Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    2:42:08 PM

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • punjab congress new

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਨਵੀਆਂ...

  • horrific collision between two school buses in jalandhar

    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ!...

  • auto  woman  4 children  birth  delivery

    ਡਿਲੀਵਰੀ ਲਈ ਜਾ ਰਹੀ ਔਰਤ ਨੇ ਆਟੋ 'ਚ ਦੇ'ਤਾ 4...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡੀਅਨ ਅਧਿਕਾਰੀ ਦਾ ਦਾਅਵਾ: ਖੁਫ਼ੀਆ ਜਾਣਕਾਰੀ 'ਤੇ ਆਧਾਰਿਤ ਹਨ ਭਾਰਤ 'ਤੇ ਲਾਏ ਗਏ ਦੋਸ਼

INTERNATIONAL News Punjabi(ਵਿਦੇਸ਼)

ਕੈਨੇਡੀਅਨ ਅਧਿਕਾਰੀ ਦਾ ਦਾਅਵਾ: ਖੁਫ਼ੀਆ ਜਾਣਕਾਰੀ 'ਤੇ ਆਧਾਰਿਤ ਹਨ ਭਾਰਤ 'ਤੇ ਲਾਏ ਗਏ ਦੋਸ਼

  • Edited By Cherry,
  • Updated: 22 Sep, 2023 11:59 AM
Canada
allegation of india nijjar murder in canada based on intelligence information
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ (ਭਾਸ਼ਾ)- ਕੈਨੇਡਾ ਦੇ ਇਕ ਅਧਿਕਾਰੀ ਨੇ ਕਿਹਾ ਕਿ ਸਿੱਖ ਕੈਨੇਡੀਅਨ ਵਿਅਕਤੀ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਦੀ ਨਿਗਰਾਨੀ ਅਤੇ ਇੱਕ ਮੁੱਖ ਸਾਥੀ ਵੱਲੋਂ ਮੁਹੱਈਆ ਕਰਵਾਈ ਗਈ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਹਨ। ਇੱਕ ਕੈਨੇਡੀਅਨ ਅਧਿਕਾਰੀ ਨੇ ਵੀਰਵਾਰ ਨੂੰ ਐਸੋਸੀਏਟਿਡ ਪ੍ਰੈਸ ਨੂੰ ਦੱਸਿਆ ਕਿ ਭਾਰਤੀ ਅਧਿਕਾਰੀਆਂ ਅਤੇ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਦੀ ਗੱਲਬਾਤ ਅਤੇ ਖ਼ੁਫੀਆ ਜਾਣਕਾਰੀ ਸਾਂਝੀ ਕਰਨ ਵਾਲੇ ਸਮੂਹ 'ਫਾਈਵ ਆਈਜ਼' ਦੇ ਇੱਕ ਮੈਂਬਰ ਨੇ ਇਸ ਸਬੰਧ ਵਿਚ ਜਾਣਕਾਰੀ ਮੁਹੱਈਆ ਕਰਾਈ।

ਇਹ ਵੀ ਪੜ੍ਹੋ: ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ 'ਤੇ ਪਾਬੰਦੀ ਦਾ ਮਾਮਲਾ, ਇਹ ਲੋਕਾ ਬਿਨਾਂ ਰੁਕਾਵਟ ਕਰ ਸਕਦੇ ਨੇ ਭਾਰਤ ਦੀ ਯਾਤਰਾ

‘ਫਾਈਵ ਆਈਜ਼’ ਵਿੱਚ ਕੈਨੇਡਾ, ਅਮਰੀਕਾ, ਬ੍ਰਿਟੇਨ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਸ਼ਾਮਲ ਹਨ। ਅਧਿਕਾਰੀ ਨੇ ਆਪਣਾ ਨਾਂ ਨਾ ਦੱਸਣ ਦੀ ਸ਼ਰਤ 'ਤੇ ਇਹ ਜਾਣਕਾਰੀ ਦਿੱਤੀ। ਹਾਲਾਂਕਿ, ਉਨ੍ਹਾਂ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਕਿ ਇਹ ਗੁਪਤ ਜਾਣਕਾਰੀ ਕਿਸ ਸਹਿਯੋਗੀ ਦੇਸ਼ ਨੇ ਸਾਂਝੀ ਕੀਤੀ ਜਾਂ ਗੱਲਬਾਤ ਵਿੱਚ ਕੀ ਸੀ ਅਤੇ ਉਨ੍ਹਾਂ ਨੂੰ ਇਸ ਬਾਰੇ ਕਿਵੇਂ ਪਤਾ ਲੱਗਾ। 'ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ' ਨੇ ਸਭ ਤੋਂ ਪਹਿਲਾਂ ਖੁਫੀਆ ਜਾਣਕਾਰੀ ਦਾ ਵੇਰਵਾ ਦਿੱਤਾ  ਸੀ। ਖਾਲਿਸਤਾਨੀ ਵੱਖਵਾਦੀ ਨੇਤਾ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਜਾਰੀ ਹੈ।

ਇਹ ਵੀ ਪੜ੍ਹੋ: ਸਕੂਲੀ ਬੱਚਿਆਂ ਨੂੰ ਲਿਜਾ ਰਹੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 2 ਮੌਤਾਂ, ਦਰਜਨਾਂ ਵਿਦਿਆਰਥੀ ਜ਼ਖ਼ਮੀ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਜੂਨ ਵਿੱਚ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ‘ਸੰਭਾਵੀ’ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਇਹ ਵਿਵਾਦ ਖੜ੍ਹਾ ਹੋਇਆ। ਭਾਰਤ ਨੇ ਵੀਰਵਾਰ ਨੂੰ ਕੈਨੇਡਾ ਵਿੱਚ ਆਪਣੇ ਹਾਈ ਕਮਿਸ਼ਨ ਅਤੇ ਕੌਂਸਲੇਟਾਂ ਨੂੰ ਦਰਪੇਸ਼ 'ਸੁਰੱਖਿਆ ਖਤਰਿਆਂ' ਦੇ ਮੱਦੇਨਜ਼ਰ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ 'ਤੇ ਅਸਥਾਈ ਪਾਬੰਦੀ ਦਾ ਐਲਾਨ ਕੀਤਾ ਹੈ। ਓਟਾਵਾ ਦੇ ਦੋਸ਼ਾਂ ਨੂੰ ਲੈ ਕੇ ਕੂਟਨੀਤਕ ਵਿਵਾਦ ਦਰਮਿਆਨ ਭਾਰਤ ਨੇ ਇਹ ਕਦਮ ਚੁੱਕਿਆ ਹੈ। ਭਾਰਤ ਨੇ ਮੰਗਲਵਾਰ ਨੂੰ ਕੈਨੇਡਾ ਦੇ ਦੋਸ਼ਾਂ ਨੂੰ "ਬੇਹੂਦਾ" ਅਤੇ "ਬੇਬੁਨਿਆਦ" ਦੱਸਦਿਆਂ ਰੱਦ ਕਰ ਦਿੱਤਾ ਰਸੀ ਅਤੇ ਕੈਨੇਡਾ ਵੱਲੋਂ ਇਸ ਮਾਮਲੇ 'ਤੇ ਇੱਕ ਭਾਰਤੀ ਅਧਿਕਾਰੀ ਨੂੰ ਕੱਢਣ ਦੇ ਬਦਲੇ ਵਜੋਂ, ਉਸ ਨੇ ਵੀ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ ਸੀ।

ਇਹ ਵੀ ਪੜ੍ਹੋ: ਭਾਰਤ ਦੀ BLS ਏਜੰਸੀ ਨੇ ਕੈਨੇਡੀਅਨਾਂ ਲਈ ਵੀਜ਼ਾ ਮੁਅੱਤਲ ਦਾ ਨੋਟਿਸ ਮੁੜ ਲਗਾਇਆ

ਪਾਬੰਦੀਸ਼ੁਦਾ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐੱਫ.) ਦੇ ਮੁਖੀ ਅਤੇ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅੱਤਵਾਦੀਆਂ ਵਿੱਚੋਂ ਇੱਕ ਹਰਦੀਪ ਸਿੰਘ ਨਿੱਝਰ (45) ਨੂੰ 18 ਜੂਨ ਨੂੰ ਕੈਨੇਡਾ ਵਿੱਚ ਇੱਕ ਗੁਰਦੁਆਰੇ ਦੇ ਬਾਹਰ 2 ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਦਿੱਤੀ ਸੀ। ਉਸ 'ਤੇ 10 ਲੱਖ ਰੁਪਏ ਦਾ ਨਕਦ ਇਨਾਮ ਸੀ। ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ 78ਵੇਂ ਸੈਸ਼ਨ ਵਿੱਚ ਹਿੱਸਾ ਲੈਣ ਲਈ ਨਿਊਯਾਰਕ ਪਹੁੰਚੇ ਟਰੂਡੋ ਨੇ ਕਿਹਾ, “ਅਸੀਂ ਕਾਨੂੰਨ ਦੇ ਰਾਜ ਵਾਲੇ ਦੇਸ਼ ਹਾਂ। ਅਸੀਂ ਕੈਨੇਡੀਅਨਾਂ ਨੂੰ ਸੁਰੱਖਿਅਤ ਰੱਖਣ ਅਤੇ ਸਾਡੀਆਂ ਕਦਰਾਂ-ਕੀਮਤਾਂ ਅਤੇ ਅੰਤਰਰਾਸ਼ਟਰੀ ਨਿਯਮ-ਅਧਾਰਿਤ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਲੋੜੀਂਦੇ ਕਦਮ ਚੁੱਕਦੇ ਰਹਾਂਗੇ। ਫਿਲਹਾਲ ਸਾਡਾ ਫੋਕਸ ਇਹੀ ਹੈ।"

ਇਹ ਵੀ ਪੜ੍ਹੋ: ਭਾਰਤ-ਕੈਨੇਡਾ ਦੇ ਰਿਸ਼ਤਿਆਂ 'ਚ ਆਈ ਦਰਾੜ, ਟਰੂਡੋ ਦੇ ਬਿਆਨ ਮਗਰੋਂ ਇਸ ਮਾਮਲੇ 'ਚ ਹੁਣ ਤੱਕ ਕੀ-ਕੀ ਹੋਇਆ

ਟਰੂਡੋ ਨੇ ਕਿਹਾ, "ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਭਾਰਤ ਦਾ ਮਹੱਤਵ ਵੱਧ ਰਿਹਾ ਹੈ ਅਤੇ ਇੱਕ ਅਜਿਹਾ ਦੇਸ਼ ਹੈ ਜਿਸ ਨਾਲ ਸਾਨੂੰ ਖੇਤਰੀ ਤੌਰ 'ਤੇ ਹੀ ਨਹੀਂ, ਸਗੋਂ ਵਿਸ਼ਵ ਪੱਧਰ 'ਤੇ ਕੰਮ ਕਰਨਾ ਜਾਰੀ ਰੱਖਣ ਦੀ ਲੋੜ ਹੈ। ਅਸੀਂ ਉਕਸਾਉਣ ਜਾਂ ਸਮੱਸਿਆਵਾਂ ਪੈਦਾ ਕਰਨ ਬਾਰੇ ਨਹੀਂ ਸੋਚ ਰਹੇ ਹਾਂ ਪਰ ਅਸੀਂ ਕਾਨੂੰਨ ਦੇ ਰਾਜ ਦੀ ਮਹੱਤਤਾ ਬਾਰੇ ਸਪਸ਼ਟ ਹਾਂ ਅਤੇ ਕੈਨੇਡੀਅਨਾਂ ਦੀ ਸੁਰੱਖਿਆ ਦੀ ਮਹੱਤਤਾ ਬਾਰੇ ਵੀ ਸਪੱਸ਼ਟ ਹਾਂ।'' ਪਿਛਲੇ ਕੁਝ ਮਹੀਨਿਆਂ ਤੋਂ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿਚ ਖਾਲਿਸਤਾਨੀ ਸਮਰਥਕ ਤੱਤਾਂ ਦੀਆਂ ਵਧਦੀਆਂ ਗਤੀਵਿਧੀਆਂ ਦੇ ਮੱਦੇਨਜ਼ਰ ਤਣਾਅ ਬਣਿਆ ਹੋਇਆ ਹੈ। ਭਾਰਤ ਦਾ ਮੰਨਣਾ ਹੈ ਕਿ ਟਰੂਡੋ ਸਰਕਾਰ ਉਸ ਦੀਆਂ ਅਸਲ ਚਿੰਤਾਵਾਂ ਵੱਲ ਧਿਆਨ ਨਹੀਂ ਦੇ ਰਹੀ ਹੈ।

ਇਹ ਵੀ ਪੜ੍ਹੋ: ਕੈਨੇਡਾ ਨੇ ਭਾਰਤ ਦੀ ਟ੍ਰੈਵਲ ਐਡਵਾਈਜ਼ਰੀ ਨੂੰ ਕੀਤਾ ਰੱਦ, ਸ਼ਾਂਤੀ ਦੀ ਕੀਤੀ ਅਪੀਲ

ਭਾਰਤ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਕੈਨੇਡਾ ਨੂੰ ਖਾਲਿਸਤਾਨੀ ਸਮਰਥਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ ਜੋ ਉਸ ਦੇ ਖੇਤਰ ਤੋਂ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ। ਬਾਗਚੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਕੈਨੇਡਾ ਵਿੱਚ ਸਾਡੇ ਹਾਈ ਕਮਿਸ਼ਨ ਅਤੇ ਕੌਂਸਲੇਟ ਨੂੰ "ਸੁਰੱਖਿਆ ਖਤਰੇ" ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਭਾਰਤ ਕੈਨੇਡਾ ਤੋਂ ਆਈਆਂ ਵੀਜ਼ਾ ਅਰਜ਼ੀਆਂ 'ਤੇ ਕਾਰਵਾਈ ਕਰਨ ਵਿੱਚ ਅਸਥਾਈ ਤੌਰ 'ਤੇ ਅਸਮਰੱਥ ਹੈ। ਬਾਗਚੀ ਨੇ ਕਿਹਾ ਕਿ ਸਥਿਤੀ ਦੀ ਨਿਯਮਤ ਤੌਰ 'ਤੇ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਕਿਹਾ, ''ਮਸਲਾ ਭਾਰਤ ਦੌਰੇ ਦਾ ਨਹੀਂ ਹੈ। ਜਿਨ੍ਹਾਂ ਕੋਲ ਵੈਧ ਵੀਜ਼ਾ ਅਤੇ OCI (ਓਵਰਸੀਜ਼ ਇੰਡੀਅਨ ਸਿਟੀਜ਼ਨਸ਼ਿਪ) ਕਾਰਡ ਵਰਗੇ ਦਸਤਾਵੇਜ਼ ਹਨ, ਉਹ ਭਾਰਤ ਦੀ ਯਾਤਰਾ ਕਰਨ ਲਈ ਸੁਤੰਤਰ ਹਨ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਕੈਨੇਡਾ 'ਚ ਗੈਂਗਸਟਰ ਸੁੱਖਾ ਦੁੱਨੇਕੇ ਦਾ ਗੋਲੀ ਮਾਰ ਕੇ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • Official
  • Allegation
  • India
  • link
  • Sikh
  • killing
  • human and surveillance intelligence
  • ਖੁਫੀਆ ਜਾਣਕਾਰੀ
  • ਕੈਨੇਡਾ
  • ਨਿੱਝਰ ਕਤਲ
  • ਭਾਰਤ
  • ਸ਼ਮੂਲੀਅਤ
  • ਦੋਸ਼

ਪੰਜਾਬ ਦੇ ਗੱਭਰੂ ਦੀਆਂ ਨਿਊਜ਼ੀਲੈਂਡ ਤੱਕ ਗੱਲਾਂ, ਹਾਸਲ ਕੀਤੀ ਵੱਡੀ ਪ੍ਰਾਪਤੀ

NEXT STORY

Stories You May Like

  • lderly woman accuses sons of assault
    ਬਜ਼ੁਰਗ ਔਰਤ ਨੇ ਪੁੱਤਰਾਂ ’ਤੇ ਲਾਏ ਕੁੱਟਮਾਰ ਦੇ ਦੋਸ਼
  • today many major rules have changed across the country
    ਅੱਜ ਤੋਂ ਦੇਸ਼ ਭਰ 'ਚ ਬਦਲ ਗਏ ਹਨ ਕਈ ਵੱਡੇ ਨਿਯਮ, ਜਾਣਕਾਰੀ ਨਾ ਹੋਣ 'ਤੇ ਹੋ ਸਕਦੈ ਨੁਕਸਾਨ
  • insurance agents   commission rules are about to change
    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ ਵਿਕਰੀ 'ਤੇ ਵੀ ਲੱਗੇਗੀ ਰੋਕ, ਜਾਣੋ ਵੇਰਵੇ
  • some officials are embezzling public funds and properties
    ‘ਕੁਝ ਅਧਿਕਾਰੀ ਕਰ ਰਹੇ ਜਨਤਕ’ ਧਨ ਅਤੇ ਜਾਇਦਾਦਾਂ ਦਾ ਗਬਨ!
  • new rules for epfo   members  major changes in pf
    EPFO ਮੈਬਰਾਂ ਲਈ ਨਵੇਂ ਨਿਯਮ ਲਾਗੂ, PF ਯੋਗਦਾਨ, ਨਿਕਾਸੀ ਤੇ ਸੈਲਰੀ ਸਟਰੱਕਚਰ ਹੋ ਗਏ ਵੱਡੇ ਬਦਲਾਅ
  • khanna viral video
    ਖੰਨਾ 'ਚ ਹਾਈਵੋਲਟੇਜ ਡਰਾਮਾ: ਪੁਲਸ ਨੂੰ ਦੇਖ ਛੱਤ 'ਤੇ ਚੜ੍ਹਿਆ ਵਿਅਕਤੀ, ਵੀਡੀਓ ਬਣਾ ਲਾਏ ਗੰਭੀਰ ਦੋਸ਼
  • india  s crude oil imports reach   record level
    ਰਿਕਾਰਡ ਪੱਧਰ ’ਤੇ ਪਹੁੰਚੀ ਭਾਰਤ ਦੀ ਕੱਚੇ ਤੇਲ ਦੀ ਦਰਾਮਦ
  • police party  attack on police
    ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ 'ਤੇ ਹਮਲਾ, ਪਰਵਾਸੀਆਂ 'ਤੇ ਲੱਗੇ ਦੋਸ਼
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
Trending
Ek Nazar
india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • prime minister modi visited prambanan temple
      PM ਮੋਦੀ ਅਤੇ ਇੰਡੋਨੇਸ਼ੀਆਈ ਰਾਸ਼ਟਰਪਤੀ ਸੁਬਿਆਂਤੋ ਨੇ ਪ੍ਰੰਬਨਨ ਮੰਦਰ 'ਚ ਕੀਤੇ...
    • fbi announces reward
      ਗੈਂਗਸਟਰ ਗੋਲਡੀ ਬਰਾੜ 'ਤੇ FBI ਦਾ ਸ਼ਿਕੰਜਾ; ਐਲਾਨਿਆ 50 ਹਜ਼ਾਰ ਡਾਲਰ ਦਾ ਇਨਾਮ
    • landslide in china
      ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ
    • us airstrike on iran
      ਮੁੜ ਛਿੜ ਗਈ ਜੰਗ ! ਅਮਰੀਕਾ ਵੱਲੋਂ ਈਰਾਨ ਦੇ 80 ਟਿਕਾਣਿਆਂ 'ਤੇ ਏਅਰਸਟ੍ਰਾਈਕ;...
    • flight disappeard
      ਸ਼ਾਰਜਾਹ ਤੋਂ ਆਉਂਦਾ ਜਹਾਜ਼ ਹਵਾ ਵਿਚਾਲੇ ਹੋ ਗਿਆ 'ਗ਼ਾਇਬ' ! ਹਾਲੇ ਤੱਕ ਨਹੀਂ ਲੱਗੀ...
    • the supreme leader s final journey
      ਸੁਪਰੀਮ ਲੀਡਰ ਦੀ ਅੰਤਿਮ ਯਾਤਰਾ ; ਲੱਖਾਂ ਸਮਰਥਕਾਂ ਦੀਆਂ ਅੱਖਾਂ ਨਮ, ਭਲਕੇ ਕੀਤਾ...
    • trump mocks italian pm again
      ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ
    • iran thanked india
      ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ
    • australian pm  apologize
      ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...
    • indian smuggler arrested with ganja in nepal
      ਨੇਪਾਲ 'ਚ 102 ਕਿਲੋ ਗਾਂਜੇ ਸਮੇਤ ਇਕ ਭਾਰਤੀ ਤਸਕਰ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +