ਇਸਲਾਮਾਬਾਦ : ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਆਗਾਮੀ ਆਮ ਚੋਣਾਂ ਵਿਚ ਕੌਮੀ ਅਤੇ ਸੂਬਾਈ ਅਸੈਂਬਲੀ ਸੀਟਾਂ ਲਈ 150 ਸਿਆਸੀ ਪਾਰਟੀਆਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਹਨ। ਦੇਸ਼ ਦੀ ਪਿਛਲੀ ਸੱਤਾਧਾਰੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਸੁਪਰੀਮ ਕੋਰਟ ਵੱਲੋਂ ਸ਼ਨੀਵਾਰ ਨੂੰ ‘ਬੱਲਾ’ ਚੋਣ ਨਿਸ਼ਾਨ ਨੂੰ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਕਮਿਸ਼ਨ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਗਈ ਪਾਰਟੀਆਂ ਦੀ ਸੂਚੀ ’ਚੋਂ ਗਾਇਬ ਹੈ।
ਇਹ ਵੀ ਪੜ੍ਹੋ- ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਵੱਡੀ ਕਾਰਵਾਈ, ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਈ 85 ਏਕੜ ਜ਼ਮੀਨ
ਸੂਚੀ ਮੁਤਾਬਕ, ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ. ਐੱਨ.) ਨੂੰ ‘ਟਾਈਗਰ’, ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਨੂੰ ‘ਤਲਵਾਰ’, ਪਾਕਿਸਤਾਨ ਤਹਿਰੀਕ-ਏ-ਇਨਸਾਫ਼-ਨਜ਼ਰੀਅਤ ਨੂੰ ‘ਤਲਵਾਰ’ ਚੋਣ ਨਿਸ਼ਾਨ ਅਲਾਟ ਕੀਤਾ ਗਿਆ ਹੈ।’ ਚੋਣ ਨਿਸ਼ਾਨ ਹੈ। ਅਲਾਟ ਕੀਤਾ ਗਿਆ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਮਿਸ ਅਮਰੀਕਾ' ਬਣੀ ਏਅਰਫੋਰਸ ਦੀ ਮਹਿਲਾ ਸਿਪਾਹੀ (ਤਸਵੀਰਾਂ)
NEXT STORY