Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    11:23:28 PM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

  • rain alert tomorrow

    ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

  • bypass the dollar  india will raise a new issue at the brics summit

    ਡਾਲਰ ਨੂੰ ਬਾਈਪਾਸ ਕਰਨ ਦੀ ਤਿਆਰੀ? BRICS ਸੰਮੇਲਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼ ਅਮੈਰਿਕਾ ਨੇ ਕੀਤਾ ਸਨਮਾਨਿਤ

INTERNATIONAL News Punjabi(ਵਿਦੇਸ਼)

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼ ਅਮੈਰਿਕਾ ਨੇ ਕੀਤਾ ਸਨਮਾਨਿਤ

  • Edited By Vandana,
  • Updated: 26 Jul, 2026 05:18 PM
United States of America
akram bhatti honored
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਰਾਜ ਗੋਗਨਾ )- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਦਰਲੀ ਇਲਾਹੀ ਜੋਤ ਨੂੰ ਪਛਾਨਣ ਵਾਲੇ ਨਨਕਾਣਾ ਸਾਹਿਬ ਪਾਕਿਸਤਾਨ 'ਚ ਵਸਦੀ ਰਾਏ ਬੁਲਾਰ ਭੱਟੀ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਬਿਲਾਲ ਅਕਰਮ ਭੱਟੀ ਇਨੀਂ ਦਿਨੀਂ ਆਪਣੇ ਅਮਰੀਕਾ ਦੌਰੇ ’ਤੇ ਹਨ। ਉਹਨਾਂ ਦੇ ਸਨਮਾਨ ’ਚ ਸਿੱਖਸ ਆਫ ਅਮੈਰਿਕਾ ਵਲੋਂ ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ ’ਚ ਮੈਰੀਲੈਂਡ ਵਿਚ ਇਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਅਯੋਜਨ ਕੀਤਾ ਗਿਆ। ਇਸ ਸਨਮਾਨ ਸਮਾਰੋਹ ’ਚ ਉਹਨਾਂ ਸਿੱਖ ਆਫ਼ ਅਮੈਰਿਕਾ ਦੇ ਕਮਿਊਨਿਟੀ ਅਵਾਰਡ ਦੇ ਨਾਲ ਉਹਨਾਂ ਨੂੰ ਸਾਈਟੇਸ਼ਨ ਐਵਾਰਡ ਵੀ ਦਿੱਤਾ ਗਿਆ।  

PunjabKesari

PunjabKesari

ਇਸ ਮੌਕੇ ਬੋਲਦਿਆਂ ਸਿੱਖਸ ਆਫ਼ਿਸ ਅਮੈਰਿਕਾ ਚੇਅਰਮੈਨ ਜਸਦੀਪ  ਸਿੰਘ ਜੱਸੀ’ ਨੇ ਕਿਹਾ ਕਿ ਭੱਟੀ ਪਰਿਵਾਰ ਦਾ ਰਹਿੰਦੀ ਦੁਨੀਆਂ ਤੱਕ ਸਿੱਖ ਕੌਮ ਸਤਿਕਾਰ ਕਰਦੀ ਰਹੇਗੀ। ਜਿੱਥੇ ਰਾਏ ਬੁਲਾਰ ਭੱਟੀ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਅੰਦਰ ਇਲਾਹੀ ਜੋਤ ਨੂੰ ਪਛਾਣਿਆ, ਉੱਥੇ ਉਹਨਾਂ 18 ਹਜ਼ਾਰ 750  ਏਕੜ ਜ਼ਮੀਨ ਵੀ ਗੁਰੂ ਨਾਨਕ ਦੇਵ ਜੀ ਨੂੰ ਭੇਂਟ ਕੀਤੀ ਸੀ ਜੋ ਅੱਜ ਵੀ ਗੁਰੂ ਨਾਨਕ ਦੇਵ ਜੀ ਦੇ ਨਾਮ ਬੋਲਦੀ ਹੈ।  ਉਹਨਾਂ ਦੱਸਿਆ ਕਿ ਰਾਏ ਬਿਲਾਲ ਅਕਰਮ ਭੱਟੀ ਦੇ ਉਹ ਧੰਨਵਾਦੀ ਵੀ ਹਨ ਕਿ ਜਦੋਂ ਵੀ ਉਹ ਪਕਿਸਤਾਨ ਜਾਂਦੇ ਹਨ ਤਾਂ ਉਹ ਹਮੇਸ਼ਾ ਸਿੱਖਾਂ  ਦਾ ਸਹਿਯੋਗ ਕਰਦੇ ਹਨ ਅਤੇ ਇਹ ਹੀ ਨਹੀਂ ਉਹ ਹੋਰ ਸੰਗਤਾਂ ਦਾ ਵੀ ਪਾਕਿਸਤਾਨ ਪੁੱਜਣ ’ਤੇ ਉਹ ਸਵਾਗਤ ਕਰਦੇ ਹਨ।

PunjabKesari

ਪੜ੍ਹੋ ਇਹ ਅਹਿਮ ਖ਼ਬਰ-   H-1B ਵੀਜ਼ਾ 'ਤੇ 3 ਸਾਲ ਦੀ ਰੋਕ! ਬਿੱਲ ਪੇਸ਼, ਭਾਰਤੀਆਂ ਦੀ ਵਧੇਗੀ ਮੁਸ਼ਕਲ

ਇਸ ਮੌਕੇ ਆਪਣੇ ਸੰਬੋਧਨ ਵਿਚ ਰਾਏ ਬਿਲਾਲ ਅਕਰਮ ਭੱਟੀ ਨੇ ਆਪਣੇ ਪੁਰਖਾਂ ਕੋਲੋ ਸੁਣੀਆਂ ਅਤੇ  ਬਾਬੇ ਨਾਨਕ ਦੀਆਂ ਕੁਦਰਤੀ ਕਰਾਮਾਤ ਦੀਆਂ ਸਾਖੀਆਂ ਵੀ ਸੁਣਾਈਆਂ ਅਤੇ ਕਿਹਾ ਕਿ ਸਿੱਖਾਂ ਦੇ ਨਾਲ ਸਾਡੇ ਪੁਰਖਾਂ ਦੀ  550 ਸਾਲ ਦੀ ਪੁਰਾਣੀ ਸਾਂਝ ਸੀ ਜੋ ਸਾਡੀ ਪੀੜ੍ਹੀ ਨਾਲ ਬਰਕਰਾਰ ਚੱਲਦੀ ਆ ਰਹੀ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਬਹੁਤ ਮਾਣ ਮਹਿਸੂਸ ਹੋਇਆ ਕਿ ਸਿੱਖਸ ਆਫ ਅਮੈਰਿਕਾ ਨੇ ਉਹਨਾਂ ਨੂੰ ਬੜਾ ਸਤਿਕਾਰ ਦਿੱਤਾ ਹੈ ਅਤੇ ਉਹਨਾਂ ਸਾਰੇ ਹੀ ਸਿੱਖ ਭਾਈਚਾਰੇ ਨੂੰ ਨਨਕਾਣਾ ਸਾਹਿਬ  ਪਾਕਿਸਤਾਨ ਆਉਣ ਦਾ ਸੱਦਾ ਵੀ ਦਿੱਤਾ। ਉਹਨਾਂ ਇਸ ਮੌਕੇ ਮੁਸਲਿਮ ਆਫ ਅਮੈਰਿਕਾ ਦੇ ਚੇਅਰਮੈਨ ਸਾਜਿਦ ਤਰਾਰ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ, ਜੋ ਸਿੱਖ ਅਤੇ ਮੁਸਲਮਾਨ ਭਾਈਚਾਰੇ ’ਚ ਸਾਂਝ ਵਧਾਉਣ ਲਈ ਅਮਰੀਕਾ ਵਿਚ ਇਕ ਕੜੀ ਵਜੋਂ ਕੰਮ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋ ਇਲਾਵਾ ਸਿੱਖਸ ਆਫ਼ ਅਮੈਰਿਕਾ ਦੇ ਪ੍ਰਧਾਨ ਕੰਵਲਜੀਤ ਸਿੰਘ ਸੋਨੀ, ਉਪ-ਪ੍ਰਧਾਨ ਬਲਜਿੰਦਰ ਸਿੰਘ ਸ਼ੰਮੀ, ਵਰਿੰਦਰ ਸਿੰਘ, ਪਾਲ ਧਨੋਆ, ਚੱਤਰ ਸਿੰਘ ਸੈਣੀ, ਕੁਲਵਿੰਦਰ ਸਿੰਘ ਫਲੋਰਾ ਵੀ ਸ਼ਾਮਲ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Akram Bhatti
  • Honored
  • Jasdeep Singh Jassi
  • Sikhs of America
  • ਅਕਰਮ ਭੱਟੀ
  • ਸਨਮਾਨਿਤ
  • ਜਸਦੀਪ ਸਿੰਘ ਜੱਸੀ
  • ਸਿੱਖਸ ਆਫ਼ ਅਮੈਰਿਕਾ

ਸਰਕਾਰ ਵੱਲੋਂ AI Lover ਐਪਸ 'ਤੇ ਸਖ਼ਤੀ ਮਗਰੋਂ ਲੱਖਾਂ ਚੀਨੀਆਂ ਦੇ ਟੁੱਟੇ 'ਦਿਲ'

NEXT STORY

Stories You May Like

  • akali dal waris punjab de announces first candidate for 2027
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ
  • mandeep saini honored
    ਅੰਤਰਰਾਸ਼ਟਰੀ ਦਸਤਾਰ ਕੋਚ ਅਤੇ ਐਂਕਰ ਮਨਦੀਪ ਸੈਣੀ ਬੈਲਜੀਅਮ ਦੀ ਧਰਤੀ ‘ਤੇ  ਸਨਮਾਨਿਤ
  • waris punjab de announces first candidate
    2027 ਦੀਆਂ ਵਿਧਾਨ ਸਭਾ ਚੋਣਾਂ ਲਈ ‘ਵਾਰਿਸ ਪੰਜਾਬ ਦੇ’ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ
  • court gives big relief to abhishek banerjees assistant sumit roy stay on arrest
    ਅਦਾਲਤ ਵੱਲੋਂ ਅਭਿਸ਼ੇਕ ਬੈਨਰਜੀ ਦੇ ਸਹਾਇਕ ਸੁਮਿਤ ਰਾਏ ਨੂੰ ਵੱਡੀ ਰਾਹਤ: ਗ੍ਰਿਫ਼ਤਾਰੀ 'ਤੇ ਲਗਾਈ ਰੋਕ
  • global sikhs joins hands with salman khan to help assam flood victims
    ਆਸਾਮ ਹੜ੍ਹ ਪੀੜਤਾਂ ਲਈ ਗਲੋਬਲ ਸਿੱਖਸ ਨੇ ਸਲਮਾਨ ਖਾਨ ਨਾਲ ਮਿਲ ਕੇ ਵਿੱਢੀ ਮੁੜ ਵਸੇਬੇ ਦੀ ਮੁਹਿੰਮ
  • my co star odin is the real star of   heart of the beast    brad pitt
    ਮੇਰੇ ਕੋ-ਸਟਾਰ ਓਡਿਨ ਹੀ ਹਨ ‘ਹਾਰਟ ਆਫ਼ ਦਿ ਬੀਸਟ’ ਦੇ ਅਸਲੀ ਸਿਤਾਰੇ : ਬ੍ਰੈਡ ਪਿਟ
  • oh my dog  amit rai
    ਇਨਸਾਨਾਂ ’ਚ ਘੱਟ, ਡਾਗ ਦੇ ਪਿਆਰ ’ਚ ਦਿਸਿਆ ਨਿਰਸਵਾਰਥ ਪ੍ਰੇਮ : ਅਮਿਤ ਰਾਏ
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • gurmat samagam
      ਸ਼ਹੀਦ ਬਾਬਾ ਮੱਤੀ ਜੀ ਦੀ ਯਾਦ ਨੂੰ ਸਮਰਪਿਤ 14ਵਾਂ ਗੁਰਮਤਿ ਸਮਾਗਮ ਸੰਪੰਨ
    • french pm issues new orders
      ਟੈਕਸ ਅਥਾਰਟੀ 'ਤੇ ਸਾਈਬਰ ਹਮਲੇ ਤੋਂ ਬਾਅਦ ਫ੍ਰਾਂਸੀਸੀ PM ਨੇ ਜਾਰੀ ਕੀਤੇ ਨਵੇਂ...
    • teesta issue
      ਤੀਸਤਾ ਮੁੱਦੇ 'ਤੇ ਭਾਰਤ ਨਾਲ ਸਬੰਧਾਂ ਨੂੰ ਖਰਾਬ ਨਹੀਂ ਕਰਨਾ ਚਾਹੁੰਦਾ ਬੰਗਲਾਦੇਸ਼
    • pakistan rejected  allegations
      ਪਾਕਿਸਤਾਨ ਨੇ ਅੱਤਵਾਦੀ ਨੈੱਟਵਰਕ ਬਾਰੇ ਭਾਰਤ ਦੇ ਦੋਸ਼ਾਂ ਨੂੰ ਕਰ'ਤਾ ਰੱਦ
    • norway king hospitalised
      ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ
    • fake messages sent to uk prime minister
      ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...
    • new york mayor mamdani speech
      ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ
    • big relief to imran khan
      ਜੇਲ੍ਹ 'ਚ ਬੰਦ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ
    • russia ukraine conflict
      ਯੂਕ੍ਰੇਨ ਨੇ ਰੂਸ 'ਤੇ ਕਰ'ਤਾ ਸਭ ਤੋਂ ਵੱਡਾ ਹਮਲਾ ! ਇਕੋ ਵਾਰੀ ਦਾਗ'ਤੇ 620...
    • punjabi family in italy
      ਇਟਲੀ 'ਚ ਪੰਜਾਬੀ ਪਰਿਵਾਰ ਨਾਲ ਵਾਪਰੀ ਵੱਡੀ ਵਾਰਦਾਤ, ਲੱਖਾਂ ਦੇ ਗਹਿਣੇ ਤੇ ਨਗਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +