Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    12:34:56 AM

  • heavy rain alert

    ਮੌਸਮ ਵਿਭਾਗ ਵੱਲੋਂ 21 ਤੋਂ 26 ਅਗਸਤ ਤੱਕ ਭਾਰੀ...

  • major change in the rules of vande mataram

    'ਵੰਦੇ ਮਾਤਰਮ' ਦੇ ਨਿਯਮਾਂ 'ਚ ਵੱਡਾ ਬਦਲਾਅ,...

  • rules change for purchasing sim cards

    24 ਅਗਸਤ ਤੋਂ ਬਦਲ ਜਾਵੇਗਾ ਸਿਮ ਕਾਰਡ ਖਰੀਦਣ ਦਾ...

  • punjab brother sister

    ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਐਮਾਜ਼ੋਨ ਨੇ ਸ਼ੁਰੂ ਕੀਤੀ ਇਤਿਹਾਸ ਦੀ ਸਭ ਤੋਂ ਵੱਡੀ ਛਾਂਟੀ, ਜਾਣੋ ਭਾਰਤ ’ਤੇ ਕੀ ਹੋਵੇਗਾ ਅਸਰ

BUSINESS News Punjabi(ਵਪਾਰ)

ਐਮਾਜ਼ੋਨ ਨੇ ਸ਼ੁਰੂ ਕੀਤੀ ਇਤਿਹਾਸ ਦੀ ਸਭ ਤੋਂ ਵੱਡੀ ਛਾਂਟੀ, ਜਾਣੋ ਭਾਰਤ ’ਤੇ ਕੀ ਹੋਵੇਗਾ ਅਸਰ

  • Edited By Harinder Kaur,
  • Updated: 18 Nov, 2022 12:03 PM
Business
amazon started the biggest layoff in history impact on india
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਭਾਸ਼ਾ) – ਦੁਨੀਆ ਦੀ ਸਭ ਤੋਂ ਵੱਡੀ ਈ-ਕਾਮਰਸ ਕੰਪਨੀ ਐਮਾਜ਼ੋਨ ਨੇ ਆਪਣੇ ਇਤਿਹਾਸ ਦੀ ਸਭ ਤੋਂ ਵੱਡੀ ਛਾਂਟੀ ਸ਼ੁਰੂ ਕਰ ਦਿੱਤੀ ਹੈ। ਐਮਾਜ਼ੋਨ ਕੋਲ 31 ਦਸੰਬਰ 2021 ਦੇ ਅੰਕੜਿਆਂ ਮੁਤਾਬਕ ਲਗਭਗ 16 ਲੱਖ ਤੋਂ ਵੱਧ ਫੁਲ ਟਾਈਮ ਅਤੇ ਪਾਰਟ ਟਾਈਮ ਕਰਮਚਾਰੀ ਹਨ। ਕੰਪਨੀ ਆਪਣੇ 10000 ਤੋਂ ਵੱਧ ਕਰਮਚਾਰੀਆਂ ਨੂੰ ਕੱਢਣ ਜਾ ਰਹੀ ਹੈ। ਇਸ ਤੋਂ ਪਹਿਲਾਂ ਕੰਪਨੀ 2001 ਅਤੇ 2018 ’ਚ ਵੀ ਕਰਮਚਾਰੀਆਂ ਦੀ ਛਾਂਟੀ ਕਰ ਚੁੱਕੀ ਹੈ ਪਰ ਮੌਜੂਦਾ ਅੰਕੜਾ ਹੁਣ ਤੱਕ ਦਾ ਸਭ ਤੋਂ ਵੱਡਾ ਹੈ। ਕੰਪਨੀ ਨੇ ਮੰਗਲਵਾਰ ਨੂੰ ਕੈਲੀਫੋਰਨੀਆ ’ਚ ਆਪਣੇ ਖੇਤਰੀ ਅਧਿਕਾਰੀਆਂ ਨੂੰ ਸੂਚਿਤ ਕੀਤਾ ਕਿ ਵੱਖ-ਵੱਖ ਕੇਂਦਰਾਂ ਤੋਂ ਕਰੀਬ 260 ਲੋਕਾਂ ਨੂੰ ਕੱਢਿਆ ਜਾਏਗਾ। ਜਿਨ੍ਹਾਂ ਕੇਂਦਰਾਂ ਤੋਂ ਛਾਂਟੀ ਕੀਤੀ ਜਾਣ ਵਾਲੀ ਹੈ, ਉੱਥੇ ਡਾਟਾ ਸਾਇੰਟਿਸਟ, ਸਾਫਟਵੇਰ ਇੰਜੀਨੀਅਰ ਅਤੇ ਹੋਰ ਕਾਰਪੋਰੇਟ ਕਰਮਚਾਰੀ ਕੰਮ ਕਰਦੇ ਹਨ। ਛਾਂਟੀ ਦਾ ਇਹ ਕਦਮ 17 ਜਨਵਰੀ ਤੋਂ ਪ੍ਰਭਾਵ ’ਚ ਆਏਗਾ। ਐਮਾਜ਼ੋਨ ਦੇ ਦੁਨੀਆ ਭਰ ’ਚ 15 ਲੱਖ ਤੋਂ ਵੱਧ ਕਰਮਚਾਰੀ ਹਨ।

ਇਹ ਵੀ ਪੜ੍ਹੋ : ਹੁਣ ਨਹੀਂ ਹੋ ਸਕੇਗੀ LPG ਸਿਲੰਡਰ ਤੋਂ ਗੈਸ ਚੋਰੀ , ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਛਾਂਟੀ ਦੇ ਪਿੱਛੇ ਇਕ ਕਾਰਨ ਕੋਵਿਡ ਵੀ!

ਐਮਾਜ਼ੋਨ ਦੀ ਇਸ ਮਹੀਨੇ ਛਾਂਟੀ ਦੇ ਪਿੱਛੇ ਇਕ ਪ੍ਰਮੁੱਖ ਕਾਰਣ ਕੋਰੋਨਾ ਵਾਇਰਸ ਕਾਰਣ ਲੱਗਾ ਲਾਕਡਾਊਨ ਵੀ ਹੈ। ਲਾਕਡਾਊਨ ਕਾਰਨ ਲੋਕ ਘਰ ਤੋਂ ਬਾਹਰ ਨਹੀਂ ਨਿਕਲ ਰਹੇ ਸਨ, ਜਿਸ ਕਾਰਨ ਭਾਰਤ, ਅਮਰੀਕਾ ਸਮੇਤ ਪੂਰੀ ਦੁਨੀਆ ’ਚ ਈ-ਕਾਮਰਸ ਦੀ ਮਾਰਕੀਟ ਚਮਕਣ ਲੱਗੀ। ਆਈ. ਟੀ. ਅਤੇ ਸੋਸ਼ਲ ਮੀਡੀਆ ਕੰਨਪੀਆਂ ਵਾਂਗ ਈ-ਕਾਮਰਸ ਕੰਪਨੀ ਐਮਾਜ਼ੋਨ ਨੇ ਵੀ ਕੋਵਿਡ-19 ਦੌਰਾਨ ਕਾਫੀ ਫਾਇਦਾ ਉਠਾਇਆ ਪਰ ਜਿਵੇਂ ਹੀ ਲਾਕਡਾਊਨ ਖਤਮ ਹੋਇਆ, ਗਾਹਕ ਬਾਹਰ ਨਿਕਲਣ ਲੱਗੇ ਅਤੇ ਈ-ਕਾਮਰਸ ’ਤੇ ਨਿਰਭਰਤਾ ਘਟ ਗਈ। ਇਸ ਦਾ ਅਸਰ ਕੰਪਨੀਆਂ ਦੇ ਮਾਲੀਏ ’ਤੇ ਪਿਆ। ਐਮਾਜ਼ੋਨ ਤੋਂ ਪਹਿਲਾਂ ਟਵਿਟਰ ਅਤੇ ਮੇਟਾ ਵੀ ਕਰਮਚਾਰੀਆਂ ਦੀ ਛਾਂਟੀ ਸ਼ੁਰੂ ਕਰ ਚੁੱਕੇ ਹਨ, ਪਰ ਐਮਾਜ਼ੋਨ ਦਾ ਮਾਮਲਾ ਇਸ ਤੋਂ ਵੱਖ ਹੈ। ਐਮਾਜ਼ੋਨ ਇੰਟਰਨੈੱਟ ਦੇ ਨਾਲ ਹੀ ਈ-ਕਾਮਰਸ ਕਾਰੋਬਾਰ ’ਚ ਵੀ ਹੈ। ਜਿੱਥੇ ਕੰਪਨੀ ਬੀਤੇ ਲੰਮੇ ਸਮੇਂ ਤੋਂ ਘਾਟਾ ਝੱਲ ਰਹੀ ਹੈ। ਭਾਰਤ ’ਚ ਵੀ ਕੰਪਨੀ ਹਾਲੇ ਤੱਕ ਘਾਟੇ ਤੋਂ ਉੱਭਰ ਨਹੀਂ ਸਕੀ ਹੈ। ਦੁਨੀਆ ’ਚ ਐਮਾਜ਼ੋਨ ਪਹਿਲੀ ਅਜਿਹੀ ਕੰਪਨੀ ਬਣ ਗਈ ਹੈ, ਜਿਸ ਦਾ ਮਾਰਕੀਟ ਵੈਲਿਊਏਸ਼ਨ 1 ਲੱਖ ਕਰੋੜ ਡਾਲਰ (10 ਖਰਬ ਡਾਲਰ) ਘਟ ਗਿਆ ਹੈ। 21 ਜੂਨ ਨੂੰ ਜੈੱਫ ਬੇਜੋਸ ਦੀ ਕੰਪਨੀ ਐਮਾਜ਼ੋਨ ਦਾ ਬਾਜ਼ਾਰ ਮੁੱਲ 1.882 ਟ੍ਰਿਲੀਅਨ ਡਾਲਰ ਸੀ। ਉੱਥੇ ਹੀ ਇਸ ਹਫਤੇ ਇਹ 878 ਬਿਲੀਅਨ ਡਾਲਰ ਰਹਿ ਗਿਆ।

ਇਹ ਵੀ ਪੜ੍ਹੋ : ਬਿਊਟੀ ਅਤੇ ਪਰਸਨਲ ਕੇਅਰ ਕਾਰੋਬਾਰ ’ਚ ਐਂਟਰੀ ਕਰੇਗਾ ਟਾਟਾ, ਨਵੀਂ ਤਕਨੀਕ ਲੈ ਕੇ ਆ ਰਿਹਾ ਗਰੁੱਪ

ਭਾਰਤ ’ਤੇ ਕੀ ਅਸਰ

ਐਮਾਜ਼ੋਨ ਨੇ ਭਾਰਤ ’ਚ 2014 ’ਚ ਐਂਟਰੀ ਲਈ ਸੀ। ਕੰਪਨੀ ਭਾਰਤ ’ਚ ਆਪਣਾ ਕਾਰੋਬਾਰ ਤੇਜ਼ੀ ਨਾਲ ਫੈਲਾ ਰਹੀ ਹੈ ਪਰ ਭਾਰਤ ਫਿਲਹਾਲ ਐਮਾਜ਼ੋਨ ਨੂੰ ਮੁਨਾਫਾ ਨਹੀਂ ਦੇ ਪਾ ਰਿਹਾ ਹੈ। ਇਹੀ ਹਾਲ ਫਲਿੱਪਕਾਰਟ ਵਰਗੀਆਂ ਦੂਜੀਆਂ ਈ-ਕਾਮਰਸ ਕੰਪਨੀਆਂ ਦਾ ਵੀ ਹੈ ਜੋ ਲਗਾਤਾਰ ਘਾਟਾ ਝੱਲ ਰਹੀਆਂ ਹਨ। ਹੁਣ ਜਿੱਥੇ ਕੰਪਨੀ ਆਪਣੇ ਕਾਰੋਬਾਰੀ ਫੈਸਲਿਆਂ ’ਚ ਸਖਤੀ ਦਿਖਾ ਰਹੀ ਹੈ, ਇਸ ਨਾਲ ਭਾਰਤ ’ਚ ਵੀ ਅਸਰ ਦੇਖਣ ਨੂੰ ਮਿਲ ਸਕਦਾ ਹੈ। ਜੇ ਕੰਪਨੀ ਨਵੇਂ ਵੇਅਰਹਾਊਸ ਦੇ ਵਿਸਤਾਰ ਨੂੰ ਰੋਕਦੀ ਹੈ ਤਾਂ ਇਸ ਨੂੰ ਭਾਰਤ ਦੇ ਲਾਜਿਸਟਿਕ ਕਾਰੋਬਾਰ ’ਤੇ ਵੱਡੀ ਸੱਟ ਮੰਨਿਆ ਜਾ ਸਕਦਾ ਹੈ। ਉੱਥੇ ਹੀ ਜੌਬ ਮਾਰਕੀਟ ’ਤੇ ਵੀ ਇਸ ਦਾ ਅਸਰ ਪੈਣਾ ਲਾਜ਼ਮੀ ਹੈ।

ਇਹ ਵੀ ਪੜ੍ਹੋ : Twitter ਲਈ ਨਵੇਂ CEO ਦੀ ਭਾਲ 'ਚ Elon Musk, ਜਾਣੋ ਵਜ੍ਹਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Amazon
  • employee
  • layoff
  • ਐਮਾਜ਼ੋਨ
  • ਮੁਲਾਜ਼ਮ
  • ਛਾਂਟੀ

ਸ਼ੁਰੂਆਤੀ ਕਾਰੋਬਾਰ 'ਚ ਰੁਪਿਆ 10 ਪੈਸੇ ਵਧ ਕੇ ਖੁੱਲ੍ਹਿਆ

NEXT STORY

Stories You May Like

  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • brahmos how a combat proven missile became india s biggest defence export
    ਬ੍ਰਹਮੋਸ : ਕਿਵੇਂ ਇਕ ਜੰਗੀ ਪ੍ਰਮਾਣਿਤ ਮਿਜ਼ਾਈਲ ਭਾਰਤ ਦੀ ਸਭ ਤੋਂ ਵੱਡੀ ਰੱਖਿਆ ਬਰਾਮਦ ਬਣ ਗਈ
  • history  late manmohan singh  sonia gandhi
    ਇਤਿਹਾਸ ਮਰਹੂਮ ਮਨਮੋਹਨ ਸਿੰਘ ਨੂੰ ਸਭ ਤੋਂ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀਆਂ 'ਚੋਂ ਰੱਖੇਗਾ ਯਾਦ: ਸੋਨੀਆ ਗਾਂਧੀ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • india begins to learn lessons from the iran war
    ਇੱਕ ਨਵੇਂ ਰਣਨੀਤਕ ਯੁੱਗ ਦੀ ਸ਼ੁਰੂਆਤ: ਭਾਰਤ ਨੇ ਈਰਾਨ ਯੁੱਧ ਤੋਂ ਸਬਕ ਸਿੱਖਣਾ ਕੀਤਾ ਸ਼ੁਰੂ
  • sukhbir badal calls a big meeting after meeting pm modi
    PM ਮੋਦੀ ਨੂੰ ਮਿਲਣ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਵੱਡੀ ਬੈਠਕ, ਕੀ ਮੁੜ ਹੋਵੇਗਾ ਅਕਾਲੀ-ਭਾਜਪਾ ਗਠਜੋੜ?
  • ronaldo and rodriguez  s wedding
    ਰੋਨਾਲਡੋ ਤੇ ਰੋਡ੍ਰਿਗਜ਼ ਦਾ ਵਿਆਹ ਹੋਵੇਗਾ 2026 ਦਾ ਸਭ ਤੋਂ ਆਲੀਸ਼ਾਨ ਵਿਆਹ!
  • gill and abhishek will be seen in sher e punjab t20 league
    ਸ਼ੇਰ-ਏ-ਪੰਜਾਬ T20 ਲੀਗ 'ਚ ਚੌਕੇ-ਛੱਕੇ ਲਾਉਂਦੇ ਨਜ਼ਰ ਆਉਣਗੇ ਗਿੱਲ ਤੇ ਅਭਿਸ਼ੇਕ, ਜਾਣੋ ਕਦੋਂ ਸ਼ੁਰੂ ਹੋਵੇਗਾ ਟੂਰਨਾਮੈਂਟ
  • husband and wife die in road accident on jalandhar jammu national highway
    ਜਲੰਧਰ-ਜੰਮੂ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਨਿੱਜੀ ਬੱਸ ਦੀ ਟੱਕਰ ਕਾਰਨ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • electrical companies raw material expensive
      ਇਲੈਕਟ੍ਰੀਕਲ ਕੰਪਨੀਆਂ ਦੀ ਵਧੀ ਮੁਸ਼ਕਿਲ, ਏਅਰ ਕੰਡੀਸ਼ਨਰ-ਪੱਖੇ-ਗੀਜ਼ਰ ਹੋਣਗੇ...
    • government will give 200 scm cheap gas to companies on new png connection
      ਨਵੇਂ PNG ਕੁਨੈਕਸ਼ਨ ’ਤੇ ਕੰਪਨੀਆਂ ਨੂੰ 200 SCM ਸਸਤੀ ਗੈਸ ਦੇਵੇਗੀ ਸਰਕਾਰ, 1...
    • after fssai action six companies including amway remove 100 percent claim
      FSSAI ਦੀ ਕਾਰਵਾਈ ਤੋਂ ਬਾਅਦ, Amway ਸਮੇਤ ਛੇ ਕੰਪਨੀਆਂ ਨੇ ਹਟਾਇਆ "100...
    • sbi account holders charges will be levied on cash withdrawals
      SBI ਦੇ ਇਨ੍ਹਾਂ ਖ਼ਾਤਾਧਾਰਕਾਂ ਲਈ ਵੱਡਾ ਝਟਕਾ, ਚਾਰ ਵਾਰ ਤੋਂ ਵੱਧ ਨਕਦੀ ਕਢਵਾਉਣ...
    • gold and silver prices take a long jump
      ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ...
    • stock market  sensex rises 500 points  nifty reaches 24 198
      ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 500 ਅੰਕਾਂ ਤੋਂ ਵੱਧ ਚੜ੍ਹਿਆ,...
    • rupee strengthens by 17 paise against usd
      ਭਾਰਤੀ ਕਰੰਸੀ 'ਚ ਵਧੀ ਮਜ਼ਬੂਤੀ, ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਮਜ਼ਬੂਤ ਹੋਇਆ...
    • 13041 crores  rail road projects  modi cabinet
      '13041 ਕਰੋੜ ਦੇ ਰੇਲ-ਰੋਡ ਪ੍ਰਾਜੈਕਟ ਪ੍ਰਵਾਨ, ਹਾਵੜਾ-ਚੇਨਈ ਰੂਟ ’ਤੇ ਵਧਣਗੀਆਂ...
    • no insurance  no petrol
      ਪਾਇਲਟ ਪ੍ਰਾਜੈਕਟ: ਬੀਮਾ ਨਹੀਂ ਤਾਂ ਪੈਟਰੋਲ ਨਹੀਂ, ਸੁਪਰੀਮ ਕੋਰਟ ਵੱਲੋਂ ਕੇਂਦਰ...
    • nirav modi  s former lawyer vijay agarwal arrested in london
      ਨੀਰਵ ਮੋਦੀ ਦਾ ਸਾਬਕਾ ਵਕੀਲ ਵਿਜੇ ਅਗਰਵਾਲ ਲੰਡਨ ’ਚ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +