ਢਾਕਾ (ਯੂ.ਐਨ.ਆਈ.) ਬੰਗਲਾਦੇਸ਼ ਵਿੱਚ ਸਾਰੇ ਭਾਰਤੀ ਵੀਜ਼ਾ ਅਰਜ਼ੀ ਕੇਂਦਰਾਂ (ਆਈ.ਵੀ.ਏ.ਸੀ) ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ। 'ਢਾਕਾ ਟ੍ਰਿਬਿਊਨ' ਮੁਤਾਬਕ ਵੀਰਵਾਰ ਨੂੰ ਆਈ.ਵੀ.ਏ.ਸੀ ਦੀ ਵੈੱਬਸਾਈਟ 'ਤੇ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਬੰਗਲਾਦੇਸ਼ 'ਚ ਚੱਲ ਰਹੀ ਅਸਥਿਰਤਾ ਕਾਰਨ ਸਾਰੇ ਵੀਜ਼ਾ ਕੇਂਦਰ ਅਗਲੇ ਨੋਟਿਸ ਤੱਕ ਬੰਦ ਰਹਿਣਗੇ।
ਪੜ੍ਹੋ ਇਹ ਅਹਿਮ ਖ਼ਬਰ-ਕਮਲਾ ਹੈਰਿਸ ਦੀ ਰੈਲੀ 'ਚ ਪ੍ਰਦਰਸ਼ਨਕਾਰੀਆਂ ਨੇ ਚੁੱਕਿਆ ਇਜ਼ਰਾਈਲ ਅਤੇ ਹਮਾਸ ਜੰਗ ਦਾ ਮੁੱਦਾ
ਆਈ.ਵੀ.ਏ.ਸੀ ਦੁਆਰਾ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਵੀਜ਼ਾ ਬਿਨੈਕਾਰਾਂ ਨੂੰ ਐਸ.ਐਮ.ਐਸ ਰਾਹੀਂ ਅਗਲੀ ਅਰਜ਼ੀ ਦੀ ਮਿਤੀ ਬਾਰੇ ਸੂਚਿਤ ਕੀਤਾ ਜਾਵੇਗਾ ਅਤੇ ਉਹ ਅਗਲੇ ਕੰਮ ਵਾਲੇ ਦਿਨ ਆਪਣੇ ਪਾਸਪੋਰਟ ਪ੍ਰਾਪਤ ਕਰਨ ਦੇ ਯੋਗ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ 'ਤੇ ਬੰਗਲਾਦੇਸ਼ ਸੰਕਟ ਦਾ ਕੀ ਰਿਹਾ ਅਸਰ? ਸਭ ਤੋਂ ਵਧੇਰੇ ਧਾਗਾ ਕਾਰੋਬਾਰ ਪ੍ਰਭਾਵਿਤ
NEXT STORY