Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 21, 2026

    3:08:15 PM

  • boy dies under suspicious circumstances in jalandhar

    ਕਹਿਰ ਓ ਰੱਬਾ! ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ...

  • cold wave will continue in punjab

    ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22...

  • milk price hiked by 10 rupees

    ਮਹਿੰਗਾ ਹੋਇਆ ਦੁੱਧ, 10 ਰੁਪਏ ਤਕ ਵੱਧ ਗਈਆਂ...

  • mp charanjit singh channi big statement

    ਲਾਲਜੀਤ ਭੁੱਲਰ 'ਤੇ ਹੋਵੇ ਪਰਚਾ, MP ਚਰਨਜੀਤ ਚੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ : ਗੁਜਰਾਤ ਦੇ ਮੂਲ ਨਿਵਾਸੀ ਤੇ 120 ਮੋਟਲਾਂ ਦੇ ਮਾਲਕ ਨੂੰ ਧੱਕਾ ਮਾਰ ਕੇ ਉਤਾਰਿਆ ਮੌਤ ਦੇ ਘਾਟ

INTERNATIONAL News Punjabi(ਵਿਦੇਸ਼)

ਅਮਰੀਕਾ : ਗੁਜਰਾਤ ਦੇ ਮੂਲ ਨਿਵਾਸੀ ਤੇ 120 ਮੋਟਲਾਂ ਦੇ ਮਾਲਕ ਨੂੰ ਧੱਕਾ ਮਾਰ ਕੇ ਉਤਾਰਿਆ ਮੌਤ ਦੇ ਘਾਟ

  • Edited By Aarti Dhillon,
  • Updated: 26 Jun, 2024 02:11 PM
United States of America
america  a native of gujarat and owner of 120 motels was beaten to death
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ )- ਅਮਰੀਕਾ ਦੇ ੳਕਲਾਹੋਮਾ ਸੂਬੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਗੁਜਰਾਤ ਸੂਬੇ ਦੇ ਨਵਸਾਰੀ ਜ਼ਿਲੇ ਦੇ ਪਿੰਡ ਬਿਲੀਮੋਰਾ ਦੇ ਨਾਲ ਪਿਛੋਕੜ ਰੱਖਣ ਵਾਲੇ ਜੋ ਕਈ ਸਾਲਾਂ ਤੋਂ ਅਮਰੀਕਾ 'ਚ ਵੱਸੇ, ਇਕ ਮੋਟਲ ਦੇ ਮਾਲਕ ਹਿੰਮਤ ਭਾਈ ਮਿਸਤਰੀ ਨੂੰ ਇਕ ਅਮਰੀਕੀ ਨੌਜਵਾਨ ਨੇ ਉਸ ਸਮੇਂ ਧੱਕਾ ਮਾਰ ਦਿੱਤਾ ਜਦੋਂ ਉਸ ਨੇ ਉਸ ਨੂੰ ਆਪਣੇ ਮੋਟਲ ਦੇ ਸਾਹਮਣੇ ਰੱਖਿਆ ਸਾਮਾਨ ਲਿਜਾਣ ਲਈ ਕਿਹਾ। ਇਸ ਕਾਰਨ ਮੋਟਲ ਦੇ ਮਾਲਕ ਹਿੰਮਤ ਭਾਈ ਮਿਸਤਰੀ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਦਰਦਨਾਕ ਮੌਤ ਹੋ ਗਈ। ਜਿਸ ਕਾਰਨ ਉਸਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਹਿੰਮਤ ਭਾਈ  ਮਿਸਤਰੀ ਦੀ (ਉਮਰ 59) ਸਾਲ ਸੀ। ਜੋ ਦੋ ਦਹਾਕੇ ਪਹਿਲਾਂ ਭਾਰਤ ਛੱਡ ਕੇ ਆਪਣੇ ਪਰਿਵਾਰ ਨਾਲ ਅਮਰੀਕਾ ਆ ਕੇ ਵੱਸ ਗਏ ਸਨ। ਉਹ ਅਮਰੀਕਾ ਦੇ ਓਕਲਾਹੋਮਾ ਸ਼ਹਿਰ ਵਿੱਚ ਮੋਟਲ ਦਾ ਕਾਰੋਬਾਰ ਚਲਾ ਰਿਹਾ ਸੀ। ਉਹ 120 ਤੋਂ ਵੱਧ ਮੋਟਲਾਂ ਦਾ ਮਾਲਕ ਸੀ। ਹੇਮੰਤ ਭਾਈ ਮਿਸਤਰੀ ਬੀਤੀਂ ਰਾਤ ਕਰੀਬ 10:30 ਵਜੇ ਆਪਣੇ ਮੋਟਲ ਦੇ ਬਾਹਰ ਸੈਰ ਕਰਨ ਗਿਆ ਸੀ। ਫਿਰ ਉਸ ਨੇ ਦੇਖਿਆ ਕਿ ਇਕ ਅਣਪਛਾਤਾ ਅਮਰੀਕੀ ਨੌਜਵਾਨ ਮੋਟਲ ਦੇ ਸਾਹਮਣੇ ਆਪਣਾ ਸਾਮਾਨ ਛੱਡ ਕੇ ਆਇਆ ਸੀ। ਇਸ ਲਈ ਹੇਮੰਤਭਾਈ ਉਸ ਦੇ ਕੋਲ ਗਿਆ ਅਤੇ ਉਸ ਨੂੰ ਕਿਹਾ ਕਿ “ਆਪਣਾ ਸਮਾਨ ਇੱਥੋਂ ਹਟਾ ਦਿਉ, ਇਹ ਸੁਣ ਕੇ ਨੌਜਵਾਨ ਗੁੱਸੇ ਵਿਚ ਆ ਗਿਆ ਅਤੇ ਹੇਮੰਤ ਭਾਈ 'ਤੇ ਹਮਲਾ ਕਰਕੇ ਉਸ ਨੂੰ ਮੁੱਕਾ ਮਾਰ ਦਿੱਤਾ। ਜਿਸ ਕਾਰਨ ਹੇਮੰਤ ਭਾਈ ਸੜਕ 'ਤੇ ਡਿੱਗ ਗਿਆ ਅਤੇ  ਉਸ ਦੇ ਸਿਰ 'ਤੇ ਗੰਭੀਰ ਸੱਟ ਲੱਗ ਗਈ ਅਤੇ ਦਿਮਾਗੀ ਹੈਮਰੇਜ ਹੋ ਗਿਆ। ਇਸ ਤੋਂ ਬਾਅਦ ਹਮਲਾਵਰ ਨੌਜਵਾਨ ਉੱਥੋਂ  ਫਰਾਰ ਹੋ ਗਿਆ।
ਕਾਫੀ ਦੇਰ ਬਾਅਦ ਹੇਮੰਤ ਭਾਈ ਘਰ ਨਾ ਆਇਆ ਤਾਂ ਉਸ ਦੇ ਪਰਿਵਾਰ ਵਾਲੇ ਉਸ ਦੀ ਭਾਲ ਕਰਨ ਮੋਟਲ ਗਏ ਤਾਂ ਉਹ ਸੜਕ 'ਤੇ ਬੇਹੋਸ਼ੀ ਦੀ ਹਾਲਤ 'ਚ ਮਿਲਿਆ। ਜਿੱਥੋਂ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਦੋਂ ਡਾਕਟਰਾਂ ਨੇ ਚੈਕਅੱਪ ਤੋਂ ਬਾਅਦ ਉਸ ਨੂੰ ਬ੍ਰੇਨ ਡੈੱਡ ਐਲਾਨ ਦਿੱਤਾ ਤਾਂ ਪਰਿਵਾਰ 'ਚ ਮਾਤਮ ਛਾ ਗਿਆ। ਇਸ ਮਾਮਲੇ ਵਿੱਚ ਪੁਲਸ ਨੇ ਘਟਨਾ ਦੇ ਸੀਸੀਟੀਵੀ ਦੀ ਜਾਂਚ ਕਰਨ ਤੋਂ ਬਾਅਦ ਮੁਲਜ਼ਮ ਦੀ ਪਛਾਣ ਕਰ ਲਈ ਹੈ। ਦੋਵਾਂ ਵਿਚਾਲੇ ਝਗੜਾ ਹੋਣ ਦੀ ਸੂਚਨਾ ਵੀ ਸਾਹਮਣੇ ਆਈ, ਜਿਸ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਹਮਲਾ ਅਮਰੀਕੀ ਨੌਜਵਾਨ ਨੇ ਕੀਤਾ। ਹਮਲਾਵਰ ਦੀ ਪਛਾਣ ਰਿਚਰਡ ਲੁਈਸ ਦੇ ਵਜੋਂ ਹੋਈ ਹੈ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਰਿਵਾਰ ਨੇ ਦੱਸਿਆ ਕਿ ਹੇਮੰਤ ਭਾਈ ਦੀ ਇੱਛਾ ਦੇ ਅਨੁਸਾਰ ਉਨ੍ਹਾਂ ਦੇ ਅੰਗ ਦਾਨ ਕੀਤੇ ਜਾਣਗੇ।

  • America
  • Gujarat
  • owner of 120 motels
  • death
  • ਅਮਰੀਕਾ
  • ਮੰਦਭਾਗੀ ਖ਼ਬਰ
  • ਗੁਜਰਾਤ
  • 120 ਮੋਟਲਾਂ
  • ਮਾਲਕ

ਭਾਰਤੀ-ਅਮਰੀਕੀ ਜੋੜੇ ਨੂੰ ਕੋਰਟ ਨੇ ਸੁਣਾਈ ਸਜ਼ਾ, ਰਿਸ਼ਤੇਦਾਰ ਨੂੰ ਕੰਮ ਲਈ ਮਜ਼ਬੂਰ ਕਰਨ ਦਾ ਦੋਸ਼

NEXT STORY

Stories You May Like

  • drug addict father  s crime  young son beaten to death while sleeping
    ਨਸ਼ੇੜੀ ਪਿਓ ਦਾ ਕਾਰਾ: ਸੁੱਤੇ ਹੋਏ ਨੌਜਵਾਨ ਪੁੱਤ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ
  • himachal pradesh  live in partner  murder  government employee  girlfriend
    5 ਸਾਲਾਂ ਦਾ ਸਾਥ, ਫਿਰ ਉਤਾਰਿਆ ਮੌਤ ਦੇ ਘਾਟ! ਪ੍ਰੇਮਿਕਾ ਨੇ ਲਿਵ-ਇਨ ਪਾਰਟਨਰ ਦਾ ਕੀਤਾ ਕਤਲ
  • after iran another country on us target
    ਈਰਾਨ ਤੋਂ ਬਾਅਦ ਅਮਰੀਕਾ ਦੇ ਨਿਸ਼ਾਨੇ 'ਤੇ ਇਕ ਹੋਰ ਦੇਸ਼, ਟਰੰਪ ਬੋਲਿਆ- 'ਇਹ ਸਹੀ ਸਮਾਂ ਹੈ'
  • fraud of rs 2 20 lakh on the pretext of sending to armenia
    ਵਰਕ ਪਰਮਿਟ 'ਤੇ ਅਰਮੇਨੀਆ ਭੇਜਣ ਦਾ ਝਾਂਸਾ ਦੇ ਕੇ ਕੀਤੀ 2.20 ਲੱਖ ਰੁਪਏ ਦੀ ਠੱਗੀ
  • serious allegations by the family against the police
    'ਧੱਕਾ ਦੇ ਕੇ ਸੁੱਟਿਆ, ਟੁੱਟੀ ਰੀੜ੍ਹ ਦੀ ਹੱਡੀ...', ਬੰਦਾ ਫੜਨ ਗਈ ਪੁਲਸ 'ਤੇ ਪਰਿਵਾਰ ਦੇ ਗੰਭੀਰ ਇਲਜ਼ਾਮ
  • morbi 450 factories  shut down
    ਤਬਾਹੀ ਦੇ ਕੰਢੇ 'ਤੇ ਗੁਜਰਾਤ ਦਾ ਮਸ਼ਹੂਰ 'ਮੋਰਬੀ' ਸਿਰੇਮਿਕ ਉਦਯੋਗ, ਕਰੀਬ 450 ਫੈਕਟਰੀਆਂ ਨੂੰ ਲੱਗੇ ਤਾਲੇ
  • highcourt strict on shortage of icu and doctors in punjab hospitals
    ਪੰਜਾਬ ਦੇ ਹਸਪਤਾਲਾਂ ’ਚ ICU ਤੇ ਡਾਕਟਰਾਂ ਦੀ ਘਾਟ ’ਤੇ ਹਾਈਕੋਰਟ ਸਖ਼ਤ, ਮੰਗੀ ਜ਼ਿਲ੍ਹਾਵਾਰ ਰਿਪੋਰਟ
  • jagjit singh dallewal statement
    ਕਿਸਾਨਾਂ ਦੇ ਮਸਲੇ ਕੇਂਦਰ ਤੇ ਪੰਜਾਬ ਸਰਕਾਰ ਦੇ ਏਜੰਡੇ ’ਚ ਨਹੀਂ : ਜਗਜੀਤ ਸਿੰਘ ਡੱਲੇਵਾਲ
  • boy dies under suspicious circumstances in jalandhar
    ਕਹਿਰ ਓ ਰੱਬਾ! ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਨੇ...
  • vigilance action against illegal constructions in jalandhar
    ਜਲੰਧਰ 'ਚ ਨਾਜਾਇਜ਼ ਬਿਲਡਿੰਗਾਂ ਤੇ ਕਾਲੋਨੀਆਂ 'ਤੇ ਵਿਜੀਲੈਂਸ ਦੀ ਕਾਰਵਾਈ, ਨਿਗਮ...
  • rashtriya hindu parishad punjab president yogash suri statement
    DM ਖ਼ੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਵਿਰੁੱਧ ਤੁਰੰਤ ਕੇਸ ਦਰਜ ਕੀਤਾ ਜਾਵੇ:...
  • cold wave will continue in punjab
    ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22 ਤੋਂ 25 ਮਾਰਚ ਤੱਕ ਦੀ ਮੌਸਮ ਦੀ...
  • mp charanjit singh channi big statement
    ਲਾਲਜੀਤ ਭੁੱਲਰ 'ਤੇ ਹੋਵੇ ਪਰਚਾ, MP ਚਰਨਜੀਤ ਚੰਨੀ ਨੇ CBI ਜਾਂਚ ਦੀ ਕੀਤੀ ਮੰਗ
  • sunil kumar jakhar statement on gagandeep randhawa case
    ਮੰਤਰੀਆਂ ਦੀ ਰਿਸ਼ਵਤ ਦੀ ਮੰਗ ਪੂਰੀ ਨਾ ਕਰ ਸਕਣ ਕਾਰਨ ਅਫ਼ਸਰ ਦੇਣ ਲੱਗੇ ਆਪਣੀ ਜਾਨ:...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • partap singh bajwa statement on dm gagandeep singh randhawa case
    DM ਰੰਧਾਵਾ ਦੀ ਮੌਤ ਦੇ ਮਾਮਲੇ 'ਚ ਬੋਲੇ ਪ੍ਰਤਾਪ ਬਾਜਵਾ, ਕਿਹਾ-ਕਾਨੂੰਨ ਸਭ ਲਈ...
Trending
Ek Nazar
this famous actress wants to become a bride again at the age of 62

62 ਦੀ ਉਮਰ 'ਚ ਫਿਰ ਦੁਲਹਨ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! ਪਹਿਲਾਂ 6...

narendra modi  social media  yuvraj dua  father  sugar

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ PM ਮੋਦੀ ਦੀ ਸਟੋਰੀ ! ਯੁਵਰਾਜ ਦੇ ਪਿਤਾ ਲਈ...

famous singer buys a house worth crores

ਮਸ਼ਹੂਰ ਸਿੰਗਰ ਨੇ ਖਰੀਦਿਆ ਕਰੋੜਾਂ ਦਾ ਘਰ ! ਅਦਾਕਾਰਾ ਪਤਨੀ ਨਾਲ ਕੀਤਾ 'ਗ੍ਰਹਿ...

india  famous businessman  accident  maldives  speedboat

ਭਾਰਤ ਦੇ ਮਸ਼ਹੂਰ ਬਿਜ਼ਨੈੱਸਮੈਨ ਨਾਲ ਵਾਪਰਿਆ ਭਿਆਨਕ ਹਾਦਸਾ ! ਮਾਲਦੀਵ 'ਚ ਪਲਟ ਗਈ...

aashiqui fame anu aggarwal reflects on life changing accident

'ਸਿਰਫ਼ ਚਿਹਰਾ ਹੀ ਨਹੀਂ, ਮੇਰਾ ਪੂਰਾ ਸਰੀਰ..!' 'ਆਸ਼ਿਕੀ' ਫੇਮ ਅਦਾਕਾਰਾ ਦਾ...

singer pawan singh summoned by women  s commission to faridabad

ਹਰਿਆਣਵੀ ਅਦਾਕਾਰਾ ਅੰਜਲੀ ਰਾਘਵ ਨਾਲ ਸਟੇਜ 'ਤੇ ਬਦਸਲੂਕੀ ! ਗਾਇਕ ਪਵਨ ਸਿੰਘ ਦੀਆਂ...

actor chuck norris passes away at 86

ਹਾਲੀਵੁੱਡ ਦੇ ਦਿੱਗਜ ਐਕਸ਼ਨ ਸਟਾਰ ਦਾ 86 ਸਾਲ ਦੀ ਉਮਰ 'ਚ ਦਿਹਾਂਤ, ਪੂਰੀ ਦੁਨੀਆ...

zodiac signs

ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ

the legendary cricketer left a commentary

BCCI ਤੋਂ ਨਾਰਾਜ਼ ਹੋ ਕੇ ਦਿੱਗਜ ਕ੍ਰਿਕਟਰ ਨੇ ਛੱਡੀ ਕਮੈਂਟਰੀ, ਲਾਏ ਗੰਭੀਰ ਦੋਸ਼

villagers ban ice cream

OMG! ਇਸ ਪਿੰਡ 'ਚ ਆਈਸਕ੍ਰੀਮ 'ਤੇ ਹੀ ਲੱਗ ਗਿਆ ਬੈਨ, ਨਿਯਮ ਤੋੜਨ 'ਤੇ ਲੱਗੇਗਾ...

ipl 2026 csk player

IPL ਤੋਂ ਪਹਿਲਾਂ ਵਧੀਆਂ CSK ਦੀਆਂ ਮੁਸ਼ਕਿਲਾਂ, ਇਕ ਹੋਰ ਧਾਕੜ ਖਿਡਾਰੀ ਹੋਇਆ ਟੀਮ...

91 people ill eating dishes kuttu

ਕੁੱਟੂ ਤੋਂ ਬਣੇ ਪਕਵਾਨ ਖਾਣ ਨਾਲ ਏ. ਡੀ. ਐੱਮ. ਸਮੇਤ 91 ਬੀਮਾਰ

iran s military warns parks and tourist enemies

"ਹੁਣ ਪਾਰਕ ਤੇ ਮਨੋਰੰਜਨ ਕੇਂਦਰ ਵੀ ਨਹੀਂ ਸੁਰੱਖਿਅਤ", ਈਰਾਨ ਦੀ ਖੁੱਲ੍ਹੀ ਧਮਕੀ...

dhami cabinet reshuffle uttarakhand

ਵੱਡੀ ਖ਼ਬਰ: ਉੱਤਰਾਖੰਡ 'ਚ ਧਾਮੀ ਕੈਬਨਿਟ ਦਾ ਵੱਡਾ ਵਿਸਥਾਰ, 5 ਨਵੇਂ ਮੰਤਰੀਆਂ ਨੇ...

girl dies while attempting viral social media challenge

ਕਿਤੇ ਤੁਹਾਡਾ ਬੱਚਾ ਤਾਂ ਨਹੀਂ ਫਾਲੋਅ ਕਰ ਰਿਹਾ ਇਹ ਟ੍ਰੈਂਡ! Online ਚੈਲੇਂਜ ਦੇ...

al aqsa mosque closed

ਜੰਗ ਕਾਰਨ ਬੰਦ ਹੋਈ ਅਲ-ਅਕਸਾ ਮਸਜਿਦ, ਮੁਸਲਮਾਨ ਭਾਈਚਾਰੇ 'ਚ  ਨਿਰਾਸ਼ਾ

price hike on regular petrol all efforts underway

ਪ੍ਰੀਮੀਅਮ Petrol ਦੀਆਂ ਕੀਮਤਾਂ 'ਚ ਵਾਧੇ ਮਗਰੋਂ ਰੈਗੁਲਰ ਨੂੰ ਲੈ ਕੇ ਸਰਕਾਰ ਦਾ...

bhumika first transgender woman mp in nepal

ਨੇਪਾਲ 'ਚ ਪਹਿਲੀ ਟਰਾਂਸਜੈਂਡਰ ਮਹਿਲਾ ਸਾਂਸਦ ਬਣੀ ਭੂਮਿਕਾ, ਜਾਣੋ ਸੰਘਰਸ ਦੀ ਕਹਾਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • cbsa officer arrested
      ਕੈਨੇਡਾ 'ਚ ਵੜ ਆਇਆ ਕਰੋੜਾਂ ਦੇ ਨਸ਼ੇ ਨਾਲ ਭਰਿਆ ਟਰੱਕ ! CBSA ਦੇ ਅਫ਼ਸਰ ਤੇ...
    • nato during iran tension
      ਜੰਗ ਵਿਚਾਲੇ NATO ਦਾ ਵੱਡਾ ਕਦਮ ! ਇਰਾਕ 'ਚੋਂ ਕੱਢ ਲਈ ਆਪਣੀ ਫ਼ੌਜ
    • i don  t want ceasefire
      ''ਮੈਂ ਨਹੀਂ ਚਾਹੁੰਦਾ ਜੰਗਬੰਦੀ..!'', ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ...
    • iran s major attack missiles fired at us military base diego garcia
      ਈਰਾਨ ਦਾ ਵੱਡਾ ਹਮਲਾ: US ਮਿਲਟਰੀ ਬੇਸ Diego Garcia 'ਤੇ ਦਾਗੀਆਂ ਮਿਜ਼ਾਈਲਾਂ,...
    • sarabjeet kaur new video
      ਸਰਬਜੀਤ ਕੌਰ ਦੀ ਵਾਇਰਲ ਹੋਈ ਵੀਡੀਓ ਨੇ ਖੜ੍ਹਾ ਕੀਤਾ ਵਿਵਾਦ !
    • iran crisis airlines jet fuel rent increase
      ਈਰਾਨ ਸੰਕਟ ਦਾ ਅਸਰ: ਏਅਰਲਾਈਨਜ਼ ’ਤੇ ਜੈੱਟ ਫਿਊਲ ਦੀ ਮਾਰ, ਅਸਮਾਨੀਂ ਚੜ੍ਹੇ ਕਿਰਾਏ
    • impact of war in the middle east
      Middle East 'ਚ ਜੰਗ ਦਾ ਅਸਰ: ਕੀ ਭਾਰਤ ਨੂੰ ਪੈਟਰੋਲ ਤੇ ਡੀਜ਼ਲ ਦੀ ਕਮੀ ਦਾ...
    • hollywood action legend chuck norris passes away
      ਹਾਲੀਵੁੱਡ ਦੇ ਐਕਸ਼ਨ ਲੈਜੇਂਡ ਚੱਕ ਨੌਰਿਸ ਦਾ ਦੇਹਾਂਤ, 86 ਸਾਲ ਦੀ ਉਮਰ 'ਚ ਦੁਨੀਆ...
    • youth sentenced to 3 years in prison for shooting and killing homeless man
      ਬੇਘਰ ਵਿਅਕਤੀ ਦੀ ਗੋਲੀ ਮਾਰ ਕੇ ਕਤਲ ਕਰਨ ਵਾਲੇ ਨੌਜਵਾਨ ਨੂੰ 3 ਸਾਲ ਦੀ ਸਜ਼ਾ
    • britain  s big entry in the war against iran
      ਈਰਾਨ ਵਿਰੁੱਧ ਜੰਗ 'ਚ ਬ੍ਰਿਟੇਨ ਦੀ ਵੱਡੀ ਐਂਟਰੀ! ਅਮਰੀਕਾ ਨੂੰ ਦਿੱਤੀ ਮਿਲਟਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +