Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    2:57:36 AM

  • us grants 60 day waiver on iranian oil sanctions

    ਜੰਗ ਖਤਮ ਕਰਨ ਵੱਲ ਵੱਡਾ ਕਦਮ! ਅਮਰੀਕਾ ਵੱਲੋਂ ਈਰਾਨੀ...

  • massive explosion at qatar lng plant 13 including indians dead 66 injured

    ਕਤਰ ਦੇ LNG ਪਲਾਂਟ 'ਚ ਭਿਆਨਕ ਧਮਾਕਾ! ਭਾਰਤੀਆਂ...

  • punjab weather heavy raining

    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ...

  • railway station youth amritsar police

    ਵੱਡੀ ਵਾਰਦਾਤ ਨਾਲ ਕੰਬਿਆ ਅੰਮ੍ਰਿਤਸਰ, ਰੇਲਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕੁਵੈਤ 'ਚ ਹੋ ਗਈ ਏਅਰਸਟ੍ਰਾਈਕ ! ਬਦਲਾ ਲੈਣ 'ਤੇ ਉਤਾਰੂ ਹੋਇਆ ਇਰਾਨ, ਦਾਗ਼'ਤੇ ਡਰੋਨ ਤੇ ਮਿਜ਼ਾਈਲਾਂ

INTERNATIONAL News Punjabi(ਵਿਦੇਸ਼)

ਕੁਵੈਤ 'ਚ ਹੋ ਗਈ ਏਅਰਸਟ੍ਰਾਈਕ ! ਬਦਲਾ ਲੈਣ 'ਤੇ ਉਤਾਰੂ ਹੋਇਆ ਇਰਾਨ, ਦਾਗ਼'ਤੇ ਡਰੋਨ ਤੇ ਮਿਜ਼ਾਈਲਾਂ

  • Edited By Harpreet Singh,
  • Updated: 02 Mar, 2026 01:05 PM
International
airtrike in kuwait
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਰਾਨ, ਇਜ਼ਰਾਈਲ ਤੇ ਅਮਰੀਕਾ ਦੀ ਜੰਗ ਦਾ ਸੇਕ ਘਟਦਾ ਫਿਲਹਾਲ ਨਜ਼ਰ ਨਹੀਂ ਆ ਰਿਹਾ। ਇਸੇ ਦੌਰਾਨ ਸੋਮਵਾਰ ਸਵੇਰੇ ਇਰਾਨ ਨੇ ਕੁਵੈਤ 'ਤੇ ਇਕ ਵਾਰ ਫ਼ਿਰ ਮਿਜ਼ਾਈਲ ਅਤੇ ਡਰੋਨਾਂ ਰਾਹੀਂ ਵੱਡਾ ਹਮਲਾ ਕੀਤਾ ਹੈ, ਜਿਸ ਨੇ ਖਾੜੀ ਖੇਤਰ ਵਿੱਚ ਤਣਾਅ ਨੂੰ ਸਿਖਰ 'ਤੇ ਪਹੁੰਚਾ ਦਿੱਤਾ ਹੈ। ਇਸ ਹਮਲੇ ਮਗਰੋਂ ਕੁਵੈਤ ਸਿਟੀ ਵਿੱਚ ਸਥਿਤ ਅਮਰੀਕੀ ਦੂਤਾਵਾਸ ਦੇ ਅੰਦਰੋਂ ਅੱਗ ਦੀਆਂ ਲਪਟਾਂ ਅਤੇ ਕਾਲਾ ਧੂੰਆਂ ਉੱਠਦਾ ਦੇਖਿਆ ਗਿਆ ਹੈ। ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਧੂੰਏਂ ਦੇ ਨਾਲ-ਨਾਲ ਖ਼ਤਰੇ ਦੇ ਸਾਈਰਨ ਵੱਜਣ ਦੀਆਂ ਆਵਾਜ਼ਾਂ ਵੀ ਸਾਫ਼ ਸੁਣੀਆਂ ਜਾ ਸਕਦੀਆਂ ਹਨ।

ਰਿਪੋਰਟਾਂ ਅਨੁਸਾਰ, ਇਰਾਨੀ ਹਮਲੇ ਮਗਰੋਂ ਡਰੋਨ ਜਾਂ ਮਿਜ਼ਾਈਲ ਦੇ ਮਲਬੇ ਕਾਰਨ ਦੂਤਾਵਾਸ ਕੰਪਾਊਂਡ ਦੇ ਇੱਕ ਹਿੱਸੇ ਵਿੱਚ ਅੱਗ ਲੱਗ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਅਤੇ ਐਂਬੂਲੈਂਸਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਹਮਲੇ ਮਗਰੋਂ ਅਮਰੀਕੀ ਦੂਤਾਵਾਸ ਨੇ ਕੁਵੈਤ ਵਿੱਚ ਰਹਿ ਰਹੇ ਆਪਣੇ ਨਾਗਰਿਕਾਂ ਲਈ ਇੱਕ ਅਲਰਟ ਜਾਰੀ ਕੀਤਾ ਹੈ। ਦੂਤਾਵਾਸ ਨੇ ਕਿਹਾ ਹੈ: "ਦੂਤਾਵਾਸ ਵੱਲ ਨਾ ਆਓ। ਆਪਣੇ ਘਰਾਂ ਦੇ ਅੰਦਰ ਰਹੋ, ਖਿੜਕੀਆਂ ਤੋਂ ਦੂਰ ਰਹੋ ਅਤੇ ਸਭ ਤੋਂ ਹੇਠਲੀ ਮੰਜ਼ਿਲ 'ਤੇ ਸ਼ਰਨ ਲਓ।"

ਇਹ ਵੀ ਪੜ੍ਹੋ- 'ਫਸੇ' ਯਾਤਰੀਆਂ ਲਈ ਏਅਰਲਾਈਨ ਕੰਪਨੀਆਂ ਦਾ ਵੱਡਾ ਐਲਾਨ ! ਖ਼ਤਮ ਹੋਈ ਸਾਰੀ ਟੈਂਸ਼ਨ

ਦੂਤਾਵਾਸ ਨੇ ਪੁਸ਼ਟੀ ਕੀਤੀ ਹੈ ਕਿ ਕੁਵੈਤ ਦੇ ਉੱਪਰ ਅਜੇ ਵੀ ਮਿਜ਼ਾਈਲਾਂ ਅਤੇ ਡਰੋਨਾਂ ਦਾ ਖ਼ਤਰਾ ਬਣਿਆ ਹੋਇਆ ਹੈ। ਦੂਤਾਵਾਸ ਦੇ ਸਾਰੇ ਕਰਮਚਾਰੀ ਇਸ ਵੇਲੇ ਸੁਰੱਖਿਅਤ ਥਾਵਾਂ 'ਤੇ ਹਨ। ਕੁਵੈਤ ਦੇ ਰੱਖਿਆ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਹਵਾਈ ਰੱਖਿਆ ਸਿਸਟਮ ਨੇ ਕਈ ਡਰੋਨਾਂ ਨੂੰ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਹੀ ਹਵਾ 'ਚ ਨਸ਼ਟ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਇਹ ਹਮਲਾ ਇਜ਼ਰਾਈਲ ਤੇ ਅਮਰੀਕਾ ਦੇ ਹਵਾਈ ਹਮਲਿਆਂ 'ਚ ਮਾਰੇ ਗਏ ਇਰਾਨ ਦੇ ਸੁਪਰੀਮ ਲੀਡਰ ਦੀ ਮੌਤ ਦੇ ਜਵਾਬ ਵਿੱਚ ਕੀਤੇ ਜਾ ਰਹੇ ਹਮਲਿਆਂ ਦੀ ਲੜੀ ਦਾ ਹਿੱਸਾ ਹੈ। ਕੁਵੈਤ ਤੋਂ ਇਲਾਵਾ ਦੁਬਈ, ਅਬੂ ਧਾਬੀ, ਦੋਹਾ ਅਤੇ ਮਨਾਮਾ (ਬਹਿਰੀਨ) ਵਿੱਚ ਵੀ ਅਜਿਹੇ ਹਮਲਿਆਂ ਦੀਆਂ ਖ਼ਬਰਾਂ ਹਨ, ਜਿਸ ਕਾਰਨ ਉੱਥੇ ਵਸਦੇ ਭਾਰਤੀਆਂ ਸਣੇ ਲੱਖਾਂ ਲੋਕ ਜੰਗ ਦੇ ਸਾਏ ਹੇਠ ਬੈਠੇ ਹੋਏ ਹਨ। 

ਇਹ ਵੀ ਪੜ੍ਹੋ- ਪਾਕਿਸਤਾਨ ਦੇ ਨੂਰ ਖ਼ਾਨ ਏਅਰਬੇਸ 'ਤੇ ਹੋਈ ਏਅਰਸਟ੍ਰਾਈਕ ! ਰੱਖਿਆ ਮੰਤਰਾਲੇ ਨੇ ਖ਼ੁਦ ਕੀਤਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Iran Israel USA
  • USA Embassy Kuwait
  • Iran Seeks Revenge

ਹੁਣ ਵੱਜੇਗਾ ਤੀਜੀ World War ਦਾ ਸਾਇਰਨ ! ਈਰਾਨ ਖ਼ਿਲਾਫ਼ ਜੰਗ 'ਚ ਇਨ੍ਹਾਂ 'ਸੁਪਰਪਾਵਰ' ਦੇਸ਼ਾਂ ਨੇ ਵੀ ਮਾਰੀ ਐਂਟਰੀ

NEXT STORY

Stories You May Like

  • iran strikes jordan
    ਭੜਕ ਗਈ ਜੰਗ ! ਇਰਾਨ ਨੇ ਜਾਰਡਨ 'ਤੇ ਦਾਗ'ਤੀਆਂ ਮਿਜ਼ਾਈਲਾਂ, ਉਡਾ'ਤਾ ਅਮਰੀਕੀ ਕਮਾਂਡ ਸੈਂਟਰ
  • trump on middle east
    ਲੱਗ ਗਈ ਜੰਗ ! ਇਰਾਨ ਨੇ ਦਾਗ'ਤੀਆਂ ਮਿਜ਼ਾਈਲਾਂ, ਟਰੰਪ ਨੇ ਵੀ ਦੇ'ਤੀ Warning
  • russia attacks kyiv
    ਰੂਸ ਨੇ ਯੂਕਰੇਨ 'ਤੇ ਵਰ੍ਹਾਏ ਡਰੋਨ ਅਤੇ ਮਿਜ਼ਾਈਲਾਂ, ਸਦੀਆਂ ਪੁਰਾਣੇ ਧਾਰਮਿਕ ਸਥਾਨ ਨੂੰ ਲੱਗੀ ਅੱਗ
  • russia ukraine
    ਰੂਸ ਨੇ ਯੂਕ੍ਰੇਨ 'ਤੇ ਦਾਗੇ ਡਰੋਨ ਤੇ ਮਿਜ਼ਾਈਲਾਂ ! ਰਿਹਾਇਸ਼ੀ ਇਮਾਰਤਾਂ ਨੂੰ ਬਣਾਇਆ ਨਿਸ਼ਾਨਾ
  • israel did not stop even after trump stopped it
    ਟਰੰਪ ਦੇ ਰੋਕਣ 'ਤੇ ਵੀ ਨਹੀਂ ਰੁਕਿਆ ਇਜ਼ਰਾਈਲ, ਈਰਾਨ ਦੇ 4 ਵੱਡੇ ਸ਼ਹਿਰਾਂ 'ਚ ਵਰ੍ਹਾਈਆਂ ਮਿਜ਼ਾਈਲਾਂ
  • iran us escalation
    ਇਰਾਨ ਨੇ ਅਮਰੀਕਾ ਨਾਲ ਮੁੜ ਲਿਆ 'ਪੰਗਾ' ! ਜਾਰਡਨ, ਬਹਿਰੀਨ, ਕੁਵੈਤ ਸਣੇ 21 ਥਾਂਈਂ ਕਰ'ਤਾ ਹਮਲਾ
  • iran us pact
    ਸ਼ੁਕਰ ਆ, ਜੰਗ ਰੁਕੀ ! ਮੰਨ ਗਿਆ ਇਰਾਨ, ਜਾਣੋ ਕਿਹੜੀ-ਕਿਹੜੀ ਸ਼ਰਤ 'ਤੇ ਹੋਇਆ ਸਮਝੌਤਾ
  • iran us delegation in switzerland
    ਸਵਿਟਜ਼ਰਲੈਂਡ ਲਈ ਰਵਾਨਾ ਹੋਇਆ ਅਮਰੀਕੀ ਵਫ਼ਦ ! ਇਰਾਨ ਨਾਲ ਜੰਗ ਖ਼ਤਮ ਕਰਨ 'ਤੇ ਹੋਵੇਗੀ ਗੱਲਬਾਤ
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • cp satinder singh s big statement firing at chawla mobile point
    ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ...
  • surprising revelations about the owner of a foreign travel consultant
    ਵਿਦੇਸ਼ ਯਾਤਰਾ ਕੰਸਲਟੈਂਟਸ ਦੇ ਮਾਲਕ ਬਾਰੇ ਹੈਰਾਨੀਜਨਕ ਖ਼ੁਲਾਸੇ! ਜਲੰਧਰ ’ਚ...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
  • gurdwara shaheed baba nihal singh ji  shaheedi jor mela
    75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ...
  • punjab business  appellate tribunal  pending cases
    ਪੰਜਾਬ : 31 ਦਸੰਬਰ ਤੱਕ ਨਾ ਕਰੋ ਉਡੀਕ, 30 ਜੂਨ ਤੋਂ ਪਹਿਲਾਂ ਕਰੋ ਇਹ ਕੰਮ
Trending
Ek Nazar
scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian workers in singapore
      ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...
    • two indians arrested in nepal  brown sugar seized
      ਨੇਪਾਲ 'ਚ ਦੋ ਭਾਰਤੀ ਗ੍ਰਿਫਤਾਰ, ਬ੍ਰਾਊਨ ਸ਼ੂਗਰ ਬਰਾਮਦ
    • keir starmer resigns
      ਬ੍ਰਿਟੇਨ 'ਚ ਰਾਜਨੀਤਿਕ ਹਲਚਲ, ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦੇ'ਤਾ ਅਸਤੀਫ਼ਾ
    • trump warns to capture hormuz
      ਹੁਣ ਹੋਰਮੁਜ਼ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਟਰੰਪ ! ਇਰਾਨ ਨੇ ਵੀ ਦੇ'ਤਾ...
    • study in usa
      ਪੜ੍ਹਨ ਲਈ ਅਮਰੀਕਾ ਜਾਣਾ ਹੁਣ ਹੋਰ ਵੀ ਹੋਵੇਗਾ ਮੁਸ਼ਕਲ! ਸਖਤ ਕਦਮ ਚੁੱਕਣ ਦੀ ਤਿਆਰੀ...
    • india us defense relations
      ਭਾਰਤ-ਅਮਰੀਕਾ ਰੱਖਿਆ ਸਬੰਧ ਹੋਏ ਹੋਰ ਮਜ਼ਬੂਤ, ਅਪਾਚੇ ਹੈਲੀਕਾਪਟਰਾਂ ਸਣੇ 48 ਕਰੋੜ...
    • ebola in congo
      ਇਬੋਲਾ ਦਾ ਕਹਿਰ ! ਕਾਂਗੋ 'ਚ 1000 ਤੋਂ ਪਾਰ ਹੋਈ ਮਰੀਜ਼ਾਂ ਦੀ ਗਿਣਤੀ, 254 ਦੀ...
    • jaishankar on 4 day visit
      ਮੰਗੋਲੀਆ ਤੇ ਦੱਖਣੀ ਕੋਰੀਆ ਦੇ ਦੌਰੇ 'ਤੇ ਰਵਾਨਾ ਹੋਏ ਜੈਸ਼ੰਕਰ ! ਅਹਿਮ ਮੁੱਦਿਆਂ...
    • punjabi in canada
      ਪੰਜਾਬੀਆਂ ਲਈ ਕੈਨੇਡਾ ਤੋਂ Good News! ਹੁਣ ਨਹੀਂ ਛੱਡਣਾ ਪਵੇਗਾ ਦੇਸ਼, ਸਰਕਾਰ ਨੇ...
    • police seize drug
      ਪੁਲਸ ਨੇ 3.1 ਟਨ ਕੋਕੀਨ ਕੀਤੀ ਬਰਾਮਦ! ਆਸਟ੍ਰੇਲੀਆ 'ਚ ਅੰਤਰਰਾਸ਼ਟਰੀ ਸਿੰਡੀਕੇਟ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +