਟ ਲਈ ਸੀ। 10 ਜੁਲਾਈ 2023 ਨੂੰ ਜਦੋਂ ਉਹ ਬੋਸਟਨ ਤੋਂ ਵਾਪਸ ਆ ਰਹੀ ਸੀ, ਤਾਂ ਫਲਾਈਟ (QR 744) 'ਚ ਕੈਬਿਨ ਕਰੂ ਗਰਮ ਕੌਫ਼ੀ ਪਰੋਸ ਰਿਹਾ ਸੀ, ਜਿਸ ਦਾ ਇਕ ਕੱਪ ਪ੍ਰੀਤੀ 'ਤੇ ਜਾ ਡਿੱਗਾ।

ਕੌਫ਼ੀ ਡਿੱਗਣ ਕਾਰਨ ਪ੍ਰੀਤੀ ਦੇ ਪੇਟ, ਲੱਤਾਂ ਅਤੇ ਸਰੀਰ ਦੇ ਕੁਝ ਹੋਰ ਹਿੱਸੇ ਬੁਰੀ ਤਰ੍ਹਾਂ ਝੁਲਸ ਗਏ। ਦੋਹਾ ਦੇ ਹਮਦ ਇੰਟਰਨੈਸ਼ਨਲ ਏਅਰਪੋਰਟ 'ਤੇ ਉਤਰਨ ਤੋਂ ਬਾਅਦ ਡਾਕਟਰਾਂ ਨੇ ਇਸ ਨੂੰ 'ਸੈਕਿੰਡ ਡਿਗਰੀ ਬਰਨ' ਐਲਾਨ ਕੇ ਇਸ ਦਾ ਇਲਾਜ ਸ਼ੁਰੂ ਕੀਤਾ। ਨੇਪਾਲ ਪਰਤਣ ਤੋਂ ਬਾਅਦ ਵੀ ਕੀਰਤੀਪੁਰ ਹਸਪਤਾਲ ਵਿੱਚ ਪ੍ਰੀਤੀ ਦਾ ਲੰਬਾ ਇਲਾਜ ਚੱਲਿਆ।

ਇਹ ਵੀ ਪੜ੍ਹੋ- ਸਕਿਓਰਿਟੀ ਗਾਰਡ ਰਾਤੋ-ਰਾਤ ਬਣ ਗਿਆ ਕਰੋੜਪਤੀ ! ਖ਼ਬਰ ਪੜ੍ਹ ਤੁਸੀਂ ਵੀ ਕਹੋਗੇ- 'ਕਿਸਮਤ ਹੋਵੇ ਤਾਂ ਐਸੀ'

ਪੀੜਤਾ ਨੇ ਪਹਿਲਾਂ ਕਤਰ ਏਅਰਵੇਜ਼ ਤੋਂ ਇਲਾਜ ਦੇ ਖਰਚੇ ਅਤੇ ਮੁਆਵਜ਼ੇ ਦੀ ਮੰਗ ਕੀਤੀ ਸੀ, ਪਰ ਏਅਰਲਾਈਨ ਨੇ ਲੰਬੇ ਸਮੇਂ ਤੱਕ ਇਸ 'ਤੇ ਕੋਈ ਧਿਆਨ ਨਹੀਂ ਦਿੱਤਾ ਅਤੇ ਅਪ੍ਰੈਲ 2025 ਵਿੱਚ ਅਧਿਕਾਰਤ ਤੌਰ 'ਤੇ ਮੁਆਵਜ਼ਾ ਦੇਣ ਤੋਂ ਨਾਂਹ ਕਰ ਦਿੱਤੀ। ਇਸ ਤੋਂ ਬਾਅਦ ਪ੍ਰੀਤੀ ਨੇ ਉਪਭੋਗਤਾ ਅਦਾਲਤ ਦਾ ਦਰਵਾਜ਼ਾ ਖੜਕਾਇਆ। ਕਤਰ ਏਅਰਵੇਜ਼ ਨੇ ਅਦਾਲਤ 'ਚ ਦਾਅਵਾ ਕੀਤਾ ਕਿ ਇਹ ਉਨ੍ਹਾਂ ਦੀ ਗਲਤੀ ਨਹੀਂ ਸੀ, ਬਲਕਿ ਯਾਤਰੀ ਦੀ ਆਪਣੀ ਅਣਗਹਿਲੀ ਕਾਰਨ ਕੌਫ਼ੀ ਡਿੱਗੀ ਸੀ। ਪਰ ਅਦਾਲਤ ਨੇ ਏਅਰਲਾਈਨ ਦੀ ਇਸ ਦਲੀਲ ਨੂੰ ਰੱਦ ਕਰ ਦਿੱਤਾ।

ਅਦਾਲਤ ਦੇ ਚੇਅਰਮੈਨ ਦਿਵਾਕਰ ਭੱਟ ਅਤੇ ਮੈਂਬਰ ਗਹੇਂਦਰ ਰਾਜ ਰੇਗਮੀ ਅਤੇ ਆਨੰਦ ਰਾਜ ਪੋਖਰੈਲ ਦੇ ਬੈਂਚ ਨੇ ਅੰਤਰਰਾਸ਼ਟਰੀ ਹਵਾਈ ਆਵਾਜਾਈ ਦੇ 'ਮਾਂਟਰੀਅਲ ਕਨਵੈਨਸ਼ਨ' ਦੀ ਧਾਰਾ 21(1) ਤਹਿਤ 24,192,406 ਨੇਪਾਲੀ ਰੁਪਏ ਅਤੇ ਨੇਪਾਲ ਦੇ 'ਉਪਭੋਗਤਾ ਸੁਰੱਖਿਆ ਐਕਟ' ਤਹਿਤ ਵਾਧੂ 20 ਲੱਖ ਨੇਪਾਲੀ ਰੁਪਏ (ਕੁੱਲ 26,192,406 ਰੁਪਏ) ਦਾ ਮੁਆਵਜ਼ਾ ਦੇਣ ਦਾ ਫੈਸਲਾ ਸੁਣਾਇਆ।

ਇਹ ਫੈਸਲਾ ਫਿਲਹਾਲ ਨੇਪਾਲ ਦੀ ਕੰਜ਼ਿਊਮਰ ਕੋਰਟ ਵੱਲੋਂ ਦਿੱਤਾ ਗਿਆ ਹੈ। ਨਿਯਮਾਂ ਮੁਤਾਬਕ, ਕਤਰ ਏਅਰਵੇਜ਼ ਕੋਲ ਅਜੇ ਇਸ ਫੈਸਲੇ ਖਿਲਾਫ ਨੇਪਾਲ ਦੀ ਉਪਰਲੀ ਅਦਾਲਤ ਵਿੱਚ ਅਪੀਲ ਕਰਨ ਦਾ ਰਾਹ ਖੁੱਲ੍ਹਾ ਹੈ। ਹੁਣ ਦੇਖਣਾ ਹੋਵੇਗਾ ਕਿ ਕੀ ਏਅਰਲਾਈਨ ਕੰਜ਼ਿਊਮਰ ਕੋਰਟ ਦੇ ਫ਼ੈਸਲੇ ਨੂੰ ਉਪਰਲੀ ਅਦਾਲਤ 'ਚ ਚੁਣੌਤੀ ਦਿੰਦੀ ਹੈ ਜਾਂ ਫਿਰ ਯਾਤਰੀ ਨੂੰ ਇਹ ਮੁਆਵਜ਼ੇ ਦੀ ਰਾਸ਼ੀ ਦੇਣ ਲਈ ਤਿਆਰ ਹੁੰਦੀ ਹੈ।

ਇਹ ਵੀ ਪੜ੍ਹੋ- ਇਰਾਨ ਨੇ ਅਮਰੀਕਾ ਨਾਲ ਮੁੜ ਲਿਆ 'ਪੰਗਾ' ! ਜਾਰਡਨ, ਬਹਿਰੀਨ, ਕੁਵੈਤ ਸਣੇ 21 ਥਾਂਈਂ ਕਰ'ਤਾ ਹਮਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Qatar Airways
  • Airline
  • Passenger
  • Compensation

ਮਾਲਾਮਾਲ ਹੋਇਆ ਪਾਕਿਸਤਾਨ ! ਮਈ ਮਹੀਨੇ 'ਚ ਆਏ ਰਿਕਾਰਡ 4.25 ਅਰਬ ਡਾਲਰ

NEXT STORY

Stories You May Like

  • 17 metro station  closed
    ਲਗਾਤਾਰ ਤੀਜੇ ਦਿਨ 17 ਮੈਟਰੋ ਸਟੇਸ਼ਨ ਬੰਦ, ਸਫ਼ਰ ਕਰਨ ਤੋਂ ਪਹਿਲਾ ਲੋਕ ਜ਼ਰੂਰ ਪੜ੍ਹਨ ਇਹ ਖ਼ਬਰ
  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • gst notice of rs 46 90 crore to jubilant foodworks
    ਜੁਬੀਲੈਂਟ ਫੂਡਵਰਕਸ ਨੂੰ 46.90 ਕਰੋੜ ਰੁਪਏ ਦਾ GST ਨੋਟਿਸ, ਕੰਪਨੀ ਦੇਵੇਗੀ ਚੁਣੌਤੀ
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • plane  broken window  passenger  wife
    30 ਹਜ਼ਾਰ ਫੁੱਟ ਦੀ ਉਚਾਈ ’ਤੇ ਟੁੱਟੀ ਜਹਾਜ਼ ਦੀ ਖਿੜਕੀ, ਬਾਹਰ ਵੱਲ ਖਿੱਚਣ ਲੱਗਾ ਯਾਤਰੀ ਤੇ ਫਿਰ...
  • meerut slum dweller commits 357 crore tax fraud
    ਮੇਰਠ ’ਚ ਝੁੱਗੀ ’ਚ ਰਹਿਣ ਵਾਲੀ ਔਰਤ ਨੇ ਕੀਤਾ 357 ਕਰੋੜ ਰੁਪਏ ਦਾ ਟੈਕਸ ਫਰਾਡ
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bangladesh president mohammed shahabuddin resigns
      ਬੰਗਲਾਦੇਸ਼ ਦੀ ਸਿਆਸਤ 'ਚ ਵੱਡੀ ਉਥਲ-ਪੁਥਲ ! ਰਾਸ਼ਟਰਪਤੀ ਸ਼ਹਾਬੁਦੀਨ ਨੇ ਦਿੱਤਾ...
    • bangladesh mistake in the official list of july martyrs
      ਬੰਗਲਾਦੇਸ਼: 'ਜੁਲਾਈ ਸ਼ਹੀਦਾਂ' ਦੀ ਸਰਕਾਰੀ ਸੂਚੀ 'ਚ ਗੜਬੜੀ, ਬਾਖ਼ਿਰ ਅਲੀ...
    • chinese activist detained in tibet after allegedly displaying dalai lama photo
      ਲਹਾਸਾ 'ਚ ਦਲਾਈ ਲਾਮਾ ਦੀ ਤਸਵੀਰ ਦਿਖਾਉਣ ਦੇ ਦੋਸ਼ 'ਚ ਹਿਰਾਸਤ 'ਚ ਲਿਆ ਗਿਆ...
    • fta between india and israel concludes
      ਭਾਰਤ ਅਤੇ ਇਜ਼ਰਾਈਲ ਵਿਚਕਾਰ ਮੁਕਤ ਵਪਾਰ ਸਮਝੌਤੇ 'ਤੇ ਗੱਲਬਾਤ ਦਾ ਦੂਜਾ ਦੌਰ ਸਮਾਪਤ
    • wildfires in spain
      ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...
    • sri guru granth sahib ji
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਯਾਤਰਾ ਦੌਰਾਨ ਕਥਿਤ ਬੇਅਦਬੀ ਦਾ...
    • government indifference towards martyrs
      'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...
    • declaration about mining
      ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ'...
    • pakistan ideology turned upside down
      ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...
    • a new era of defence cooperation begins between india and japan
      ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +